ਤਾਜ਼ਾ ਖਬਰਾਂ


ਸ਼੍ਰੋਮਣੀ ਕਮੇਟੀ ਵਲੋਂ ਸਵੇਰੇ ਸ਼ੁਰੂ ਕੀਤਾ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਇਆ ਸਮਾਪਤ
. . .  1 minute ago
ਸ੍ਰੀ ਮੁਕਤਸਰ ਸਾਹਿਬ 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਜੋੜ ਮੇਲੇ ਦੇ ਆਖਰੀ ਦਿਨ ਸਵੇਰ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਕੱਢਿਆ ਗਿਆ ਨਗਰ ਕੀਰਤਨ ਵੱਖ-ਵੱਖ ਬਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਲੰਬਾ ਪੈਂਡਾ ਤੈਅ ਕਰਕੇ ਗੁਰਦੁਆਰਾ ਟਿੱਬੀ...
ਬਜ਼ੁਰਗ ਜੋੜਾ 53 ਲੱਖ ਦੀ ਸਾਈਬਰ ਠੱਗੀ ਦਾ ਹੋਇਆ ਸ਼ਿਕਾਰ
. . .  7 minutes ago
ਮੁੱਲਾਂਪੁਰ ਗਰੀਬਦਾਸ (ਮੋਹਾਲੀ), 15 ਜਨਵਰੀ (ਦਿਲਬਰ ਸਿੰਘ ਖੈਰਪੁਰ)-ਕਸਬਾ ਮੁੱਲਾਂਪੁਰ ਗਰੀਬਦਾਸ ਦੇ ਇਕ ਬਜ਼ੁਰਗ ਜੋੜੇ ਨਾਲ਼ 53 ਲੱਖ ਰੁਪਏ ਦੀ ਸਾਈਬਰ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਬਜ਼ੁਰਗ ਬਲਦੇਵ ਸਿੰਘ ਤੇ ਭੁਪਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਅਣਜਾਣ ਵਿਅਕਤੀ ਦਾ ਫੋਨ ਆਇਆ, ਜਿਸ ਵਲੋਂ ਦੱਸਿਆ ਗਿਆ ਕਿ ਉਨ੍ਹਾਂ ਦੇ ਆਧਾਰ ਕਾਰਡ ਉਤੇ ਕਿਸੇ ਵਲੋਂ ਕੋਈ ਮੁੰਬਈ 'ਚ ਅਕਾਊਂਟ ਖੁੱਲ੍ਹਵਾਇਆ...
ਨਿਹੰਗ ਸਿੰਘਾਂ ਦੇ ਮਹੱਲੇ ਉਪਰੰਤ ਸ੍ਰੀ ਮੁਕਤਸਰ ਸਾਹਿਬ ਦਾ ਮਾਘੀ ਜੋੜ ਮੇਲ ਸਮਾਪਤ
. . .  12 minutes ago
ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ...
ਗਣਤੰਤਰ ਦਿਵਸ ’ਤੇ ਕਿਸਾਨ ਕੱਢਣਗੇ ਟਰੈਕਟਰ ਮਾਰਚ
. . .  25 minutes ago
ਲੁਧਿਆਣਾ, 15 ਜਨਵਰੀ (ਜਸਵਿੰਦਰ ਸਿੰਘ)-ਇਕ ਪਾਸੇ ਜਿਥੇ ਸੂਬੇ ਅੰਦਰ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀ ਪੱਬਾਂ ਭਾਰ ਹੋਏ ਹਨ, ਉਥੇ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ...
 
ਪਿੰਡ ਬੰਨਾਵਾਲਾ ਦੇ ਸੂਬੇਦਾਰ ਬਲਜਿੰਦਰ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  46 minutes ago
ਮੰਡੀ ਅਰਨੀਵਾਲਾ (ਫਾਜ਼ਿਲਕਾ), 15 ਜਨਵਰੀ (ਨਿਸ਼ਾਨ ਸਿੰਘ ਮੋਹਲਾਂ)-ਪਿੰਡ ਬੰਨਾਵਾਲਾ ਦੇ ਰਹਿਣ ਵਾਲੇ ਅਤੇ ਭਾਰਤੀ ਫੌਜ ਵਿਚ ਡਿਊਟੀ ਨਿਭਾਅ ਰਹੇ ਸੂਬੇਦਾਰ ਬਲਜਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਦੀ ਮ੍ਰਿਤਕ ਦੇਹ ਨੂੰ ਆਰਮੀ ਵਲੋਂ ਉਨ੍ਹਾਂ ਦੇ ਪਿੰਡ ਲਿਆਂਦਾ ਗਿਆ ਅਤੇ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਸੈਨਿਕ ਰਸਮਾਂ ਨਾਲ...
ਸਰਕਾਰ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਲਈ ਧਿਆਨ ਦੇਵੇ - ਸੁਖਪਾਲ ਸਿੰਘ ਖਹਿਰਾ
. . .  58 minutes ago
ਨਵੀਂ ਦਿੱਲੀ, 15 ਜਨਵਰੀ-ਸਰਕਾਰ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਕਾਂਗਰਸ ਪਾਰਟੀ ਦੇ ਸੁਖਪਾਲ ਸਿੰਘ...
ਖਨੌਰੀ 'ਤੇ ਇਕਦਮ ਭਾਰੀ ਫੋਰਸ ਤਾਇਨਾਤ, 111 ਕਿਸਾਨ ਥੋੜ੍ਹੀ ਦੇਰ 'ਚ ਬੈਠਣਗੇ ਮਰਨ ਵਰਤ 'ਤੇ
. . .  about 1 hour ago
ਖਨੌਰੀ (ਸੰਗਰੂਰ), 15 ਜਨਵਰੀ-ਖਨੌਰੀ ਬਾਰਡਰ 'ਤੇ ਇਕਦਮ ਭਾਰੀ ਫੋਰਸ ਤਾਇਨਾਤ ਹੋ ਗਈ ਹੈ ਤੇ 111 ਕਿਸਾਨ ਥੋੜ੍ਹੀ ਦੇਰ 'ਚ ਮਰਨ ਵਰਤ 'ਤੇ...
ਨਸ਼ੇ ਦੀ ਵਧ ਮਾਤਰਾ ਲੈਣ ਨਾਲ ਵਿਅਕਤੀ ਦੀ ਮੌਤ
. . .  about 1 hour ago
ਮਮਦੋਟ/ਫਿਰੋਜ਼ਪੁਰ, 15 ਜਨਵਰੀ (ਸੁਖਦੇਵ ਸਿੰਘ ਸੰਗਮ)-ਪਿੰਡ ਲੱਖੋ ਕਿ ਬਹਿਰਾਮ ਵਿਖੇ ਤਿੰਨ ਬੇਟੀਆਂ ਦੇ ਬਾਪ ਇਕ ਵਿਅਕਤੀ ਦੀ ਨਸ਼ੇ ਕਾਰਨ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰ...
ਢਾਬੀਗੁੱਜਰਾਂ ਖਨੌਰੀ ਸਰਹੱਦ ’ਤੇ ਸ਼ਾਂਤੀਪੂਰਨ ਢੰਗ ਨਾਲ ਬੈਠਾ 111 ਕਿਸਾਨਾਂ ਦਾ ਜਥਾ
. . .  about 1 hour ago
ਸ਼ੁਤਰਾਣਾ, (ਪਟਿਆਲਾ) 15 ਜਨਵਰੀ (ਬਲਦੇਵ ਸਿੰਘ ਮਹਿਰੋਕ)- ਢਾਬੀਗੁੱਜਰਾਂ ਖਨੌਰੀ ਸਰਹੱਦ ਉੱਪਰ ਪੰਜਾਬ ਹਰਿਆਣਾ ਸਰਹੱਦ ਉੱਪਰ ਮਰਨ ਵਰਤ ਉੱਤੇ ਬੈਠਣ ਲਈ ਰਵਾਨਾ ਹੋਇਆ 111....
ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ
. . .  about 1 hour ago
ਅੰਮ੍ਰਿਤਸਰ, 15 ਜਨਵਰੀ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ....
ਹਰਿਆਣਾ ਪੁਲਿਸ ਵਲੋਂ ਕਿਸਾਨਾਂ ਦੇ ਜਥੇ ਨੂੰ ਰੋਕਣ ਦੀਆਂ ਤਿਆਰੀਆਂ
. . .  about 1 hour ago
ਸ਼ੁਤਰਾਣਾ, (ਪਟਿਆਲਾ), 15 ਜਨਵਰੀ (ਬਲਦੇਵ ਸਿੰਘ ਮਹਿਰੋਕ)- ਢਾਬੀਗੁੱਜਰਾਂ ਖਨੌਰੀ ਸਰਹੱਦ ਉੱਪਰ ਮਰਨ ਵਰਤ ’ਤੇ ਬੈਠਣ ਲਈ ਆ ਰਹੇ ਕਿਸਾਨਾਂ ਦੇ ਜਥੇ ਨੂੰ ਰੋਕਣ ਲਈ ਹਰਿਆਣਾ....
ਬੱਸ 'ਚੋਂ ਡਿੱਗਣ ਨਾਲ ਔਰਤ ਦੀ ਮੌਤ, ਬੱਚੀ ਗੰਭੀਰ ਜ਼ਖਮੀ
. . .  about 2 hours ago
ਸ਼ੇਰਪੁਰ (ਸੰਗਰੂਰ), 15 ਜਨਵਰੀ (ਮੇਘ ਰਾਜ ਜੋਸ਼ੀ)-ਬਰਨਾਲਾ ਤੋਂ ਚੰਡੀਗੜ੍ਹ ਜਾ ਰਹੀ ਪੀ.ਆਰ.ਟੀ.ਸੀ. ਦੀ ਬੱਸ ਵਿਚੋਂ ਘਨੌਰੀ ਕਲਾਂ ਨੇੜੇ ਦੋ ਮਾਵਾਂ-ਧੀਆਂ ਬੱਸ ਵਿਚੋਂ ਡਿੱਗਣ ਕਰਕੇ ਮਾਂ ਦੀ ਮੌਤ ਅਤੇ ਧੀ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਦੋਵੇਂ ਮਾਵਾਂ ਧੀਆਂ ਪਿੰਡ ਸੰਘੇੜਾ ਤੋਂ...
ਢਾਬੀਗੁੱਜਰਾਂ ਖਨੌਰੀ ਮੋਰਚੇ 'ਚ 111 ਕਿਸਾਨਾਂ ਦਾ ਜਥਾ ਮਰਨ ਵਰਤ 'ਤੇ ਬੈਠਣ ਲਈ ਰਵਾਨਾ
. . .  about 2 hours ago
ਪੀ.ਆਰ.ਟੀ.ਸੀ. ਤੇ ਪੰਜਾਬ ਰੋਡਵੇਜ਼ ਕਰਮਚਾਰੀਆਂ ਦੀ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਹੋਈ ਮੀਟਿੰਗ
. . .  about 2 hours ago
ਅਰਵਿੰਦ ਕੇਜਰੀਵਾਲ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
. . .  about 2 hours ago
ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਮਲੇਰਕੋਟਲਾ ’ਚ 17 ਜਨਵਰੀ ਨੂੰ ਛੁੱਟੀ ਦਾ ਐਲਾਨ
. . .  about 2 hours ago
ਕਾਂਗਰਸ ਪਾਰਟੀ ਨੂੰ ਮਿਲਿਆ ਨਵਾਂ ਮੁੱਖ ਦਫ਼ਤਰ
. . .  about 3 hours ago
ਸੁਪਰੀਮ ਕੋਰਟ ਨੇ ਰੱਦ ਕੀਤੀ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਵਿਰੁੱਧ ਈ.ਡੀ. ਦੀ ਅਰਜ਼ੀ
. . .  about 3 hours ago
ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਕੇ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਵੇ-ਬਾਬਾ ਬਲਬੀਰ ਸਿੰਘ
. . .  about 3 hours ago
ਜਗਜੀਤ ਸਿੰਘ ਡੱਲੇਵਾਲ ਸੰਬੰਧੀ 22 ਜਨਵਰੀ ਨੂੰ ਹੋਵੇਗੀ ਮੁੜ ਸੁਣਵਾਈ- ਸੁਪਰੀਮ ਕੋਰਟ
. . .  about 3 hours ago
ਹੋਰ ਖ਼ਬਰਾਂ..

Powered by REFLEX