ਤਾਜ਼ਾ ਖਬਰਾਂ


ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖ਼ਬਰੀ, 25 ਮਈ ਨੂੰ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ
. . .  15 minutes ago
ਦੇਹਰਾਦੂਨ, 22 ਫਰਵਰੀ-ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਅਧੀਨ ਹਿਮਾਲਿਆ ਉੱਚ ਪਰਬਤ ਲੜੀ ’ਤੇ ਸਥਿਤ ਸਿੱਖਾਂ ਦੇ ਪਵਿੱਤਰ ਤੀਰਥ ਸਥਾਨ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰੇ ਦੇ ਕਿਵਾੜ ਇਸ ਸਾਲ ਆਉਣ ਵਾਲੀ...
ਦੇਸ਼ ਦੇ ਨਿਹੱਥੇ ਕਿਸਾਨਾਂ ’ਤੇ ਅੱਤਿਆਚਾਰ ਅਤੀ ਨਿੰਦਣਯੋਗ-ਕਿਸਾਨ ਆਗੂ
. . .  26 minutes ago
ਰੂੜੇਕੇ ਕਲਾਂ, 22 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਖਨੌਰੀ ਬਾਰਡਰ ’ਤੇ ਨਿਹੱਥੇ ਕਿਸਾਨਾਂ ’ਤੇ ਦੇਸ਼ ਦੀ ਫੌਜ ਅਤੇ ਹਰਿਆਣਾ ਪੁਲਿਸ ਵਲੋਂ ਕਿਸਾਨਾਂ ਦੇ ਗੋਲੀਆਂ ਮਾਰ, ਅੱਥਰੂ ਗੈਸ...
ਪੰਜਾਬ ਵਜ਼ਾਰਤ ਵਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 6ਵਾਂ ਇਜਲਾਸ 1 ਮਾਰਚ ਤੋਂ 15 ਮਾਰਚ, ਤੱਕ ਸੱਦਣ ਦੀ ਪ੍ਰਵਾਨਗੀ
. . .  46 minutes ago
ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ) - ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) 1 ਮਾਰਚ ਤੋਂ 15 ਮਾਰਚ, 2024 ਤੱਕ ਸੱਦਣ ਦੀ ਪ੍ਰਵਾਨਗੀ ਦੇ...
ਨਵਜੋਤ ਸਿੰਘ ਸਿੱਧੂ ਵਲੋਂ ਕਰ ਟਵੀਟ ਸਰਕਾਰ ਨੂੰ ਸਰਕਾਰ ਨੂੰ ਸਵਾਲ
. . .  49 minutes ago
ਪਟਿਆਲਾ, 22 ਫਰਵਰੀ - ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜਿਹੜਾ ਕਿਸਾਨ ਤੁਹਾਡਾ ਵਿਰੋਧ ਕਰਦਾ ਹੈ, ਉਹ ਤੁਹਾਡਾ ਦੁਸ਼ਮਣ ਨਹੀਂ ਹੈ, ਸਗੋਂ "ਇੱਜ਼ਤ ਦੀ ਰੋਟੀ" ਲਈ ਲੜ ਰਹੇ ਬੁਨਿਆਦੀ ਅਧਿਕਾਰਾਂ ਦੀ...
 
ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ’ਚੋਂ ਪੰਜਾਬ ਲਿਆਉਣ ਦੀ ਮੰਗ ਨੂੰ ਲੈ ਕੇ ਵਿਰਾਸਤੀ ਮਾਰਗ ’ਚ ਰੋਸ ਧਰਨਾ ਸ਼ੁਰੂ
. . .  about 1 hour ago
ਅੰਮ੍ਰਿਤਸਰ, 22 ਫਰਵਰੀ (ਜਸਵੰਤ ਸਿੰਘ ਜੱਸ)-ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਨੂੰ ਡਿਬਰੂਗੜ੍ਹ ਦੀ ਜੇਲ੍ਹ ’ਚੋਂ ਪੰਜਾਬ ਦੀ ਕਿਸੇ ਜੇਲ੍ਹ ’ਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵਲੋਂ ਸਿੱਖ...
ਕਿਸਾਨ ਆਗੂਆਂ ਨੂੰ ਮਿਲਣ ਏ.ਡੀ.ਜੀ.ਪੀ. ਇੰਟੈਲੀਜੈਂਸ ਰਜਿੰਦਰਾ ਹਸਪਤਾਲ ਪਹੁੰਚੇ
. . .  about 1 hour ago
ਪਟਿਆਲਾ, 22 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਹਰਿਆਣਾ ਸਰਹੱਦ ’ਤੇ ਫੱਟੜ ਹੋਏ ਕਿਸਾਨ ਆਗੂਆਂ ਨੂੰ ਮੌਜੂਦਾ ਸਮੇਂ ਮਿਲਣ ਲਈ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਏ.ਡੀ.ਜੀ.ਪੀ. ਇੰਟੈਲੀਜਲ ਪੰਜਾਬ ਜਸਕਰਨ ਸਿੰਘ ਪਹੁੰਚੇ ਹੋਏ ਹਨ...
ਕਿਸਾਨੀ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ਦੀ ਭੂਮਿਕਾ ਸ਼ੱਕੀ- ਪੰਧੇਰ, ਡੱਲੇਵਾਲ
. . .  about 1 hour ago
ਪਟਿਆਲਾ, 22 ਫਰਵਰੀ (ਦਮਨਜੀਤ ਸਿੰਘ)- ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ਆਪਣੀ ਸਥਿਤੀ ਸਪਸ਼ੱਟ ਕਰੇ...
ਕਿਸਾਨਾਂ ਨੇ ਦੇਸ਼ ਭਰ ’ਚ ਕਾਲੇ ਝੰਡੇ ਲਹਿਰਾਉਣ ਦਾ ਦਿੱਤਾ ਸੱਦਾ
. . .  about 1 hour ago
ਪਟਿਆਲਾ, 22 ਫਰਵਰੀ (ਦਮਨਜੀਤ ਸਿੰਘ)- ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਕੇਂਦਰ ਅਤੇ ਹਰਿਆਣਾ ਸਰਕਾਰ ਦੇ ਵਰਤਾਰੇ ਖ਼ਿਲਾਫ਼ ਦੇਸ਼ ਭਰ ਵਿਚ ਹਰ ਘਰ, ਦੁਕਾਨ ਅਤੇ ਵਹਾਨ ਉੱਤੇ ਕਾਲੇ ਝੰਡੇ ਲਗਾ ਕੇ ਰੋਸ ਜ਼ਾਹਰ ਕਰਨ ਦਾ ਸੱਦਾ ਦਿੱਤਾ ਹੈ।
ਰੰਧਾਵਾ ਵਲੋਂ ਸ਼ੁਭਕਰਨ ਸਿੰਘ ਦੇ ਪਰਿਵਾਰ ਦੇ ਸਿਰ ਚੜਿਆ ਕਰਜ਼ਾ ਮੁਆਫ਼ ਕਰਨ ਅਤੇ ਪਰਿਵਾਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ
. . .  about 1 hour ago
ਚੰਡੀਗੜ੍ਹ, 22 ਫਰਵਰੀ (ਵਿਕਰਮਜੀਤ ਸਿੰਘ ਮਾ )-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਦੇ ਇੰਚਾਰਜ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੱਲ੍ਹ ਸਾਡੇ ਪੰਜਾਬ ਦਾ...
ਪੰਜਾਬ ਸਰਕਾਰ ਆਪਣੀ ਸਥਿਤੀ ਸਪੱਸ਼ਟ ਕਰੇ ਕਿਸਾਨਾਂ ਨਾਲ ਕਿ ਕੇਂਦਰ ਨਾਲ: ਡੱਲੇਵਾਲ
. . .  about 1 hour ago
ਪਟਿਆਲਾ, 22 ਫਰਵਰੀ (ਅਮਰਬੀਰ ਸਿੰਘ ਸਿੰਘ ਆਹਲੂਵਾਲੀਆ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਵੀ ਅਸੀਂ ਅਪੀਲ ਕੀਤੀ ਸੀ ਕਿ ਸਾਡੀ ਮੀਟਿੰਗ ’ਚ ਆਓ ਕਿਉਂਕਿ ਕੇਂਦਰ ਤੇ ਹਰਿਆਣਾ ਸਰਕਾਰ ਵਲੋਂ ਅਣਮਨੁੱਖੀ...
ਮੁੱਖ ਮੰਤਰੀ ਪੰਜਾਬ ਕਰਨ ਕਿਸਾਨ ਅੰਦੋਲਨ ਦਾ ਸਮਰਥਨ- ਸੁਖਪਾਲ ਸਿੰਘ ਖਹਿਰਾ
. . .  about 2 hours ago
ਚੰਡੀਗੜ੍ਹ, 22 ਫਰਵਰੀ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਧਾਨ ਸਭਾ ਦਾ ਐਮਰਜੈਂਸੀ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਆਪਣੇ ਟਵੀਟ ਵਿਚ ਕਿਹਾ....
ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲਿਆਂ ਨੂੰ ਸ਼ਹੀਦ ਦਾ ਦਰਜਾ ਦੇਵੇ ਸੂਬਾ ਸਰਕਾਰ :ਡਲੇਵਾਲ
. . .  about 2 hours ago
ਪਟਿਆਲਾ, 22 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਹੀਦ ਦਾ ਦਰਜਾ ਦੇਵੇ ਪੰਜਾਬ ਸਰਕਾਰ ਤਰੀਕੇ ਦੇ ਨਾਲ ਅਸੀਂ ਇਕੱਲੇ ਬਿਆਨ ਦੇ ਨਾਲ ਬੁੱਤਾ ਨਾ...
ਰੈਗੂਲਰ ਨਾ ਕਰਨ ਅਤੇ ਤਨਖਾਹ ’ਚ ਕਟੌਤੀ ਦੇ ਰੋਸ ਵਜੋਂ ਦਫ਼ਤਰੀ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਸ਼ੁਰੂ
. . .  about 2 hours ago
ਕਿਸਾਨਾਂ ਨੇ ਚੁੰਗੀ ਨੰਬਰ 7 ’ਤੇ ਲਗਾਇਆ ਧਰਨਾ, ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 2 hours ago
ਭਾਈ ਬਲਦੇਵ ਸਿੰਘ ਵਡਾਲਾ ਕਿਸਾਨਾਂ ਦਾ ਹਾਲ ਚਾਲ ਪੁੱਛਣ ਰਜਿੰਦਰਾ ਹਸਪਤਾਲ ਪਹੁੰਚੇ
. . .  about 2 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਢਿਲਵਾਂ ਜੀ.ਟੀ. ਰੋਡ ਨੌਜਵਾਨ ਕਿਸਾਨ ਦੀ ਮੌਤ ਦੇ ਰੋਸ ਵਜੋਂ ਲਗਾਇਆ ਧਰਨਾ
. . .  about 2 hours ago
ਜੰਡਿਆਲਾ ਗੁਰੂ ਤੋਂ ਅਗਵਾਹ ਕੀਤੇ ਨੌਜਵਾਨ ਦੀ ਮਿਲੀ ਲਾਸ਼
. . .  about 2 hours ago
ਗੰਨਾ ਕਾਸ਼ਤਕਾਰਾਂ ਲਈ ਮੋਦੀ ਸਰਕਾਰ ਦੀ ਵੱਡੀ ਸੌਗਾਤ!
. . .  about 2 hours ago
ਨੌਜਵਾਨ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਜੀ.ਟੀ. ਰੋਡ ਕੀਤਾ ਗਿਆ ਜਾਮ
. . .  about 3 hours ago
ਡੱਲੇਵਾਲ ਦਾ ਹਾਲ ਜਾਨਣ ਰਾਜਿੰਦਰਾ ਹਸਪਤਾਲ ਪਹੁੰਚੇ ਸਰਵਣ ਸਿੰਘ ਪੰਧੇਰ ਅਤੇ ਸੁਰਜੀਤ ਸਿੰਘ ਫੂਲ
. . .  about 3 hours ago
ਹੋਰ ਖ਼ਬਰਾਂ..

Powered by REFLEX