ਤਾਜ਼ਾ ਖਬਰਾਂ


ਦਿੱਲੀ ਰੋਡ ਆਫ਼ ਡਿਊਟੀ 'ਤੇ ਲਹਿਰਾਇਆ ਗਿਆ ਰਾਸ਼ਟਰੀ ਝੰਡਾ
. . .  3 minutes ago
ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਅਸ਼ੋਕ ਚੱਕਰ ਨਾਲ ਸਨਮਾਨਿਤ
. . .  3 minutes ago
ਨਵੀਂ ਦਿੱਲੀ, 26 ਜਨਵਰੀ - ਗਣਤੰਤਰ ਦਿਵਸ ਸਮਾਰੋਹ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇਭਾਰਤੀ ਪੁਲਾੜ ਯਾਤਰੀ ਭਾਰਤੀ ਹਵਾਈ ਫ਼ੌਜ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਨੂੰ ਭਾਰਤ ਦੇ ਸਰਬੋਤਮ ਸ਼ਾਂਤੀ ਸਮੇਂ ਦੇ ਬਹਾਦਰੀ...
ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਠਿੰਡਾ 'ਚ ਲਹਿਰਾਇਆ ਕੌਮੀ ਝੰਡਾ
. . .  15 minutes ago
ਬਠਿੰਡਾ, 26 ਜਨਵਰੀ (ਅੰਮਿ੍ਤਪਾਲ ਸਿੰਘ ਵਲਾਣ)- 77ਵੇਂ ਗਣਤੰਤਰ ਦਿਵਸ ਮੌਕੇ ਹੋਏ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਖੇਡ...
ਤਪਾ ਮੰਡੀ (ਬਰਨਾਲਾ) : ਐਸਡੀਐਮ ਆਯੂਸ਼ ਗੋਇਲ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ
. . .  20 minutes ago
ਤਪਾ ਮੰਡੀ (ਬਰਨਾਲਾ) 26 ਜਨਵਰੀ (ਵਿਜੇ ਸ਼ਰਮਾ) - 77ਵੇਂ ਗਣਤੰਤਰਤਾ ਦਿਵਸ ਸਮਾਰੋਹ ਮੌਕੇ ਸਬ ਡਿਵੀਜ਼ਨ ਦੇ ਐਸਡੀਐਮ ਆਯੂਸ਼ ਗੋਇਲ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਪੁਲਿਸ ਦੀ ਟੁਕੜੀ ਵਲੋਂ...
 
ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿਖੇ ਲਹਿਰਇਆ ਕੌਮੀ ਝੰਡਾ
. . .  18 minutes ago
ਹੁਸ਼ਿਆਰਪੁਰ, 26 ਜਨਵਰੀ (ਬਲਜਿੰਦਰਪਾਲ ਸਿੰਘ ਹਰਜਾਪ ਸਿੰਘ) - ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ...
ਪਟਿਆਲਾ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ ਝੰਡਾ
. . .  31 minutes ago
ਪਟਿਆਲਾ, 26 ਜਨਵਰੀ (ਅਮਨਦੀਪ ਸਿੰਘ) - 77ਵੇ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ...
ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਕੌਮੀ ਤਿਰੰਗਾ
. . .  0 minutes ago
ਗੁਰਦਾਸਪੁਰ, 26 ਜਨਵਰੀ (ਚੱਕਰਾਜਾ) - ਅੱਜ ਗਣਤੰਤਰ ਦਿਵਸ ਮੌਕੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ...
ਬਰਨਾਲਾ ਵਿਖੇ ਡਿਪਟੀ ਸਪੀਕਰ ਜੈ ਕਿ੍ਸ਼ਨ ਸਿੰਘ ਰੌੜੀ ਨੇ ਲਹਿਰਾਇਆ ਤਿਰੰਗਾ ਝੰਡਾ
. . .  46 minutes ago
ਬਰਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - 77ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਵਲੋਂ ਫ਼ਰੀਦਕੋਟ ਚ ਲਹਿਰਾਇਆ ਗਿਆ ਤਿਰੰਗਾ ਝੰਡਾ
. . .  49 minutes ago
ਮੋਗਾ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲਹਿਰਾਇਆ ਤਿਰੰਗਾ ਝੰਡਾ
. . .  52 minutes ago
ਅੰਮ੍ਰਿਤਸਰ ਚ ਕੈਬਨਿਟ ਮੰਤਰੀ ਮੁੰਡੀਆ ਨੇ ਲਹਿਰਾਇਆ ਤਿਰੰਗਾ
. . .  56 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ) - ਗਣਤੰਤਰ ਦਿਵਸ ਮੌਕੇ ਅੱਜ ਇੱਥੇ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਤਿਰੰਗਾ ਝੰਡਾ ਲਹਿਰਾਇਆ...
ਗੁਰੂ ਹਰਸਹਾਏ ਵਿਖੇ ਧੂਮਧਾਮ ਨਾਲ ਮਨਾਇਆ 77 ਵਾ ਗਣਤੰਤਰ ਦਿਵਸ
. . .  about 1 hour ago
ਗੁਰੂ ਹਰਸਹਾਏ (ਫ਼ਿਰੋਜ਼ਪੁਰ) 26 ਜਨਵਰੀ (ਕਪਿਲ ਕੰਧਾਰੀ/ਹਰਚਰਨ ਸਿੰਘ ਸੰਧੂ) - ਸਬ ਡਿਵੀਜ਼ਨ ਗੁਰੂ ਹਰਸਹਾਏ ਵਿਖੇ ਵੀ 77ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਪ੍ਰਸ਼ਾਸਨ ਵਲੋਂ ਦਾਣਾ ਮੰਡੀ ਵਿਖੇ...
ਲੁਧਿਆਣਾ 'ਚ ਕੈਬਿਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਲਹਿਰਾਇਆ ਤਿਰੰਗਾ ਝੰਡਾ
. . .  about 1 hour ago
ਰਾਜਨਾਥ ਸਿੰਘ ਵਲੋਂ ਗਣਤੰਤਰ ਦਿਵਸ 'ਤੇ, ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ
. . .  about 1 hour ago
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਦੇ ਥੀਮ 'ਤੇ ਅਧਾਰਤ ਹੋਣਗੇ ਗਣਤੰਤਰ ਦਿਵਸ ਦੇ ਜਸ਼ਨ ਰਾਸ਼ਟਰੀ ਗੀਤ
. . .  about 1 hour ago
ਨਗਰ ਕੌਸਲ ਗੜ੍ਹਸ਼ੰਕਰ ਵਿਖੇ ਪ੍ਰਧਾਨ ਐਰੀ ਨੇ ਲਹਿਰਾਇਆ ਤਿਰੰਗਾ ਝੰਡਾ
. . .  about 1 hour ago
ਬੀ.ਸੀ.ਸੀ.ਆਈ. ਅਤੇ ਪੀ.ਸੀ.ਏ ਵਲੋਂ ਬੀ.ਸੀ.ਸੀ.ਆਈ. ਦੇ ਸਾਬਕਾ ਪ੍ਰਧਾਨ ਆਈ.ਐਸ.ਬਿੰਦਰਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ
. . .  about 1 hour ago
ਅਮਰੀਕੀ ਵਲੋਂ 77ਵੇਂ ਗਣਤੰਤਰ ਦਿਵਸ ਸਮਾਰੋਹ ਦੇ ਮੌਕੇ 'ਤੇ ਭਾਰਤ ਨੂੰ ਸ਼ੁੱਭਕਾਮਨਾਵਾਂ
. . .  about 1 hour ago
ਭੁਜ ਭੂਚਾਲ ਦੀ 25ਵੀਂ ਵਰ੍ਹੇਗੰਢ 'ਤੇ ਏਅਰ ਵਾਈਸ ਮਾਰਸ਼ਲ ਭੁੱਲਰ ਵਲੋਂ ਸ਼ਰਧਾਂਜਲੀ
. . .  about 1 hour ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਦਿੱਤੀ ਵਧਾਈ
. . .  about 1 hour ago
ਹੋਰ ਖ਼ਬਰਾਂ..

Powered by REFLEX