ਤਾਜ਼ਾ ਖਬਰਾਂ


ਲਾਵਾਰਸ ਕੁੱਤਿਆਂ ਦੇ ਮਾਮਲੇ ’ਤੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ
. . .  9 minutes ago
ਨਵੀਂ ਦਿੱਲੀ, 27 ਅਕਤੂਬਰ- ਸੁਪਰੀਮ ਕੋਰਟ ਨੇ ਅੱਜ ਲਾਵਾਰਸ ਕੁੱਤਿਆਂ ਦੇ ਮੁੱਦੇ 'ਤੇ ਇਕ ਪਟੀਸ਼ਨ 'ਤੇ ਸੁਣਵਾਈ ਕੀਤੀ। ਅਦਾਲਤ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ 3 ਨਵੰਬਰ...
ਚੀਫ਼ ਜਸਟਿਸ ਵਲੋਂ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਜਸਟਿਸ ਸੂਰਿਆ ਕਾਂਤ ਨੂੰ ਅਗਲੇ ਸੀਜੇਆਈ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼
. . .  11 minutes ago
ਨਵੀਂ ਦਿੱਲੀ, 27 ਅਕਤੂਬਰ - ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਬੀ.ਆਰ. ਗਵਈ ਨੇ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਜਸਟਿਸ ਸੂਰਿਆ ਕਾਂਤ ਨੂੰ ਅਗਲੇ ਸੀਜੇਆਈ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼...
ਪੰਜਾਬ ਯੂਨੀਵਰਸਿਟੀ ਵੱਲੋਂ ਸ਼ਹੀਦੀ ਸ਼ਤਾਬਦੀ ਸਬੰਧੀ ਸੈਮੀਨਾਰ ਰੋਕਣ ਦੀ ਹਰਕਤ ਨਿੰਦਣਯੋਗ- ਐਡਵੋਕੇਟ ਧਾਮੀ
. . .  30 minutes ago
ਅੰਮ੍ਰਿਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਵਿਦਿਆਰਥੀ ਜਥੇਬੰਦੀ ਸੱਥ ਦੇ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਸੈਮੀਨਾਰ ਨੂੰ ਰੋਕਣ ਦੀ ਹਰਕਤ ਦਾ....
ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ
. . .  about 1 hour ago
ਚੰਡੀਗੜ੍ਹ, 27 ਅਕਤੂਬਰ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਦਿੱਲੀ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ ਤੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ...
 
ਕੌਮਾਂਤਰੀ ਸਰਹੱਦ ਨੇੜਿਓਂ ਅੱਧਾ ਕਿਲੋ ਤੋਂ ਵੱਧ ਹੈਰੋਇਨ ਤੇ ਡਰੋਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)- ਫਿਰੋਜ਼ਪੁਰ ਪੁਲਿਸ ਵਲੋਂ ਬੀ.ਐੱਸ.ਐਫ਼.ਨਾਲ ਕੀਤੇ ਸਾਂਝੇ ਅਭਿਆਨ ਦੌਰਾਨ ਸਰਹੱਦੀ ਚੌਂਕੀ ਜਗਦੀਸ਼ ਨੇੜਿਓਂ ਪਿੰਡ ਹਬੀਬ ਵਾਲਾ ਦੇ ਖੇਤਾਂ ਵਿਚੋਂ ਸਰਹੱਦ ਪਾਰ....
ਚੋਣ ਕਮਿਸ਼ਨ ਐਸ.ਆਈ.ਆਰ.ਨੂੰ ਲੈ ਕੇ ਅੱਜ ਕਰੇਗਾ ਪ੍ਰੈਸ ਕਾਨਫ਼ਰੰਸ
. . .  about 1 hour ago
ਨਵੀਂ ਦਿੱਲੀ, ਅਕਤੂਬਰ- ਚੋਣ ਕਮਿਸ਼ਨ ਅੱਜ ਸ਼ਾਮ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਸੰਬੰਧੀ ਪ੍ਰੈਸ ਕਾਨਫ਼ਰੰਸ ਕਰੇਗਾ। ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ....
ਅੰਬੇਡਕਰ ਨਗਰ ਦੇ ਲੋਕਾਂ ਨੂੰ ਪਾਵਰਕਾਮ ਵਲੋਂ ਘਰ ਢਾਹੁਣ ਲਈ 24 ਘੰਟੇ ਦਾ ਦਿੱਤਾ ਸਮਾਂ
. . .  about 2 hours ago
ਜਲੰਧਰ, 27 ਅਕਤੂਬਰ- ਚੁਗਿਟੀ ਚੌਕ ਨੇੜੇ ਸਥਿਤ ਅੰਬੇਡਕਰ ਨਗਰ ਵਿਚ ਔਰਤਾਂ ਬੱਚੇ, ਬੁੱਢੇ ਅਤੇ ਨੌਜਵਾਨ ਸਾਰੇ ਚਿੰਤਤ ਅਤੇ ਡਰੇ ਹੋਏ ਹਨ। ਕਾਰਨ ਇਹ ਹੈ ਕਿ ਪਾਵਰਕਾਮ ਨੇ ਇਥੇ ਲਗਭਗ....
ਸੁਪਰੀਮ ਕੋਰਟ ਅੱਜ ਕਰੇਗੀ ਲਾਵਾਰਸ ਕੁੱਤਿਆਂ ਨਾਲ ਸੰਬੰਧਿਤ ਮਾਮਲੇ ਦੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 27 ਅਕਤੂਬਰ- ਸੁਪਰੀਮ ਕੋਰਟ ਅੱਜ ਲਾਵਾਰਸ ਕੁੱਤਿਆਂ ਨਾਲ ਸੰਬੰ‌ਧਿਤ ਮਾਮਲੇ ਦੀ ਸੁਣਵਾਈ ਕਰੇਗਾ। ਅਦਾਲਤ ਨੇ ਖੁਦ ਇਸ ਮਾਮਲੇ ਦਾ ਨੋਟਿਸ ਲਿਆ ਹੈ। ਜਸਟਿਸ ਵਿਕਰਮ....
⭐ਮਾਣਕ-ਮੋਤੀ ⭐
. . .  about 3 hours ago
⭐ਮਾਣਕ-ਮੋਤੀ ⭐
ਸੈਰ-ਸਪਾਟਾ ਖੇਤਰ ਵਿਚ ਟਿਕਾਊ , ਗ੍ਰਹਿ-ਪੱਖੀ ਅਭਿਆਸਾਂ ਨੂੰ ਯਕੀਨੀ ਬਣਾਉਣ ਦੀ ਸਹਿਮਤੀ
. . .  1 day ago
ਕੁਆਲਾਲੰਪੁਰ [ਮਲੇਸ਼ੀਆ], 26 ਅਕਤੂਬਰ (ਏਐਨਆਈ): ਭਾਰਤ ਅਤੇ ਆਸੀਆਨ ਮੈਂਬਰ ਦੇਸ਼ਾਂ ਦੇ ਨੇਤਾਵਾਂ ਨੇ ਐਤਵਾਰ ਨੂੰ " ਟਿਕਾਊ ਸੈਰ-ਸਪਾਟਾ 'ਤੇ ਆਸੀਆਨ-ਭਾਰਤ ਸੰਯੁਕਤ ਨੇਤਾਵਾਂ ਦਾ ਬਿਆਨ" ਅਪਣਾਇਆ, ਜਿਸ ਵਿਚ ...
ਟਾਇਰ ਫੈਕਟਰੀ ਵਿਚ ਜ਼ਬਰਦਸਤ ਧਮਾਕਾ, ਬਾਇਲਰ ਫਟਿਆ , 2 ਮਜ਼ਦੂਰਾਂ ਦੀ ਮੌਤ
. . .  1 day ago
ਸਹਾਰਨਪੁਰ , 26 ਅਕਤੂਬਰ - ਸਹਾਰਨਪੁਰ ਦੇ ਸ਼ੇਖਪੁਰਾ ਇੰਡਸਟਰੀਅਲ ਏਰੀਆ ਵਿਚ ਇਕ ਟਾਇਰ ਫੈਕਟਰੀ ਵਿਚ ਇਕ ਵੱਡਾ ਧਮਾਕਾ ਹੋਇਆ। ਵੈਲਡਿੰਗ ਦੇ ਕੰਮ ਦੌਰਾਨ 2 ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ...
ਪੰਜਾਬ ਵਿਚ 112 ਦਵਾਈਆਂ ਦੀ ਵਿਕਰੀ ’ਤੇ ਪਾਬੰਦੀ: ਸਿਹਤ ਮੰਤਰੀ ਨੇ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ - ਪੰਜਾਬ ਸਰਕਾਰ ਨੇ ਸੂਬੇ ਵਿਚ 112 ਦਵਾਈਆਂ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ ਨੇ ਇਨ੍ਹਾਂ ਦਵਾਈਆਂ ਨੂੰ ਘਟੀਆ ...
ਛੱਤੀਸਗੜ੍ਹ ਦੇ ਕਾਂਕੇਰ ਵਿਚ 21 ਮਾਓਵਾਦੀਆਂ ਨੇ ਕੀਤਾ ਆਤਮ ਸਮਰਪਣ
. . .  1 day ago
ਕੋਲਕਾਤਾ ਤੋਂ ਚੀਨ ਲਈ ਸਿੱਧੀਆਂ ਉਡਾਣਾਂ ਮੁੜ ਸ਼ੁਰੂ
. . .  1 day ago
ਸਰਕਾਰ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੇ ਮੁਆਵਜ਼ਾ ਅਤੇ ਜਨਤਾ ਨੂੰ ਸੁਰੱਖਿਆ ਦੇਣ ਵਿਚ ਅਸਫਲ ਰਹੀ ਹੈ- ਹੁੱਡਾ
. . .  1 day ago
ਬਿਹਾਰ ਨੂੰ ਬਰਬਾਦ ਕਰਨ ਵਾਲੇ ਲੋਕਾਂ ਨੂੰ ਨਾਇਕ ਨਹੀਂ ਕਿਹਾ ਜਾ ਸਕਦਾ- ਪ੍ਰਸ਼ਾਂਤ ਕਿਸ਼ੋਰ ਦਾ ਤੇਜਸਵੀ ਯਾਦਵ 'ਤੇ ਨਿਸ਼ਾਨਾ
. . .  1 day ago
ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ; ਸੋਨੀਆ ਗਾਂਧੀ , ਮਲਿਕਅਰੁਜਨ ਖੜਗੇ ਤੇ 40 ਹੋਰ ਪ੍ਰਮੁੱਖ ਹਸਤੀਆਂ ਕਰਨਗੀਆਂ ਪ੍ਰਚਾਰ
. . .  1 day ago
ਕਟਾਰੀਆਂ ਮੰਡੀ 'ਚ ਝੋਨੇ ਦੀ ਚਲ ਰਹੀ ਢਿੱਲੀ ਲਿਫਟਿੰਗ ਕਾਰਨ ਮੰਡੀ ਦੇ ਹਰ ਵਰਗ ਵਲੋਂ ਰੋਸ ਪ੍ਰਦਰਸ਼ਨ
. . .  1 day ago
ਗੁਰੂ ਘਰ ਜਾ ਰਹੇ ਪਾਠੀ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ
. . .  1 day ago
ਮਲੇਸ਼ੀਆ ਦੌਰੇ ਦੌਰਾਨ ਅਮਰੀਕੀ ਰਾਸ਼ਟਰਪਤੀ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਨੱਚੇ
. . .  1 day ago
ਹੋਰ ਖ਼ਬਰਾਂ..

Powered by REFLEX