ਤਾਜ਼ਾ ਖਬਰਾਂ


ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਕੀਤਾ ਅਹੁਦੇ ਤੋਂ ਫਾਰਗ
. . .  28 minutes ago
ਅੰਮ੍ਰਿਤਸਰ, 19 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਅੱਜ ਇਥੇ ਚੱਲ ਰਹੀ ਅੰਤਰਿੰਗਗ ਕਮੇਟੀ ਦੀ ਇਕੱਤਰਤਾ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ....
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਜਾਰੀ
. . .  about 1 hour ago
ਅੰਮ੍ਰਿਤਸਰ, 19 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਇਥੇ ਮੁੱਖ ਦਫਤਰ ਵਿਖੇ ਜਾਰੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ....
ਸ੍ਰੀ ਅਨੰਦਪੁਰ ਸਾਹਿਬ ਪੁਲਿਸ ਵਲੋਂ 3 ਲੱਖ ਡਰੱਗ ਮਨੀ, 40 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਤਿੰਨ ਕਾਬੂ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 19 ਫਰਵਰੀ (ਜੇ. ਐਸ. ਨਿੱਕੂਵਾਲ)- ਸ੍ਰੀ ਅਨੰਦਪੁਰ ਸਾਹਿਬ ਪੁਲਿਸ ਨੇ ਇਕ ਨਾਕਾਬੰਦੀ ਦੌਰਾਨ ਤਿੰਨ ਨੌਜਵਾਨਾਂ ਨੂੰ 40 ਗ੍ਰਾਮ ਨਸ਼ੀਲਾ ਪਾਊਡਰ ਅਤੇ 3 ਲੱਖ ਡਰੱਗ....
ਅੱਜ ਰਿਹਾਅ ਹੋ ਸਕਦੇ ਹਨ ਨਿਰਦੇਸ਼ਕ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਨਿਯਮਤ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 19 ਫ਼ਰਵਰੀ– ਬਾਲੀਵੁੱਡ ਨਿਰਦੇਸ਼ਕ ਵਿਕਰਮ ਭੱਟ ਅਤੇ ਉਨ੍ਹਾਂ ਦੀ ਪਤਨੀ ਸ਼ਵੇਤਾੰਬਰੀ ਭੱਟ ਨੂੰ ਫਿਲਮ ਨਿਰਮਾਣ ਨਾਲ ਜੁੜੇ 30 ਕਰੋੜ ਰੁਪਏ ਦੇ ਧੋਖਾਧੜੀ ਮਾਮਲੇ ਵਿਚ ਸੁਪਰੀਮ....
 
ਦੋ ਵੱਖ-ਵੱਖ ਵਾਰਦਾਤਾਂ ਵਿਚ ਪੁਲਿਸ ਦੀ ਕਾਰਵਾਈ, 14 ਮੁਲਜ਼ਮ ਗ੍ਰਿਫ਼ਤਾਰ
. . .  about 2 hours ago
ਐਸ.ਏ.ਐਸ. ਨਗਰ, 19 ਫ਼ਰਵਰੀ (ਕਪਿਲ ਵਧਵਾ)- ਦੋ ਵੱਖ-ਵੱਖ ਅਪਰਾਧਿਕ ਵਾਰਦਾਤਾਂ ਸੰਬੰਧੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐੱਸ.ਪੀ. ਸਿਟੀ ਦਿਲਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ....
ਲਾਰੈਂਸ ਬਿਸ਼ਨੋਈ ਗੈਂਗ ਦੀ ਮਹਿਲਾ ਡਾਨ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 19 ਫ਼ਰਵਰੀ– ਲਾਰੈਂਸ ਬਿਸ਼ਨੋਈ ਗੈਂਗ ਦੀ ਮੈਡਮ ਜਾਹਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਲੇਡੀ ਡਾੱਨ ਖੁਸਨੁਮਾ ਅੰਸਾਰੀ ਉਰਫ਼ ਨੇਹਾ, ਜਿਸ 'ਤੇ ਲਾਰੈਂਸ...
ਜਲੰਧਰ ਪੁੱਜੇ ਡੀ.ਜੀ.ਪੀ. ਗੌਰਵ ਯਾਦਵ, ਪੁਲਿਸ ਲਾਈਨਜ਼ ਵਿਖੇ ਨਵੀਂ ਏ.ਐਨ.ਟੀ.ਐਫ. ਰੇਂਜ ਇਮਾਰਤ ਦਾ ਕੀਤਾ ਉਦਘਾਟਨ
. . .  about 1 hour ago
ਜਲੰਧਰ, 19 ਫਰਵਰੀ- ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਅੱਜ ਪੁਲਿਸ ਲਾਈਨਜ਼, ਜਲੰਧਰ ਵਿਖੇ ਨਵੀਂ ਬਣੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਰੇਂਜ ਇਮਾਰਤ ਦਾ ਉਦਘਾਟਨ...
ਫ਼ਰਾਂਸ ਦੇ ਰਾਸ਼ਟਰਪਤੀ ਦੇਰ ਰਾਤ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ
. . .  about 2 hours ago
ਫ਼ਰਾਂਸ ਦੇ ਰਾਸ਼ਟਰਪਤੀ ਦੇਰ ਰਾਤ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ
ਅੱਜ ਜਲੰਧਰ ਆਉਣਗੇ ਡੀ.ਜੀ.ਪੀ. ਗੌਰਵ ਯਾਦਵ
. . .  1 minute ago
ਜਲੰਧਰ, 19 ਫ਼ਰਵਰੀ– ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਅੱਜ ਜਲੰਧਰ ਦਾ ਦੌਰਾ ਕਰ ਰਹੇ ਹਨ। ਨਿਰਧਾਰਤ ਪ੍ਰੋਗਰਾਮ ਅਨੁਸਾਰ ਉਹ ਪੁਲਿਸ ਲਾਈਨਜ਼....
ਭਾਰਤ ਦੇ ਡਿਜ਼ੀਟਲ ਸਿਸਟਮ ਦੇ ਮੁਰੀਦ ਹੋਏ ਰਾਸ਼ਟਰਪਤੀ ਮੈਕਰੋਨ
. . .  about 3 hours ago
ਨਵੀਂ ਦਿੱਲੀ, 19 ਫ਼ਰਵਰੀ– ਭਾਰਤ ਮੰਡਪ ਵਿਖੇ ਆਪਣੇ ਸੰਬੋਧਨ ਵਿਚ ਭਾਰਤ ਦੀ ਪ੍ਰਸ਼ੰਸਾ ਕਰਦੇ ਹੋਏ ਫਰਾਂਸ ਦੇ ਰਾਸ਼ਟਰਪਤੀ ਨੇ ਕਿਹਾ ਕਿ ਦਸ ਸਾਲ ਪਹਿਲਾਂ ਮੁੰਬਈ ਵਿਚ ਇਕ ਗਲੀ ਵਿਕਰੇਤਾ...
ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨ ਭਵਨ ’ਚ ਵਿਸ਼ੇਸ਼ ਇਕੱਤਰਤਾ
. . .  about 3 hours ago
ਚੰਡੀਗੜ੍ਹ, 19 ਫ਼ਰਵਰੀ (ਅਜਾਇਬ ਸਿੰਘ ਔਜਲਾ) - ਸੰਯੁਕਤ ਕਿਸਾਨ ਮੋਰਚਾ ਦੀ ਇਕ ਵਿਸ਼ੇਸ਼ ਇਕੱਤਰਤਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਸ਼ੁਰੂ ਹੋ ਗਈ ਹੈ। ਇਸ ਵਿਚ ਪ੍ਰਮੁੱਖ ਕਿਸਾਨ ਆਗੂ....
ਭੋਗਪੁਰ ਨਜ਼ਦੀਕੀ ਪਿੰਡ ਭਟਨੂਰਾ ਵਿਖੇ ਐਨ. ਆਰ. ਆਈ. ਦੇ ਘਰ ’ਤੇ ਗੋਲੀਬਾਰੀ
. . .  about 4 hours ago
ਭੋਗਪੁਰ, (ਕਪੂਰਥਲਾ), 19 ਫਰਵਰੀ ( ਕਮਲਜੀਤ ਸਿੰਘ ਡੱਲੀ)- ਅੱਜ ਸਵੇਰੇ 4 ਵਜੇ ਦੇ ਕਰੀਬ ਭੋਗਪੁਰ ਨਜ਼ਦੀਕੀ ਪਿੰਡ ਭਟਨੂਰਾ ਵਿਖੇ ਪ੍ਰਵਾਸੀ ਭਾਰਤੀ ਦੇ ਘਰ ਦੇ ਗੋਲੀਬਾਰੀ ਦਾ ਸਮਾਚਾਰ....
ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਈ.ਮੇਲ ਰਾਹੀਂ ਧਮਕੀ
. . .  about 4 hours ago
ਨੌਜਵਾਨਾਂ ਵਲੋਂ ਏ.ਆਈ. ਅਪਨਾਉਣਾ ਹੈ ਵੱਡਾ ਕਦਮ- ਪ੍ਰਧਾਨ ਮੰਤਰੀ ਮੋਦੀ
. . .  about 4 hours ago
ਭਾਰਤ ਮੰਡਪਮ ’ਚ ਪੁੱਜੇ ਪ੍ਰਧਾਨ ਮੰਤਰੀ ਮੋਦੀ, ਪ੍ਰਮੁੱਖ ਆਗੂਆਂ ਨਾਲ ਖਿਚਵਾਈ ਸਮੂਹ ਫੋਟੋ
. . .  about 5 hours ago
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ
. . .  about 4 hours ago
ਦੁਕਾਨ ’ਚ ਵੜ੍ਹੀ ਤੇਜ਼ ਰਫ਼ਤਾਰ ਸਕਾਰਪਿਓ, ਨੌਜਵਾਨ ਦੀ ਮੌਤ
. . .  about 5 hours ago
ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  about 7 hours ago
ਚੰਡੀਗੜ੍ਹ ਦੇ ਸੋਨੂੰ ਸ਼ਾਹ ਕਤਲ ਮਾਮਲੇ 'ਚ ਲਾਰੈਂਸ ਬਿਸ਼ਨੋਈ ਸਮੇਤ ਪੰਜ ਮੁਲਜ਼ਮ ਬਰੀ, ਤਿੰਨ ਦੋਸ਼ੀ ਕਰਾਰ
. . .  about 6 hours ago
⭐ਮਾਣਕ-ਮੋਤੀ ⭐
. . .  about 7 hours ago
ਹੋਰ ਖ਼ਬਰਾਂ..

Powered by REFLEX