ਤਾਜ਼ਾ ਖਬਰਾਂ


ਪ੍ਰਧਾਨ ਮੰਤਰੀ ਯੋਜਨਾ ਅਧੀਨ ਬਣ ਰਹੀ ਸੜਕ ਨੂੰ ਲੱਗਿਆ ਗ੍ਰਹਿਣ , ਅਧੂਰੀ ਸੜਕ ਦੇ ਰਹੀ ਹਾਦਸਿਆਂ ਨੂੰ ਸੱਦਾ
. . .  2 minutes ago
ਨੱਥੂਵਾਲਾ ਗਰਬੀ , 29 ਅਪ੍ਰੈਲ ( ਨਵਦੀਪ ਸਿੰਘ)-- ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਨੱਥੂਵਾਲਾ ਗਰਬੀ ਤੋਂ ਪਿੰਡ ਭਲੂਰ ਤੱਕ ਪ੍ਰਧਾਨ ਮੰਤਰੀ ਗ੍ਰਾਮੀਣ ਯੋਜਨਾ ਅਧੀਨ 18 ਫੁੱਟੀ ਸੜਕ ਬਣ ਰਹੀ ਹੈ। ਜਿਸ ਦਾ ...
ਬੰਗਾਲ ਚੋਣਾਂ- ਦੂਜੇ ਪੜਾਅ ਵਿਚ ਸ਼ਾਮ 5 ਵਜੇ ਤੱਕ 90 ਪ੍ਰਤੀਸ਼ਤ ਪੋਲਿੰਗ
. . .  10 minutes ago
ਨਵੀਂ ਦਿੱਲੀ, 29 ਅਪ੍ਰੈਲ (ਏਐਨਆਈ): ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ, ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਵਿਚ ਸ਼ਾਮ 5 ਵਜੇ ਤੱਕ 89.99% ਪ੍ਰਤੀਸ਼ਤ ਵੋਟਿੰਗ ਹੋਈ ...
ਮੁੱਖ ਮੰਤਰੀ ਭਗਵੰਤ ਮਾਨ ਦੀ ਸਟੇਜ ਵਾਲੇ ਸਥਾਨ ਦਾ ਅਧਿਕਾਰੀਆਂ ਨੇ ਕੀਤਾ ਮੁਆਇਨਾ
. . .  16 minutes ago
ਦਿੜ੍ਹਬਾ ਮੰਡੀ (ਸੰਗਰੂਰ), 29 ਅਪ੍ਰੈਲ (ਜਸਵੀਰ ਸਿੰਘ ਔਜਲਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੀ.ਐਚ.ਸੀ. ਕੋਹਰੀਆਂ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਲਈ ਕੋਹਰੀਆਂ ...
ਉੱਤਰਾਖੰਡ : 10 ਦਿਨਾਂ ਦੇ ਅੰਦਰ ਕੁੱਲ 408,401 ਸ਼ਰਧਾਲੂਆਂ ਨੇ ਕੀਤੀ ਚਾਰ ਧਾਮ ਯਾਤਰਾ - ਰਾਜ ਐਮਰਜੈਂਸੀ ਆਪ੍ਰੇਸ਼ਨ ਸੈਂਟਰ
. . .  34 minutes ago
ਦੇਹਰਾਦੂਨ (ਉੱਤਰਾਖੰਡ), 29 ਅਪ੍ਰੈਲ - ਰਾਜ ਵਿਚ ਚਾਰ ਧਾਮ ਯਾਤਰਾ ਸੁਚਾਰੂ ਢੰਗ ਨਾਲ ਅੱਗੇ ਵਧ ਰਹੀ ਹੈ। ਰਾਜ ਸਰਕਾਰ ਨੇ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ...
 
ਐਨਸੀਬੀ ਵਲੋਂ 1 ਕਰੋੜ ਦੇ ਨਸ਼ੀਲੇ ਪਦਾਰਥ ਸਣੇ 6 ਤਸਕਰ ਗ੍ਰਿਫ਼ਤਾਰ
. . .  42 minutes ago
ਨਵੀਂ ਦਿੱਲੀ, ਐਨਸੀਬੀ ਨੇ ਓਡੀਸ਼ਾ, ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿਚ ਫੈਲੇ ਇਕ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਤਬਾਹ ਕਰ ਦਿੱਤਾ। ਇਕ ਤਾਲਮੇਲ ਵਾਲੀ ਬਹੁ-ਰਾਜੀ ਕਾਰਵਾਈ ਵਿਚ, ਐਨਸੀਬੀ...
ਅਦਾਲਤ ਵਲੋਂ ਰਿਲਾਇੰਸ ਕਮਿਊਨੀਕੇਸ਼ਨਜ਼ ਵਿਰੁੱਧ ਸੀਬੀਆਈ ਦੁਆਰਾ ਦਾਇਰ ਅਰਜ਼ੀ ਨੂੰ ਮਨਜ਼ੂਰੀ
. . .  50 minutes ago
ਨਵੀਂ ਦਿੱਲੀ, 29 ਅਪ੍ਰੈਲ - ਰਾਊਜ਼ ਐਵੇਨਿਊ ਅਦਾਲਤ ਨੇ ਸੀਬੀਆਈ ਵਲੋਂ ਦਾਇਰ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਵਿਚ ਰਿਲਾਇੰਸ ਕਮਿਊਨੀਕੇਸ਼ਨਜ਼ ਵਿਰੁੱਧ ਸੀਬੀਆਈ ਵਲੋਂ ਦਰਜ ਕੀਤੇ ਗਏ ਇਕ ਮਾਮਲੇ ਦੇ ਸੰਬੰਧ ਵਿਚ ਮੁੰਬਈ....
ਕਾਰ ਦੇ ਡੂੰਘੀ ਖੱਡ ਵਿਚ ਡਿੱਗਣ ਕਾਰਨ 2 ਮੌਤਾਂ
. . .  about 1 hour ago
ਚਿੰਤਪੁਰਨੀ, 29 ਅਪ੍ਰੈਲ (ਹਰਪਾਲ ਸਿੰਘ) - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਚਿੰਤਪੁਰਨੀ ਇਲਾਕੇ ਵਿਚ ਇਕ ਕਾਰ ਡੂੰਘੀ ਖੱਡ ਵਿਚ ਡਿੱਗ ਗਈ। ਜਿਵੇਂ ਹੀ ਕਾਰ ਖੱਡ...
'ਆਪ' ਮੀਟਿੰਗ ਸਮਾਪਤ ਹੋਣ ਤੋਂ ਬਾਅਦ ਮਨੀਸ਼ ਸਿਸੋਦੀਆ ਦਾ ਬਿਆਨ
. . .  about 1 hour ago
ਜਲੰਧਰ, 29 ਅਪ੍ਰੈਲ - ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਜਲੰਧਰ ਸ਼ਾਹਪੁਰ ਸਿਟੀ ਕੈਂਪਸ ਵਿਖੇ ਪਾਰਟੀ ਦੀ ਮੀਟਿੰਗ ਬੁਲਾਈ। ਮੰਤਰੀਆਂ ਅਤੇ ਵਿਧਾਇਕਾਂ ਨੇ 1,000 ਬਲਾਕ ਆਬਜ਼ਰਵਰਾਂ ਦੇ ਨਾਲ...
18 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
. . .  about 1 hour ago
ਜਗਰਾਉਂ (ਲੁਧਿਆਣਾ), 29 ਅਪ੍ਰੈਲ (ਕੁਲਦੀਪ ਸਿੰਘ ਲੋਹਟ) - ਸਥਾਨਕ ਕਰਨੈਲ ਗੇਟ ਤੋਂ ਇਕ ਦੁਖਦਾਈ ਅਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ 18 ਸਾਲਾ ਨੌਜਵਾਨ ਨੇ ਘਰ ਅੰਦਰ...
ਵਿਅਕਤੀ ਵਲੋਂ ਸ਼ੱਕੀ ਹਾਲਤ ਵਿਚ ਫਾਹਾ ਲੈ ਕੇ ਖੁਦਕਸ਼ੀ
. . .  about 1 hour ago
ਰਾਮਾਂ ਮੰਡੀ (ਬਠਿੰਡਾ), 29 ਅਪ੍ਰੈਲ (ਤਰਸੇਮ ਸਿੰਗਲਾ) ਕੁਲਵਿੰਦਰ ਸਿੰਘ (45) ਪੁੱਤਰ ਦਰਸ਼ਨ ਸਿੰਘ ਵਾਸੀ ਨਵੀਂ ਬਸਤੀ, ਬਾਘਾ ਰੋਡ, ਗਲੀ ਨੰਬਰ 2 ਰਾਮਾਂ ਮੰਡੀ ਨੇ ਅੱਜ ਉਸ ਸਮੇਂ ਦਿਨਦਿਹਾੜੇ...
ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਦੇ ਸਨਮਾਨ ਜਿੱਤ ਚੁੱਕਾ ਪਹਿਲਵਾਨ ਪ੍ਰਿਤਪਾਲ ਸਿੰਘ ਫਗਵਾੜਾ ਵੀ ਆਪ 'ਚ ਸ਼ਾਮਿਲ
. . .  about 1 hour ago
ਚੰਡੀਗੜ੍ਹ, 29 ਅਪ੍ਰੈਲ - ਮੁੱਖ ਮੰਤਰੀ ਭਗਵੰਤ ਮਾਨ ਦੀ ਕੰਮ ਦੀ ਰਾਜਨੀਤੀ ਤੋਂ ਪ੍ਰੇਰਿਤ ਹੋਇਆ ਖੇਡ ਜਗਤ ਦਾ ਇਕ ਹੋਰ ਨਾਮੀ ਸਿਤਾਰਾ। ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਦੇ ਸਨਮਾਨ ਜਿੱਤ ਚੁੱਕੇ ਪਹਿਲਵਾਨ...
ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਵਲੋਂ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਪਾਈ ਪਟੀਸ਼ਨ ਰੱਦ - ਬਲਤੇਜ ਪੰਨੂ
. . .  about 1 hour ago
ਚੰਡੀਗੜ੍ਹ, 29 ਅਪ੍ਰੈਲ - ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਟਵੀਟ ਕਰ ਕਿਹਾ ਕਿ ਕਈ ਮਾਮਲਿਆਂ ਵਿਚ ਪੁਲਿਸ ਨੂੰ ਲੋੜੀਂਦੇ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੇ ਪੰਜਾਬ ਹਰਿਆਣਾ ਹਾਈ ਕੋਰਟ...
ਪੱਛਮੀ ਬੰਗਾਲ ਚੋਣਾਂ : ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 78.6 ਫ਼ੀਸਦ ਵੋਟਿੰਗ
. . .  about 1 hour ago
ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 2026 - ਮਮਤਾ ਬੈਨਰਜੀ ਨੇ ਕੋਲਕਾਤਾ ਦੇ ਪੋਲਿੰਗ ਸਟੇਸ਼ਨ 'ਤੇ ਪਾਈ ਵੋਟ
. . .  about 1 hour ago
ਸ਼ੰਭੂ ਰੇਲ ਮਾਰਗ ਧਮਾਕਾ ਮਾਮਲੇ ਵਿਚ ਗ੍ਰਿਫ਼ਤਾਰ ਵਿਅਕਤੀ 7 ਦਿਨ ਦੇ ਪੁਲਿਸ ਰਿਮਾਂਡ 'ਤੇ
. . .  about 2 hours ago
ਪੂਰੇ ਪੰਜਾਬ ਅਨਾਜ ਮੰਡੀਆਂ ਦੀ ਹਾਲਤ ਮਾੜੀ - ਗੁਰਜੀਤ ਸਿੰਘ ਔਜਲਾ
. . .  about 1 hour ago
ਗੁਜਰਾਤ ਨਗਰ ਨਿਗਮ ਚੋਣਾਂ ਵਿਚ ਇਤਿਹਾਸਕ ਸਫਲਤਾ ਲਈ 'ਆਪ' ਦੇ ਸਾਰੇ ਜੇਤੂ ਉਮੀਦਵਾਰਾਂ ਨੂੰ ਵਧਾਈਆਂ - ਭਗਵੰਤ ਮਾਨ
. . .  about 3 hours ago
ਪਾਰਟੀ ਛੱਡਣ ਵਾਲੇ ਆਗੂਆਂ ਨਾਲ ਕੋਈ ਫ਼ਰਕ ਨਹੀਂ ਪਵੇਗਾ - ਡਾ. ਰਾਜਕੁਮਾਰ ਚੱਬੇਵਾਲ
. . .  about 3 hours ago
ਨਸ਼ਾ ਛੁਡਾਓ ਕੇਂਦਰ ਵਿਚ ਨੌਜਵਾਨ ਦੀ ਮੌਤ, ਪਰਿਵਾਰ ਵਲੋਂ ਕਤਲ ਕਰਨ ਦਾ ਦੋਸ਼
. . .  about 2 hours ago
ਸਰਹੱਦ ਨਜ਼ਦੀਕ ਡਰੋਨ ਸਮੇਤ ਅੱਧਾ ਕਿੱਲੋ ਹੈਰੋਇਨ ਬਰਾਮਦ
. . .  about 3 hours ago
ਹੋਰ ਖ਼ਬਰਾਂ..

Powered by REFLEX