ਤਾਜ਼ਾ ਖਬਰਾਂ


ਨਾਭਾ 'ਚ ਬਲਾਕ ਸੰਮਤੀ 14 ਨੰਬਰ ਜ਼ੋਨ ਤੋਂ ਆਪ ਉਮੀਦਵਾਰ ਵਰਿੰਦਰ ਕੌਰ 200 ਵੋਟਾਂ ਨਾਲ ਜੇਤੂ
. . .  1 minute ago
ਨਾਭਾ, 17 ਦਸੰਬਰ (ਜਗਨਾਰ ਸਿੰਘ ਦੁਲੱਦੀ) - ਨਾਭਾ 'ਚ ਚੱਲ ਰਹੀ ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੀ ਗਿਣਤੀ ਦੌਰਾਨ 8ਵਾਂ ਰੁਝਾਨ ਸਾਹਮਣੇ ਆ ਗਿਆ ਹੈ, ਜਿਸ ਤਹਿਤ 14 ਨੰਬਰ ਜ਼ੋਨ ਤੋਂ ਆਮ ਆਦਮੀ ਪਾਰਟੀ...
ਸ੍ਰੌਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ 53 ਵੋਟਾਂ ਨਾਲ ਜੇਤੂ ਰਹੇ
. . .  2 minutes ago
ਬਾਲਿਆਂਵਾਲੀ, 17 ਦਸੰਬਰ (ਕੁਲਦੀਪ ਮਤਵਾਲਾ)-ਬਲਾਕ ਸੰਮਤੀ ਜ਼ੋਨ ਡਿੱਖ ਤੋਂ ਸ੍ਰੌਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਪੁੱਤਰ ਮੁਖਤਿਆਰ ਸਿੰਘ 53 ਵੋਟਾਂ ਨਾਲ ਜੇਤੂ ...
ਅਮਰਗੜ੍ਹ ਗਿਣਤੀ ਕੇਂਦਰ 'ਚ ਦੋ ਵੋਟਾਂ ਨੂੰ ਲੈਕੇ ਹਾਈ ਵੋਲਟੇਜ ਡਰਾਮਾ
. . .  3 minutes ago
ਅਮਰਗੜ੍ਹ (ਸੰਗਰੂਰ), 17 ਦਸੰਬਰ (ਜਤਿੰਦਰ ਮੰਨਵੀ,ਪਵਿੱਤਰ ਸਿੰਘ) - ਅੱਜ ਇੱਥੇ ਸਥਿਤ ਸਰਕਾਰੀ ਕਾਲਜ ਅਮਰਗੜ੍ਹ ਦੇ ਗਿਣਤੀ ਕੇਂਦਰ 'ਚ ਉਸ ਸਮੇਂ ਸਥਿਤੀ ਤਣਾਅਪੂਰਨ ਅਤੇ ਹੰਗਾਮੇ ਵਾਲੀ ਬਣ...
ਹਲਕਾ ਅਜਨਾਲਾ ਦੇ ਬਲਾਕ ਸੰਮਤੀ ਜ਼ੋਨ ਸੂਫੀਆਂ, ਸੁਧਾਰ ਡਿਆਲ ਭੜੰਗ, ਅੱਬੁਸੈਦ ਅਤੇ ਗੁਜਰਪੁਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ
. . .  5 minutes ago
ਅਜਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਜ਼ੋਨ ਸੂਫੀਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵਿੰਦਰ ਕੌਰ, ਜ਼ੋਨ ਸੁਧਾਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਲਵਿੰਦਰ ਕੌਰ, ਜ਼ੋਨ ਡਿਆਲ ਭੜੰਗ ਤੋਂ ਆਮ ਆਦਮੀ ਪਾਰਟੀ ...
 
ਪੰਚਾਇਤ ਸੰਮਤੀ ਜੋਨ ਧਨਾਨਸੂ ਤੋਂ ਆਪ ਉਮੀਦਵਾਰ ਜੇਤੂ
. . .  7 minutes ago
ਕੁਹਾੜਾ, 17 ਦਸੰਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੀ ਪੰਚਾਇਤ ਸੰਮਤੀ ਜੋਨ ਧਨਾਨਸੂ ਤੋਂ ਆਮ ਆਦਮੀ ਉਮੀਦਵਾਰ ਪਰਮਿੰਦਰ ਕੌਰ ਗਿੱਲ 1039 ਵੋਟਾਂ ਨਾਲ ਜੇਤੂ ਰਹੇ ਜਦ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ...
ਪੰਚਾਇਤ ਸੰਮਤੀ ਜੋਨ ਬਿਲਗਾ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ
. . .  9 minutes ago
ਕੁਹਾੜਾ, 17 ਦਸੰਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੀ ਪੰਚਾਇਤ ਸੰਮਤੀ ਜੋਨ ਬਿਲਗਾ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਰਸ਼ਮਿੰਦਰਦੀਪ ਸਿੰਘ 866 ਵੋਟਾਂ ਨਾਲ ਜੇਤੂ ਰਹੇ ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ 502 ਅਤੇ ...
ਸ੍ਰੀ ਚਮਕੌਰ ਸਾਹਿਬ ਬਲਾਕ ਸੰਮਤੀ ਲਈ ਜ਼ੋਨ 9 ਤੋਂ ਵੀ ਕਾਂਗਰਸ ਜੇਤੂ
. . .  11 minutes ago
ਸ੍ਰੀ ਚਮਕੌਰ ਸਾਹਿਬ (ਫ਼ਤਹਿਗੜ੍ਹ ਸਾਹਿਬ), 17 ਦਸੰਬਰ (ਜਗਮੋਹਣ ਸਿੰਘ ਨਾਰੰਗ) - ਬਲਾਕ ਸੰਮਤੀ ਸ੍ਰੀ ਚਮਕੌਰ ਸਾਹਿਬ ਦੇ ਜ਼ੋਨਾਂ ਦੀ ਹੋਈ ਗਿਣਤੀ ਵਿਚ ਜ਼ੋਨ ਨੰ. 9 ਤੋਂ ਕਾਂਗਰਸ ਪਾਰਟੀ ਦੇ ਗੁਰਮੇਲ ਸਿੰਘ ਦੇ ਜੇਤੂ...
ਅੰਮ੍ਰਿਤਸਰ ’ਚ ਪੁਲਿਸ ਮੁਕਾਬਲੇ ਦੌਰਾਨ ਗੈਂਗਸਟਰ ਜ਼ਖ਼ਮੀ
. . .  12 minutes ago
ਅੰਮ੍ਰਿਤਸਰ, 17 ਦਸੰਬਰ (ਰੇਸ਼ਮ ਸਿੰਘ)- ਅੱਜ ਇੱਥੇ ਵੇਰਕਾ ਬਾਈਪਾਸ ਨੇੜੇ ਇੱਕ ਗੈਂਗਸਟਰ ਅਤੇ ਪੁਲਿਸ ਦਰਮਿਆਨ ਹੋਈ ਮੁੱਠਭੇੜ ਚ ਗੈਂਗਸਟਰ ਜਖਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ...
ਆਮ ਆਦਮੀ ਪਾਰਟੀ ਦਾ ਉਮੀਦਵਾਰ ਗੁਰਵਿੰਦਰ ਸਿੰਘ ਅਕਬਰ ਵਾਲਾ ਜੋਨ ਤੋਂ 602 ਵੋਟਾਂ ਨਾਲ ਜੇਤੂ
. . .  13 minutes ago
ਮੱਖੂ, ਫਿਰੋਜ਼ਪੁਰ 17 ਦਸੰਬਰ (ਕੁਲਵਿੰਦਰ ਸਿੰਘ ਸੰਧੂ)-ਬਲਾਕ ਮੱਖੂ ਚ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਦੇ ਅਕਬਰ ਵਾਲਾ ਜੋਨ ਨੰਬਰ 14 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਨੇ ਕਾਂਗਰਸੀ ਉਮੀਦਵਾਰ ਅੰਗਰੇਜ਼ ਸਿੰਘ ਨੂੰ 602 ਵੋਟਾਂ ਨਾਲ ਹਰਾ ਕੇ ਜਿੱਤ...
ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜੋਨ ਬੋਝਾ ਤੋਂ ਇੱਕ ਵੋਟ ਦੇ ਫਰਕ ਨਾਲ ਆਮ ਆਦਮੀ ਪਾਰਟੀ ਦਾ ਉਮੀਦਵਾਰ ਮੁਖਤਾਰ ਸਿੰਘ ਜੇਤੂ
. . .  15 minutes ago
ਘੁਮਾਣ, 17 ਦਸੰਬਰ (ਬਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜੋਨ ਬੋਹਜਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੁਖਤਾਰ ਸਿੰਘ ਨੇ ਇੱਕ ਵੋਟ ਦੇ ਫਰਕ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਨੂੰ ਹਰਾ ਕੇ ਜਿੱਤ...
ਵਰਿਆਣਾ ਜ਼ੋਨ ਤੋਂ ਆਪ ਦੇ ਗੁਰਜਿੰਦਰ ਸਿੰਘ ਭਤੀਜਾ ਜੇਤੂ
. . .  14 minutes ago
ਕਰਤਾਰਪੁਰ (ਜਲੰਧਰ), 17 ਦਸੰਬਰ (ਭਜਨ ਸਿੰਘ ) ਪੰਜਾਬ ਅੰਦਰ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਆ ਰਹੇ ਨਤੀਜਿਆਂ ਵਿਚ ਵਰਿਆਣਾ ਜ਼ਿਲ੍ਹਾ ਪ੍ਰੀਸ਼ਦ ਚੋਣ ਵਿਚ ਆਪ ਆਗੂ ਗੁਰਜਿੰਦਰ ਸਿੰਘ ਭਤੀਜਾ...
ਅਕਾਲੀ ਦਲ ਦੀ ਉਮੀਦਵਾਰ ਜਸਕਰਨ ਕੌਰ ਬੱਲੂਆਣਾ ਨੇ ਜ਼ਿਲ੍ਹਾ ਪ੍ਰੀਸ਼ਦ ਚੋਣ ਜਿੱਤੀ
. . .  17 minutes ago
ਬਠਿੰਡਾ, 17 ਦਸੰਬਰ (ਅੰਮਿ੍ਤਪਾਲ ਸਿੰਘ ਵਲਾਣ)- ਜ਼ਿਲ੍ਹਾ ਪ੍ਰੀਸ਼ਦ ਲਈ ਬਹਿਮਣ ਦੀਵਾਨਾ ਜੋਨ-14 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜਸਕਰਨ ਕੌਰ ਬੱਲੂਆਣਾ ਪਤਨੀ ਜਥੇਦਾਰ ਜਗਸੀਰ ਸਿੰਘ ਬੱਲੂਆਣਾ ਨੇ ਵੱਡੇ ਫਰਕ ਨਾਲ ਚੋਣ...
ਜ਼ੋਨ ਖਾਨਪੁਰ 'ਤੇ ਜ਼ੋਨ ਭੈਣੀਰਾਮ ਦਿਆਲ ਤੋ ਆਪ ਦੇ ਉਮੀਦਵਾਰ ਗੁਰਜੀਤ ਕੌਰ ਤੇ ਸਤਨਾਮ ਸਿੰਘ ਝਲਾੜੀ ਜੇਤੂ
. . .  21 minutes ago
ਬਲਾਕ ਸੰਮਤੀ ਜੋਨ ਸਿਆਲਕਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕਰਮਜੀਤ ਸਿੰਘ ਖੈੜੇ ਜੇਤੂ
. . .  24 minutes ago
ਢੋਲਣ, ਸੋਹੀਆਂ ਰੂੰਮੀ 3 ਪੰਚਾਇਤ ਸੰਮਤੀ ਜ਼ੋਨਾਂ ਤੋਂ ਇਯਾਲੀ ਸਮਰਥਕ ਅਜ਼ਾਦ ਉਮੀਦਵਾਰ ਬੀਬੀਆਂ ਜੇਤੂ
. . .  26 minutes ago
ਆਪ ਦੇ ਉਮੀਦਵਾਰ ਰਣਜੀਤ ਕੌਰ ਤੇ ਮੰਜੂ ਗੋਂਦਪੁਰ ਵਲੋਂ ਜਿੱਤ ਹਾਸਿਲ
. . .  28 minutes ago
ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਖੁਸ਼ਵਿੰਦਰ ਕੌਰ ਗਿੱਲ ਜੇਤੂ
. . .  31 minutes ago
ਜੋਨ ਨੰ. 2 ਸ਼ਮਸ਼ੇਰਪੁਰ ਤੋਂ ਬਲਾਕ ਸਮਤੀ ਉਮੀਦਵਾਰ ਬਲਦੇਵ ਸਿੰਘ ਜੇਤੂ
. . .  33 minutes ago
ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਜੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਰਾਣੀ ਕੌਰ ਜੇਤੂ
. . .  35 minutes ago
ਸ਼ਾਹਕੋਟ ਬਲਾਕ ਸੰਮਤੀ ਚੋਣਾਂ ਵਿਚ 15 ’ਚੋਂ ਕਾਂਗਰਸ 9 ਸੀਟਾਂ ’ਤੇ ਅੱਗੇ
. . .  37 minutes ago
ਹੋਰ ਖ਼ਬਰਾਂ..

Powered by REFLEX