ਤਾਜ਼ਾ ਖਬਰਾਂ


ਪੰਜਾਬ ਸਰਕਾਰ ਵਲੋਂ ਗਣਤੰਤਰ ਦਿਵਸ ਦਾ ਪ੍ਰੋਗਰਾਮ ਜਾਰੀ
. . .  4 minutes ago
ਚੰਡੀਗੜ੍ਹ, 14 ਜਨਵਰੀ-ਪੰਜਾਬ ਸਰਕਾਰ ਵਲੋਂ ਗਣਤੰਤਰ ਦਿਵਸ ਸਮਾਗਮ ਮਨਾਉਣ ਸੰਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਤੇ ਝੰਡਾ ਲਹਿਰਾਉਣ ਤੇ ਸਲਾਮੀ ਪ੍ਰੋਗਰਾਮ ਸੰਬੰਧੀ ਵੀ ਵੱਖ-ਵੱਖ ਮੰਤਰੀਆਂ ਬਾਰੇ ਦੱਸਿਆ...
ਚਾਈਨਾ ਡੋਰ ਦੀ ਲਪੇਟ 'ਚ ਆਉਣ ਨਾਲ ਬਿਜਲੀ ਮੁਲਾਜ਼ਮ ਹੋਇਆ ਗੰਭੀਰ ਜ਼ਖਮੀ
. . .  3 minutes ago
ਓਠੀਆਂ (ਅੰਮ੍ਰਿਤਸਰ), 14 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਸਬ-ਡਵੀਜ਼ਨ ਜਸਤਰਵਾਲ ਵਿਖੇ ਸੇਵਾ ਨਿਭਾਅ ਰਹੇ ਭੁਪਿੰਦਰ ਸਿੰਘ ਛੀਨਾ ਜੋ ਕਿ ਆਪਣੀ ਡਿਊਟੀ ਉਤੇ ਆ ਰਿਹਾ ਸੀ ਤਾਂ ਹਰਤੇਜ ਹਸਪਤਾਲ ਅੰਮ੍ਰਿਤਸਰ ਨੇੜੇ ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ...
ਮਾਘੀ ਮੌਕੇ ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ ਸਮੇਤ ਕਈ ਆਗੂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਨਤਮਸਤਕ
. . .  28 minutes ago
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਮਾਘੀ ਦੇ ਦਿਹਾੜੇ ਉਤੇ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਆਗੂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ...
'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਸਮੇਤ ਹੋਰ ਕੈਬਨਿਟ ਮੰਤਰੀ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਨਤਮਸਤਕ
. . .  39 minutes ago
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਗੁਰਮੀਤ ਸਿੰਘ ਮੀਤ ਹੇਅਰ ਮੈਂਬਰ...
 
ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ - ਸ. ਸੁਖਬੀਰ ਸਿੰਘ ਬਾਦਲ
. . .  38 minutes ago
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ 70 ਸਾਲ ਰਾਜਨੀਤੀ ਰਾਹੀਂ ਪੰਜਾਬ ਅਤੇ ਪੰਥ ਦੀ ਸੇਵਾ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਤਰ੍ਹਾਂ ਤਰ੍ਹਾਂ ਦੀਆਂ ਸਾਜ਼ਿਸ਼ਾਂ ਰਚ...
500 ਗ੍ਰਾਮ ਅਫੀਮ ਸਮੇਤ 2 ਕਾਬੂ
. . .  about 1 hour ago
ਅਟਾਰੀ (ਅੰਮ੍ਰਿਤਸਰ), 14 ਜਨਵਰੀ (ਰਾਜਿੰਦਰ ਸਿੰਘ ਰੂਬੀ/ਰੂਬੀ ਗੁਰਦੀਪ ਸਿੰਘ)-ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀ.ਆਈ.ਜੀ. ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਉਤੇ ਪੁਲਿਸ ਥਾਣਾ ਘਰਿੰਡਾ ਦੇ ਇਲਾਕੇ...
ਲੁਧਿਆਣਾ-ਦੋਰਾਹਾ ਦੱਖਣੀ ਬਾਈਪਾਸ ਦਾ ਰੇਲਵੇ ਫਾਟਕ 15 ਸਵੇਰ 8 ਤੋਂ 16 ਜਨਵਰੀ ਤੱਕ ਰਹੇਗਾ ਬੰਦ
. . .  about 1 hour ago
ਦੋਰਾਹਾ (ਲੁਧਿਆਣਾ), 14 ਜਨਵਰੀ (ਜਸਵੀਰ ਝੱਜ)-ਨਹਿਰ ਸਰਹਿੰਦ ਦੇ ਲੁਧਿਆਣਾ-ਦੋਰਾਹਾ ਦੱਖਣੀ ਬਾਈਪਾਸ ਤੋਂ ਲੰਘਦੀ ਰੇਲਵੇ ਲਾਈਨ ਦਾ ਫਾਟਕ ਦੋ ਦਿਨ ਲਈ ਬੰਦ ਰਹੇਗਾ, ਜਿਸ ਬਾਰੇ ਰੇਲਵੇ ਵਿਭਾਗ ਦੇ ਐਸ.ਐਸ.ਸੀ. ਜਸਮੇਲ ਸਿੰਘ ਨੇ ਲਿਖਤੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੇਲਵੇ ਵਿਭਾਗ ਵਲੋਂ ਫਾਟਕਾਂ...
ਰਾਜਵੀਰ ਸਿੰਘ ਭੰਗੂ ਨੇ ਪੀ. ਸੀ. ਐਸ. ਐਗਜ਼ੀਕਿਊਟਿਵ ਦੀ ਪ੍ਰੀਖਿਆ ਵਿਚੋਂ 12 ਵਾ ਸਥਾਨ ਪ੍ਰਾਪਤ ਕੀਤਾ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 14 ਜਨਵਰੀ (ਰੁਪਿੰਦਰ ਸਿੰਘ ਸੱਗੂ)- ਸੁਨਾਮ ਇਲਾਕੇ ਦੇ ਜਾਣੇ ਪਛਾਣੇ ਭੰਗੂ ਪਰਿਵਾਰ ਦੇ ਰਾਜਵੀਰ ਸਿੰਘ ਭੰਗੂ ਨੇ ਪੀ. ਐਸ. ਐਸ. ਐਗਜ਼ੀਕਿਊਟਿਵ....
ਬਾਰੂਦੀ ਸੁਰੰਗ ਫੱਟਣ ਕਾਰਨ 6 ਜਵਾਨ ਜ਼ਖ਼ਮੀ
. . .  about 2 hours ago
ਸ੍ਰੀਨਗਰ, 14 ਜਨਵਰੀ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਇਕ ਪਿੰਡ ਵਿਚ ਇਕ ਬਾਰੂਦੀ ਸੁਰੰਗ ਫਟ ਗਈ ਤੇ ਇਸ ਧਮਾਕੇ ਵਿਚ ਲਗਭਗ ਛੇ ਜਵਾਨ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ਵਿਚ....
ਲੁਟੇਰਿਆਂ ਨੇ ਵਿਅਕਤੀ ਕੋਲੋਂ ਤਲਵਾਰ ਦੀ ਨੋਕ ’ਤੇ ਮੋਬਾਈਲ ਤੇ ਪਰਸ ਖੋਹਿਆ
. . .  about 2 hours ago
ਹੁਸੈਨਪੁਰ, (ਕਪੂਰਥਲਾ), 14 ਜਨਵਰੀ (ਤਰਲੋਚਨ ਸਿੰਘ ਸੋਢੀ)- ਅੱਜ ਸਵੇਰੇ ਲੁਟੇਰਿਆਂ ਵਲੋਂ ਸੁਲਤਾਨਪੁਰ ਲੋਧੀ ਜੀ. ਟੀ. ਰੋਡ ’ਤੇ ਇਕ ਨਿੱਜੀ ਸਕੂਲ ਵਿਚ ਕੰਮ ਕਰਦੇ ਵਿਅਕਤੀ ਕੋਲੋਂ ਤਲਵਾਰ......
ਕੈਬਨਿਟ ਮੰਤਰੀ ਪੰਜਾਬ ਰਵਜੋਤ ਸਿੰਘ ਸੂਸ ਮਲੇਰਕੋਟਲਾ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣਗੇ
. . .  about 2 hours ago
ਮਲੇਰਕੋਟਲਾ, 14 ਜਨਵਰੀ (ਮੁਹੰਮਦ ਹਨੀਫ਼ ਥਿੰਦ)-ਜ਼ਿਲ੍ਹਾ ਮਲੇਰਕੋਟਲਾ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਜਨਾਬ ਡਾਕਟਰ ਰਵਜੋਤ ਸਿੰਘ ਸੂਸ ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਮੰਤਰੀ ਪੰਜਾਬ ਕੌਮੀ ਤਿਰੰਗਾ...
ਡੱਲੇਵਾਲ ਦੀ ਸਿਹਤ ਦੀ ਜਾਂਚ ਲਈ ਸਰਕਾਰੀ ਡਾਕਟਰਾਂ ਦੀ ਟੀਮ ਮੁੜ ਪੁੱਜੀ
. . .  about 2 hours ago
ਸ਼ੁਤਰਾਣਾ (ਪਟਿਆਲਾ), 14 ਜਨਵਰੀ (ਬਲਦੇਵ ਸਿੰਘ ਮਹਿਰੋਕ)-ਢਾਬੀਗੁੱਜਰਾਂ ਖਨੌਰੀ ਸਰਹੱਦ ਉੱਪਰ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਬੰਧੀ ਜਾਂਚ ਕਰਨ ਲਈ ਰਜਿੰਦਰਾ ਹਸਪਤਾਲ ਪਟਿਆਲਾ ਤੋਂ ਮਾਹਿਰ ਡਾਕਟਰਾਂ...
ਅਜਨਾਲਾ ਪੁਲਿਸ ਵਲੋਂ ਅਫੀਮ ਤੇ ਡਰੱਗ ਮਨੀ ਸਮੇਤ ਇਕ ਕਾਬੂ
. . .  about 2 hours ago
45 ਕਿੱਲੋ ਭੁੱਕੀ ਸਮੇਤ ਇਕ ਕਾਬੂ
. . .  about 3 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹੋਵੇਗਾ ਅੰਮ੍ਰਿਤਪਾਲ ਸਿੰਘ ਦੀ ਸਿਆਸੀ ਪਾਰਟੀ ਦਾ ਨਾਂਅ
. . .  about 3 hours ago
ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂ ਮਾਘੀ ਮੇਲੇ ਦੀ ਕਾਨਫਰੰਸ ਵਿਚ ਸ਼ਾਮਿਲ
. . .  about 3 hours ago
ਪੰਜਾਬ ਪੁਲਿਸ ਦੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ
. . .  about 4 hours ago
ਮੇਰਾ ਕੋਈ ਉਮੀਦਵਾਰ ਵੰਡਦਾ ਹੈ ਪੈਸੇ ਤਾਂ ਉਸ ਨੂੰ ਨਾ ਪਾਓ ਵੋਟ- ਅਰਵਿੰਦ ਕੇਜਰੀਵਾਲ
. . .  about 4 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੁਰਜੀਤ ਪਾਤਰ ਯਾਦਗਾਰੀ ਸਮਾਗਮ ਕਰਵਾਇਆ
. . .  about 4 hours ago
ਭਾਰਤੀ ਮੌਸਮ ਵਿਭਾਗ ਦੇ 150ਵੇਂ ਸਥਾਪਨਾ ਦਿਵਸ ਸਮਾਗਮ ’ਚ ਪੁੱਜੇ ਪ੍ਰਧਾਨ ਮੰਤਰੀ
. . .  about 5 hours ago
ਹੋਰ ਖ਼ਬਰਾਂ..

Powered by REFLEX