ਤਾਜ਼ਾ ਖਬਰਾਂ


ਡੀ.ਐਸ. ਪੀ. ਹਰਪਿੰਦਰ ਕੌਰ ਗਿੱਲ ਦੀ ਅਗਵਾਈ ਵਿਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  2 minutes ago
ਅਮਲੋਹ, 26 ਸਤੰਬਰ (ਕੇਵਲ ਸਿੰਘ)- ਇਲਾਕੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ. ਐਸ. ਪੀ. ਹਰਪਿੰਦਰ ਕੌਰ ਗਿੱਲ ਦੀ ਅਗਵਾਈ ਵਿਚ ਪੁਲਿਸ ਵਲੋਂ ਅਮਲੋਹ ਵਿਚ ਫਲੈਗ ਮਾਰਚ ਕੱਢਿਆ ਗਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ਰਾਰਤੀ ਅਨਸਰ ਦਿਖਾਈ ਦਿੰਦਾ ਹੈ....
2024 ਵਿਚ ਵੀ ਬਣੇਗੀ ਭਾਜਪਾ ਦੀ ਸਰਕਾਰ- ਅਨੁਰਾਗ ਠਾਕੁਰ
. . .  5 minutes ago
ਨਵੀਂ ਦਿੱਲੀ, 26 ਸਤੰਬਰ- ਏ.ਆਈ.ਡੀ.ਐਮ.ਕੇ. ਦੇ ਐਨ. ਡੀ. ਏ. ਨਾਲੋਂ ਗਠਜੋੜ ਤੋੜਨ ਨੂੰ ਲੈ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਭਾਜਪਾ ਦੇ ਨਾਲ ਗਠਜੋੜ ਕਰਨ ਵਾਲੀਆਂ ਸਾਰੀਆਂ ਪਾਰਟੀਆਂ ਨੂੰ ਅਹਿਮੀਅਤ ਦਿੱਤੀ ਗਈ ਹੈ ਅਤੇ ਪਰਿਵਾਰ ਦੀ ਤਰ੍ਹਾਂ ਨਾਲ ਲਿਆ ਗਿਆ ਹੈ। ਉਨ੍ਹਾਂ ਕਿਹਾ...
ਅਮਿਤ ਸ਼ਾਹ ਦਾ ਵਿਰੋਧ ਕਰਨ ਪੁੱਜੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ
. . .  9 minutes ago
ਹਰਸਾ ਛੀਨਾ, 26 ਸਤੰਬਰ (ਕੜਿਆਲ)- ਅੰਮ੍ਰਿਤਸਰ ਦੀ ਧਰਤੀ ’ਤੇ ਹੋ ਰਹੀ 31ਵੀਂ ਉਤਰ ਭਾਰਤੀ ਅੰਤਰਰਾਜੀ ਕੌਂਸਲ ਦੀ ਬੈਠਕ ਵਿਚ ਹਿੱਸਾ ਲੈਣ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦਿੱਲੀ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਕਰਨ, ਲਖੀਮਪੁਰ ਖੀਰੀ ਦੇ ਦੋਸ਼ੀ ਵਿਅਕਤੀਆਂ ਖ਼ਿਲਾਫ਼....
ਅੰਮ੍ਰਿਤਸਰ ਵਿਖੇ ਹੋ ਰਹੀ ਨਾਰਦਰਨ ਜੋਨਲ ਕਾਨਫ਼ਰੰਸ ਵਿਚ ਸ਼ਾਮਿਲ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਹੋਰ ਸ਼ਖ਼ਸੀਅਤਾਂ
. . .  13 minutes ago
ਅੰਮ੍ਰਿਤਸਰ ਵਿਖੇ ਹੋ ਰਹੀ ਨਾਰਦਰਨ ਜੋਨਲ ਕਾਨਫ਼ਰੰਸ ਵਿਚ ਸ਼ਾਮਿਲ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਹੋਰ ਸ਼ਖ਼ਸੀਅਤਾਂ
 
19ਵੀਂ ਏਸ਼ੀਅਨ ਖ਼ੇਡਾਂ ਵਿਚ ਸ਼ਾਮਿਲ ਹੋਣ‌ ਲਈ ਮਲੂਕਾ ਚੀਨ ਲਈ ਰਵਾਨਾ
. . .  18 minutes ago
ਭਗਤਾ ਭਾਈਕਾ, 26 ਸਤੰਬਰ (ਸੁਖਪਾਲ ਸਿੰਘ ਸੋਨੀ)- ਇੰਟਰਨੈਸ਼ਨਲ ਸਰਕਲ ਸਟਾਈਲ ਕਮੇਟੀ (ਇੰਟਰਨੈਸ਼ਨਲ ਕਬੱਡੀ ਫ਼ੈਡਰੇਸ਼ਨ) ਦੇ ਚੇਅਰਮੈਨ, ਪੰਜਾਬ ਉਲੰਪਿਕ ਐਸੋਸੀਏਸ਼ਨ ਦੇ ਮੀਤ ਪ੍ਰਧਾਨ, ਪੰਜਾਬ‌ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਸ. ਸਿਕੰਦਰ ਸਿੰਘ ਮਲੂਕਾ ਚੀਨ ਦੇ ਹਾਂਗਜ਼ੂ ਸ਼ਹਿਰ ਵਿਚ ਹੋ ਰਹੀਆਂ ਏਸ਼ੀਅਨ....
ਮੁੱਖ ਮੰਤਰੀ ਪੰਜਾਬ ਬਤੌਰ ਗ੍ਰਹਿ ਮੰਤਰੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ- ਡਾ. ਚੀਮਾ
. . .  51 minutes ago
ਚੰਡੀਗੜ੍ਹ, 26 ਸਤੰਬਰ (ਦਵਿੰਦਰ ਸਿੰਘ)- ਜਦੋਂ ਕਿਸੇ ਨਾਲ ਕੋਈ ਧੱਕਾ ਹੁੰਦਾ ਹੈ ਤਾਂ ਉਹ ਵਿਅਕਤੀ ਪੁਲਿਸ ਕੋਲ ਇਨਸਾਫ਼ ਲਈ ਜਾਦਾਂ ਹੈ ਪਰ ਹੁਣ ਸੂਬੇ ਅੰਦਰ ਹਾਲਾਤ ਇਹ ਹਨ ਕਿ ਥਾਣਿਆਂ ਵਿਚ ਹੀ ਲੋਕਾਂ ਨਾਲ ਧੱਕਾ ਹੋ ਰਿਹਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ....
ਮੁੱਖ ਮੰਤਰੀ ਵਲੋਂ ਕੀਤੇ ਟਵੀਟ ਦਾ ਪ੍ਰਤਾਪ ਸਿੰਘ ਬਾਜਵਾ ਨੇ ਦਿੱਤਾ ਜਵਾਬ
. . .  53 minutes ago
ਚੰਡੀਗੜ੍ਹ, 26 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਗਏ ਇਕ ਟਵੀਟ ਜਿਸ ਵਿਚ ਉਨ੍ਹਾਂ ਕਿਹਾ ਕਿ ਪ੍ਰਤਾਪ ਬਾਜਵਾ (ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਹੱਤਿਆ ਕਰ...
ਅੰਤਰਰਾਜੀ ਕੌਂਸਲ ਦੀ ਬੈਠਕ ਵਿਚ ਸ਼ਾਮਿਲ ਹੋਣ ਲਈ ਅਮਿਤ ਸ਼ਾਹ ਰਾਜਾਸਾਂਸੀ ਹਵਾਈ ਅੱਡਾ ਪੁੱਜੇ
. . .  about 1 hour ago
ਰਾਜਾਸਾਂਸੀ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਵਿਖੇ ਅੱਜ ਹੋ ਰਹੀ ਉੱਤਰੀ ਭਾਰਤ ਦੀ ਅੰਤਰਰਾਜੀ ਕੌਂਸਲ ਦੀ ਬੈਠਕ ਵਿਚ ਹਿੱਸਾ ਲੈਣ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ...
ਸਿਮਰਨਜੀਤ ਸਿੰਘ ਮਾਨ ਨੇ ਧਰਨਾਕਾਰੀਆਂ ਦੀ ਮੰਗ ਨੂੰ ਲੈ ਕੇ ਹਸਪਤਾਲ ਪ੍ਰਸ਼ਾਸਨ ਨਾਲ ਕੀਤੀ ਗੱਲਬਾਤ
. . .  about 1 hour ago
ਭਵਾਨੀਗੜ੍ਹ, 26 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਡੇਢ ਹਫ਼ਤੇ ਤੋਂ ਪੀ. ਜੀ. ਆਈ. ਘਾਬਦਾਂ ਵਿਖੇ ਨਰਸਾਂ ਵਲੋਂ ਲਗਾਏ ਧਰਨੇ ਸੰਬੰਧੀ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਹਸਪਤਾਲ ’ਚ ਪਹੁੰਚ ਕੇ ਹਸਪਤਾਲ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ। ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਨਰਸਾਂ ਦਾ ਮਸਲਾ...
ਵਕੀਲਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਕਰਨਵੀਰ ਵਸਿਸ਼ਟ ਦੀ ਅਗਵਾਈ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਮੈਂਬਰ ਐਡਵੋਕੇਟ ਵਰਿੰਦਰ ਸਿੰਘ ’ਤੇ ਕੀਤੇ....
ਲਖ਼ੀਮਪੁਰ ਖੀਰੀ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ
. . .  about 1 hour ago
ਨਵੀਂ ਦਿੱਲੀ, 26 ਸਤੰਬਰ- ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਕੇਸ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਆਪਣੀ ਬੀਮਾਰ ਮਾਂ ਦੀ ਦੇਖਭਾਲ ਕਰਨ ਅਤੇ ਆਪਣੀ ਧੀ ਦਾ ਦਿੱਲੀ ਵਿਚ ਇਲਾਜ ਕਰਵਾਉਣ ਲਈ ਐਨ.ਸੀ.ਟੀ. ਦਿੱਲੀ ਵਿਚ ਰਹਿਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਪਿਛਲੀ ਸ਼ਰਤ ਨੂੰ ਹਟਾ....
ਰਾਜਾਸਾਂਸੀ ਹਵਾਈ ਅੱਡਾ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸਵਾਗਤ ਦੀਆਂ ਤਸਵੀਰਾਂ
. . .  about 2 hours ago
ਰਾਜਾਸਾਂਸੀ ਹਵਾਈ ਅੱਡਾ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸ਼ਾਹੀ ਸਵਾਗਤ ਦੀਆਂ ਤਸਵੀਰਾਂ
ਮਜ਼ਦੂਰਾਂ ਵਲੋਂ ਰੋਸ ਰੈਲੀ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
. . .  about 2 hours ago
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਏ.ਆਈ.ਜੀ. ਆਸ਼ੀਸ਼ ਕਪੂਰ ਨੂੰ ਮਿਲੀ ਅੰਤਰਿਮ ਜ਼ਮਾਨਤ
. . .  about 2 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ’ਚ ਗੁਰੂ ਨਗਰੀ ਵਿਚ ਨਾਰਥ ਜ਼ੋਨਲ ਕਾਨਫ਼ਰੰਸ ਅੱਜ
. . .  about 2 hours ago
ਔਰਤਾਂ ਨੇ ਹਮੇਸ਼ਾ ਨਵੀਂ ਊਰਜਾ ਨਾਲ ਕਈ ਖ਼ੇਤਰਾਂ ਵਿਚ ਲਿਆਂਦਾ ਬਦਲਾਅ- ਪ੍ਰਧਾਨ ਮੰਤਰੀ
. . .  1 minute ago
ਵਿਜੀਲੈਂਸ ਬਿਊਰੋ ਵਲੋਂ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਲੁੱਕ ਆਊਟ ਸਰਕੂਲਰ ਜਾਰੀ
. . .  about 2 hours ago
ਘਾਬਦਾਂ ਪੀ. ਜੀ. ਆਈ. ਨਰਸਾਂ ਦੇ ਹੱਕ ਵਿਚ ਕਿਸਾਨਾਂ ਵਲੋਂ ਰੋਸ ਧਰਨਾ ਸ਼ੁਰੂ
. . .  about 3 hours ago
‘ਨੇਬਰਹੁੱਡ ਫ਼ਸਟ’ ਪੁਰਾਣੇ ਸਮੇਂ ਤੋਂ ਹੀ ਸਾਡੇ ਸੱਭਿਆਚਾਰ ਦਾ ਰਿਹਾ ਆਧਾਰ- ਰਾਜਨਾਥ ਸਿੰਘ
. . .  about 3 hours ago
ਬਾਬਾ ਫ਼ਰੀਦ ਲਾਅ ਕਾਲਜ ਦੀ ਵਿਦਿਆਰਥਣ ਵਲੋਂ ਹੋਸਟਲ ਵਿਚ ਫ਼ਾਹਾ ਲੈ ਕੇ ਖ਼ੁਦਕੁਸ਼ੀ
. . .  about 3 hours ago
ਹੋਰ ਖ਼ਬਰਾਂ..

Powered by REFLEX