ਤਾਜ਼ਾ ਖਬਰਾਂ


ਯੂ.ਕੇ. ’ਚ ਸਿੱਖ ਲੜਕੀ ’ਤੇ ਨਸਲੀ ਹਮਲਾ ਅਤੇੇ ਜ਼ਬਰ ਜਨਾਹ ਮਨੁੱਖਤਾ ਲਈ ਸ਼ਰਮਨਾਕ- ਐਡਵੋਕੇਟ ਧਾਮੀ
. . .  15 minutes ago
ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਇੰਗਲੈਂਡ ਅੰਦਰ ਬਰਮਿੰਘਮ ਦੇ ਓਲਡਰਬੀ ਇਲਾਕੇ ’ਚ ਸਿੱਖ ਲੜਕੀ ’ਤੇ ਕੀਤੇ ਨਸਲੀ ਹਮਲੇ ਅਤੇੇ ਜ਼ਬਰ ਜਨਾਹ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ....
ਸੰਯੁਕਤ ਕਿਸਾਨ ਮੋਰਚੇ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ
. . .  23 minutes ago
ਚੰਡੀਗੜ੍ਹ, 15 ਸਤੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਖੇ ਦੁਆਬੇ ਅਤੇ ਮਾਝੇ ਦੀਆਂ ਕਿਸਾਨ ਜਥੇਬੰਦੀਆਂ, ਜੋ ਕਿ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਹਨ, ਦੀ ਚੰਡੀਗੜ੍ਹ ’ਚ ਪੰਜਾਬ ਦੇ ਵਿੱਤ....
ਤੇਜ਼ ਰਫ਼ਤਾਰ ਨੇ ਦਰੜੀ ਮਾਸੂਮ ਬੱਚੀ, ਮੌਤ
. . .  about 1 hour ago
ਜੰਡਿਆਲਾ ਗੁਰੂ, (ਅੰਮ੍ਰਿਤਸਰ), 15 ਸਤੰਬਰ (ਹਰਜਿੰਦਰ ਸਿੰਘ ਕਲੇਰ)- ਜੰਡਿਆਲਾ ਗੁਰੂ-ਤਰਨਤਾਰਨ ਬਾਈਪਾਸ ਨੇੜੇ ਬੀਤੀ ਸ਼ਾਮ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਮਾਂ ਦੇ ਨਾਲ ਜੀ.ਟੀ.....
ਨਨਕਾਣਾ ਸਾਹਿਬ ਮੱਥਾ ਟੇਕਣ ਵਾਲੇ ਸ਼ਰਧਾਲੂਆਂ ਨੂੰ ਜਾਣ ਨਹੀਂ ਦਿੱਤਾ ਗਿਆ, ਉਨ੍ਹਾਂ ਦਾ ਕੀ ਕਸੂਰ ਹੈ - ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 15 ਸਤੰਬਰ (ਸੰਦੀਪ) - ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਬਾਰੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਜੇਕਰ ਉਸ ਫ਼ਿਲਮ ਵਿਚ ਪਾਕਿਸਤਾਨੀ ਕਲਾਕਾਰ ਨੂੰ ਲਿਆ ਜਾਂਦਾ ਹੈ, ਜਿਸ ਫ਼ਿਲਮ ਦੀ ਸ਼ੂਟਿੰਗ...
 
ਏ. ਐਨ. ਟੀ. ਐੱਫ. ਵਲੋਂ ਨਾਈਜੀਰੀਅਨ ਨਾਗਰਿਕ ਵਪਾਰਕ ਮਾਤਰਾ ਵਿਚ ਕੋਕੀਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
. . .  about 1 hour ago
ਐੱਸ. ਏ. ਐੱਸ. ਨਗਰ, 15 ਸਤੰਬਰ (ਕਪਿਲ ਵਧਵਾ)- ਰੂਪਨਗਰ ਰੇਂਜ ਐਂਟੀ-ਨਾਰਕੋਟਿਕਸ ਕਮ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਜੀ.ਟੀ.ਬੀ. ਕਲੋਨੀ, ਖਰੜ ਤੋਂ ਇਕ ਨਾਈਜੀਰੀਅਨ ਨਾਗਰਿਕ....
ਭਾਰਤ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਜਥਾ ਨਾ ਭੇਜਣ ਦਾ ਫ਼ੈਸਲਾ ਗਲਤ- ਜਥੇਦਾਰ ਗੜਗੱਜ
. . .  about 1 hour ago
ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼....
ਸੁਪਰੀਮ ਕੋਰਟ ਨੇ ‘ਵੰਤਾਰਾ’ ਨੂੰ ਦਿੱਤੀ ਕਲੀਨ ਚਿੱਟ
. . .  about 2 hours ago
ਨਵੀਂ ਦਿੱਲੀ, 15 ਸਤੰਬਰ- ਸੁਪਰੀਮ ਕੋਰਟ ਵਲੋਂ ਗਠਿਤ ਐਸ.ਆਈ.ਟੀ. ਨੇ ਗੁਜਰਾਤ ਦੇ ਜੰਗਲੀ ਜੀਵ ਅਤੇ ਮੁੜ ਵਸੇਬਾ ਕੇਂਦਰ ‘ਵੰਤਾਰਾ’ ਨੂੰ ਕਲੀਨ ਚਿੱਟ ਦੇ ਦਿੱਤੀ ਹੈ, ਜਿਸ ਨਾਲ ਉਸ ਨੂੰ ਵੱਡੀ ਰਾਹਤ...
ਸ੍ਰੀ ਨਨਕਾਣਾ ਸਾਹਿਬ ਗੁਰਪੁਰਬ ਮਨਾਉਣ ਜਾ ਰਹੇ ਸਿੱਖ ਜਥੇ ’ਤੇ ਕੇਂਦਰ ਸਰਕਾਰ ਵਲੋਂ ਪਾਬੰਦੀ ਲਗਾਉਣਾ ਸਿੱਖਾਂ ਦੇ ਧਾਰਮਿਕ ਅਧਿਕਾਰ ਨੂੰ ਕੁਚਲਣ ਦੀ ਕਾਰਵਾਈ - ਗਿਆਨੀ ਹਰਪ੍ਰੀਤ ਸਿੰਘ
. . .  about 2 hours ago
ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਹਰ ਸਾਲ ਦੀ ਤਰ੍ਹਾਂ ਨਨਕਾਣਾ...
ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਕੇਂਦਰ ਤੇ ਰਾਜ ਸਰਕਾਰ ਹੜ੍ਹ ਪੀੜ੍ਹਤਾਂ ਦੀ ਲੋਂੜੀਦੀ ਮਦਦ ਨਹੀਂ ਕਰ ਰਹੇ- ਸਿਮਰਨਜੀਤ ਸਿੰਘ ਮਾਨ
. . .  about 2 hours ago
ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਨਾਂ ਤਾਂ ਕੇਂਦਰ ਸਰਕਾਰ ਤੇ....
ਪੰਜਾਬ ਦੇ ਪ੍ਰਭਾਵਿਤ ਲੋਕਾਂ ਨਾਲ ਖੜੇ ਹੋਣ ਲਈ ਆਏ ਹਨ ਰਾਹੁਲ ਗਾਂਧੀ- ਚਰਨਜੀਤ ਸਿੰਘ ਚੰਨੀ
. . .  about 2 hours ago
ਗੁਰਦਾਸਪੁਰ, 15 ਸਤੰਬਰ- ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ’ਤੇ, ਕਾਂਗਰਸੀ ਨੇਤਾ ਅਤੇ ਸਾਬਕਾ...
ਤਜਿੰਦਰ ਸਿੰਘ ਬਿੱਟੂ ਨੇ ਕੀਤਾ ਮਹਿੰਦਰ ਸਿੰਘ ਕੇ.ਪੀ. ਨਾਲ ਦੁੱਖ ਸਾਂਝਾ
. . .  about 2 hours ago
ਜਲੰਧਰ, 15 ਸਤੰਬਰ (ਜਸਪਾਲ ਸਿੰਘ)- ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ. ਦੇ ਸਪੁੱਤਰ ਰਿਚੀ ਕੇ.ਪੀ. ਦੀ ਬੇਵਕਤ ਮੌਤ ’ਤੇ ਦੁੱਖ ਪ੍ਰਗਟ ਕਰਨ ਦੇ ਲਈ ਅੱਜ ਉਚੇਚੇ ਤੌਰ ’ਤੇ ਇੰਪਰੂਵਮੈਂਟ...
ਪੰਜਾਬ ਦੇ ਸਾਰੇ ਬੱਸ ਅੱਡੇ ਬੰਦ
. . .  about 3 hours ago
ਚੰਡੀਗੜ੍ਹ, 15 ਸਤੰਬਰ (ਅਜਾਇਬ ਸਿੰਘ ਅਜੌਲਾ)- ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਤਨਖ਼ਾਹ ਨਾ ਆਉਣ ਦੇ ਰੋਸ ਵਜੋਂ ਸਾਰੇ ਪੰਜਾਬ ਦੇ ਬੱਸ ਅੱਡੇ ਦੁਪਹਿਰ 12-00 ਵਜੇ ਤੋਂ ਬੰਦ ਕਰ ਦਿੱਤੇ ਗਏ ਹਨ।
ਪੰਜਾਬ ’ਚ ਬੱਸ ਅੱਡੇ ਬੰਦ ਕਰਕੇ ਪਨਬਸ ਆਊਟਸੋਰਸ ਕਾਮਿਆਂ ਨੇ ਕੀਤੀ ਹੜਤਾਲ
. . .  about 3 hours ago
ਰਾਹੁਲ ਗਾਂਧੀ ਦਾ ਪੰਜਾਬ ਆਉਣ ਹੈ ਬਹੁਤ ਵੱਡੀ ਪ੍ਰੇਰਨਾ- ਨਵਜੋਤ ਕੌਰ ਸਿੱਧੂ
. . .  about 3 hours ago
ਰਾਹੁਲ ਗਾਂਧੀ ਡੇਰਾ ਬਾਬਾ ਨਾਨਕ ਦੇ ਪਿੰਡ ਗੁਰਚੱਕ ਪਹੁੰਚੇ
. . .  about 3 hours ago
ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  about 3 hours ago
ਵਕਫ਼ ਸੋਧ ਐਕਟ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਪਰੀਮ ਕੋਰਟ ਨੇ ਸੁਣਾਇਆ ਫ਼ੈਸਲਾ
. . .  about 4 hours ago
ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਪੀ ਕੀਤੀ ਆਤਮਹੱਤਿਆ
. . .  about 4 hours ago
ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ਰਾਹੁਲ ਗਾਂਧੀ ਘੋਨੇਵਾਲਾ (ਅਜਨਾਲਾ) ਪੁੱਜੇ
. . .  about 5 hours ago
ਕੋਲਕਾਤਾ ਵਿਖੇ 350 ਸਾਲਾ ਸ਼ਤਾਬਦੀ ਸਬੰਧੀ ਵਿਸ਼ਾਲ ਗੁਰਮਤਿ ਸਮਾਗਮ ’ਚ ਜਥੇਦਾਰ ਗੜਗੱਜ ਨੇ ਕੀਤੀ ਸ਼ਮੂਲੀਅਤ
. . .  about 5 hours ago
ਹੋਰ ਖ਼ਬਰਾਂ..

Powered by REFLEX