ਤਾਜ਼ਾ ਖਬਰਾਂ


ਚੰਡੀਗੜ੍ਹ ’ਚ ਕਿਸਾਨ ਰੈਲੀ ਦੀ ਹੋਈ ਸ਼ੁਰੂਆਤ
. . .  31 minutes ago
ਚੰਡੀਗੜ੍ਹ, 26 ਨਵੰਬਰ (ਸੰਦੀਪ ਕੁਮਾਰ ਮਾਹਨਾ)- ਚੰਡੀਗੜ੍ਹ ਸੈਕਟਰ 43 ਵਿਖੇ ਕਿਸਾਨ ਰੈਲੀ ਦੀ ਸ਼ੁਰੁਆਤ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ...
ਸੰਸਦ ਦੇ ਕੇਂਦਰੀ ਹਾਲ ਵਿਚ ਸੰਵਿਧਾਨ ਦਿਵਸ ਪ੍ਰੋਗਰਾਮ,9 ਨਵੀਆਂ ਭਾਸ਼ਾਵਾਂ ਵਿਚ ਸੰਵਿਧਾਨ ਜਾਰੀ
. . .  40 minutes ago
ਨਵੀਂ ਦਿੱਲੀ, 26 ਨਵੰਬਰ- ਅੱਜ ਦੇਸ਼ ਭਰ ਵਿਚ ਸੰਵਿਧਾਨ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੰਸਦ ਦੇ ਕੇਂਦਰੀ ਹਾਲ ਵਿਚ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਰਾਸ਼ਟਰਪਤੀ ਦਰੋਪਦੀ....
ਭਾਰਤ 408 ਦੌੜਾਂ ਨਾਲ ਹਾਰਿਆ ਦੂਜਾ ਟੈਸਟ, ਦੱਖਣੀ ਅਫ਼ਰੀਕਾ ਨੇ ਲੜੀ 2-0 ਨਾਲ ਜਿੱਤ ਕੇ ਕੀਤਾ ਕਲੀਨ ਸਵੀਪ
. . .  46 minutes ago
ਜਲੰਧਰ ਜਬਰ ਜਨਾਹ ਮਾਮਲਾ- ਧੀ ਤਾਂ ਧੀ ਹੁੰਦੀ ਹੈ ਚਾਹੇ ਉਹ ਕਿਸੇ ਦੀ ਵੀ ਹੋਵੇ- ਅਸ਼ਵਨੀ ਸ਼ਰਮਾ
. . .  53 minutes ago
ਜਲੰਧਰ, 26 ਨਵੰਬਰ- ਜਬਰ ਜਨਾਹ ਦੀ ਪੀੜਤ ਬੱਚੀ ਦੇ ਘਰ ਪੁੱਜੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੋ ਕੁਝ ਵੀ ਹੋਇਆ, ਉਸ ਨੇ ਪੂਰੀ ਮਨੁੱਖਤਾ ਨੂੰ ਸ਼ਰਮਸਾਰ ਕਰਕੇ ਰੱਖ...
 
ਏ.ਐੱਨ.ਟੀ.ਐੱਫ਼. ਫਿਰੋਜ਼ਪੁਰ ਰੇਂਜ ਵਲੋਂ ਵੱਡੇ ਨਾਰਕੋ-ਹਵਾਲਾ ਵਿੱਤੀ ਰੈਕੇਟ ਦਾ ਪਰਦਾਫ਼ਾਸ਼
. . .  about 1 hour ago
ਫ਼ਿਰੋਜ਼ਪੁਰ, 26 ਨਵੰਬਰ (ਗੁਰਿੰਦਰ ਸਿੰਘ)- ਏ.ਐਨ.ਟੀ.ਐਫ. ਫ਼ਿਰੋਜ਼ਪੁਰ ਰੇਂਜ ਵਲੋਂ ਪਿਛਲੇ ਦਿਨੀਂ 50 ਕਿਲੋ ਤੋਂ ਵੱਧ ਹੈਰੋਇਨ ਸਮੇਤ ਫੜ੍ਹੇ ਗਏ ਨਸ਼ਾ ਤਸਕਰ ਮਾਮਲੇ ਵਿਚ ਚੱਲ ਰਹੀ ਜਾਂਚ ਦੌਰਾਨ....
ਜਲੰਧਰ ਜਬਰ ਜਨਾਹ ਮਾਮਲਾ- ਪੀੜਤ ਪਰਿਵਾਰ ਨੂੰ ਮਿਲਣ ਪੁੱਜੇ ਪੰਜਾਬ ਰਾਜ ਮਹਿਲਾ ਕਮਿਸ਼ਨਰ ਦੀ ਚੇਅਰਮੈਨ ਰਾਜ ਲਾਲੀ ਗਿੱਲ
. . .  about 1 hour ago
ਜਲੰਧਰ ਜਬਰ ਜਨਾਹ ਮਾਮਲਾ- ਪੀੜਤ ਪਰਿਵਾਰ ਨੂੰ ਮਿਲਣ ਪੁੱਜੇ ਪੰਜਾਬ ਰਾਜ ਮਹਿਲਾ ਕਮਿਸ਼ਨਰ ਦੀ ਚੇਅਰਮੈਨ ਰਾਜ ਲਾਲੀ ਗਿੱਲ
ਅਟਾਰੀ ਸਰਹੱਦ ਦੇ ਨਜ਼ਦੀਕ ਤੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਆਈ.ਈ.ਡੀ. ਸਮੇਤ ਦੋ ਕਾਬੂ
. . .  about 1 hour ago
ਅਟਾਰੀ ਸਰਹੱਦ, (ਅੰਮ੍ਰਿਤਸਰ), 26 ਨਵੰਬਰ, (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਭਾਰਤ ਅੰਦਰ ਬੰਬ ਧਮਾਕਿਆਂ ਵਿਚ ਵਰਤੀ ਜਾਣ ਵਾਲੀ ਧਮਾਕੇਦਾਰ ਸਮਗਰੀ ਸਮੇਤ ਪੁਲਿਸ...
ਸਿਟੀ ਪੁਲਿਸ ਸਟੇਸ਼ਨ ਦੇ ਬਾਹਰ ਹੋਏ ਧਮਾਕੇ ਬਾਰੇ ਪੁਲਿਸ ਨੇ ਕੀਤਾ ਖ਼ੁਲਾਸਾ
. . .  about 1 hour ago
ਗੁਰਦਾਸਪੁਰ, 26 ਨਵੰਬਰ (ਚੱਕਰਾਜਾ/ਗੁਰਪ੍ਰਤਾਪ ਸਿੰਘ)- ਬੀਤੀ ਦੇਰ ਰਾਤ ਗੁਰਦਾਸਪੁਰ ਦੇ ਸਿਟੀ ਪੁਲਿਸ ਸਟੇਸ਼ਨ ਦੇ ਬਾਹਰ ਇਕ ਧਮਾਕਾ ਹੋਇਆ, ਜਿਸ ਦੀ ਜ਼ਿੰਮੇਵਾਰੀ ਕਥਿਤ ਤੌਰ ’ਤੇ ਖਾਲਿਸਤਾਨ ਲਿਬਰੇਸ਼ਨ...
ਡੀ. ਆਈ. ਜੀ. ਭੁੱਲਰ ਮਾਮਲੇ ਵਿਚ ਹਾਈ ਕੋਰਟ ਅੱਜ ਕਰੇਗੀ ਸੁਣਵਾਈ
. . .  about 1 hour ago
ਚੰਡੀਗੜ੍ਹ, 26 ਨਵੰਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਪੰਜਾਬ ਪੁਲਿਸ ਦੇ ਸਾਬਕਾ ਡੀ.ਆਈ. ਜੀ. ਹਰਚਰਨ ਸਿੰਘ ਭੁੱਲਰ ਵਲੋਂ ਦਾਇਰ ਪਟੀਸ਼ਨ ’ਤੇ ਅੱਜ...
ਭਾਰਤ-ਦੱਖਣੀ ਅਫ਼ਰੀਕਾ ਦੂਜਾ ਟੈਸਟ : ਪਹਿਲੇ ਸੈਸ਼ਨ ਦਾ ਖੇਡ ਸਮਾਪਤ ਹੋਣ ਤੱਕ ਦੂਜੀ ਪਾਰੀ 'ਚ ਭਾਰਤ 90/5
. . .  about 2 hours ago
ਦਿੱਲੀ ਬੰਬ ਧਮਾਕੇ:ਅੱਤਵਾਦੀ ਉਮਰ ਦਾ ਮਦਦਗਾਰ ਕਾਬੂ
. . .  about 2 hours ago
ਨਵੀਂ ਦਿੱਲੀ, 26 ਨਵੰਬਰ- ਰਾਸ਼ਟਰੀ ਜਾਂਚ ਏਜੰਸੀ ਨੇ ਲਾਲ ਕਿਲ੍ਹੇ ਨੇੜੇ ਹੋਏ ਕਾਰ ਬੰਬ ਧਮਾਕੇ ਦੇ ਮਾਮਲੇ ਵਿਚ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਐਨ.ਆਈ.ਏ. ਨੇ ਫਰੀਦਾਬਾਦ ਤੋਂ ਸ਼ੋਏਬ...
ਭਾਰਤ-ਦੱਖਣੀ ਅਫ਼ਰੀਕਾ ਦੂਜਾ ਟੈਸਟ : ਦੂਜੀ ਪਾਰੀ 'ਚ ਭਾਰਤ ਦੀ ਹਾਲਤ ਖਰਾਬ, 58 ਦੌੜਾਂ 'ਤੇ ਅੱਧੀ ਟੀਮ ਹੋ ਚੁੱਕੀ ਹੈ ਆਊਟ
. . .  about 2 hours ago
ਵਾਰਿਸ ਪੰਜਾਬ ਦੇ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪੈਦਲ ਯਾਤਰਾ ਸ਼ੁਰੂ
. . .  about 2 hours ago
ਸੰਵਿਧਾਨ ਦਿਵਸ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਦੇ ਨਾਂਅ ਲਿਖਿਆ ਪੱਤਰ
. . .  about 2 hours ago
ਚੰਡੀਗੜ੍ਹ ਸੈਨੇਟ ਚੋਣਾਂ: ਯੂਨੀਵਰਸਿਟੀ ’ਚ ਵਧਿਆ ਤਣਾਅ
. . .  about 2 hours ago
ਸੰਵਿਧਾਨ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਵਲੋਂ ਸੰਵਿਧਾਨ ਨਿਰਮਾਤਾਵਾਂ ਨੂੰ ਸ਼ਰਧਾਂਜਲੀ ਭੇਟ
. . .  about 3 hours ago
ਬੀਤੀ ਰਾਤ ਵਾਪਰੇ ਵੱਖ ਵੱਖ ਹਾਦਸਿਆਂ 'ਚ 2 ਜ਼ਖ਼ਮੀ, 1 ਦੀ ਮੌਤ
. . .  about 3 hours ago
ਪੰਜਾਬ ਤੇ ਚੰਡੀਗੜ੍ਹ ’ਚ ਵਧੀ ਠੰਢ
. . .  about 3 hours ago
ਅੱਜ ਵੀ ਜ਼ਹਿਰੀਲੀ ਬਣੀ ਰਾਸ਼ਟਰੀ ਰਾਜਧਾਨੀ ਦੀ ਹਵਾ
. . .  about 4 hours ago
ਉੱਤਰ ਪ੍ਰਦੇਸ਼- ਨਦੀ ਵਿਚ ਡਿੱਗੀ ਕਾਰ, ਪੰਜ ਦੀ ਮੌਤ
. . .  about 4 hours ago
ਹੋਰ ਖ਼ਬਰਾਂ..

Powered by REFLEX