ਤਾਜ਼ਾ ਖਬਰਾਂ


ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਲੋਂ ਬੰਗਾਲੀ ਵਾਲਾ ਪੁੱਲ ’ਤੇ ਧਰਨਾ ਜਾਰੀ
. . .  3 minutes ago
ਮਖੂ, 30 ਸਤੰਬਰ (ਕੁਲਵਿੰਦਰ ਸਿੰਘ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਲੋਂ ਹਾਈਵੇ 54 ਬੰਗਾਲੀ ਵਾਲੇ ਪੁੱਲ ਤੋਂ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੁਖਦੇਵ ਸਿੰਘ ਮੰਡ ਅਤੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸੂਬਾਈ ਮੀਤ ਪ੍ਰਧਾਨ ਜਸਵੀਰ ਸਿੰਘ ਝਾਮਕਾ...
ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਖੋਸਾ) ਦੇ ਸੱਦੇ ਤੇ ਟੋਲ ਟੈਕਸ ਬੈਰੀਅਰ ਨਿੱਝਰਪੁਰਾ ਜਾਮ
. . .  13 minutes ago
ਜੰਡਿਆਲਾ ਗੁਰੂ, 30 ਸਤੰਬਰ (ਰਣਜੀਤ ਸਿੰਘ ਜੋਸਨ)- ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਖੋਸਾ) ਦੇ ਸੱਦੇ ਤੇ ਕਿਸਾਨ ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿਡ, ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਅਤੇ ਗੁਰਪ੍ਰੀਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨੇੜੇ ਪੈਂਦੇ ਟੋਲ ਟੈਕਸ ਬੈਰੀਅਰ ਨਿੱਝਰਪੁਰਾ ਜਾਮ ਕਰਕੇ ਕੇਂਦਰ...
ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ ਦੇ ਘਰ 'ਤੇ ਵਿਜੀਲੈਂਸ ਬਿਊਰੋ ਵਲੋਂ ਛਾਪੇਮਾਰੀ
. . .  18 minutes ago
ਫਗਵਾੜਾ, 30 ਸਤੰਬਰ (ਹਰਜੋਤ ਸਿੰਘ ਚਾਨਾ)-ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ ਦੇ ਹੁਸ਼ਿਆਰਪੁਰ ਰੋਡ ਸਥਿਤ ਘਰ 'ਤੇ ਵਿਜੀਲੈਂਸ ਬਿਊਰੋ ਵਲੋਂ ਛਾਪੇਮਾਰੀ ਕੀਤੀ ਗਈ। ਸੂਤਰਾਂ ਅਨੁਸਾਰ ਵਿਜੀਲੈਂਸ ਦੀ ਟੀਮ..
ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੂੰ ਸਕਾਟਲੈਂਡ ਦੇ ਗੁਰਦੁਆਰਾ ਸਾਹਿਬ 'ਚ ਵਿਚ ਦਾਖ਼ਲ ਹੋਣ ਤੋਂ ਰੋਕੇ ਜਾਣ ਦੀ ਸਿਰਸਾ ਵਲੋਂ ਨਿਖੇਧੀ
. . .  about 1 hour ago
ਨਵੀਂ ਦਿੱਲੀ, 30 ਸਤੰਬਰ-ਸਕਾਟਲੈਂਡ ਵਿਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੂੰ ਕਥਿਤ ਤੌਰ 'ਤੇ ਸਕਾਟਲੈਂਡ ਦੇ ਗੁਰਦੁਆਰਾ ਸਾਹਿਬ 'ਚ ਵਿਚ ਦਾਖ਼ਲ ਹੋਣ ਤੋਂ ਰੋਕੇ ਜਾਣ 'ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ...
 
ਏਸ਼ਿਆਈ ਖੇਡਾਂ: 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਚ ਭਾਰਤ ਨੇ ਜਿੱਤਿਆ ਚਾਂਦੀ ਦਾ ਤਗ਼ਮਾ
. . .  about 1 hour ago
ਹਾਂਗਝੋਊ, 30 ਸਤੰਬਰ-19ਵੀਆਂ ਏਸ਼ਿਆਈ ਖੇਡਾਂ 'ਚ ਭਾਰਤੀ ਨਿਸ਼ਾਨੇਬਾਜ਼ ਸਰਬਜੋਤ ਸਿੰਘ ਅਤੇ ਦਿਵਿਆ ਟੀ.ਐਸ. ਨੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿਚ...
ਪ੍ਰਧਾਨ ਮੰਤਰੀ ਅੱਜ ਹਫ਼ਤੇ-ਲੰਬੇ ਇਕ ਵਿਲੱਖਣ ਪ੍ਰੋਗਰਾਮ ਦੀ ਕਰਨਗੇ ਸ਼ੁਰੂਆਤ
. . .  about 1 hour ago
ਨਵੀਂ ਦਿੱਲੀ, 30 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿੱਲੀ ਦੇ ਭਾਰਤ ਮੰਡਪਮ ਵਿਖੇ 'ਸੰਕਲਪ ਸਪਤਾਹ' ਨਾਮਕ ਦੇਸ਼ ਵਿਚ ਅਭਿਲਾਸ਼ੀ ਬਲਾਕਾਂ ਲਈ ਇਕ ਵਿਲੱਖਣ ਹਫ਼ਤੇ-ਲੰਬੇ ਪ੍ਰੋਗਰਾਮ ਦੀ ਸ਼ੁਰੂਆਤ...
ਊਧਮਪੁਰ ਵਿਚ ਫ਼ਸੇ ਸੈਂਕੜੇ ਵਾਹਨ
. . .  about 1 hour ago
ਊਧਮਪੁਰ, 30 ਸਤੰਬਰ-ਜੰਮੂ-ਕਸ਼ਮੀਰ ਦੇ ਰਾਮਬਨ ਦੇ ਮਰੋਗ ਨੇੜੇ ਦੋ ਟਰੱਕਾਂ ਦੀ ਟੱਕਰ ਕਾਰਨ ਕੌਮੀ ਮਾਰਗ 44 ਬੰਦ ਹੋਣ ਕਾਰਨ ਊਧਮਪੁਰ ਵਿਚ ਸੈਂਕੜੇ ਵਾਹਨ ਫ਼ਸ ਗਏ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਤੀਸਰੇ ਦਿਨ ਵੀ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਜਾਮ
. . .  about 1 hour ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ )-ਉੱਤਰ ਭਾਰਤ ਦੇ 6 ਰਾਜਾਂ ਦੀਆਂ 18 ਕਿਸਾਨ ਜਥੇਬੰਦੀਆਂ ਵਲੋਂ ਕੀਤੇ ਐਲਾਨ ਮੁਤਾਬਕ ਤਿੰਨ ਦਿਨਾਂ ਦਾ ਰੇਲ ਰੋਕੋ ਮੋਰਚੇ ਦੇ ਦਿੱਤੇ ਸੱਦੇ ਤਹਿਤ ਤੀਸਰੇ ਦਿਨ ਆਪਣੀਆਂ...
ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ ਅੱਜ ਤੀਸਰਾ ਤੇ ਆਖ਼ਰੀ ਦਿਨ
. . .  about 2 hours ago
ਅੰਮ੍ਰਿਤਸਰ, 30 ਸਤੰਬਰ-ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ ਅੱਜ ਤੀਸਰਾ ਤੇ ਆਖ਼ਰੀ ਦਿਨ ਹੈ। ਕਰਜ਼ ਮਾਫ਼ੀ, ਐਮ.ਐਸ.ਪੀ. ਕਾਨੂੰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਰੇਲਵੇ ਲਾਈਨਾਂ ਉਪਰ ਧਰਨੇ 'ਤੇ ਬੈਠੇ ਹਨ। ਕਿਸਾਨਾਂ...
ਸੁਖਪਾਲ ਸਿੰਘ ਖਹਿਰਾ ਦੀ ਜਲਾਲਾਬਾਦ ਅਦਾਲਤ 'ਚ ਪੇਸ਼ੀ ਅੱਜ
. . .  about 2 hours ago
ਜਲਾਲਾਬਾਦ, 30 ਸਤੰਬਰ-2015 ਦੇ ਡਰੱਗ ਤਸਕਰੀ ਮਾਮਲੇ 'ਚ ਗ੍ਰਿਫ਼ਤਾਰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ 2 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਜਲਾਲਾਬਾਦ ਅਦਾਲਤ...
ਰੰਜਿਸ਼ ਤਹਿਤ ਨੌਜਵਾਨ ਦਾ ਕਤਲ
. . .  about 3 hours ago
ਮੰਡੀ ਕਿੱਲਿਆਂਵਾਲੀ, 30 ਸਤੰਬਰ (ਇਕਬਾਲ ਸਿੰਘ ਸ਼ਾਂਤ)-ਪਿੰਡ ਰੋੜਾਂਵਾਲੀ ਵਿਖੇ ਰੰਜਿਸ਼ ਤਹਿਤ ਤੇਜ਼ਧਾਰ ਹਥਿਆਰਾਂ ਦੇ ਨਾਲ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਸ਼ਨਾਖ਼ਤ ਅਕਾਸ਼ਦੀਪ ਸਿੰਘ...
"ਤੁਸੀਂ ਇੰਨੇ ਡਰਦੇ ਕਿਉਂ ਹੋ?" ਟੀ.ਐਮ.ਸੀ. ਦੇ ਦਿੱਲੀ ਵਿਰੋਧ 'ਤੇ ਅਭਿਸ਼ੇਕ ਬੈਨਰਜੀ ਨੇ ਬੀਜੇਪੀ ਨੂੰ ਘੇਰਿਆ
. . .  about 3 hours ago
ਕੋਲਕਾਤਾ, 30 ਸਤੰਬਰ - ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ 2 ਅਤੇ 3 ਅਕਤੂਬਰ...
ਆਈ.ਸੀ.ਸੀ. ਵਲੋਂ ਇਕ ਦਿਨਾਂ ਵਿਸ਼ਵ ਕੱਪ ਲਈ ਕੁਮੈਂਟੇਟਰਾਂ ਦਾ ਐਲਾਨ
. . .  about 3 hours ago
“ਇਹ ਨਹੀਂ ਹੈ ਕਿ ਸਾਡੇ ਦਰਵਾਜ਼ੇ ਕਿਸੇ ਚੀਜ਼ ਨੂੰ ਵੇਖਣ ਲਈ ਬੰਦ ਹਨ…”- ਕੈਨੇਡਾ ਦੇ ਦੋਸ਼ਾਂ 'ਤੇ ਜੈਸ਼ੰਕਰ
. . .  about 3 hours ago
ਜਿਹੜੇ ਲੋਕ ਅੱਤਵਾਦ ਦੀ ਗੱਲ ਕਰਦੇ ਹਨ, ਉਹ ਛੋਟੀ ਘੱਟ ਗਿਣਤੀ ਦੀ ਨੁਮਾਇੰਦਗੀ ਕਰਦੇ ਹਨ- ਜੈਸ਼ੰਕਰ
. . .  about 3 hours ago
⭐ਮਾਣਕ-ਮੋਤੀ⭐
. . .  about 4 hours ago
1,000 ਤੋਂ ਵੱਧ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ 25 ਕਰੋੜ ਰੁਪਏ ਦੇ ਗਹਿਣੇ ਚੋਰੀ ਕਰਨ ਵਾਲੇ ਕੀਤੇ ਕਾਬੂ
. . .  1 day ago
'ਇਕ ਰਾਸ਼ਟਰ, ਇਕ ਚੋਣ' ਅਜੇ ਨਹੀਂ - ਚੋਣ ਕਮਿਸ਼ਨ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਅਕਤੂਬਰ ਨੂੰ ਤੇਲੰਗਾਨਾ ਦਾ ਕਰਨਗੇ ਦੌਰਾ
. . .  1 day ago
ਅੱਤਵਾਦੀ ਹਮਲੇ ਉਨ੍ਹਾਂ ਇਲਾਕਿਆਂ 'ਚ ਕੀਤੇ ਜਾਂਦੇ ਹਨ ਜਿੱਥੇ ਲੋਕ ਸਰਕਾਰ ਨਹੀਂ ਚਾਹੁੰਦੇ - ਮੁਨੀਰ ਮੇਂਗਲ
. . .  1 day ago
ਹੋਰ ਖ਼ਬਰਾਂ..

Powered by REFLEX