ਤਾਜ਼ਾ ਖਬਰਾਂ


ਸਾਬਕਾ ਸਰਪੰਚ ਦਲਜੀਤ ਸਿੰਘ ਬੱਬਰ ਅਨੇਕਾਂ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ
. . .  about 1 hour ago
ਅਮਰਕੋਟ, 15 ਜਨਵਰੀ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਦਾਸੂਵਾਲ ਮੰਡੀ ਤੋਂ ਸਾਬਕਾ ਸਰਪੰਚ ਦਲਜੀਤ ਸਿੰਘ ਬੱਬਰ ਆਪਣੇ ਅਨੇਕਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸਾਬਕਾ ਵਿਧਾਇਕ ਸੁਖਪਾਲ...
ਢਾਬੀਗੁੱਜਰਾਂ ਬੈਰੀਅਰ ਉੱਪਰ ਮਰਨ ਵਰਤ 'ਤੇ ਬੈਠੇ ਕਿਸਾਨਾਂ ਲਈ ਟੈਂਟ ਲਾਉਣਾ ਸ਼ੁਰੂ
. . .  about 1 hour ago
ਸ਼ੁਤਰਾਣਾ (ਪਟਿਆਲਾ), 15 ਜਨਵਰੀ (ਬਲਦੇਵ ਸਿੰਘ ਮਹਿਰੋਕ)-ਢਾਬੀਗੁੱਜਰਾਂ ਖਨੌਰੀ ਬੈਰੀਅਰ ਉੱਪਰ ਅੱਜ ਮਰਨ ਵਰਤ ਉੱਤੇ ਬੈਠੇ ਕਿਸਾਨਾਂ ਦੇ ਜਥੇ ਨੂੰ ਠੰਡ ਤੋਂ ਬਚਾਉਣ ਲਈ ਟੈਂਟ ਲਾਇਆ ਜਾ ਰਿਹਾ ਹੈ। ਅੰਦੋਲਨਕਾਰੀ ਕਿਸਾਨਾਂ ਵਲੋਂ ਲਾਏ ਜਾ ਰਹੇ ਟੈਂਟ ਵਿਚ ਹੀ ਮਰਨ ਵਰਤ ਉੱਤੇ ਬੈਠੇ ਕਿਸਾਨਾਂ ਦਾ ਜਥਾ ਆਪਣਾ...
ਕਾਂਗਰਸ ਦੇ ਨਵੇਂ ਹੈੱਡ ਕੁਆਰਟਰ 'ਇੰਦਰਾ ਭਵਨ' ਦਾ ਹੋਇਆ ਉਦਘਾਟਨ
. . .  about 1 hour ago
ਨਵੀਂ ਦਿੱਲੀ, 15 ਜਨਵਰੀ-ਕਾਂਗਰਸ ਦੇ ਨਵੇਂ ਹੈੱਡ ਕੁਆਰਟਰ 'ਇੰਦਰਾ ਭਵਨ' ਦਾ ਅੱਜ ਉਦਘਾਟਨ ਕੀਤਾ ਗਿਆ। 9 ਏ, ਕੋਟਲਾ ਰੋਡ 'ਤੇ ਇਹ ਸਥਿਤ...
ਏ.ਐਸ.ਆਈ. ਭੁਪਿੰਦਰ ਸਿੰਘ ਭਿੰਦਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 1 hour ago
ਕਪੂਰਥਲਾ, 15 ਜਨਵਰੀ (ਅਮਨਜੋਤ ਸਿੰਘ ਵਾਲੀਆ)-ਪੀ.ਸੀ.ਆਰ. ਦੇ ਏ.ਐਸ.ਆਈ. ਭੁਪਿੰਦਰ ਸਿੰਘ ਭਿੰਦਾ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਪੀ.ਸੀ.ਆਰ. ਵਿਚ ਤਾਇਨਾਤ ਏ.ਐਸ.ਆਈ. ਭੁਪਿੰਦਰ ਸਿੰਘ ਭਿੰਦਾ ਜੋ ਕਿ...
 
ਸੰਯੁਕਤ ਕਿਸਾਨ ਮੋਰਚੇ ਦੀ ਲੁਧਿਆਣਾ ਵਿਖੇ ਹੋਈ ਪ੍ਰੈੱਸ ਕਾਨਫਰੰਸ
. . .  about 2 hours ago
ਲੁਧਿਆਣਾ, 15 ਜਨਵਰੀ (ਰੂਪੇਸ਼ ਕੁਮਾਰ)-ਲੁਧਿਆਣਾ ਦੇ ਬੱਸ ਸਟੈਂਡ ਨਜ਼ਦੀਕ ਸਥਿਤ ਈਸੜੂ ਭਵਨ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਕਿਸਾਨ ਮੋਰਚੇ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ। ਮੀਟਿੰਗ ਤੋਂ ਬਾਅਦ ਕਿਸਾਨ ਮੋਰਚੇ ਵਲੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ...
ਜਲੰਧਰ-ਜੰਮੂ ਨੈਸ਼ਨਲ ਹਾਈਵੇ 'ਤੇ ਪੈਟਰੋਲ ਪੰਪ 'ਤੇ ਪਿਸਤੌਲ ਦੀ ਨੋਕ 'ਤੇ ਲੁੱਟ
. . .  about 2 hours ago
ਆਦਮਪੁਰ (ਜਲੰਧਰ), 15 ਜਨਵਰੀ-ਹਲਕਾ ਆਦਮਪੁਰ ਅਧੀਨ ਆਉਂਦੇ ਜਲੰਧਰ-ਜੰਮੂ ਨੈਸ਼ਨਲ ਹਾਈਵੇ ਉਤੇ ਪਿੰਡ ਨਿਜ਼ਾਮਦੀਨਪੁਰ ਦੇ ਪੈਟਰੋਲ ਪੰਪ ਨੂੰ ਨਕਾਬਪੋਸ਼ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ ਤੇ ਫਾਇਰਿੰਗ ਕਰਕੇ ਲੁੱਟ-ਖੋਹ ਕੀਤੀ। ਸਾਰੀ ਘਟਨਾ ਸੀ.ਸੀ.ਟੀ.ਵੀ. ਵਿਚ ਕੈਦ ਹੋ ਗਈ। ਜਲੰਧਰ ਦਿਹਾਤੀ ਪੁਲਿਸ...
ਵਿਜੀਲੈਂਸ ਵਲੋਂ 20 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ
. . .  about 1 hour ago
ਚੋਗਾਵਾਂ (ਅੰਮ੍ਰਿਤਸਰ), 15 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਲੋਪੋਕੇ ਦੇ ਪਟਵਾਰਖਾਨੇ ਵਿਚ ਤਾਇਨਾਤ ਚੋਗਾਵਾਂ ਦੇ ਇਕ ਪਟਵਾਰੀ ਨੂੰ 20 ਹਜ਼ਾਰ ਦੀ ਰਿਸ਼ਵਤ ਲੈਂਦਿਆਂ...
ਸ਼੍ਰੋਮਣੀ ਕਮੇਟੀ ਵਲੋਂ ਸਵੇਰੇ ਸ਼ੁਰੂ ਕੀਤਾ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਇਆ ਸਮਾਪਤ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਜੋੜ ਮੇਲੇ ਦੇ ਆਖਰੀ ਦਿਨ ਸਵੇਰ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਕੱਢਿਆ ਗਿਆ ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਲੰਬਾ...
ਬਜ਼ੁਰਗ ਜੋੜਾ 53 ਲੱਖ ਦੀ ਸਾਈਬਰ ਠੱਗੀ ਦਾ ਹੋਇਆ ਸ਼ਿਕਾਰ
. . .  about 3 hours ago
ਮੁੱਲਾਂਪੁਰ ਗਰੀਬਦਾਸ (ਮੋਹਾਲੀ), 15 ਜਨਵਰੀ (ਦਿਲਬਰ ਸਿੰਘ ਖੈਰਪੁਰ)-ਕਸਬਾ ਮੁੱਲਾਂਪੁਰ ਗਰੀਬਦਾਸ ਦੇ ਇਕ ਬਜ਼ੁਰਗ ਜੋੜੇ ਨਾਲ਼ 53 ਲੱਖ ਰੁਪਏ ਦੀ ਸਾਈਬਰ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਬਜ਼ੁਰਗ ਬਲਦੇਵ ਸਿੰਘ ਤੇ ਭੁਪਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਅਣਜਾਣ ਵਿਅਕਤੀ ਦਾ ਫੋਨ ਆਇਆ, ਜਿਸ ਵਲੋਂ ਦੱਸਿਆ ਗਿਆ ਕਿ ਉਨ੍ਹਾਂ ਦੇ ਆਧਾਰ ਕਾਰਡ ਉਤੇ ਕਿਸੇ ਵਲੋਂ ਕੋਈ ਮੁੰਬਈ 'ਚ ਅਕਾਊਂਟ ਖੁੱਲ੍ਹਵਾਇਆ...
ਨਿਹੰਗ ਸਿੰਘਾਂ ਦੇ ਮਹੱਲੇ ਉਪਰੰਤ ਸ੍ਰੀ ਮੁਕਤਸਰ ਸਾਹਿਬ ਦਾ ਮਾਘੀ ਜੋੜ ਮੇਲ ਸਮਾਪਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਯਾਦ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ...
ਗਣਤੰਤਰ ਦਿਵਸ ’ਤੇ ਕਿਸਾਨ ਕੱਢਣਗੇ ਟਰੈਕਟਰ ਮਾਰਚ
. . .  about 3 hours ago
ਲੁਧਿਆਣਾ, 15 ਜਨਵਰੀ (ਜਸਵਿੰਦਰ ਸਿੰਘ)-ਇਕ ਪਾਸੇ ਜਿਥੇ ਸੂਬੇ ਅੰਦਰ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀ ਪੱਬਾਂ ਭਾਰ ਹੋਏ ਹਨ, ਉਥੇ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ...
ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਮੁਖੀ ਬੁੱਢਾ ਦਲ ਦੀ ਅਗਵਾਈ 'ਚ ਕੱਢਿਆ ਮਹੱਲਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ...
ਪਿੰਡ ਬੰਨਾਵਾਲਾ ਦੇ ਸੂਬੇਦਾਰ ਬਲਜਿੰਦਰ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 3 hours ago
ਸਰਕਾਰ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਲਈ ਧਿਆਨ ਦੇਵੇ - ਸੁਖਪਾਲ ਸਿੰਘ ਖਹਿਰਾ
. . .  about 4 hours ago
ਖਨੌਰੀ 'ਤੇ ਇਕਦਮ ਭਾਰੀ ਫੋਰਸ ਤਾਇਨਾਤ, 111 ਕਿਸਾਨ ਥੋੜ੍ਹੀ ਦੇਰ 'ਚ ਬੈਠਣਗੇ ਮਰਨ ਵਰਤ 'ਤੇ
. . .  about 4 hours ago
ਨਸ਼ੇ ਦੀ ਵਧ ਮਾਤਰਾ ਲੈਣ ਨਾਲ ਵਿਅਕਤੀ ਦੀ ਮੌਤ
. . .  about 4 hours ago
ਢਾਬੀਗੁੱਜਰਾਂ ਖਨੌਰੀ ਸਰਹੱਦ ’ਤੇ ਸ਼ਾਂਤੀਪੂਰਨ ਢੰਗ ਨਾਲ ਬੈਠਾ 111 ਕਿਸਾਨਾਂ ਦਾ ਜਥਾ
. . .  about 4 hours ago
ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ
. . .  about 4 hours ago
ਹਰਿਆਣਾ ਪੁਲਿਸ ਵਲੋਂ ਕਿਸਾਨਾਂ ਦੇ ਜਥੇ ਨੂੰ ਰੋਕਣ ਦੀਆਂ ਤਿਆਰੀਆਂ
. . .  about 4 hours ago
ਬੱਸ 'ਚੋਂ ਡਿੱਗਣ ਨਾਲ ਔਰਤ ਦੀ ਮੌਤ, ਬੱਚੀ ਗੰਭੀਰ ਜ਼ਖਮੀ
. . .  about 5 hours ago
ਹੋਰ ਖ਼ਬਰਾਂ..

Powered by REFLEX