ਤਾਜ਼ਾ ਖਬਰਾਂ


ਕਾਰ 'ਚ ਟਰਾਲਾ ਵੱਜਣ 'ਤੇ 6 ਲੋਕ ਜ਼ਖ਼ਮੀ, 1 ਗੰਭੀਰ
. . .  45 minutes ago
ਭਵਾਨੀਗੜ੍ਹ (ਸੰਗਰੂਰ), 13 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਰੋਸ਼ਨਵਾਲਾ ਵਿਖੇ ਬਣੀ ਦਿੱਲੀ-ਕਟੜਾ ਐਕਸਪ੍ਰੈਸ ਸੜਕ ਦੇ ਪੁਲ ਹੇਠਾਂ ਸਪੀਡ ਬਰੇਕਰ ਸਹੀ ਨਾ ਹੋਣ ਕਾਰਨ ਇਕ ਹਾਦਸਾਗ੍ਰਸਤ ਕਾਰ ’ਤੇ ਟਰਾਲਾ ਪਲਟ ਜਾਣ ਕਾਰਨ 6 ਵਿਅਕਤੀ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ...
ਚੋਣਾਂ ਦੌਰਾਨ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ - ਗੁਰਦੀਪ ਸੰਧੂ, ਬਲਵੀਰ ਸਿੰਘ
. . .  52 minutes ago
ਅਮਲੋਹ (ਫ਼ਤਿਹਗੜ੍ਹ ਸਾਹਿਬ), 13 ਅਕਤੂਬਰ (ਕੇਵਲ ਸਿੰਘ)-ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ ਵਿਚ ਫਲੈਗ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਡੀ. ਐਸ. ਪੀ. ਗੁਰਦੀਪ ਸਿੰਘ ਅਤੇ ਥਾਣਾ ਅਮਲੋਹ ਦੇ ਮੁਖੀ ਇੰਸਪੈਕਟਰ ਬਲਵੀਰ ਸਿੰਘ ਕਰ ਰਹੇ ਸਨ। ਇਸ ਮੌਕੇ...
ਭਾਜਪਾ ਆਗੂ ਦੇ ਸਰਕਾਰੀ ਗੰਨਮੈਨ ਨੇ ਆਪਣੇ ਆਪ ਨੂੰ ਮਾਰੀ ਗੋਲੀ, ਮੌਤ
. . .  about 1 hour ago
ਭਵਾਨੀਗੜ੍ਹ (ਸੰਗਰੂਰ), 13 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਐਫ.ਸੀ.ਆਈ. ਦੇ ਡਾਇਰੈਕਟਰ ਜੀਵਨ ਕੁਮਾਰ ਗਰਗ ਦੇ ਸਰਕਾਰੀ ਗੰਨਮੈਨ ਵਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ...
ਬਾਬਾ ਸਿੱਦੀਕ ਕਤਲ ਕੇਸ : ਅਦਾਲਤ ਨੇ ਮੁਲਜ਼ਮ ਗੁਰਮੇਲ ਸਿੰਘ ਨੂੰ 21 ਅਕਤੂਬਰ ਤੱਕ ਹਿਰਾਸਤ 'ਚ ਭੇਜਿਆ
. . .  about 1 hour ago
ਮੁੰਬਈ (ਮਹਾਰਾਸ਼ਟਰ), 13 ਅਕਤੂਬਰ-ਬਾਬਾ ਸਿੱਦੀਕ ਕਤਲ ਕੇਸ ਵਿਚ ਚੌਥੇ ਮੁਲਜ਼ਮ ਦੀ ਪਛਾਣ ਕਰ ਲਈ ਗਈ ਹੈ। ਚੌਥੇ ਦੋਸ਼ੀ ਦਾ ਨਾਮ ਮੁਹੰਮਦ ਜ਼ੀਸ਼ਾਨ ਅਖਤਰ ਹੈ। ਮੁੰਬਈ ਪੁਲਿਸ ਨੇ ਇਸ ਦੀ ਜਾਣਕਾਰੀ...
 
ਕਾਂਗਰਸੀ ਲੀਡਰ ਲਗਾਤਾਰ ਹਾਰ ਕਾਰਨ ਭਾਜਪਾ ਨੂੰ ਬੋਲ ਰਹੇ ਮਾੜਾ - ਜੇ.ਪੀ. ਨੱਢਾ
. . .  about 1 hour ago
ਨਵੀਂ ਦਿੱਲੀ, 13 ਅਕਤੂਬਰ-ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ ਕਿਹਾ ਕਿ ਕਾਂਗਰਸ ਦੇ ਸ਼ਹਿਰੀ ਨਕਸਲੀ ਹੋਣ ਦੇ ਜਵਾਬ ਵਿਚ ਮਲਿਕਾਅਰਜੁਨ ਖੜਗੇ ਵਲੋਂ ਬੀ.ਜੇ.ਪੀ. ਨੂੰ ਅੱਤਵਾਦੀ ਪਾਰਟੀ ਕਹਿਣਾ ਕਾਂਗਰਸ ਦੀ ਨਿਰਾਸ਼ਾ ਅਤੇ ਵਿਚਾਰਧਾਰਕ ਖਾਲੀਪਣ ਨੂੰ ਦਰਸਾਉਂਦਾ ਹੈ। ਅਜਿਹਾ ਲੱਗਦਾ...
ਬਾਬਾ ਸਿੱਦੀਕ ਕਤਲ ਕੇਸ : ਮੁੰਬਈ ਕ੍ਰਾਈਮ ਬ੍ਰਾਂਚ ਵਲੋਂ 28 ਜ਼ਿੰਦਾ ਕਾਰਤੂਸ ਬਰਾਮਦ
. . .  about 2 hours ago
ਮੁੰਬਈ (ਮਹਾਰਾਸ਼ਟਰ), 13 ਅਕਤੂਬਰ-ਬਾਬਾ ਸਿੱਦੀਕ ਕਤਲ ਕੇਸ ਵਿਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਮੁਲਜ਼ਮਾਂ ਕੋਲੋਂ 28 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਹ ਕਿਸੇ ਅੰਤਰਰਾਸ਼ਟਰੀ ਗਰੋਹ ਨਾਲ ਵੀ ਜੁੜੇ ਹੋ ਸਕਦੇ ਹਨ। ਪੁਲਿਸ ਨੇ ਮੁਲਜ਼ਮਾਂ...
ਮਲੇਰਕੋਟਲਾ ਰੇਲਵੇ ਲਾਈਨ 'ਤੇ ਕਿਸਾਨ ਯੂਨੀਅਨਾਂ ਨੇ ਰੇਲਾਂ ਦਾ ਚੱਕਾ ਜਾਮ ਕਰਕੇ ਕੀਤਾ ਰੋਸ ਪ੍ਰਦਰਸ਼ਨ
. . .  about 2 hours ago
ਮਲੇਰਕੋਟਲਾ, 13 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਮਲੇਰਕੋਟਲਾ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਅੱਜ ਰੇਲਵੇ ਸਟੇਸ਼ਨ ਮਲੇਰਕੋਟਲਾ...
ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਅਕਾਲੀ ਆਗੂ ਵਲਟੋਹਾ 15 ਅਕਤੂਬਰ ਨੂੰ ਅਕਾਲ ਤਖਤ ਸਾਹਿਬ ਵਿਖੇ ਤਲਬ
. . .  about 2 hours ago
ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਤਖ਼ਤ ਸਾਹਿਬਾਨ...
ਬੱਸ ਅੱਡਾ ਪਾਜੀਆਂ ਵਿਖੇ ਇਲਾਕੇ ਭਰਦੇ ਕਿਸਾਨਾਂ ਵਲੋਂ ਚੱਕਾ ਜਾਮ
. . .  about 2 hours ago
ਹੁਸੈਨਪੁਰ (ਕਪੂਰਥਲਾ), 13 ਅਕਤੂਬਰ (ਤਰਲੋਚਨ ਸਿੰਘ ਸੋਢੀ)-ਸਾਬਕਾ ਸਰਪੰਚ ਕੁਲਦੀਪ ਸਿੰਘ ਦੁਰਗਾਪੁਰ ਅਤੇ ਕਮਲਜੀਤ ਸਿੰਘ ਬੱਬੂ ਮੈਰੀਪੁਰ ਦੀ ਅਗਵਾਈ ਹੇਠ ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ 'ਤੇ ਬੱਸ ਅੱਡਾ ਪਾਜੀਆਂ...
ਕਿਸਾਨ ਜਥੇਬੰਦੀਆਂ ਵਲੋਂ ਮਹਿਲ ਕਲਾਂ (ਬਰਨਾਲਾ) ਵਿਖੇ ਮੁੱਖ ਮਾਰਗ 'ਤੇ ਕੀਤਾ ਰੋਸ ਪ੍ਰਦਰਸ਼ਨ
. . .  about 2 hours ago
ਮਹਿਲ ਕਲਾਂ (ਬਰਨਾਲਾ), 13 ਅਕਤੂਬਰ (ਅਵਤਾਰ ਸਿੰਘ ਅਣਖੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਮਹਿਲ ਕਲਾਂ (ਬਰਨਾਲਾ) ਵਿਖੇ ਲੁਧਿਆਣਾ ਬਠਿੰਡਾ ਮੁੱਖ ਮਾਰਗ ਉੱਪਰ ਰੋਸ ਪ੍ਰਦਰਸ਼ਨ ਕਰਕੇ ਤਿੰਨ ਘੰਟੇ ਆਵਾਜਾਈ ਠੱਪ ਕੀਤੀ। ਕਿਸਾਨ ਆਗੂਆਂ ਨੇ ਸਰਕਾਰ ਤੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ...
25 ਸਾਲਾ ਨੌਜਵਾਨ ਦੀ ਮਾਲ ਗੱਡੀ ਥੱਲੇ ਆਉਣ ਨਾਲ ਮੌਤ
. . .  about 2 hours ago
ਗੁਰੂਹਰਸਹਾਏ (ਫਿਰੋਜ਼ਪੁਰ), 13 ਅਕਤੂਬਰ (ਕਪਿਲ ਕੰਧਾਰੀ)-25 ਸਾਲਾ ਨੌਜਵਾਨ ਦੀ ਮਾਲ ਗੱਡੀ ਥੱਲੇ ਆਉਣ ਕਰਕੇ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਚੌਕੀ ਗੁਰੂਹਰਸਹਾਏ ਵਿਖੇ ਤਾਇਨਾਤ ਏ. ਐਸ. ਆਈ. ਜਨਕ ਰਾਜ ਨੇ ਦੱਸਿਆ ਕਿ ਫਿਰੋਜ਼ਪੁਰ ਤੋਂ ਫਾਜ਼ਿਲਕਾ ਬੀਤੀ...
ਫਿਲੌਰ : 21 ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਬਰਾਮਦ
. . .  about 2 hours ago
ਫਿਲੌਰ, 13 ਅਕਤੂਬਰ-ਪੁਲਿਸ ਤੇ ਐਕਸਾਈਜ਼ ਅਧਿਕਾਰੀਆਂ ਨੇ ਗੁਪਤ ਜਾਣਕਾਰੀ ਅਨੁਸਾਰ ਪੰਜਝੇਰਾ ਖੱਡ ਮੁਹੱਲਾ (ਫਿਲੌਰ) ਵਿਖੇ ਨਾਜਾਇਜ਼ ਸ਼ਰਾਬ ਲੁਕਾ ਕੇ ਰੱਖੀ ਹੋਈ ਹੈ। ਮੌਕੇ ਉਤੇ ਪੁੱਜ ਕੇ 20 ਤੋਂ 21 ਦੇ ਕਰੀਬ ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਫੜ੍ਹ ਲਈਆਂ ਹਨ। ਫਿਲੌਰ ਪੁਲਿਸ ਦੇ‌ ਥਾਣੇਦਾਰ ਬਲਜਿੰਦਰ ਸਿੰਘ...
ਸ੍ਰੀ ਮੁਕਤਸਰ ਸਾਹਿਬ : ਕਿਸਾਨਾਂ, ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨੇ ਧਰਨਾ ਦੇ ਕੇ ਰੋਡ ਕੀਤਾ ਜਾਮ
. . .  about 3 hours ago
ਪੰਜਾਬ ਦੀ ਆਰਥਿਕਤਾ ਤਬਾਹ ਹੋਣ ਕਿਨਾਰੇ, ਸੂਬਾ ਵੱਡੇ ਸੰਕਟ ਵੱਲ ਵਧ ਰਿਹਾ - ਰਾਜੇਵਾਲ
. . .  about 3 hours ago
ਦੋਆਬਾ ਕਿਸਾਨ ਯੂਨੀਅਨ ਵਲੋਂ ਮਜਾਰੀ ਟੋਲ ਪਲਾਜ਼ੇ 'ਤੇ ਦਿੱਤਾ ਧਰਨਾ
. . .  about 3 hours ago
ਕਿਸਾਨਾਂ ਵਲੋਂ ਸੰਯੁਕਤ ਮੋਰਚੇ ਦੀ ਕਾਲ 'ਤੇ ਜਲੰਧਰ ਤੋਂ ਜੰਮੂ ਹਾਈਵੇ ਜਾਮ -ਮੇਹਰ, ਅਮਰੀਕ ਤੇ ਮੰਝਪੁਰ
. . .  about 3 hours ago
ਕਿਸਾਨ-ਮਜ਼ਦੂਰਾਂ ਨੇ ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ ਕੀਤਾ ਜਾਮ
. . .  1 minute ago
ਨਾਭਾ : ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਵਲੋਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
. . .  about 4 hours ago
ਝੋਨੇ ਦੀ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
. . .  about 4 hours ago
ਦੁਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਸੰਯੁਕਤ ਮੋਰਚੇ ਦੀ ਕਾਲ 'ਤੇ ਟਾਂਡਾ ਜਲੰਧਰ ਜੰਮੂ ਹਾਈਵੇ ਜਾਮ
. . .  about 4 hours ago
ਹੋਰ ਖ਼ਬਰਾਂ..

Powered by REFLEX