ਤਾਜ਼ਾ ਖਬਰਾਂ


ਟੀ.ਐਮ.ਸੀ. ਭ੍ਰਿਸ਼ਟਾਚਾਰੀਆਂ ਤੇ ਗੁੰਡਿਆਂ ਦੀ ਸਰਕਾਰ - ਰਾਜਨਾਥ ਸਿੰਘ
. . .  15 minutes ago
ਪੱਛਮੀ ਬੰਗਾਲ, 21 ਅਪ੍ਰੈਲ-ਮਾਲਦਾ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਜੇਕਰ ਕੋਈ ਪੁੱਛੇ...
ਕਾਂਗਰਸ ਸਰਕਾਰ ਦੌਰਾਨ ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ - ਯੋਗੀ ਆਦਿਤਿਆਨਾਥ
. . .  22 minutes ago
ਛੱਤੀਸਗੜ੍ਹ, 21 ਅਪ੍ਰੈਲ-ਇਥੋਂ ਦੇ ਕੋਰਬਾ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਕਾਂਗਰਸ...
ਜਲ ਜੀਵਨ ਮਿਸ਼ਨ ਤਹਿਤ 11 ਕਰੋੜ ਤੋਂ ਵੱਧ ਪਰਿਵਾਰਾਂ ਨੂੰ ਲਾਭ ਹੋਇਆ - ਪੀ.ਐਮ. ਮੋਦੀ
. . .  57 minutes ago
ਰਾਜਸਥਾਨ, 21 ਅਪ੍ਰੈਲ-ਇਥੋਂ ਦੇ ਜਲੌਰ ਵਿਚ ਪੀ.ਐਮ. ਮੋਦੀ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਮੇਰਾ ਮਿਸ਼ਨ ਹੈ ਕਿ ਦੇਸ਼ ਦੇ ਹਰ ਘਰ ਅਤੇ ਕਿਸਾਨ ਤੱਕ ਪਾਣੀ ਪਹੁੰਚੇ। ਪਿਛਲੇ 5 ਸਾਲਾਂ ਵਿਚ, ਜਲ ਜੀਵਨ ਮਿਸ਼ਨ ਤਹਿਤ...
ਪਿੰਡ ਲਾੜਵੰਜਾਰਾ ਕਲਾਂ ਵਿਖੇ ਕਣਕ ਨੂੰ ਲੱਗੀ ਅੱਗ
. . .  about 1 hour ago
ਦਿੜ੍ਹਬਾ/ਕੌਹਰੀਆਂ, 21 ਅਪ੍ਰੈਲ (ਸੁਨੀਲ ਕੁਮਾਰ ਗਰਗ, ਜਸਵੀਰ ਸਿੰਘ ਔਜਲਾ)-ਹਲਕਾ ਦਿੜ੍ਹਬਾ ਦੇ ਕਸਬਾ ਕੌਹਰੀਆਂ ਨੇੜੇ ਪਿੰਡ ਲਾੜਵੰਜਾਰਾ ਕਲਾਂ ਵਿਖੇ ਇਕ ਕਿਸਾਨ ਦੇ ਖੇਤ...
 
ਜੰਡਿਆਲਾ ਗੁਰੂ ਪੁਲਿਸ ਨੇ ਇਕ ਕਿਲੋ ਹੈਰੋਇਨ ਸਮੇਤ 3 ਜਣੇ ਕੀਤੇ ਗ੍ਰਿਫਤਾਰ
. . .  about 2 hours ago
ਜੰਡਿਆਲਾ ਗੁਰੂ, 21 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਪੁਲਿਸ ਵਲੋਂ ਨਸ਼ਿਆਂ ਦੇ ਖਾਤਮੇ ਲਈ ਮੁਹਿੰਮ ਤਹਿਤ ਇਥੋਂ ਦੇ ਮੁਹੱਲਾ ਸ਼ੇਖੂਪੁਰਾ ਵਿਚੋਂ 3 ਵਿਅਕਤੀਆਂ ਨੂੰ ਇਕ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ...
ਠੇਕੇਦਾਰੀ ਸਿਸਟਮ ਬੰਦ ਕਰਨ ਦੀ ਮੰਗ ਨੂੰ ਲੈ ਕੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 2 hours ago
ਰਾਮਾਂ ਮੰਡੀ, 21 ਅਪ੍ਰੈਲ (ਤਰਸੇਮ ਸਿੰਗਲਾ)-ਮਜ਼ਦੂਰਾਂ ਦੇ ਕੰਮ ਵਿਚੋਂ ਠੇਕੇਦਾਰੀ ਸਿਸਟਮ ਬੰਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਅਤੇ ਐਫ.ਸੀ.ਆਈ. ਪੱਲੇਦਾਰ ਯੂਨੀਅਨ ਵਲੋਂ ਸਾਰੇ ਗੁਦਾਮਾਂ ਦੇ ਬਾਹਰ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ
. . .  about 2 hours ago
ਬਾਬਾ ਬਕਾਲਾ ਸਾਹਿਬ, 21 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਜਥੇਬੰਦੀਆਂ ਅਤੇ ਨਗਰ ਦੀ ਸਮੂਹ ਸਾਧ ਸੰਗਤ ਵਲੋਂ...
ਯੂ.ਪੀ.ਏ. ਸਰਕਾਰ ਨੇ ਆਪਣੇ ਕਾਰਜਕਾਲ 'ਚ ਸਿਰਫ ਭ੍ਰਿਸ਼ਟਾਚਾਰ ਕੀਤਾ - ਜੇ.ਪੀ. ਨੱਢਾ
. . .  about 3 hours ago
ਮਹਾਰਾਸ਼ਟਰ, 21 ਅਪ੍ਰੈਲ-ਬੁਲਢਾਨਾ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ਯੂ.ਪੀ.ਏ. ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਕੀਤਾ, ਭਾਈ-ਭਤੀਜਾਵਾਦ ਨੂੰ ਵਧਾਇਆ, ਕਰੀਮ ਦਾ ਆਨੰਦ ਮਾਣਿਆ...
ਕਾਂਗਰਸ ਦੇਸ਼ ਨੂੰ ਕਮਜ਼ੋਰ ਕਰਨ ਲਈ 'ਟੁੱਕੜੇ ਟੁੱਕੜੇ' ਗੈਂਗ ਨਾਲ ਹੱਥ ਮਿਲਾਈ ਬੈਠੀ - ਅਨੁਰਾਗ ਠਾਕੁਰ
. . .  about 3 hours ago
ਹਮੀਰਪੁਰ, 21 ਅਪ੍ਰੈਲ (ਹਿਮਾਚਲ ਪ੍ਰਦੇਸ਼)-ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਅਨੁਰਾਗ ਠਾਕੁਰ ਨੇ ਕਿਹਾ ਕਿ ਕਾਂਗਰਸ ਜੀਪ ਘੁਟਾਲੇ, ਅਗਸਤਾ ਵੈਸਟਲੈਂਡ ਘੁਟਾਲੇ, ਪਣਡੁੱਬੀ ਵਰਗੇ ਘੁਟਾਲਿਆਂ ਲਈ ਜਾਣੀ ਜਾਂਦੀ ਹੈ ਅਤੇ ਹੁਣ ਉਹ ਸੱਤਾ ਵਿਚ ਨਹੀਂ ਹੈ...
ਜਲੰਧਰ : ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ ਤਿੰਨ ਗੁਰਗੇ ਗ੍ਰਿਫਤਾਰ
. . .  about 4 hours ago
ਜਲੰਧਰ, 21 ਅਪ੍ਰੈਲ - ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ ਤਿੰਨ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਅੰਮ੍ਰਿਤਸਰ ਦੇ ਰਾਜਦੀਪ ਕਤਲ ਕਾਂਡ ਵਿਚ ਲੋੜੀਂਦੇ...
ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਲਈ ਰਵਾਨਾ ਹੋਏ ਪ੍ਰੋ. ਚੰਦੂਮਾਜਰਾ
. . .  about 4 hours ago
ਖਰੜ, 21 ਅਪ੍ਰੈਲ (ਗੁਰਮੁਖ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅੱਜ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਲਈ ਵੱਡੇ ਕਾਫਲੇ ਦੇ ਵਿਚ...
ਪਟਿਆਲਾ ਚੀਕਾ ਰੋਡ 'ਤੇ ਬੱਸ ਤੇ ਟਿੱਪਰ ਦੀ ਟੱਕਰ ਨਾਲ ਡੇਢ ਦਰਜਨ ਤੋਂ ਵੱਧ ਲੋਕ ਜ਼ਖਮੀ, 4 ਗੰਭੀਰ
. . .  about 4 hours ago
ਸਨੌਰ, 21 ਅਪ੍ਰੈਲ (ਭੱਟੀ, ਸੋਖਲ) - ਪਟਿਆਲਾ ਚੀਕਾ ਰੋਡ 'ਤੇ ਜੌੜੀਆਂ ਸੜਕਾਂ ਕੋਲ ਸਵੇਰੇ 7 ਵਜੇ ਦੇ ਕਰੀਬ ਸਵਾਰੀਆਂ ਨਾਲ ਭਰੀ ਬੱਸ ਅਤੇ ਮਿੱਟੀ ਨਾਲ ਭਰੇ ਟਿੱਪਰ ਦੀ ਜ਼ਬਰਦਸਤ ਟੱਕਰ ਹੋਣ ਨਾਲ ਡੇਢ ਦਰਜਨ ਤੋਂ ਵੱਧ...
ਪ੍ਰਧਾਨ ਮੰਤਰੀ ਮੋਦੀ ਵਲੋਂ ਮਹਾਵੀਰ ਜਯੰਤੀ ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ
. . .  about 4 hours ago
ਭੇਦਭਰੇ ਹਾਲਾਤ 'ਚ ਮੋਟਰ ਤੋਂ ਮਿਲੀ ਨੌਜਵਾਨ ਦੀ ਲਾਸ਼
. . .  about 4 hours ago
ਛੱਤੀਸਗੜ੍ਹ : ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਇਕ ਨਕਲਸੀ ਢੇਰ
. . .  about 4 hours ago
ਪੀ.ਸੀ.ਐੱਮ.ਐੱਸ.ਐਸ਼ੋਸੀਏਸ਼ਨ ਪੰਜਾਬ ਵਲੋਂ 22 ਅਪ੍ਰੈਲ ਨੂੰ ਸੂਬੇ ਦੇ ਸਾਰੇ ਜਨਤਕ ਸਿਹਤ ਸੰਭਾਲ ਕੇਂਦਰਾਂ 'ਤੇ ਸੂਬਾ ਪੱਧਰੀ ਹੜਤਾਲ ਦਾ ਐਲਾਨ
. . .  about 5 hours ago
ਫ਼ੌਜ ਦੀ ਪਹਿਲੀ ਟੁਕੜੀ ਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਸ੍ਰੀ ਹੇਮਕੁੰਟ ਸਾਹਿਬ ਦੇ ਰਸਤਿਆਂ ਤੋਂ ਬਰਫ ਹਟਾਉਣ ਲਈ ਰਵਾਨਾ
. . .  about 5 hours ago
ਗੋਲੀਬਾਰੀ ਦੀਆਂ ਘਟਨਾਵਾਂ ਤੋਂ ਬਾਅਦ 22 ਅਪ੍ਰੈਲ ਨੂੰ ਮਣੀਪੁਰ ਦੇ 11 ਪੋਲਿੰਗ ਬੂਥਾਂ 'ਤੇ ਮੁੜ ਮਤਦਾਨ ਦਾ ਐਲਾਨ
. . .  about 6 hours ago
ਹਿਮਾਚਲ ਪ੍ਰਦੇਸ਼ : ਬਰਫਬਾਰੀ ਅਤੇ ਮੀਂਹ ਕਾਰਨ 104 ਸੜਕਾਂ ਅਤੇ ਤਿੰਨ ਰਾਸ਼ਟਰੀ ਰਾਜਮਾਰਗ ਬੰਦ
. . .  about 6 hours ago
ਤਾਮਿਲਨਾਡੂ : ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ
. . .  about 6 hours ago
ਹੋਰ ਖ਼ਬਰਾਂ..

Powered by REFLEX