ਤਾਜ਼ਾ ਖਬਰਾਂ


ਮਹਿਲਾ ਟੀ-20 ਵਿਸ਼ਵ ਕੱਪ : ਭਾਰਤ 5 ਓਵਰਾਂ ਤੋਂ ਬਾਅਦ 39-1
. . .  22 minutes ago
ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਨੇ ਹਰ ਵਰਗ ਨੂੰ ਕੀਤਾ ਨਿਰਾਸ਼ - ਸ਼ੇਰ ਸਿੰਘ ਘੁਬਾਇਆ
. . .  26 minutes ago
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਇਥੋਂ ਦੇ ਕੋਟਕਪੂਰਾ ਚੌਕ ਵਿਖੇ ਪ੍ਰਾਪਰਟੀ ਡੀਲਰਾਂ, ਕਾਲੋਨਾਈਜ਼ਰਾਂ ਅਤੇ ਅਰਜੀ ਨਵੀਸਾਂ ਵਲੋਂ ਐਨ.ਓ.ਸੀ. ਦੀ ਬੇਲੋੜੀ ਸ਼ਰਤ ਖਤਮ ਕਰਵਾਉਣ ਅਤੇ ਦੋ ਸਾਲਾਂ ਵਿਚ ਤਿੰਨ ਵਾਰ ਕੁਲੈਕਟਰ ਰੇਟ ਵਧਾਉਣ ਦੇ ਰੋਸ ਵਜੋਂ ਲਗਾਤਾਰ ਰੋਸ ਧਰਨਾ ਦਿੱਤਾ...
ਜੈਪੁਰ : ਮੋਟਰਸਾਈਕਲ ਤੇ ਪਿਕਅਪ ਵੈਨ ਦੀ ਟੱਕਰ 'ਚ 2 ਦੀ ਮੌਤ
. . .  32 minutes ago
ਜੈਪੁਰ (ਰਾਜਸਥਾਨ), 13 ਅਕਤੂਬਰ-ਰਾਜਸਥਾਨ ਦੇ ਸਿਰੋਹੀ ਜ਼ਿਲ੍ਹੇ ਵਿਚ ਦੋਪਹੀਆ ਵਾਹਨ ਅਤੇ ਪਿਕਅਪ ਵੈਨ ਵਿਚਾਲੇ ਹੋਈ ਟੱਕਰ ਵਿਚ ਦੋ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ। ਕੈਲਾਸ਼ ਨਗਰ ਦੇ ਐਸ.ਐਚ.ਓ. ਕਾਨਾਰਾਮ ਸਿਰਵੀ ਨੇ ਦੱਸਿਆ ਕਿ ਦੇਵ ਨਗਰ ਵਿਚ ਟੈਂਟ ਸਮੱਗਰੀ ਨਾਲ ਭਰੀ ਪਿਕਅਪ ਵੈਨ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਦਿਨੇਸ਼ ਰੇਬਾੜੀ...
ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ 152 ਦੌੜਾਂ ਦਾ ਟੀਚਾ਼
. . .  49 minutes ago
ਦੁਬਈ, 13 ਅਕਤੂਬਰ-ਆਸਟ੍ਰੇਲੀਆ ਨੇ ਭਾਰਤ ਨੂੰ 152 ਦੌੜਾਂ ਦਾ ਟੀਚਾ਼ ਦਿੱਤਾ ਹੈ। ਦੱਸ ਦਈਏ ਕਿ ਵਿਸ਼ਵ ਕੱਪ ਮਹਿਲਾ ਦਾ ਅੱਜ ਇਹ ਟੀ-20 ਮੈਚ ਹੈ। ਆਸਟ੍ਰੇਲੀਆ ਨੇ 8 ਵਿਕਟਾਂ ਗੁਆ ਕੇ 151 ਦੌੜਾਂ ਬਣਾਈਆਂ...
 
ਮੁੰਬਈ ਕ੍ਰਾਈਮ ਬ੍ਰਾਂਚ ਐਨ.ਸੀ.ਪੀ. ਨੇਤਾ ਸਚਿਨ ਕੁਰਮੀ ਦੇ ਕਤਲ ਮਾਮਲੇ ਦੀ ਕਰੇਗੀ ਜਾਂਚ
. . .  about 1 hour ago
ਨਵੀਂ ਦਿੱਲੀ, 13 ਅਕਤੂਬਰ-ਮੁੰਬਈ ਕ੍ਰਾਈਮ ਬ੍ਰਾਂਚ ਹੁਣ ਐਨ.ਸੀ.ਪੀ. ਨੇਤਾ ਸਚਿਨ ਕੁਰਮੀ ਦੇ ਕਤਲ ਮਾਮਲੇ ਦੀ ਜਾਂਚ ਕਰੇਗੀ। ਤਿੰਨ ਵਿਅਕਤੀਆਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ...
ਆਸਟ੍ਰੇਲੀਆ 10 ਓਵਰਾਂ ਤੋਂ ਬਾਅਦ 65-2
. . .  about 1 hour ago
ਤਪ ਅਸਥਾਨ ਬਾਬਾ ਸ੍ਰੀ ਚੰਦ ਨਾਨਕ ਚੱਕ ਜੀ ਦੇ ਮੁੱਖ ਸੇਵਾਦਾਰ ਮਹੰਤ ਤਿਲਕ ਦਾਸ ਜੀ ਦਾ ਦਿਹਾਂਤ
. . .  about 1 hour ago
ਕਾਲਾ ਅਫਗਾਨਾ (ਗੁਰਦਾਸਪੁਰ), 13 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਸ਼ਰਧਾਲੂਆਂ ਲਈ ਬਹੁਤ ਹੀ ਦੁਖਦਾਈ ਖਬਰ ਹੈ ਕਿ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ, ਨਾਨਕ ਚੱਕ ਦੇ ਮੁੱਖ ਸੇਵਾਦਾਰ ਮਹੰਤ ਤਿਲਕ ਦਾਸ ਜੀ ਜੋ ਪਿਛਲੇ ਕਈ ਸਾਲਾਂ ਤੋਂ ਇਥੇ ਸੇਵਾ ਕਾਰਜ ਨਿਭਾਅ ਰਹੇ ਸਨ, ਉਹ ਅਚਾਨਕ ਕੁਝ ਦੇਰ ਪਹਿਲਾਂ...
ਜ਼ਿਲ੍ਹਾ ਪੁਲਿਸ ਮੁਖੀ ਵਲੋਂ ਚੋਣਾਂ ਦੌਰਾਨ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ
. . .  about 1 hour ago
ਗੁਰੂਹਰਸਹਾਏ/ਗੋਲੂ ਕਾ ਮੋੜ (ਫਿਰੋਜ਼ਪੁਰ), 13 ਅਕਤੂਬਰ (ਹਰਚਰਨ ਸਿੰਘ ਸੰਧੂ/ਸੁਰਿੰਦਰ ਸਿੰਘ ਪੁਪਨੇਜਾ/ਕਪਿਲ ਕੰਧਾਰੀ)-ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਐਸ.ਐਸ.ਪੀ. ਫਿਰੋਜ਼ਪੁਰ ਮੈਡਮ ਸੋਮਿਆ ਮਿਸ਼ਰਾ ਵਲੋਂ ਗੁਰੂਹਰਸਹਾਏ ਵਿਖ਼ੇ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ...
ਲੁਟੇਰਿਆਂ ਵਲੋਂ ਪਾਰਕ 'ਚ ਸੈਰ ਕਰਨ ਆਏ ਨੌਜਵਾਨ 'ਤੇ ਦਿਨ-ਦਿਹਾੜੇ ਹਮਲਾ
. . .  1 minute ago
ਗੁਰੂਹਰਸਹਾਏ (ਫਿਰੋਜ਼ਪੁਰ), 13 ਅਕਤੂਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਵਿਖੇ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕ ਨਹੀਂ ਰਹੀਆਂ। ਤਾਜ਼ਾ ਮਿਸਾਲ ਅੱਜ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਅੱਜ ਦੇਰ ਸ਼ਾਮ ਰੇਲਵੇ ਪਾਰਕ ਵਿਖੇ ਸੈਰ...
ਭਾਜਪਾ ਵਲੋਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਤਰੁਣ ਚੁੱਘ ਜੰਮੂ-ਕਸ਼ਮੀਰ ਦੇ ਨਿਗਰਾਨ ਵਜੋਂ ਨਿਯੁਕਤ
. . .  about 2 hours ago
ਨਵੀਂ ਦਿੱਲੀ, 13 ਅਕਤੂਬਰ-ਭਾਜਪਾ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਜੰਮੂ-ਕਸ਼ਮੀਰ ਦੇ ਨਿਗਰਾਨ ਵਜੋਂ ਨਿਯੁਕਤ...
ਭਾਜਪਾ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਐਮ.ਪੀ. ਦੇ ਸੀ.ਐਮ. ਹਰਿਆਣਾ ਦੇ ਅਬਜ਼ਰਵਰ ਨਿਯੁਕਤ
. . .  about 2 hours ago
ਨਵੀਂ ਦਿੱਲੀ, 13 ਅਕਤੂਬਰ-ਭਾਜਪਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੂੰ ਹਰਿਆਣਾ ਰਾਜ ਦਾ ਅਬਜ਼ਰਵਰ ਨਿਯੁਕਤ...
ਮਹਿਲਾ ਵਿਸ਼ਵ ਕੱਪ ਟੀ-20 : ਆਸਟ੍ਰੇਲੀਆ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਫੈਸਲਾ
. . .  about 2 hours ago
ਦੁਬਈ, 13 ਅਕਤੂਬਰ-ਮਹਿਲਾ ਵਿਸ਼ਵ ਕੱਪ ਟੀ-20 ਵਿਚ ਆਸਟ੍ਰੇਲੀਆ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਹ ਮੈਚ ਸ਼ਾਰਜਾਹ ਕ੍ਰਿਕਟ ਸਟੇਡੀਅਮ ਵਿਚ ਖੇਡਿਆ...
ਬਾਬਾ ਸਿੱਦੀਕੀ ਦਾ ਚੌਥਾ ਹੱਤਿਆਰਾ ਜਲੰਧਰ ਦਾ ਨਿਕਲਿਆ
. . .  about 2 hours ago
ਕਾਰ 'ਚ ਟਰਾਲਾ ਵੱਜਣ 'ਤੇ 6 ਲੋਕ ਜ਼ਖ਼ਮੀ, 1 ਗੰਭੀਰ
. . .  about 3 hours ago
ਚੋਣਾਂ ਦੌਰਾਨ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ - ਗੁਰਦੀਪ ਸੰਧੂ, ਬਲਵੀਰ ਸਿੰਘ
. . .  1 minute ago
ਭਾਜਪਾ ਆਗੂ ਦੇ ਸਰਕਾਰੀ ਗੰਨਮੈਨ ਨੇ ਆਪਣੇ ਆਪ ਨੂੰ ਮਾਰੀ ਗੋਲੀ, ਮੌਤ
. . .  about 4 hours ago
ਬਾਬਾ ਸਿੱਦੀਕੀ ਕਤਲ ਕੇਸ : ਅਦਾਲਤ ਨੇ ਮੁਲਜ਼ਮ ਗੁਰਮੇਲ ਸਿੰਘ ਨੂੰ 21 ਅਕਤੂਬਰ ਤੱਕ ਹਿਰਾਸਤ 'ਚ ਭੇਜਿਆ
. . .  about 2 hours ago
ਕਾਂਗਰਸੀ ਲੀਡਰ ਲਗਾਤਾਰ ਹਾਰ ਕਾਰਨ ਭਾਜਪਾ ਨੂੰ ਬੋਲ ਰਹੇ ਮਾੜਾ - ਜੇ.ਪੀ. ਨੱਢਾ
. . .  about 5 hours ago
ਬਾਬਾ ਸਿੱਦੀਕੀ ਕਤਲ ਕੇਸ : ਮੁੰਬਈ ਕ੍ਰਾਈਮ ਬ੍ਰਾਂਚ ਵਲੋਂ 28 ਜ਼ਿੰਦਾ ਕਾਰਤੂਸ ਬਰਾਮਦ
. . .  about 2 hours ago
ਮਲੇਰਕੋਟਲਾ ਰੇਲਵੇ ਲਾਈਨ 'ਤੇ ਕਿਸਾਨ ਯੂਨੀਅਨਾਂ ਨੇ ਰੇਲਾਂ ਦਾ ਚੱਕਾ ਜਾਮ ਕਰਕੇ ਕੀਤਾ ਰੋਸ ਪ੍ਰਦਰਸ਼ਨ
. . .  about 5 hours ago
ਹੋਰ ਖ਼ਬਰਾਂ..

Powered by REFLEX