ਤਾਜ਼ਾ ਖਬਰਾਂ


ਸੀ.ਓ.ਪੀ.28 ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨੇ ਜਲਵਾਯੂ ਸੰਬੰਧੀ ਦਿੱਤਾ ਵਿਸ਼ੇਸ਼ ਭਾਸ਼ਣ- ਵਿਦੇਸ਼ ਮੰਤਰਾਲਾ
. . .  16 minutes ago
ਨਵੀਂ ਦਿੱਲੀ, 1 ਦਸੰਬਰ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕਰ ਕਿਹਾ ਕਿ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਵਿਸ਼ਵਵਿਆਪੀ ਕਾਰਵਾਈ ਨੂੰ ਉਤਸ਼ਾਹਿਤ ਕਰਨ ਸੰਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਬਈ ਵਿਚ ਸੀ.ਓ.ਪੀ.28 ਦੇ ਉਦਘਾਟਨ ਮੌਕੇ ਇਕ ਵਿਸ਼ੇਸ਼ ਭਾਸ਼ਣ ਦਿੱਤਾ। ਉਨ੍ਹਾਂ ਦੱਸਿਆ....
ਮਨੀਪੁਰ: ਬੰਦੂਕ ਦੀ ਨੋਕ ’ਤੇ 10 ਵਿਅਕਤੀਆਂ ਨੇ ਬੈਂਕ ’ਚੋਂ ਲੁੱਟੇ 18 ਕਰੋੜ ਰੁਪਏ
. . .  21 minutes ago
ਇੰਫਾਲ, 1 ਦਸੰਬਰ -ਮਨੀਪੁਰ ਦੇ ਉਖਰੁਲ ਜ਼ਿਲ੍ਹੇ ’ਚ 10 ਲੋਕਾਂ ਦੇ ਸਮੂਹ ਨੇ ਇਕ ਬੈਂਕ ’ਚੋਂ ਬੰਦੂਕ ਦੀ ਨੋਕ ’ਤੇ ਕੁੱਲ 18.80 ਕਰੋੜ ਰੁਪਏ ਦੀ ਨਕਦੀ ਲੁੱਟ ਲਈ। ਜਾਣਕਾਰੀ ਅਨੁਸਾਰ ਵੀਰਵਾਰ ਸ਼ਾਮ ਕਰੀਬ 5.40 ਵਜੇ ਰਾਜ ਦੀ ਰਾਜਧਾਨੀ ਇੰਫਾਲ ਤੋਂ ਲਗਭਗ 80 ਕਿਲੋਮੀਟਰ ਦੂਰ, 10 ਆਦਮੀਆਂ ਦਾ ਇਕ ਸਮੂਹ ਜਿਨ੍ਹਾਂ ਦੇ ਚਿਹਰੇ ਮਾਸਕ ਨਾਲ ਢੱਕੇ ਹੋਏ ਸਨ, ਸ਼ਾਖਾ ਵਿਚ ਪਹੁੰਚੇ। ਪੁਲਿਸ ਸੁਪਰਡੈਂਟ ਨਿੰਗਸ਼ੇਮ ਵਾਸ਼ੂਮ....
ਸਰਦੀਆਂ ਵਿਚ ਦੇਸ਼ ਦੇ ਕਈ ਹਿੱਸਿਆਂ ’ਚ ਤਾਪਮਾਨ ਆਮ ਨਾਲੋਂ ਵਧ ਰਹਿਣ ਦੀ ਸੰਭਾਵਨਾ- ਮੌਸਮ ਵਿਭਾਗ
. . .  46 minutes ago
ਨਵੀਂ ਦਿੱਲੀ, 1 ਨਵੰਬਰ- ਮੌਸਮ ਵਿਭਾਗ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਆਉਣ ਵਾਲੇ ਸਰਦੀਆਂ ਦੇ ਮੌਸਮ (ਦਸੰਬਰ 2023 ਤੋਂ ਫਰਵਰੀ 2024) ਦੌਰਾਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਘੱਟੋ-ਘੱਟ ਤਾਪਮਾਨ ਆਮ ਨਾਲੋਂ....
ਕੌਮੀ ਰਾਜ ਮਾਰਗ ’ਤੇ ਲੱਗੇ ਜਾਮ ਕਾਰਨ ਰਾਹਗੀਰਾਂ ’ਚ ਹਾਹਾਕਾਰ
. . .  about 1 hour ago
ਦਸੂਹਾ, 1 ਨਵੰਬਰ (ਕੌਸ਼ਲ)- ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁਕੇਰੀਆਂ ਸ਼ੂਗਰ ਮਿੱਲ ਕੋਲ ਲਗਾਏ ਗਏ ਧਰਨੇ ਕਾਰਨ ਦਸੂਹਾ ’ਤੇ ਕੌਮੀ ਰਾਜ ਮਾਰਗ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ....
 
2028 ਵਿਚ ਭਾਰਤ ਕਰੇਗਾ ਸੀ.ਓ.ਪੀ. 33 ਦੀ ਮੇਜ਼ਬਾਨੀ- ਪ੍ਰਧਾਨ ਮੰਤਰੀ
. . .  about 1 hour ago
ਅਬੁ ਧਾਬੀ, 1 ਦਸੰਬਰ- ਦੁਬਈ ਵਿਚ ਸੀ.ਓ.ਪੀ. 28 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2028 ਵਿਚ ਭਾਰਤ ਵਿਚ ਸੀ.ਓ.ਪੀ. 33 ਦੀ ਮੇਜ਼ਬਾਨੀ ਕਰਨ ਦਾ ਪ੍ਰਸਤਾਵ ਦਿੱਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਜਲਵਾਯੂ...
ਭਾਈ ਜਗਤਾਰ ਸਿੰਘ ਹਵਾਰਾ ਆਰ.ਡੀ.ਐਕਸ. ਦੇ ਦੂਜੇ ਮਾਮਲੇ ਵਿਚ ਵੀ ਬਰੀ
. . .  about 1 hour ago
ਭਾਈ ਜਗਤਾਰ ਸਿੰਘ ਹਵਾਰਾ ਆਰ.ਡੀ.ਐਕਸ. ਦੇ ਦੂਜੇ ਮਾਮਲੇ ਵਿਚ ਵੀ ਬਰੀ
ਸੁਲਤਾਨਪੁਰ ਲੋਧੀ ਦੇ ਗੁਰੂ ਘਰ ਅੰਦਰ ਗੋਲੀ ਚਲਾਉਣ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ 3 ਦਸੰਬਰ ਤੋਂ ਕਰਨਗੇ ਰੋਸ ਪ੍ਰਦਰਸ਼ਨ
. . .  about 1 hour ago
ਅੰਮ੍ਰਿਤਸਰ, 1 ਦਸੰਬਰ (ਹਰਮਿੰਦਰ ਸਿੰਘ)- ਬੀਤੇ ਦਿਨੀਂ ਸੁਲਤਾਨਪੁਰ ਲੋਧੀ ਵਿਖੇ ਪੁੁਲਿਸ ਵਲੋਂ ਸਿੱਖ ਮਰਿਆਦਾ ਨੂੰ ਅੱਖੋਂ ਪਰੋਖੇ ਕਰਕੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬਾਨ ਅੰਦਰ ਦਾਖ਼ਲ ਹੋਣ ਅਤੇ ਗੋਲੀ ਚਲਾਉਣ ਦੇ ਰੋਸ ਵਜੋਂ....
ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਜਥੇ ਨਾਲ ਹੋਈ ਲੁੱਟ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  about 1 hour ago
ਅੰਮ੍ਰਿਤਸਰ, 1 ਦਸੰਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨਾਲ ਲਾਹੌਰ ਵਿਖੇ ਹੋਈ ਲੁੱਟ ਖੋਹ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਸਰਕਾਰ.....
ਮੈਂ ਮਨੀਪੁਰ ਵਿਚ ਆਮ ਸਥਿਤੀ ਲਿਆਉਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਾ ਹਾਂ- ਮੁੱਖ ਮੰਤਰੀ
. . .  about 2 hours ago
ਇੰਫਾਲ, 1 ਦਸੰਬਰ- ਭਾਰਤ ਸਰਕਾਰ ਨਾਲ ਯੂ.ਐਨ.ਐਲ.ਐਫ਼. ਦੁਆਰਾ ਸ਼ਾਂਤੀ ਸਮਝੌਤੇ ’ਤੇ ਹਸਤਾਖਰ ਕਰਨ ’ਤੇ ਮਨੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਕਿਹਾ ਕਿ ਮੈਂ ਮਨੀਪੁਰ ਅਤੇ ਪੂਰੇ ਉੱਤਰ-ਪੂਰਬ ਵਿਚ ਸ਼ਾਂਤੀ ਅਤੇ ਆਮ ਸਥਿਤੀ ਲਿਆਉਣ ਲਈ ਪ੍ਰਧਾਨ ਮੰਤਰੀ ਮੋਦੀ ਦੀ ਪਹਿਲਕਦਮੀ ਲਈ ਵਧਾਈ ਦਿੰਦਾ...
ਕੋਟਕਪੂਰਾ ਗੋਲੀਕਾਂਡ ਵਿਚ ਜ਼ਮਾਨਤ ਬਾਂਡ ਭਰਨ ਲਈ ਅਦਾਲਤ ਪੁੱਜੇ ਸੁਮੇਧ ਸੈਣੀ
. . .  about 2 hours ago
ਫਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਕੋਟਕਪੂਰਾ ਗੋਲੀ ਕਾਂਡ ਵਿਚ ਜ਼ਮਾਨਤ ਬਾਂਡ ਭਰਨ ਲਈ ਫ਼ਰੀਦਕੋਟ ਦੀ ਅਦਾਲਤ ਵਿਚ ਪਹੁੰਚੇ। ਐਸ.ਆਈ.ਟੀ. ਨੇ ਕੁਝ ਸਮਾਂ ਪਹਿਲਾਂ....
ਦੁਬਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 3 hours ago
ਅਬੁ ਧਾਬੀ, 1 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਬਈ, ਯੂ.ਏ.ਈ. ਵਿਚ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਮਾਰਕ ਰੁਟੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨੇ ਟਵੀਟ ਕਰ ਕਿਹਾ ਕਿ ਨੀਦਰਲੈਂਡ ਦੇ....
ਜੰਮੂ ਕਸ਼ਮੀਰ: ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਇਕ ਅੱਤਵਾਦੀ ਹਲਾਕ
. . .  about 3 hours ago
ਸ੍ਰੀਨਗਰ, 1 ਦਸੰਬਰ- ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਇਕ ਮੁਕਾਬਲੇ ਦੌਰਾਨ ਲਸ਼ਕਰ-ਏ-ਤਾਇਬਾ ਦੇ ਇਕ ਅੱਤਵਾਦੀ ਨੂੰ ਗੋਲੀ ਮਾਰ ਦਿੱਤੀ। ਅੱਤਵਾਦੀਆਂ....
ਮਲੇਰਕੋਟਲਾ ਤੋਂ ਜਨਾਬ ਮੁਹੰਮਦ ਉਵੈਸ ਬਣੇ ਪੰਜਾਬ ਵਕਫ਼ ਬੋਰਡ ਦੇ ਮੈਂਬਰ
. . .  about 3 hours ago
ਬੱਸ ਦਰੱਖ਼ਤ ਵਿਚ ਵੱਜਣ ਨਾਲ ਅੱਧੀ ਦਰਜ਼ਨ ਦੇ ਕਰੀਬ ਸਵਾਰੀਆਂ ਜ਼ਖ਼ਮੀ
. . .  about 3 hours ago
ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਪੰਜਾਬ ਐਗਰੋ ਫ਼ੂਡ ਕਾਰਪੋਰੇਸ਼ਨ ਦੇ ਡਾਇਰੈਕਟਰ ਨਿਯੁਕਤ
. . .  about 3 hours ago
ਦਲ ਖ਼ਾਲਸਾ ਵਲੋਂ 9 ਦਸੰਬਰ ਨੂੰ ਬਠਿੰਡਾ ਵਿਖੇ ਰੋਸ ਮਾਰਚ ਦਾ ਸੱਦਾ
. . .  1 minute ago
ਸਰਕਾਰਾਂ ਸ਼ਗਨ ਨਹੀਂ ਫ਼ਸਲਾਂ ਦਾ ਸਾਰਥਿਕ ਮੁੱਲ ਦਿੰਦੀਆਂ ਹਨ- ਪ੍ਰਤਾਪ ਸਿੰਘ ਬਾਜਵਾ
. . .  about 4 hours ago
10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਕੋਈ ਸਮੁੱਚੀ ਵੰਡ ਜਾਂ ਕੁੱਲ ਅੰਕ ਨਹੀਂ ਦਿੱਤੇ ਜਾਣਗੇ- ਸੀ.ਬੀ.ਐਸ.ਈ.
. . .  about 4 hours ago
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 2 ਦਸੰਬਰ ਨੂੰ ਗੁਰਦੁਆਰਾ ਗੋਬਿੰਦ ਬਾਗ ਦਾਬਾਂਵਾਲ ਵਿਖੇ ਹੋਵੇਗੀ ਵਿਸ਼ੇਸ਼ ਮੀਟਿੰਗ
. . .  about 4 hours ago
ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਖ਼ੰਡ ਪਾਠ ਸ਼ੁਰੂ
. . .  about 4 hours ago
ਹੋਰ ਖ਼ਬਰਾਂ..

Powered by REFLEX