ਤਾਜ਼ਾ ਖਬਰਾਂ


ਪੱਛਮੀ ਬੰਗਾਲ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ ਨੇ ਜੇ.ਪੀ. ਨੱਢਾ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 3 ਅਕਤੂਬਰ - ਪੱਛਮੀ ਬੰਗਾਲ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ ਨੇ ਅੱਜ ਦਿੱਲੀ 'ਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ ।
ਨਵੀਂ ਰੇਲ ਲਾਇਨ ਲੈ ਕੇ ਆ ਰਹੀ ਗੱਡੀ ਦੇ ਟਾਇਰ ਹੇਠਾਂ ਉੱਤਰੇ
. . .  1 day ago
ਲੁਧਿਆਣਾ ,3 ਅਕਤੂਬਰ (ਰੁਪੇਸ਼ ਕੁਮਾਰ ) -ਮੁੱਲਾਂਪੁਰ ਦਾਖਾ ਰੇਲਵੇ ਸਟੇਸ਼ਨ ਦੇ ਬਾਹਰ ਕੰਮ ਦੌਰਾਨ ਨਵੀਂ ਰੇਲ ਲਾਇਨ ਲੈ ਕੇ ਆ ਰਹੀ ਗੱਡੀ ਦੇ ਟਾਇਰ ਹੇਠਾਂ ਉੱਤਰੇ ਗਏ , ਰੇਲਵੇ ਪ੍ਰਸ਼ਾਸਨ ਵਿਚ ਹਾਹਾਕਾਰ ...
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਸੋਸ਼ਲ ਮੀਡੀਆ 'ਤੇ ਵੰਦੇ ਭਾਰਤ (ਸਲੀਪਰ ਵਰਜ਼ਨ) ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
. . .  1 day ago
ਨਵੀਂ ਦਿੱਲੀ , , 3 ਅਕਤੂਬਰ - ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਸੋਸ਼ਲ ਮੀਡੀਆ 'ਤੇ 2024 ਵਿਚ ਆਉਣ ਵਾਲੀ 'ਸੰਕਲਪ ਰੇਲ - ਵੰਦੇ ਭਾਰਤ (ਸਲੀਪਰ ਵਰਜ਼ਨ) ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ...
ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੇ ਡੋਮਿਨਿਕਨ ਰੀਪਬਲਿਕ ਦੇ ਉਪ-ਰਾਸ਼ਟਰਪਤੀ ਰਾਕੇਲ ਪੇਨਾ ਨਾਲ ਮੁਲਾਕਾਤ ਕੀਤੀ
. . .  1 day ago
ਨਵੀਂ ਦਿੱਲੀ , , 3 ਅਕਤੂਬਰ - ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੇ ਡੋਮਿਨਿਕਨ ਰੀਪਬਲਿਕ ਦੇ ਉਪ-ਰਾਸ਼ਟਰਪਤੀ ਰਾਕੇਲ ਪੇਨਾ ਨਾਲ ਮੁਲਾਕਾਤ ਕੀਤੀ ਹੈ । ਡਾ: ਐਸ ਜੈਸ਼ੰਕਰ ਨੇ ਕਿਹਾ ਹੈ ਕਿ ਸਾਡੇ ...
 
ਏਸ਼ੀਆਈ ਖੇਡਾਂ ਚ ਮੈਂ ਭਾਰਤ ਲਈ ਚਾਂਦੀ ਦਾ ਤਗਮਾ ਜਿੱਤ ਕੇ ਬਹੁਤ ਖੁਸ਼ ਹਾਂ - ਮੁਹੰਮਦ ਅਫਸਲ
. . .  1 day ago
ਹਾਂਗਜ਼ੂ , 3 ਅਕਤੂਬਰ - ਅਥਲੀਟ ਮੁਹੰਮਦ ਅਫਸਲ ਪੁਰਸ਼ਾਂ ਦੀ 800 ਮੀਟਰ ਦੌੜ ਵਿਚ ਚਾਂਦੀ ਦਾ ਤਗਮਾ ਜਿੱਤਣ 'ਤੇ ਕਿਹਾ ਹੈ ਕਿ ਇਹ ਮੇਰੀਆਂ ਪਹਿਲੀਆਂ ਏਸ਼ੀਆਈ ਖੇਡਾਂ ਹਨ ਅਤੇ ਮੈਂ ਭਾਰਤ ਲਈ ਚਾਂਦੀ ਦਾ ਤਗਮਾ ਜਿੱਤ ...
ਦਿੱਲੀ ਪੁਲਿਸ ਨੇ ਨਿਊਜ਼ ਕਲਿੱਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥਾ ਨੂੰ ਯੂਏਪੀਏ ਤਹਿਤ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 3 ਅਕਤੂਬਰ (ਏ.ਐਨ.ਆਈ.) : ਦਿੱਲੀ ਪੁਲਿਸ ਨੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਤਹਿਤ ਉਨ੍ਹਾਂ ਦੇ ਦਫ਼ਤਰ ਵਿਚ ਛਾਪੇਮਾਰੀ ਤੋਂ ਬਾਅਦ ਨਿਊਜ਼ ਕਲਿੱਕ ਦੇ ਸੰਸਥਾਪਕ ...
ਮਨੀਪੁਰ ਹਿੰਸਾ : ਦਿੱਲੀ ਦੀ ਅਦਾਲਤ ਨੇ ਭਾਰਤ ਸਰਕਾਰ ਵਿਰੁੱਧ ਜੰਗ ਛੇੜਨ ਦੇ ਦੋਸ਼ੀ ਗੰਗਟੇ ਦੀ ਐਨਆਈਏ ਹਿਰਾਸਤ 8 ਦਿਨ ਵਧਾਈ
. . .  1 day ago
ਨਵੀਂ ਦਿੱਲੀ , 3 ਅਕਤੂਬਰ - ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਮਣੀਪੁਰ ਹਿੰਸਾ ਮਾਮਲੇ ਦੇ ਦੋਸ਼ੀ ਸੇਮਿਨਲੁਨ ਗੰਗਟੇ ਦੀ ਹਿਰਾਸਤ 8 ਦਿਨਾਂ ਲਈ ਵਧਾ ਦਿੱਤੀ ਹੈ। ਇਸ ਦਾ ਮਤਲਬ ਹੈ ਕਿ ਹੁਣ ਗੰਗਟੇ ...
ਵਿਜੀਲੈਂਸ ਵਿਭਾਗ ਵਲੋਂ ਵਾਹਦ ਦੇ ਘਰ ਦੀ ਤਲਾਸ਼ੀ, ਕਰੀਬ ਦੋ ਘੰਟੇ ਚੱਲੀ ਕਾਰਵਾਈ
. . .  1 day ago
ਫਗਵਾੜਾ, 3 ਅਕਤੂਬਰ (ਹਰਜੋਤ ਸਿੰਘ ਚਾਨਾ) - ਵਿਜੀਲੈਂਸ ਵਿਭਾਗ ਵਲੋਂ ਜ਼ਮੀਨ ਨੂੰ ਖੁਰਦ ਬੁਰਦ ਕਰਨ ’ਤੇ ਸਰਕਾਰ ਨੂੰ ਆਰਥਿਕ ਤੌਰ ’ਤੇ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਗ੍ਰਿਫ਼ਤਾਰ ...
ਡਿਊਟੀ ਪ੍ਰਤੀ ਅਣਗਹਿਲੀ ਬਦਲੇ ਮਾਨਸਾ ਜੇਲ੍ਹ ਦਾ ਸੁਪਰਡੈਂਟ ਵੀ ਮੁਅੱਤਲ
. . .  1 day ago
ਮਾਨਸਾ, 3 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਪੰਜਾਬ ਸਰਕਾਰ ਨੇ ਮਾਨਸਾ ਜੇਲ੍ਹ ਦੇ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਨੂੰ ਡਿਊਟੀ ਪ੍ਰਤੀ ਅਣਗਹਿਲੀ ਕਰਨ ਦੇ ਦੋਸ਼ 'ਚ ਮੁਅੱਤਲ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਜੇਲ੍ਹ 'ਚੋਂ ਰਿਹਾਅ ਹੋਏ ...
ਕੈਨੇਡਾ ਭਾਰਤ ਨਾਲ ਸਥਿਤੀ ਨੂੰ ਵਧਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ - ਜਸਟਿਨ ਟਰੂਡੋ
. . .  1 day ago
ਨਵੀਂ ਦਿੱਲੀ , 3 ਅਕਤੂਬਰ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਕੈਨੇਡਾ ਭਾਰਤ ਨਾਲ ਸਥਿਤੀ ਨੂੰ ਵਧਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ, ਨਵੀਂ ਦਿੱਲੀ ਨਾਲ ਜ਼ਿੰਮੇਵਾਰੀ ਅਤੇ ਰਚਨਾਤਮਕ ਤੌਰ ...
ਬਿਹਾਰ ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ ਕਥਿਤ ਬੇਨਿਯਮੀਆਂ ਅਤੇ ਧੋਖਾਧੜੀ ਕਾਰਨ ਕੀਤੀ ਰੱਦ
. . .  1 day ago
ਪਟਨਾ , 3 ਅਕਤੂਬਰ -1 ਅਕਤੂਬਰ ਨੂੰ ਹੋਈ ਬਿਹਾਰ ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ ਕਥਿਤ ਬੇਨਿਯਮੀਆਂ ਅਤੇ ਧੋਖਾਧੜੀ ਕਾਰਨ ਰੱਦ ਕਰ ਦਿੱਤੀ ਗਈ ਹੈ।
ਏਸ਼ੀਆਈ ਖੇਡਾਂ : ਅੰਨੂ ਰਾਣੀ ਨੇ ਜੈਵਲਿਨ ਥਰੋਅ ਵਿਚ 62.92 ਮੀਟਰ ਦੀ ਥਰੋਅ ਨਾਲ ਸੋਨ ਤਗਮਾ ਜਿੱਤਿਆ
. . .  1 day ago
ਹਾਂਗਜ਼ੂ , 3 ਅਕਤੂਬਰ - ਚੀਨ ਦੇ ਹਾਂਗਜ਼ੂ ਸ਼ਹਿਰ ਵਿਚ ਚੱਲ ਰਹੀਆਂ 19ਵੀਆਂ ਏਸ਼ਿਆਈ ਖੇਡਾਂ ਵਿਚ ਅੰਨੂ ਰਾਣੀ ਨੇ ਜੈਵਲਿਨ ਥਰੋਅ ਵਿਚ 62.92 ਮੀਟਰ ਦੀ ਥਰੋਅ ਨਾਲ ਸੋਨ ਤਗਮਾ ...
ਅਸੀਂ ਨਿਊਜ਼ਕਲਿੱਕ ’ਤੇ ਛਾਪੇਮਾਰੀ ਦੀ ਨਿੰਦਾ ਕਰਦੇ ਹਾਂ- ਮਹਿਬੂਬਾ ਮੁਫ਼ਤੀ
. . .  1 day ago
ਏਸ਼ੀਅਨ ਖ਼ੇਡਾਂ: ਪਾਰੁਲ ਚੌਧਰੀ ਨੇ 5000 ਮੀਟਰ ਦੌੜ ਵਿਚ ਜਿੱਤਿਆ ਸੋਨ ਤਗਮਾ
. . .  1 day ago
ਏਸ਼ੀਅਨ ਖ਼ੇਡਾਂ: ਮੁਹੰਮਦ ਅਫ਼ਸਲ ਨੇ 800 ਮੀਟਰ ਦੌੜ ਵਿਚ ਜਿੱਤਿਆ ਚਾਂਦੀ ਦਾ ਤਗਮਾ
. . .  1 day ago
ਤੇਜ਼ਧਾਰ ਹਥਿਆਰਾਂ ਤੇ ਪਿਸਤੌਲ ਦੀ ਨੋਕ ’ਤੇ ਲੁਟੇਰੇ ਨਗਦੀ ਤੇ ਮੋਟਰ ਸਾਈਕਲ ਖੋਹ ਕੇ ਹੋਏ ਫ਼ਰਾਰ
. . .  1 day ago
ਥਾਈਲੈਂਡ: ਮਾਲ ਵਿਚ ਹੋਈ ਗੋਲੀਬਾਰੀ ਵਿਚ 3 ਲੋਕਾਂ ਦੀ ਮੌਤ
. . .  1 day ago
ਕਾਂਗਰਸੀ ਵਿਧਾਇਕ ਦੀ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ
. . .  1 day ago
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਨਿਊਜ਼ਕਲਿੱਕ ਦਫ਼ਤਰ ਕੀਤਾ ਸੀਲ
. . .  1 day ago
ਪਿਸਤੌਲ ਦੀ ਨੋਕ ’ਤੇ ਲੁਟੇਰੇ ਬਜ਼ੁਰਗ ਵਿਅਕਤੀ ਕੋਲੋਂ ਮੋਬਾਈਲ ਤੇ ਨਕਦੀ ਖੋਹ ਕੇ ਫ਼ਰਾਰ
. . .  1 day ago
ਹੋਰ ਖ਼ਬਰਾਂ..

Powered by REFLEX