ਤਾਜ਼ਾ ਖਬਰਾਂ


ਸ਼ਿਵਰਾਜ ਸਿੰਘ ਚੌਹਾਨ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 minute ago
ਨਵੀਂ ਦਿੱਲੀ, 11 ਸਤੰਬਰ- ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਹੜ੍ਹਾਂ ਅਤੇ.....
ਰਾਮਾ ਮੰਡੀ ਵਿਚ ਨਰਮੇ ਦੀ ਫਸਲ ਦੀ ਆਮਦ ਸ਼ੁਰੂ
. . .  14 minutes ago
ਰਾਮਾਂ ਮੰਡੀ, 11 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਰਾਮਾਂ ਦੀ ਅਨਾਜ ਮੰਡੀ 'ਚ ਨਰਮੇ ਦੀ ਫਸਲ ਆਉਣੀ ਸ਼ੁਰੂ ਹੋ ਗਈ ਹੈ ਅਤੇ ਇਸ ਦੀ ਸ਼ੁਰੂਆਤ ਆੜ੍ਹਤੀਆ ਨਿਰੰਜਨ ਸਿੰਘ ਸਤਵੀਰ ਸਿੰਘ ਦੀ ਦੁਕਾਨ ਤੋਂ.....
ਜੰਮੂ ਕਸ਼ਮੀਰ: ਭਾਰਤੀ ਫ਼ੌਜ ਨੇ ਢੇਰ ਕੀਤੇ ਦੋ ਅੱਤਵਾਦੀ
. . .  23 minutes ago
ਸ੍ਰੀਨਗਰ, 11 ਸਤੰਬਰ- ਭਾਰਤੀ ਫ਼ੌਜ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਈਜ਼ਿੰਗ ਸਟਾਰ ਕੋਰ ਦੇ ਜਵਾਨਾਂ ਵਲੋਂ ਕਠੂਆ ਦੇ ਖੰਡਾਰਾ ਵਿਖੇ ਚੱਲ ਰਹੇ ਅਭਿਆਨ ਦੌਰਾਨ ਦੋ ਅੱਤਵਾਦੀਆਂ....
ਕੱਲ੍ਹ ਤੋਂ 15 ਸਤੰਬਰ ਤੱਕ ਬੰਦ ਰਹੇਗੀ ਸਰਕਾਰੀ ਹਸਪਤਾਲਾਂ ਵਿਚ ਓ.ਪੀ.ਡੀ.
. . .  26 minutes ago
ਚੰਡੀਗੜ੍ਹ, 11 ਸਤੰਬਰ- ਪੀ.ਸੀ.ਐਮ.ਐਸ. ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਕੱਲ੍ਹ ਤੋਂ ਸਾਰੇ ਸਰਕਾਰੀ ਹਸਪਤਾਲਾਂ ਵਿਚ ਓ.ਪੀ.ਡੀ. ਸੇਵਾਵਾਂ ਸਾਰਾ ਦਿਨ ਬੰਦ ਰਹਿਣਗੀਆਂ। ਐਸੋਸੀਏਸ਼ਨ ਦੇ ਪ੍ਰਧਾਨ ਨੇ....
 
ਸੰਸਦ ਸੁਰੱਖਿਆ ਮਾਮਲਾ: ਅਦਾਲਤ ਨੇ ਦੋਸ਼ੀ ਨੀਲਮ ਆਜ਼ਾਦ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  35 minutes ago
ਨਵੀਂ ਦਿੱਲੀ, 11 ਸਤੰਬਰ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸੰਸਦ ਦੀ ਸੁਰੱਖਿਆ ਉਲੰਘਣਾ ਮਾਮਲੇ ਦੀ ਦੋਸ਼ੀ ਨੀਲਮ ਆਜ਼ਾਦ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜ਼ਮਾਨਤ ਦੀ ਅਰਜ਼ੀ ਖ਼ਾਰਜ....
ਖੋਹ ਦੀਆਂ ਵਾਰਦਾਤਾਂ ਦੇ ਦੋਸ਼ ਵਿਚ ਦੋ ਗ੍ਰਿਫ਼ਤਾਰ
. . .  48 minutes ago
ਜਲੰਧਰ, 11 ਸਤੰਬਰ (ਮਨਜੋਤ ਸਿੰਘ) - ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਦੋ ਦੋਸ਼ੀਆਂ ਨੂੰ ਕਾਬੂ.....
ਏਸ਼ੀਅਨ ਚੈਂਪੀਅਨਸ ਟਰਾਫ਼ੀ: ਸੈਮੀਫਾਈਨਲ ਵਿਚ ਪੁੱਜੀ ਭਾਰਤੀ ਹਾਕੀ ਟੀਮ
. . .  about 1 hour ago
ਚੀਨ, 11 ਸਤੰਬਰ- ਭਾਰਤੀ ਹਾਕੀ ਟੀਮ ਏਸ਼ੀਅਨ ਚੈਂਪੀਅਨਸ ਟਰਾਫ਼ੀ 2024 ਦੇ ਸੈਮੀਫ਼ਾਈਨਲ ਵਿਚ ਪਹੁੰਚ ਗਈ ਹੈ। ਟੀਮ ਨੇ ਤੀਜੇ ਮੈਚ ਵਿਚ ਮਲੇਸ਼ੀਆ ਨੂੰ ਹਰਾਇਆ। ਅੱਜ ਹੁਲੁਨਬਿਊਰ ਵਿਚ ਖ਼ੇਡੇ....
ਅਸੀਂ ਆਪਣੀ ਲੜਾਈ ਜਾਰੀ ਰੱਖਾਂਗੇ- ਵਿਨੇਸ਼ ਫੋਗਾਟ
. . .  about 1 hour ago
ਜੀਂਦ, (ਹਰਿਆਣਾ), 11 ਸਤੰਬਰ- ਜੁਲਾਨਾ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਕਾਂਗਰਸੀ ਉਮੀਦਵਾਰ ਵਿਨੇਸ਼ ਫੋਗਾਟ ਨੇ ਕਿਹਾ ਕਿ ਸਿਰਫ਼ ਖੇਡਾਂ ਹੀ ਨਹੀਂ....
ਅਨਾਜ ਮੰਡੀ ਸੰਗਰੂਰ ’ਚ ਬਾਸਮਤੀ ਦੀ ਆਮਦ ਸ਼ੁਰੂ
. . .  about 1 hour ago
ਸੰਗਰੂਰ, 11 ਸਤੰਬਰ (ਧੀਰਜ ਪਸ਼ੋਰੀਆ)- ਸੰਗਰੂਰ ਦੀ ਅਨਾਜ ਮੰਡੀ ਵਿਚ ਬਾਸਮਤੀ ਦੀ ਆਮਦ ਸ਼ੁਰੂ ਹੋ ਗਈ ਹੈ। ਆੜ੍ਹਤੀਆ ਐਸੋਸੀਏਸਨ ਦੇ ਪ੍ਰਧਾਨ ਸਿਸ਼ਨ ਕੁਮਾਰ ਤੁੰਗਾਂ ਨੇ ਦੱਸਿਆ ਕਿ ਮੰਡੀ.....
ਭਾਜਪਾ ਦਿੱਲੀ ਦੇ ਸਿੱਖ ਪ੍ਰਕੋਸ਼ਠ ਵਲੋਂ ਰਾਹੁਲ ਗਾਂਧੀ ਦੇ ਘਰ ਦੇ ਬਾਹਰ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 11 ਸਤੰਬਰ- ਭਾਜਪਾ ਦਿੱਲੀ ਦੇ ਸਿੱਖ ਪ੍ਰਕੋਸ਼ਠ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਸਿੱਖ ਭਾਈਚਾਰੇ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਉਨ੍ਹਾਂ ਦੀ ਰਿਹਾਇਸ਼.....
ਡਾ. ਸੁਧਾਂਸ਼ੂ ਤ੍ਰਿਵੇਦੀ ਪ੍ਰੈਸ ਕੌਂਸਲ ਆਫ਼ ਇੰਡੀਆ ਦੇ ਮੈਂਬਰ ਵਜੋਂ ਨਾਮਜ਼ਦ
. . .  about 2 hours ago
ਨਵੀਂ ਦਿੱਲੀ, 11 ਸਤੰਬਰ- ਪ੍ਰੈਸ ਕੌਂਸਲ ਐਕਟ, 1978 ਦੀ ਧਾਰਾ 5(3)(ਈ) ਦੇ ਤਹਿਤ, ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਡਾ. ਸੁਧਾਂਸ਼ੂ ਤ੍ਰਿਵੇਦੀ ਨੂੰ ਪ੍ਰੈੱਸ ਕੌਂਸਲ ਆਫ਼ ਇੰਡੀਆ ਦੇ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ।
ਨੌਜਵਾਨ ਦੀ ਕੰਬਾਇਨ ਤੋਂ ਡਿੱਗਣ ਨਾਲ ਮੌਤ
. . .  about 2 hours ago
ਧਰਮਗੜ, 11 ਸਤੰਬਰ (ਗੁਰਜੀਤ ਸਿੰਘ ਚਹਿਲ) - ਪਿੰਡ ਸਤੌਜ ਦੇ ਇਕ ਨੌਜਵਾਨ ਮਜ਼ਦੂਰ ਕੰਬਾਇਨ ਤੋਂ ਡਿੱਗਣ ਨਾਲ ਮੌਤ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਿੰਡ ਸਤੌਜ ਦੇ ਸਾਬਕਾ ਸਰਪੰਚ....
ਜੰਮੂ ਕਸ਼ਮੀਰ: ਊਧਮਪੁਰ ਵਿਖੇ ਫ਼ੌਜ ਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਜਾਰੀ
. . .  about 2 hours ago
ਰੇਲਗੱਡੀ ਦੀ ਚਪੇਟ ਵਿਚ ਆਉਣ ਕਾਰਨ ਲੜਕੀ ਦੀ ਮੌਤ
. . .  about 3 hours ago
ਬੇਤੁਕੇ ਬਿਆਨਾਂ ਲਈ ਜਾਣੇ ਜਾਂਦੇ ਹਨ ਰਾਹੁਲ ਗਾਂਧੀ- ਹਰਦੀਪ ਸਿੰਘ ਪੁਰੀ
. . .  about 3 hours ago
ਸਿਵਲ ਹਸਪਤਾਲ ਵਿਚ ਡਾਕਟਰਾਂ ਨੇ ਓ.ਪੀ.ਡੀ. ਸੇਵਾਵਾਂ ਤੀਜੇ ਦਿਨ ਵੀ ਰੱਖੀਆਂ ਬੰਦ
. . .  about 4 hours ago
ਪੰਜਾਬ ਕਾਂਗਰਸ ਵਲੋਂ ਬਿਜਲੀ ਦੀਆਂ ਵਧੀਆਂ ਦਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 4 hours ago
ਪਰਮਜੀਤ ਸਿੰਘ ਸਰਨਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  about 4 hours ago
ਦਿੱਲੀ-ਐਨ.ਸੀ.ਆਰ. ’ਚ ਲੱਗੇ ਭੂਚਾਲ ਦੇ ਝਟਕੇ
. . .  about 4 hours ago
ਦਿੱਲੀ ਆਬਕਾਰੀ ਨੀਤੀ ਸੀ.ਬੀ.ਆਈ. ਮਾਮਲਾ: 25 ਸਤੰਬਰ ਤੱਕ ਵਧੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ
. . .  about 5 hours ago
ਹੋਰ ਖ਼ਬਰਾਂ..

Powered by REFLEX