ਤਾਜ਼ਾ ਖਬਰਾਂ


ਲੰਬੀ ਤੋਂ ਚੋਣ ਲੜਣਗੇ ਸ.ਪ੍ਰਕਾਸ਼ ਸਿੰਘ ਬਾਦਲ
. . .  6 minutes ago
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ (ਬਲਕਰਨ ਖਾਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ.ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਲੰਬੀ ਸੀਟ ਤੋਂ ਚੋਣ ਲੜਨਗੇ..
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਤੋਂ ਗੁ. ਸ਼ਹੀਦਗੰਜ ਸਾਹਿਬ ਤੱਕ ਸਜਾਇਆ ਨਗਰ ਕੀਰਤਨ
. . .  19 minutes ago
ਅੰਮ੍ਰਿਤਸਰ, 26 ਜਨਵਰੀ (ਜਸਵੰਤ ਸਿੰਘ ਜੱਸ)- ਸ੍ਰੀ ਹਰਿਮੰਦਰ ਸਾਹਿਬ ਨੂੰ ਮੁਗਲਾਂ ਤੋਂ ਆਜ਼ਾਦ ਕਰਾਉਣ ਲਈ ਸ਼ਹਾਦਤ ਦੇਣ ਵਾਲੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ...
ਬਿਹਾਰ : ਰੇਲਵੇ ਪ੍ਰੀਖਿਆ 'ਚ ਹੋਈ ਗੜਬੜੀ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਨੇ ਕੀਤੀ ਰੇਲਗੱਡੀ ਦੀ ਭੰਨਤੋੜ
. . .  22 minutes ago
ਗਯਾ (ਬਿਹਾਰ), 26 ਜਨਵਰੀ - ਰੇਲਵੇ ਪ੍ਰੀਖਿਆ 'ਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਉਮੀਦਵਾਰਾਂ ਨੇ ਰੇਲਗੱਡੀ ਦੀ ਭੰਨਤੋੜ ਕੀਤੀ ਹੈ | ਜ਼ਿਕਰਯੋਗ ਹੈ ਕਿ ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਉਹ ਸੀ. ਬੀ. ਟੀ - 2 ਪ੍ਰੀਖਿਆ ਨੂੰ ਰੱਦ ਕਰਨ ਅਤੇ ਪ੍ਰੀਖਿਆ...
ਪ੍ਰਿੰਸੀਪਲ ਰਾਮ ਕਿਸ਼ਨ ਭੁੱਲਾਰਾਈ ਦੇ ਗ੍ਰਹਿ ਵਿਖੇ ਪਹੁੰਚੇ ਅਕਾਲੀ-ਬਸਪਾ ਦੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੇ ਰਸੋਈ ਵਿਚ ਕੀਤੀ ਗੁਪਤ ਮੀਟਿੰਗ
. . .  31 minutes ago
ਖਲਵਾੜਾ, 26 ਜਨਵਰੀ (ਮਨਦੀਪ ਸਿੰਘ ਸੰਧੂ)- ਫਗਵਾੜਾ ਵਿਧਾਨ ਸਭਾ ਹਲਕੇ ਤੋਂ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਅੱਜ ਪਿੰਡ ਭੁੱਲਾਰਾਈ ਵਿਖੇ ਚੋਣ ਪ੍ਰਚਾਰ ਲਈ ਆਏ ਅਤੇ ਚੋਣ ਮੀਟਿੰਗ ਤੋਂ ਬਾਅਦ ਕਾਂਗਰਸ ਤੋਂ ਟਿਕਟ ਦੀ ਦਾਅਵੇਦਾਰੀ...
 
ਰਾਸ਼ਟਰਪਤੀ ਦੇ ਬਾਡੀਗਾਰਡ ਘੋੜੇ ਵਿਰਾਟ ਨੂੰ ਦਿੱਤੀ ਗਈ ਵਿਦਾਈ, ਹੋਏ ਸੇਵਾ ਮੁਕਤ
. . .  44 minutes ago
ਨਵੀਂ ਦਿੱਲੀ, 26 ਜਨਵਰੀ - ਰਾਸ਼ਟਰਪਤੀ ਦੇ ਬਾਡੀਗਾਰਡ ਘੋੜੇ ਵਿਰਾਟ ਅੱਜ ਸੇਵਾ ਤੋਂ ਰਿਟਾਇਰ ਹੋ ਗਏ ਹਨ। ਜ਼ਿਕਰਯੋਗ ਹੈ ਕਿ ਘੋੜੇ ਵਿਰਾਟ ਨੂੰ ਇਸ ਸਾਲ ਚੀਫ਼ ਆਫ਼ ਆਰਮੀ ਸਟਾਫ਼ ਕਮੈਂਡੇਸ਼ਨ...
ਐੱਸ.ਡੀ.ਐੱਮ ਮਨਜੀਤ ਕੌਰ ਨੇ ਖੰਨਾ 'ਚ ਲਹਿਰਾਇਆ ਝੰਡਾ
. . .  50 minutes ago
ਖੰਨਾ, 26 ਜਨਵਰੀ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਵਿਚ ਗਣਤੰਤਰਤਾ ਦਿਵਸ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਐੱਸ.ਡੀ.ਐੱਮ ਖੰਨਾ ਮਨਜੀਤ ਕੌਰ ਨੇ ਸਲਾਮੀ ਲਈ ਅਤੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਵੱਖ-ਵੱਖ ਖ਼ੇਤਰਾਂ ਵਿਚ ਚੰਗੇ ਕੰਮ..
ਬਿਕਰਮ ਸਿੰਘ ਮਜੀਠੀਆ ਦੇ ਦੋਸ਼ਾਂ ਤੋਂ ਬਾਅਦ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਜਵਾਬ
. . .  about 1 hour ago
ਚੰਡੀਗੜ੍ਹ, 26 ਜਨਵਰੀ- ਬਿਕਰਮ ਸਿੰਘ ਮਜੀਠੀਆ ਦੇ ਦੋਸ਼ਾਂ ਤੋਂ ਬਾਅਦ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਕੇ ਜਵਾਬ ਦਿੱਤਾ ਹੈ। ਜਵਾਬ ਦਿੰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੂਰਾ ਦੇਸ਼ ਜਾਣਦਾ ਹੈ ਕਿ ਆਈ.ਐੱਸ.ਆਈ ਪੰਜਾਬ 'ਚ ਨਸ਼ੇ ਭੇਜਦੀ ਹੈ..
ਪੁਰਾਣੇ ਕਮਿਊਨਿਸਟ ਆਗੂ ਕਾਮਰੇਡ ਗੁਰਸੇਵਕ ਸਿੰਘ ਮਹਿਲ ਖ਼ੁਰਦ ਦਾ ਦਿਹਾਂਤ
. . .  about 1 hour ago
ਮਹਿਲ ਕਲਾਂ, 26 ਜਨਵਰੀ (ਅਵਤਾਰ ਸਿੰਘ ਅਣਖੀ)-ਆਪਣੀ ਜ਼ਿੰਦਗੀ ਦੇ ਮਹਿੰਗੇ ਪਲ ਲੋਕ ਪੱਖੀ ਲਹਿਰਾਂ, ਜਬਰ, ਜ਼ੁਲਮ ਖ਼ਿਲਾਫ਼ ਸੰਘਰਸ਼ਾਂ ਅਤੇ ਸਮਾਜ ਸੇਵਾ ਲੇਖੇ ਲਾਉਣ ਵਾਲੇ ਉੱਘੇ ਕਮਿਊਨਿਸਟ ਆਗੂ ਕਾਮਰੇਡ ਗੁਰਸੇਵਕ ਸਿੰਘ ਮਹਿਲ ਖ਼ੁਰਦ (98) ਸਦੀਵੀ ਵਿਛੋੜਾ...
ਭਾਰਤੀ ਹਵਾਈ ਸੈਨਾ ਦਾ ਹਿੱਸਾ ਬਣੀ ਦੇਸ਼ ਦੀ ਪਹਿਲੀ ਮਹਿਲਾ ਰਾਫੇਲ ਲੜਾਕੂ ਜੈੱਟ ਪਾਇਲਟ ਸ਼ਿਵਾਂਗੀ ਸਿੰਘ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਦੇਸ਼ ਦੀ ਪਹਿਲੀ ਮਹਿਲਾ ਰਾਫੇਲ ਲੜਾਕੂ ਜੈੱਟ ਪਾਇਲਟ ਸ਼ਿਵਾਂਗੀ ਸਿੰਘ ਬੁੱਧਵਾਰ ਨੂੰ ਗਣਤੰਤਰ ਦਿਵਸ ਪਰੇਡ ਵਿਚ ਭਾਰਤੀ ਹਵਾਈ ਸੈਨਾ ਦੀ ਝਾਂਕੀ ਦਾ ਹਿੱਸਾ ਬਣੀ | ਉਹ ਭਾਰਤੀ ਹਵਾਈ ਸੈਨਾ ਦੀ ਝਾਂਕੀ ਦਾ ਹਿੱਸਾ ਬਣਨ ਵਾਲੀ...
73ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 1 hour ago
ਪਟਿਆਲਾ, 26 ਜਨਵਰੀ- 73ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲਹਿਰਾਇਆ ਰਾਸ਼ਟਰੀ ਝੰਡਾ...
ਮੇਰੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ - ਬਿਕਰਮ ਸਿੰਘ ਮਜੀਠੀਆ
. . .  about 1 hour ago
ਚੰਡੀਗੜ੍ਹ, 26 ਜਨਵਰੀ - ਹਾਈਕੋਰਟ ਵਲੋਂ ਰਾਹਤ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵਲੋਂ ਪ੍ਰੈੱਸ ਵਾਰਤਾ ਕੀਤੀ ਗਈ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਮੇਰੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ...
ਗਣਤੰਤਰ ਦਿਵਸ ਮੌਕੇ ਭਾਰਤ ਨੇ ਪਾਕਿਸਤਾਨ ਨੂੰ ਦਿੱਤੀ ਮਠਿਆਈ
. . .  about 2 hours ago
ਅਟਾਰੀ, 26 ਜਨਵਰੀ - ( ਗੁਰਦੀਪ ਸਿੰਘ ਅਟਾਰੀ ) - 26 ਜਨਵਰੀ 73 ਵੇਂ ਗਣਤੰਤਰ ਦਿਵਸ ਮੌਕੇ ਪਾਕਿਸਤਾਨ ਨੇ ਭਾਰਤ ਤੇ ਭਾਰਤ ਨੇ ਪਾਕਿਸਤਾਨ ਨੂੰ ਮਠਿਆਈ ਦਿੰਦੇ ਹੋਏ ਵਧਾਈਆਂ ਦਿੱਤੀਆਂ ਹਨ। ....
ਗ੍ਰਿਫ਼ਤਾਰੀ 'ਤੇ ਰੋਕ ਤੋਂ ਬਾਅਦ ਬੋਲੇ ਬਿਕਰਮ ਸਿੰਘ ਮਜੀਠੀਆ, ਚਟੋਪਾਧਿਆਏ 'ਤੇ ਲਾਏ ਗੰਭੀਰ ਦੋਸ਼
. . .  about 2 hours ago
73ਵੇਂ ਗਣਤੰਤਰ ਦਿਵਸ ਮੌਕੇ ਗੜ੍ਹਸ਼ੰਕਰ ਵਿਖੇ ਐੱਸ.ਡੀ.ਐਮ. ਅਰਵਿੰਦ ਕੁਮਾਰ ਨੇ ਲਹਿਰਾਇਆ ਤਿਰੰਗਾ ਝੰਡਾ
. . .  about 2 hours ago
ਹਾਈਕੋਰਟ ਵਲੋਂ ਰਾਹਤ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਕੀਤੀ ਪ੍ਰੈੱਸ ਵਾਰਤਾ, ਚੁੱਕੇ ਕਈ ਸਵਾਲ
. . .  about 2 hours ago
ਘਰ ਵਿਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜਿਆ
. . .  about 2 hours ago
ਬਰਨਾਲਾ ਵਿਖੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਲਹਿਰਾਇਆ ਤਿਰੰਗਾ ਝੰਡਾ
. . .  about 2 hours ago
ਬਾਬਾ ਬਕਾਲਾ ਸਾਹਿਬ ਵਿਖੇ ਤਹਿਸੀਲ ਪੱਧਰ 'ਤੇ ਐੱਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਗਣਤੰਤਰ ਦਿਵਸ 'ਤੇ ਛਿੱਡਣ ਟੋਲ ਪਲਾਜ਼ਾ 'ਤੇ ਲਹਿਰਾਇਆ ਤਿਰੰਗਾ
. . .  about 2 hours ago
ਖਟਕੜ ਕਲਾਂ ਵਿਖੇ ਗਣਤੰਤਰ ਦਿਵਸ 'ਤੇ ਡਿਪਟੀ ਕਮਿਸ਼ਨਰ ਵਲੋਂ ਸ਼ਹੀਦਾਂ ਨੂੰ ਸਿਜਦਾ
. . .  about 2 hours ago
ਹੋਰ ਖ਼ਬਰਾਂ..

Powered by REFLEX