ਤਾਜ਼ਾ ਖਬਰਾਂ


ਸਿਆਚਿਨ ਪੁਹੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ
. . .  1 minute ago
ਲੱਦਾਖ, 22 ਅਪ੍ਰੈਲ- ਰੱਖਿਆ ਮੰਤਰੀ ਰਾਜਨਾਥ ਸਿੰਘ ਲੱਦਾਖ ਦੇ ਸਿਆਚਿਨ ਪਹੁੰਚੇ। ਇਥੇ ਉਨ੍ਹਾਂ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸਿਆਚਿਨ ਬੇਸ ਕੈਂਪ ਵਿਚ ਜੰਗੀ ਯਾਦਗਾਰ ’ਤੇ ਫੁੱਲਮਾਲਾ ਭੇਟ ਕੀਤੀ....
ਕਾਰਨ ਕੁਦਰਤੀ ਹਨ, ਪਰ ਇਸਦੇ ਪਿੱਛੇ ਭ੍ਰਿਸ਼ਟਾਚਾਰ ਹੈ - ਗਾਜ਼ੀਪੁਰ ਲੈਂਡਫਿਲ ਅੱਗ 'ਤੇ ਦਿੱਲੀ ਭਾਜਪਾ ਮੁਖੀ
. . .  32 minutes ago
ਨਵੀਂ ਦਿੱਲੀ, 22 ਅਪ੍ਰੈਲ - ਗਾਜ਼ੀਪੁਰ ਲੈਂਡਫਿਲ ਅੱਗ 'ਤੇ ਦਿੱਲੀ ਭਾਜਪਾ ਮੁਖੀ ਵਰਿੰਦਰ ਸਚਦੇਵਾ ਦਾ ਕਹਿਣਾ ਹੈ ਕਿ ਅੱਗ ਦੇ ਕਾਰਨ ਕੁਦਰਤੀ ਹਨ, ਪਰ ਇਸਦੇ ਪਿੱਛੇ ਭ੍ਰਿਸ਼ਟਾਚਾਰ ਹੈ ਕਿਉਕਿ ਕੇਜਰੀਵਾਲ...
ਦਿੱਲੀ ਸਰਕਾਰ ਨੇ ਦਸੰਬਰ 2023 ਤੱਕ ਲੈਂਡਫਿਲ ਨੂੰ ਸਾਫ਼ ਕਰਨ ਦਾ ਕੀਤਾ ਸੀ ਦਾਅਵਾ - ਆਰ.ਪੀ. ਸਿੰਘ
. . .  56 minutes ago
ਨਵੀਂ ਦਿੱਲੀ, 22 ਅਪ੍ਰੈਲ - ਦਿੱਲੀ ਦੇ ਗਾਜ਼ੀਪੁਰ ਲੈਂਡਫਿਲ ਅੱਗ 'ਤੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਦਾ ਕਹਿਣਾ ਹੈ, "ਕੱਲ੍ਹ ਦੁਪਹਿਰ ਤੋਂ ਅੱਗ ਲੱਗੀ ਹੋਈ ਹੈ। ਇਹ ਇਕ ਭਿਆਨਕ ਸਥਿਤੀ ਹੈ। ਇਹ ਇਕ...
ਗੁ: ਡੇਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ ਭਾਰਤੀ ਸ਼ਰਧਾਲੂ ਨੇ ਕੀਤਾ ਅਕਾਲ ਚਲਾਣਾ
. . .  about 1 hour ago
ਅਟਾਰੀ, 22 ਅਪ੍ਰੈਲ (ਰਾਜਿੰਦਰ ਸਿੰਘ ਰੂਬੀ /ਗੁਰਦੀਪ ਸਿੰਘ)- ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਉਣ ਲਈ 10 ਦਿਨ ਪਹਿਲਾਂ ਭਾਰਤ ਤੋਂ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ...
 
ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਇਲ ਫੋਨ ਅਤੇ ਹੈਰੋਇਨ ਬਰਾਮਦ
. . .  about 1 hour ago
ਫ਼ਰੀਦਕੋਟ, 22 ਅਪ੍ਰੈਲ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫਿਰ ਜੇਲ੍ਹ ਪ੍ਰਸ਼ਾਸਨ ਵਲੋਂ ਤਲਾਸ਼ੀ ਲੈਣ 'ਤੇ ਬੈਰਕਾਂ 'ਚੋਂ 13 (7 ਟੱਚ ਸਕਰੀਨ ਅਤੇ 6 ਕੀਪੈਡ) ਮੋਬਾਇਲ ਫੋਨ ਅਤੇ 3 ਗ੍ਰਾਮ ਹੈਰੋਇਨ ਬਰਾਮਦ ਹੋਈ, ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਵਿਚ 14 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਮਾਲਦੀਵ: ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦੀ ਸੱਤਾਧਾਰੀ ਪੀ.ਐਨ.ਸੀ. ਵਲੋਂ ਸੰਸਦੀ ਚੋਣਾਂ ਚ ਬਹੁਤ ਜ਼ਿਆਦਾ ਬਹੁਮਤ ਹਾਸਲ
. . .  about 1 hour ago
ਮਾਲੇ, 22 ਅਪ੍ਰੈਲ - ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦੀ ਸੱਤਾਧਾਰੀ ਪੀਪਲਜ਼ ਨੈਸ਼ਨਲ ਕਾਂਗਰਸ (ਪੀ.ਐਨ.ਸੀ.) ਨੇ ਮਾਲਦੀਵ ਦੀ ਸੰਸਦ ਵਿਚ ਬਹੁਤ ਜ਼ਿਆਦਾ ਬਹੁਮਤ ਹਾਸਲ ਕਰ ਲਿਆ ਹੈ। ਮਾਲਦੀਵ ਸਥਿਤ ਨਿਊਜ਼ ਏਜੰਸੀ ਦੀ ਰਿਪੋਰਟ...
ਇਜ਼ਰਾਈਲ ਯੁੱਧ ਮੰਤਰੀ ਮੰਡਲ ਵਲੋਂ ਗਾਜ਼ਾ ਚ ਬੰਧਕਾਂ ਨੂੰ ਛੁਡਾਉਣ ਦੀਆਂ ਕੋਸ਼ਿਸ਼ਾਂ 'ਤੇ ਚਰਚਾ
. . .  about 1 hour ago
ਤੇਲ ਅਵੀਵ, 22 ਅਪ੍ਰੈਲ - ਨਿਊਜ਼ ਏਜੰਸੀ ਇਕ ਇਜ਼ਰਾਈਲੀ ਅਧਿਕਾਰੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਗਾਜ਼ਾ ਵਿਚ ਬੰਦ ਬਾਕੀ ਬਚੇ ਬੰਧਕਾਂ ਦੀ ਰਿਹਾਈ ਲਈ ਯਤਨਾਂ 'ਤੇ ਚਰਚਾ ਕਰਨ ਲਈ ਇਜ਼ਰਾਈਲੀ...
ਬੀ.ਐਸ.ਐਫ. ਨੇ ਪਾਕਿਸਤਾਨ ਤੋਂ ਭਾਰਤ ਆਏ ਦੋ ਡਰੋਨ ਕੀਤੇ ਬਰਾਮਦ
. . .  about 1 hour ago
ਅਟਾਰੀ, 22 ਅਪ੍ਰੈਲ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ) - ਅਟਾਰੀ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੀ 144 ਬਟਾਲੀਅਨ ਨੇ ਪਾਕਿਸਤਾਨ ਤੋਂ ਆਏ ਦੋ ਡਰੋਨ ਬਰਾਮਦ ਕੀਤੇ ਹਨ। ਇਕ ਡਰੋਨ ਭਾਰਤ ਪਾਕਿਸਤਾਨ...
ਸ੍ਰੀਲੰਕਾ : ਰੇਸਿੰਗ ਈਵੈਂਟ ਦੌਰਾਨ ਕਾਰ ਦੇ ਟ੍ਰੈਕ ਤੋਂ ਭਟਕਣ ਕਾਰਨ 7 ਮੌਤਾਂ, 20 ਹੋਰ ਜ਼ਖ਼ਮੀ
. . .  about 1 hour ago
ਕੋਲੰਬੋ, 22 ਅਪ੍ਰੈਲ - ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਕੱਲ੍ਹ ਸ਼੍ਰੀਲੰਕਾ ਦੇ ਦਿਯਾਤਲਾਵਾ ਵਿਚ ਆਯੋਜਿਤ ਫੌਕਸ ਹਿੱਲ ਸੁਪਰ ਕਰਾਸ 2024 ਰੇਸਿੰਗ ਈਵੈਂਟ ਦੌਰਾਨ ਇਕ ਰੇਸਿੰਗ ਕਾਰ ਟ੍ਰੈਕ ਤੋਂ ਭਟਕਣ ਕਾਰਨ ਇਕ ਅੱਠ...
ਦਿੱਲੀ ਦੇ ਗਾਜ਼ੀਪੁਰ ਲੈਂਡਫਿਲ ਸਾਈਟ 'ਤੇ ਲੱਗੀ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  about 2 hours ago
ਨਵੀਂ ਦਿੱਲੀ, 22 ਅਪ੍ਰੈਲ - ਦਿੱਲੀ ਦੇ ਗਾਜ਼ੀਪੁਰ ਲੈਂਡਫਿਲ ਸਾਈਟ 'ਤੇ ਲੱਗੀ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ...
ਕੇਜਰੀਵਾਲ ਦੀ ਪਟੀਸ਼ਨ 'ਤੇ ਫ਼ੈਸਲਾ ਅੱਜ
. . .  about 2 hours ago
ਨਵੀਂ ਦਿੱਲੀ, 22 ਅਪ੍ਰੈਲ - ਅਰਵਿੰਦ ਕੇਜਰੀਵਾਲ ਦੀ ਡਾਕਟਰ ਤੋਂ ਸਲਾਹ ਲੈਣ ਅਤੇ ਇੰਸੁਲਿਨ ਦੀ ਮੰਗ ਵਾਲੀ ਪਟੀਸ਼ਨ 'ਤੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਲੋਂ ਫ਼ੈਸਲਾ ਅੱਜ ਸੁਣਾਇਆ...
ਮਨੀਪੁਰ: 11 ਪੋਲਿੰਗ ਸਟੇਸ਼ਨਾਂ 'ਤੇ ਅੱਜ ਮੁੜ ਵੋਟਿੰਗ
. . .  about 3 hours ago
ਇੰਫਾਲ, 22 ਅਪ੍ਰੈਲ - ਮਨੀਪੁਰ ਸੰਸਦੀ ਹਲਕੇ ਦੇ 11 ਪੋਲਿੰਗ ਸਟੇਸ਼ਨਾਂ 'ਤੇ ਅੱਜ ਮੁੜ ਵੋਟਿੰਗ ਹੋ ਰਹੀ...
ਆਈ.ਪੀ.ਐਲ. 2024 'ਚ ਅੱਜ ਰਾਜਸਥਾਨ ਦਾ ਮੁਕਾਬਲਾ ਮੁੰਬਈ ਨਾਲ
. . .  about 3 hours ago
⭐ਮਾਣਕ-ਮੋਤੀ ⭐
. . .  about 3 hours ago
ਵਾਡਾ ਨੇ ਪਾਬੰਦੀਸ਼ੁਦਾ ਦਵਾਈਆਂ ਲਈ ਸਕਾਰਾਤਮਕ ਟੈਸਟ ਕਰਨ ਵਾਲੇ ਚੀਨੀ ਓਲੰਪਿਕ ਤਗ਼ਮਾ ਜੇਤੂਆਂ ਦੇ ਮਾਮਲੇ ਨੂੰ ਸੰਭਾਲਣ ਦਾ ਕੀਤਾ ਬਚਾਅ
. . .  1 day ago
ਦਿੱਲੀ ਦੇ ਚਾਂਦਨੀ ਚੌਕ ਸਥਿਤ ਚੈਰਿਟੀ ਬਰਡ ਹਸਪਤਾਲ ਗਰਮੀ ਤੋਂ ਪੀੜਤ ਪੰਛੀਆਂ ਲਈ ਬਣਿਆ ਮਸੀਹਾ
. . .  1 day ago
ਕਾਂਗਰਸ ਨੇ ਆਂਧਰਾ ਪ੍ਰਦੇਸ਼ ਅਤੇ ਝਾਰਖੰਡ ਲਈ ਲੋਕ ਸਭਾ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਅਗਲੇ 4-5 ਦਿਨਾਂ ਤੱਕ ਵਧੇਗੀ ਗਰਮੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਦਿੱਲੀ 'ਚ ਰਹਿਣ ਵਾਲਾ ਕਾਂਗਰਸ ਦਾ ਸ਼ਾਹੀ ਪਰਿਵਾਰ ਕਾਂਗਰਸ ਨੂੰ ਵੋਟ ਨਹੀਂ ਦੇਵੇਗਾ - ਪ੍ਰਧਾਨ ਮੰਤਰੀ ਮੋਦੀ
. . .  1 day ago
ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਦੇ ਘੱਟ ਗਿਣਤੀ ਲੋਕ ਜੋ ਪੱਛਮੀ ਬੰਗਾਲ 'ਚ ਆਏ ਹਨ , ਨਾਗਰਿਕਤਾ ਦਿੱਤੀ ਜਾਵੇਗੀ - ਰਾਜਨਾਥ ਸਿੰਘ
. . .  1 day ago
ਹੋਰ ਖ਼ਬਰਾਂ..

Powered by REFLEX