ਤਾਜ਼ਾ ਖਬਰਾਂ


ਸਿਮਰਨਜੀਤ ਸਿੰਘ ਮਾਨ ਨੇ ਧਰਨਾਕਾਰੀਆਂ ਦੀ ਮੰਗ ਨੂੰ ਲੈ ਕੇ ਹਸਪਤਾਲ ਪ੍ਰਸ਼ਾਸਨ ਨਾਲ ਕੀਤੀ ਗੱਲਬਾਤ
. . .  2 minutes ago
ਭਵਾਨੀਗੜ੍ਹ, 26 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਡੇਢ ਹਫ਼ਤੇ ਤੋਂ ਪੀ. ਜੀ. ਆਈ. ਘਾਬਦਾਂ ਵਿਖੇ ਨਰਸਾਂ ਵਲੋਂ ਲਗਾਏ ਧਰਨੇ ਸੰਬੰਧੀ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਹਸਪਤਾਲ ’ਚ ਪਹੁੰਚ ਕੇ ਹਸਪਤਾਲ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ। ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਨਰਸਾਂ ਦਾ ਮਸਲਾ...
ਵਕੀਲਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ
. . .  13 minutes ago
ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਕਰਨਵੀਰ ਵਸਿਸ਼ਟ ਦੀ ਅਗਵਾਈ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਮੈਂਬਰ ਐਡਵੋਕੇਟ ਵਰਿੰਦਰ ਸਿੰਘ ’ਤੇ ਕੀਤੇ....
ਲਖ਼ੀਮਪੁਰ ਖੀਰੀ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ
. . .  24 minutes ago
ਨਵੀਂ ਦਿੱਲੀ, 26 ਸਤੰਬਰ- ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਕੇਸ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਆਪਣੀ ਬੀਮਾਰ ਮਾਂ ਦੀ ਦੇਖਭਾਲ ਕਰਨ ਅਤੇ ਆਪਣੀ ਧੀ ਦਾ ਦਿੱਲੀ ਵਿਚ ਇਲਾਜ ਕਰਵਾਉਣ ਲਈ ਐਨ.ਸੀ.ਟੀ. ਦਿੱਲੀ ਵਿਚ ਰਹਿਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਪਿਛਲੀ ਸ਼ਰਤ ਨੂੰ ਹਟਾ....
ਰਾਜਾਸਾਂਸੀ ਹਵਾਈ ਅੱਡਾ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸਵਾਗਤ ਦੀਆਂ ਤਸਵੀਰਾਂ
. . .  54 minutes ago
ਰਾਜਾਸਾਂਸੀ ਹਵਾਈ ਅੱਡਾ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸ਼ਾਹੀ ਸਵਾਗਤ ਦੀਆਂ ਤਸਵੀਰਾਂ
 
ਮਜ਼ਦੂਰਾਂ ਵਲੋਂ ਰੋਸ ਰੈਲੀ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
. . .  56 minutes ago
ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਜ਼ਦੂਰਾਂ ਦੀ ਦਿਹਾੜੀ ਅੱਠ ਘੰਟੇ ਤੋਂ ਵਧਾ ਕੇ 12 ਘੰਟੇ ਕਰਨ ਦੇ ਫ਼ੈਸਲੇ ਦਾ ਵਿਰੋਧ ਵਿਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਪਿੰਡ ਨਮੋਲ ਵਿਖੇ ਰੋਸ...
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਏ.ਆਈ.ਜੀ. ਆਸ਼ੀਸ਼ ਕਪੂਰ ਨੂੰ ਮਿਲੀ ਅੰਤਰਿਮ ਜ਼ਮਾਨਤ
. . .  about 1 hour ago
ਚੰਡੀਗੜ੍ਹ, 26 ਸਤੰਬਰ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਸਾਬਕਾ ਏ.ਆਈ.ਜੀ. ਆਸ਼ੀਸ਼ ਕਪੂਰ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ’ਚ ਗੁਰੂ ਨਗਰੀ ਵਿਚ ਨਾਰਥ ਜ਼ੋਨਲ ਕਾਨਫ਼ਰੰਸ ਅੱਜ
. . .  about 1 hour ago
ਅੰਮ੍ਰਿਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)- ਗੁਰੂ ਨਗਰੀ ਅੰਮ੍ਰਿਤਸਰ ਵਿਚ ਅੱਜ ਹੋਣ ਵਾਲੀ ਨਾਰਥ ਜ਼ੋਨਲ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਲਈ ਅੱਜ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਬਾਅਦ ਦੁਪਹਿਰ 1 ਵਜੇ ਦੇ ਕਰੀਬ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਹਵਾਈ ਅੱਡੇ ਵਿਖੇ ਪੁੱਜਣਗੇ। ਇਸ ਉਪਰੰਤ ਉਹ...
ਔਰਤਾਂ ਨੇ ਹਮੇਸ਼ਾ ਨਵੀਂ ਊਰਜਾ ਨਾਲ ਕਈ ਖ਼ੇਤਰਾਂ ਵਿਚ ਲਿਆਂਦਾ ਬਦਲਾਅ- ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 26 ਸਤੰਬਰ- ਰੁਜ਼ਗਾਰ ਮੇਲੇ ਦਾ ਉਦਘਾਟਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿਚ ਨਵੇਂ ਭਰਤੀ ਹੋਏ ਲਗਭਗ 51,000 ਵਿਅਕਤੀਆਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ। ਇਸ ਮੌਕੇ ਉਨ੍ਹਾਂ ਸਰਕਾਰੀ ਸੇਵਾਵਾਂ ਲਈ ਨਿਯੁਕਤੀ ਪੱਤਰ ਪ੍ਰਾਪਤ ਕਰਨ....
ਵਿਜੀਲੈਂਸ ਬਿਊਰੋ ਵਲੋਂ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਲੁੱਕ ਆਊਟ ਸਰਕੂਲਰ ਜਾਰੀ
. . .  51 minutes ago
ਚੰਡੀਗੜ੍ਹ, 26 ਸਤੰਬਰ- ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿਚ ਇਕ ਜਾਇਦਾਦ ਦੀ ਖ਼ਰੀਦ ਵਿਚ ਕਥਿਤ ਬੇਨਿਯਮੀਆਂ ਦੇ ਸੰਬੰਧ ਵਿਚ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਅਧਿਕਾਰੀਆਂ ਨੂੰ ਸ਼ੱਕ ਹੈ ਕਿ ਮਨਪ੍ਰੀਤ ਸਿੰਘ....
ਘਾਬਦਾਂ ਪੀ. ਜੀ. ਆਈ. ਨਰਸਾਂ ਦੇ ਹੱਕ ਵਿਚ ਕਿਸਾਨਾਂ ਵਲੋਂ ਰੋਸ ਧਰਨਾ ਸ਼ੁਰੂ
. . .  about 2 hours ago
ਭਵਾਨੀਗੜ੍ਹ, 26 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਸੰਗਰੂਰ ਨੇੜੇ ਘਾਬਦਾਂ ਦੇ ਪੀ. ਜੀ. ਆਈ. ਹਸਪਤਾਲ ਵਿਖੇ ਡੇਢ ਹਫ਼ਤੇ ਤੋਂ ਨਰਸਾਂ ਵਲੋਂ ਕੀਤੇ ਜਾ ਰਹੇ ਰੋਸ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ...
‘ਨੇਬਰਹੁੱਡ ਫ਼ਸਟ’ ਪੁਰਾਣੇ ਸਮੇਂ ਤੋਂ ਹੀ ਸਾਡੇ ਸੱਭਿਆਚਾਰ ਦਾ ਰਿਹਾ ਆਧਾਰ- ਰਾਜਨਾਥ ਸਿੰਘ
. . .  about 2 hours ago
ਨਵੀਂ ਦਿੱਲੀ, 26 ਸਤੰਬਰ- 13ਵੀਂ ਇੰਡੋ-ਪੈਸੀਫ਼ਿਕ ਆਰਮੀ ਮੁਖੀਆਂ ਦੀ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਾਡੇ ਮਿੱਤਰ ਦੇਸ਼ਾਂ ਨਾਲ ਮਜ਼ਬੂਤ ​ਫ਼ੌਜੀ ਭਾਈਵਾਲੀ ਬਣਾਉਣ ਲਈ ਭਾਰਤ ਦੀਆਂ ਕੋਸ਼ਿਸ਼ਾਂ ਨਾ ਸਿਰਫ਼ ਸਾਡੇ ਆਪਣੇ ਰਾਸ਼ਟਰੀ ਹਿੱਤਾਂ ਦੀ ਰਾਖੀ ਲਈ ਮਹੱਤਵਪੂਰਨ....
ਬਾਬਾ ਫ਼ਰੀਦ ਲਾਅ ਕਾਲਜ ਦੀ ਵਿਦਿਆਰਥਣ ਵਲੋਂ ਹੋਸਟਲ ਵਿਚ ਫ਼ਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਸੰਸਥਾਵਾਂ ਵਿਚ ਹੁਣ ਤੱਕ ਦੀ ਸਭ ਤੋਂ ਵੱਡੀ ਵਾਰਦਾਤ ਵਾਪਰੀ ਹੈ। ਮਿਲੀ ਜਾਣਕਾਰੀ ਅਨੁਸਾਰ ਕਾਨੂੰਨ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਨੇ ਆਪਣੇ ਹੋਸਟਲ ਵਿਚ ਪੱਖੇ ਨਾਲ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਵਿਦਿਆਰਥਣ ਦੀ ਪਛਾਣ ਫ਼ਰੀਦਕੋਟ ਦੇ ਬਾਬਾ ਫ਼ਰੀਦ....
ਸ੍ਰੀ ਗੁਰੂ ਰਵਿਦਾਸ ਟੈਂਪਲ ਵੈਰੋਨਾ (ਇਟਲੀ) ਦਾ 14 ਵਾਂ ਸਥਾਪਨਾ ਦਿਵਸ ਮਨਾਇਆ
. . .  about 2 hours ago
ਸਹਾਇਕ ਥਾਣੇਦਾਰ ਨਾਲ ਹੱਥੋਪਾਈ ਕਰਨ ਦੇ ਦੋਸ਼ ਤਹਿਤ ਵਿਅਕਤੀ ਤੇ ਔਰਤ ਖ਼ਿਲਾਫ਼ ਪਰਚਾ ਦਰਜ
. . .  about 3 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਜਨਮ ਦਿਨ ਦਿੱਤੀਆਂ ਮੁਬਾਰਕਾਂ
. . .  about 3 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਗੁਜਰਾਤ ਦੌਰੇ ’ਤੇ
. . .  about 3 hours ago
ਨਸ਼ਾ ਵੇਚਣ ਦੀ ਕਥਿਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ 2 ਨੌਜਵਾਨਾਂ ਨੂੰ ਕੀਤਾ ਕਾਬੂ
. . .  about 3 hours ago
ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ
. . .  about 3 hours ago
ਜੰਮੂ ਕਸ਼ਮੀਰ: ਸੰਯੁਕਤ ਅਭਿਆਨ ਤਹਿਤ ਚਾਰ ਸ਼ੱਕੀ ਵਿਅਕਤੀ ਗਿ੍ਫ਼ਤਾਰ- ਭਾਰਤੀ ਫ਼ੌਜ
. . .  about 3 hours ago
ਵਕੀਲ ਦੀ ਕੁੱਟਮਾਰ ਮਾਮਲੇ ਵਿਚ ਐਸ.ਐਸ. ਪੀ. ਸਣੇ 6 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  about 4 hours ago
ਹੋਰ ਖ਼ਬਰਾਂ..

Powered by REFLEX