ਅਜੀਤ ਈ-ਪੇਪਰ
ਅਜੀਤ ਈ-ਪੇਪਰ
ਅਜੀਤ ਵੈਬਸਾਈਟ
ਅਜੀਤ ਟੀ ਵੀ
अजीत समाचार
ਜਲੰਧਰ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਅੰਮ੍ਰਿਤਸਰ / ਦਿਹਾਤੀ
ਅੰਮ੍ਰਿਤਸਰ
ਤਰਨ ਤਾਰਨ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਜਗਰਾਓਂ.
ਖੰਨਾ / ਸਮਰਾਲਾ
ਲੁਧਿਆਣਾ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਪਟਿਆਲਾ
ਫ਼ਤਹਿਗੜ੍ਹ ਸਾਹਿਬ
ਫਰੀਦਕੋਟ
ਸ੍ਰੀ ਮੁਕਤਸਰ ਸਾਹਿਬ
ਮੋਗਾ
ਸੰਗਰੂਰ
ਬਰਨਾਲਾ
ਫਿਰੋਜ਼ਪੁਰ
ਬਠਿੰਡਾ
ਮਾਨਸਾ
ਫਾਜ਼ਿਲਕਾ / ਅਬੋਹਰ
ਦਿੱਲੀ / ਹਰਿਆਣਾ
1
2
3
4
5
6
7
8
9
10
i
ii
ਤਾਜ਼ਾ ਖਬਰਾਂ
ਮਿਸਰ ਦੇ ਚਰਚ 'ਚ ਲੱਗੀ ਭਿਆਨਕ ਅੱਗ, ਹਾਦਸੇ 'ਚ 35 ਲੋਕਾਂ ਦੀ ਮੌਤ
. . . 18 minutes ago
ਕਾਹਿਰਾ, 14 ਅਗਸਤ-ਮਿਸਰ ਦੇ ਗੀਜ਼ਾ ਸ਼ਹਿਰ 'ਚ ਇਕ ਚਰਚ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਨਾਲ 35 ਲੋਕਾਂ ਦੀ ਮੌਤ ਹੋ ਗਈ ਜਦਕਿ 45 ਹੋਰ ਜ਼ਖ਼ਮੀ ਹੋ ਗਏ ਹਨ।
'ਹਰ ਹੱਥ ਤਿਰੰਗਾ' ਪ੍ਰੋਗਰਾਮ ਤਹਿਤ ਬੋਲੇ ਅਰਵਿੰਦ ਕੇਜਰੀਵਾਲ, ਕਿਹਾ 'ਪੂਰੇ ਦੇਸ਼ 'ਚ ਸਭ ਤੋਂ ਉੱਚੇ ਤਿਰੰਗੇ ਦਿੱਲੀ 'ਚ ਹਨ'
. . . 24 minutes ago
ਨਵੀਂ ਦਿੱਲੀ, 14 ਅਗਸਤ- ਦਿੱਲੀ 'ਚ ਆਯੋਜਿਤ 'ਹਰ ਹੱਥ ਤਿਰੰਗਾ' ਪ੍ਰੋਗਰਾਮ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੂਰਾ ਦੇਸ਼ ਇਸ ਸਮੇਂ ਦੇਸ਼ ਭਗਤੀ 'ਚ ਡੁੱਬਿਆ ਹੋਇਆ ਹੈ। ਇਹ ਸਮਾਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, 'ਬਸ ਕੁਝ ਘੰਟਿਆਂ 'ਚ ਹੀ ਇਕ ਹੋਰ ਗਾਰੰਟੀ ਪੂਰੀ ਹੋਣ ਜਾ ਰਹੀ ਹੈ'
. . . 56 minutes ago
ਚੰਡੀਗੜ੍ਹ, 14 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ 'ਚ ਇਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ...
ਅਟਾਰੀ ਸਰਹੱਦ 'ਤੇ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਤਿਰੰਗੇ ਦੇ ਰੰਗ 'ਚ ਰੰਗੇ
. . . about 1 hour ago
ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਆਜ਼ਾਦੀ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਦੇਸ਼ ਦੀ ਸ਼ਾਨ ਤਿਰੰਗੇ ਦੇ ਰੰਗਾਂ 'ਚ ਆਪਣੇ ਆਪ ਨੂੰ ਰੰਗ ਰਹੇ ਹਨ। ਦਰਸ਼ਕ ਗੈਲਰੀ 'ਚ ਝੰਡੇ...
ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀਆਂ ਮੰਗਾਂ 'ਤੇ ਸਰਕਾਰ ਨਾਲ ਬਣੀ ਸਹਿਮਤੀ, ਮੀਟਿੰਗ ਉਪਰੰਤ ਧਰਨੇ ਦਾ ਪ੍ਰੋਗਰਾਮ ਕੀਤਾ ਰੱਦ
. . . about 1 hour ago
ਚੰਡੀਗੜ੍ਹ, 14 ਅਗਸਤ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸਹਿਮਤੀ ਦੇਣ ਤੋਂ ਬਾਅਦ ਪੰਜਾਬ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਿਤ ਧਰਨਾ...
ਸੀ.ਆਈ.ਏ ਸਟਾਫ਼ ਫਗਵਾੜਾ ਦੇ ਇੰਚਾਰਜ ਸਿਕੰਦਰ ਸਿੰਘ ਦੀ ਰਾਸ਼ਟਰਪਤੀ ਐਵਾਰਡ ਲਈ ਹੋਈ ਚੋਣ
. . . about 2 hours ago
ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਸੀ.ਆਈ.ਏ ਸਟਾਫ਼ ਇੰਚਾਰਜ ਐੱਸ.ਆਈ. ਸਿਕੰਦਰ ਸਿੰਘ ਨੂੰ ਅੱਜ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਦੇ ਕੇ ਸਨਮਾਨ ਲਈ ਚੁਣਿਆ ਗਿਆ ਹੈ। ਸਿਕੰਦਰ ਸਿੰਘ ਵਿਰਕ ਦਾ ਜਨਮ 14-2-72 ਨੂੰ ਪਿੰਡ ਮਿੱਠਾਪੁਰ...
ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ, ਇਕ ਜ਼ਖ਼ਮੀ
. . . about 2 hours ago
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਸਬਾ ਰਾਜਾਸਾਂਸੀ ਵਿਖੇ ਨਿੱਜੀ ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ...
ਮੁੱਖ ਮੰਤਰੀ ਮਾਨ ਨੇ 'ਲਾਲ ਸਿੰਘ ਚੱਢਾ' ਫ਼ਿਲਮ ਦੇਖਣ ਤੋਂ ਬਾਅਦ ਕੀਤਾ ਟਵੀਟ, ਆਮਿਰ ਖਾਨ ਤੇ ਉਨ੍ਹਾਂ ਦੀ ਟੀਮ ਨੂੰ ਦਿੱਤੀ ਵਧਾਈ
. . . about 3 hours ago
ਚੰਡੀਗੜ੍ਹ, 14 ਅਗਸਤ-ਇਨ੍ਹੀਂ-ਦਿਨੀਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਬੇਹੱਦ ਚਰਚਾ 'ਚ ਹੈ, ਜਿਸ ਨੂੰ ਲੋਕ ਕਾਫ਼ੀ ਪਸੰਦ ਵੀ ਕਰ ਰਹੇ ਹਨ ਅਤੇ ਇਸ ਫ਼ਿਲਮ ਨੂੰ ਲੈ ਕੇ ਆਪਣੀ ਰਾਏ ਵੀ ਦੇ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਸੰਗਰੂਰ 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
. . . about 3 hours ago
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਸੰਗਰੂਰ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਨੇ ਬੱਸ ਸਟੈਂਡ ਨੇੜੇ 9.46 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ...
ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਸਰਹੱਦ 'ਤੇ ਹੋਇਆ ਮਿਠਾਈਆਂ ਦਾ ਅਦਾਨ-ਪ੍ਰਦਾਨ
. . . about 3 hours ago
ਫ਼ਾਜ਼ਿਲਕਾ, 14 ਅਗਸਤ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਫ਼ਾਜ਼ਿਲਕਾ ਸੈਕਟਰ 'ਚ ਸਾਦਕੀ ਚੌਕੀ ਦੀ ਜ਼ੀਰੋ ਲਾਈਨ ਤੇ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਪਾਕਿਸਤਾਨ ਵਲੋਂ ਭਾਰਤ ਨੂੰ ਮਿਠਾਈਆਂ ਭੇਟ ਕੀਤੀਆਂ ਗਈਆਂ...
ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 15 ਅਗਸਤ ਤੋਂ ਪਹਿਲਾਂ 4 ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
. . . about 3 hours ago
ਚੰਡੀਗੜ੍ਹ, 14 ਅਗਸਤ-15 ਅਗਸਤ ਤੋਂ ਇਕ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੀ ਮਦਦ ਨਾਲ 4 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਸ ਦੇਈਏ ਕਿ ਇਨ੍ਹਾਂ ਚਾਰਾਂ ਦਾ ਪਾਕਿਸਤਾਨੀ ਏਜੰਸੀ ਆਈ.ਐੱਸ.ਆਈ. ਨਾਲ ਕੁਨੈਕਸ਼ਨ ਹੈ...
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, 13 ਲੋਕਾਂ ਦੀ ਹੋਈ ਮੌਤ
. . . about 4 hours ago
ਲਾਹੌਰ, 14 ਅਗਸਤ-ਪਾਕਿਸਤਾਨ ਦੇ ਪੰਜਾਬ 'ਚ ਇਕ ਬੱਸ ਅਤੇ ਟਰੱਕ ਦੀ ਟੱਕਰ 'ਚ 13 ਲੋਕਾਂ ਦੀ ਮੌਤ ਹੋ ਗਈ। ਬਚਾਅ ਕਾਰਜਾਂ ਦੇ ਮੁਤਾਬਿਕ, ਸ਼ਨੀਵਾਰ ਸ਼ਾਮ ਲਾਹੌਰ ਤੋਂ ਕਰੀਬ 400 ਕਿਲੋਮੀਟਰ ਦੂਰ ਰਹੀਮ ਯਾਰ ਖਾਨ ਜ਼ਿਲ੍ਹੇ 'ਚ ਉਲਟ ਦਿਸ਼ਾ ਤੋਂ ਆ ਰਹੇ ਗੰਨੇ ਨਾਲ...
ਜ਼ਿਲ੍ਹਾ ਪ੍ਰਸ਼ਾਸਨ ਨੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੂੰ ਦਿੱਤਾ ਗਾਰਡ ਆਫ਼ ਆਨਰ
. . . about 4 hours ago
ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਕੱਢਿਆ ਗਿਆ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ
. . . about 4 hours ago
ਤਿਰੰਗੇ ਦੇ ਰੰਗਾਂ 'ਚ ਸਜਿਆ ਰਾਜਾਸਾਂਸੀ ਕੌਮਾਂਤਰੀ ਹਵਾਈ ਅੱਡਾ
. . . about 4 hours ago
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਕੇਸਰੀ ਝੰਡੇ ਹੱਥਾਂ 'ਚ ਫੜ ਕੇ ਕੀਤਾ ਰੋਸ ਮਾਰਚ
. . . about 5 hours ago
ਡਾ. ਅਵਨੀਸ਼ ਕੁਮਾਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ ਨਿਯੁਕਤ
. . . about 5 hours ago
ਅਟਾਰੀ ਵਾਹਗਾ ਸਰਹੱਦ 'ਤੇ ਪਾਕਿ ਰੇਂਜਰਾਂ ਅਤੇ ਬੀ.ਐਸ.ਐਫ. ਵਲੋਂ ਮਠਿਆਈਆਂ ਦਾ ਆਦਾਨ-ਪ੍ਰਦਾਨ
. . . about 6 hours ago
ਕੈਨਬਰਾ ਹਵਾਈ ਅੱਡੇ 'ਤੇ ਗੋਲੀਬਾਰੀ
. . . about 6 hours ago
ਅਰਬਪਤੀ ਨਿਵੇਸ਼ਕ ਰਾਕੇਸ਼ ਝੁਨਝੁਨਵਾਲਾ ਦਾ ਦਿਹਾਂਤ
. . . about 7 hours ago
ਹੋਰ ਖ਼ਬਰਾਂ..
Your browser does not support inline frames or is currently configured not to display inline frames.
ਐਡੀਸ਼ਨ ਚੁਣੋ
ਪੰਨੇ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਅੰਮ੍ਰਿਤਸਰ / ਦਿਹਾਤੀ
ਅੰਮ੍ਰਿਤਸਰ
ਤਰਨ ਤਾਰਨ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਜਗਰਾਓਂ.
ਖੰਨਾ / ਸਮਰਾਲਾ
ਲੁਧਿਆਣਾ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਪਟਿਆਲਾ
ਫ਼ਤਹਿਗੜ੍ਹ ਸਾਹਿਬ
ਫਰੀਦਕੋਟ
ਸ੍ਰੀ ਮੁਕਤਸਰ ਸਾਹਿਬ
ਮੋਗਾ
ਸੰਗਰੂਰ
ਬਰਨਾਲਾ
ਫਿਰੋਜ਼ਪੁਰ
ਬਠਿੰਡਾ
ਮਾਨਸਾ
ਫਾਜ਼ਿਲਕਾ / ਅਬੋਹਰ
ਦਿੱਲੀ / ਹਰਿਆਣਾ
Powered by REFLEX