ਤਾਜ਼ਾ ਖਬਰਾਂ


ਸੌਮਿਆ ਵਿਸ਼ਵਨਾਥਨ ਕਤਲ ਕੇਸ: ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਕੀਤਾ ਨੋਟਿਸ ਜਾਰੀ
. . .  1 minute ago
ਨਵੀਂ ਦਿੱਲੀ, 22 ਅਪਰੈਲ- ਸੁਪਰੀਮ ਕੋਰਟ ਨੇ ਟੈਲੀਵਿਜ਼ਨ ਪੱਤਰਕਾਰ ਸੌਮਿਆ ਵਿਸ਼ਵਨਾਥਨ ਦੀ ਮਾਂ ਵਲੋਂ 2008 ਵਿਚ ਆਪਣੀ ਧੀ ਦੇ ਕਤਲ ਕੇਸ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਚਾਰ ਵਿਅਕਤੀਆਂ ਨੂੰ ਜ਼ਮਾਨਤ ਦੇਣ....
ਜਿਸ ਸਰਕਾਰ ਦੇ ਮੰਤਰੀ ਦੀ ਯਾਰੀ ਮੂਸੇਵਾਲਾ ਦੇ ਕਾਤਲਾਂ ਨਾਲ ਹੋਵੇ, ਉਸ ਸਰਕਾਰ 'ਚ ਪਰਿਵਾਰ ਨੂੰ ਇਨਸਾਫ ਕਿਵੇਂ ਮਿਲੇਗਾ - ਖਹਿਰਾ
. . .  6 minutes ago
ਸੁਨਾਮ, ਊਧਮ ਸਿੰਘ ਵਾਲਾ, 22 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਵਿਖੇ ਅੱਜ ਕਾਂਗਰਸ ਵਰਕਰ ਮਿਲਣੀ ਮੌਕੇ ਪੁੱਜੇ ਸੰਗਰੂਰ ਲੋਕ ਸਭਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵਲੋਂ ਮਰਹੂਮ ਸਿੱਧੂ...
ਪ੍ਰਵਾਸੀ ਮਜ਼ਦੂਰਾਂ ਵਲੋਂ ਕੰਮ ਦਾ ਬਾਈਕਾਟ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
. . .  27 minutes ago
ਲਹਿਰਾ ਮੁਹੱਬਤ, 22 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)- ਲਹਿਰਾ ਮੁਹੱਬਤ ਅਨਾਜ ਮੰਡੀ ਵਿਚ ਕਣਕ ਦੀਆਂ ਬੋਰੀਆਂ ਦੀ ਚੁਕਾਈ ਨਾ ਹੋਣ ਕਾਰਨ ਪ੍ਰਵਾਸੀ ਮਜ਼ਦੂਰਾਂ ਨੇ ਕੰਮ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ....
ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਵਾਲੀ ਪਟੀਸ਼ਨ ਹੋਈ ਖ਼ਾਰਜ
. . .  35 minutes ago
ਨਵੀਂ ਦਿੱਲੀ, 22 ਅਪ੍ਰੈਲ- ਦਿੱਲੀ ਹਾਈ ਕੋਰਟ ਨੇ ਸਾਰੇ ਅਪਰਾਧਿਕ ਮਾਮਲਿਆਂ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਨਿਰਦੇਸ਼ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਖ਼ਾਰਜ ਕਰ....
 
ਕਾਂਗਰਸ ਰੱਖਦੀ ਹੈ ਬਰਾਬਰੀ ਵਿਚ ਵਿਸ਼ਵਾਸ- ਮਨੀਸ਼ ਤਿਵਾੜੀ
. . .  about 1 hour ago
ਨਵੀਂ ਦਿੱਲੀ, 22 ਅਪ੍ਰੈਲ- ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਬਰਾਬਰੀ ’ਚ ਵਿਸ਼ਵਾਸ ਰੱਖਦੀ ਹੈ, ਚਾਹੇ ਉਹ ਕਿਸੇ ਵੀ ਧਰਮ ਅਤੇ ਭਾਈਚਾਰੇ ਦਾ ਹੋਵੇ। ਉਨ੍ਹਾਂ ਕਿਹਾ ਕਿ ਪ੍ਰਧਾਨ....
ਸਿਆਚਿਨ ਪੁਹੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ
. . .  about 1 hour ago
ਲੱਦਾਖ, 22 ਅਪ੍ਰੈਲ- ਰੱਖਿਆ ਮੰਤਰੀ ਰਾਜਨਾਥ ਸਿੰਘ ਲੱਦਾਖ ਦੇ ਸਿਆਚਿਨ ਪਹੁੰਚੇ। ਇਥੇ ਉਨ੍ਹਾਂ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸਿਆਚਿਨ ਬੇਸ ਕੈਂਪ ਵਿਚ ਜੰਗੀ ਯਾਦਗਾਰ ’ਤੇ ਫੁੱਲਮਾਲਾ ਭੇਟ ਕੀਤੀ....
ਕਾਰਨ ਕੁਦਰਤੀ ਹਨ, ਪਰ ਇਸਦੇ ਪਿੱਛੇ ਭ੍ਰਿਸ਼ਟਾਚਾਰ ਹੈ - ਗਾਜ਼ੀਪੁਰ ਲੈਂਡਫਿਲ ਅੱਗ 'ਤੇ ਦਿੱਲੀ ਭਾਜਪਾ ਮੁਖੀ
. . .  about 1 hour ago
ਨਵੀਂ ਦਿੱਲੀ, 22 ਅਪ੍ਰੈਲ - ਗਾਜ਼ੀਪੁਰ ਲੈਂਡਫਿਲ ਅੱਗ 'ਤੇ ਦਿੱਲੀ ਭਾਜਪਾ ਮੁਖੀ ਵਰਿੰਦਰ ਸਚਦੇਵਾ ਦਾ ਕਹਿਣਾ ਹੈ ਕਿ ਅੱਗ ਦੇ ਕਾਰਨ ਕੁਦਰਤੀ ਹਨ, ਪਰ ਇਸਦੇ ਪਿੱਛੇ ਭ੍ਰਿਸ਼ਟਾਚਾਰ ਹੈ ਕਿਉਕਿ ਕੇਜਰੀਵਾਲ...
ਦਿੱਲੀ ਸਰਕਾਰ ਨੇ ਦਸੰਬਰ 2023 ਤੱਕ ਲੈਂਡਫਿਲ ਨੂੰ ਸਾਫ਼ ਕਰਨ ਦਾ ਕੀਤਾ ਸੀ ਦਾਅਵਾ - ਆਰ.ਪੀ. ਸਿੰਘ
. . .  about 2 hours ago
ਨਵੀਂ ਦਿੱਲੀ, 22 ਅਪ੍ਰੈਲ - ਦਿੱਲੀ ਦੇ ਗਾਜ਼ੀਪੁਰ ਲੈਂਡਫਿਲ ਅੱਗ 'ਤੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਦਾ ਕਹਿਣਾ ਹੈ, "ਕੱਲ੍ਹ ਦੁਪਹਿਰ ਤੋਂ ਅੱਗ ਲੱਗੀ ਹੋਈ ਹੈ। ਇਹ ਇਕ ਭਿਆਨਕ ਸਥਿਤੀ ਹੈ। ਇਹ ਇਕ...
ਗੁ: ਡੇਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ ਭਾਰਤੀ ਸ਼ਰਧਾਲੂ ਨੇ ਕੀਤਾ ਅਕਾਲ ਚਲਾਣਾ
. . .  about 2 hours ago
ਅਟਾਰੀ, 22 ਅਪ੍ਰੈਲ (ਰਾਜਿੰਦਰ ਸਿੰਘ ਰੂਬੀ /ਗੁਰਦੀਪ ਸਿੰਘ)- ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਉਣ ਲਈ 10 ਦਿਨ ਪਹਿਲਾਂ ਭਾਰਤ ਤੋਂ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ...
ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਇਲ ਫੋਨ ਅਤੇ ਹੈਰੋਇਨ ਬਰਾਮਦ
. . .  about 2 hours ago
ਫ਼ਰੀਦਕੋਟ, 22 ਅਪ੍ਰੈਲ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫਿਰ ਜੇਲ੍ਹ ਪ੍ਰਸ਼ਾਸਨ ਵਲੋਂ ਤਲਾਸ਼ੀ ਲੈਣ 'ਤੇ ਬੈਰਕਾਂ 'ਚੋਂ 13 (7 ਟੱਚ ਸਕਰੀਨ ਅਤੇ 6 ਕੀਪੈਡ) ਮੋਬਾਇਲ ਫੋਨ ਅਤੇ 3 ਗ੍ਰਾਮ ਹੈਰੋਇਨ ਬਰਾਮਦ ਹੋਈ, ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਵਿਚ 14 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਮਾਲਦੀਵ: ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦੀ ਸੱਤਾਧਾਰੀ ਪੀ.ਐਨ.ਸੀ. ਵਲੋਂ ਸੰਸਦੀ ਚੋਣਾਂ ਚ ਬਹੁਤ ਜ਼ਿਆਦਾ ਬਹੁਮਤ ਹਾਸਲ
. . .  about 2 hours ago
ਮਾਲੇ, 22 ਅਪ੍ਰੈਲ - ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦੀ ਸੱਤਾਧਾਰੀ ਪੀਪਲਜ਼ ਨੈਸ਼ਨਲ ਕਾਂਗਰਸ (ਪੀ.ਐਨ.ਸੀ.) ਨੇ ਮਾਲਦੀਵ ਦੀ ਸੰਸਦ ਵਿਚ ਬਹੁਤ ਜ਼ਿਆਦਾ ਬਹੁਮਤ ਹਾਸਲ ਕਰ ਲਿਆ ਹੈ। ਮਾਲਦੀਵ ਸਥਿਤ ਨਿਊਜ਼ ਏਜੰਸੀ ਦੀ ਰਿਪੋਰਟ...
ਇਜ਼ਰਾਈਲ ਯੁੱਧ ਮੰਤਰੀ ਮੰਡਲ ਵਲੋਂ ਗਾਜ਼ਾ ਚ ਬੰਧਕਾਂ ਨੂੰ ਛੁਡਾਉਣ ਦੀਆਂ ਕੋਸ਼ਿਸ਼ਾਂ 'ਤੇ ਚਰਚਾ
. . .  about 3 hours ago
ਤੇਲ ਅਵੀਵ, 22 ਅਪ੍ਰੈਲ - ਨਿਊਜ਼ ਏਜੰਸੀ ਇਕ ਇਜ਼ਰਾਈਲੀ ਅਧਿਕਾਰੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਗਾਜ਼ਾ ਵਿਚ ਬੰਦ ਬਾਕੀ ਬਚੇ ਬੰਧਕਾਂ ਦੀ ਰਿਹਾਈ ਲਈ ਯਤਨਾਂ 'ਤੇ ਚਰਚਾ ਕਰਨ ਲਈ ਇਜ਼ਰਾਈਲੀ...
ਬੀ.ਐਸ.ਐਫ. ਨੇ ਪਾਕਿਸਤਾਨ ਤੋਂ ਭਾਰਤ ਆਏ ਦੋ ਡਰੋਨ ਕੀਤੇ ਬਰਾਮਦ
. . .  about 2 hours ago
ਸ੍ਰੀਲੰਕਾ : ਰੇਸਿੰਗ ਈਵੈਂਟ ਦੌਰਾਨ ਕਾਰ ਦੇ ਟ੍ਰੈਕ ਤੋਂ ਭਟਕਣ ਕਾਰਨ 7 ਮੌਤਾਂ, 20 ਹੋਰ ਜ਼ਖ਼ਮੀ
. . .  about 3 hours ago
ਦਿੱਲੀ ਦੇ ਗਾਜ਼ੀਪੁਰ ਲੈਂਡਫਿਲ ਸਾਈਟ 'ਤੇ ਲੱਗੀ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  about 4 hours ago
ਕੇਜਰੀਵਾਲ ਦੀ ਪਟੀਸ਼ਨ 'ਤੇ ਫ਼ੈਸਲਾ ਅੱਜ
. . .  about 4 hours ago
ਮਨੀਪੁਰ: 11 ਪੋਲਿੰਗ ਸਟੇਸ਼ਨਾਂ 'ਤੇ ਅੱਜ ਮੁੜ ਵੋਟਿੰਗ
. . .  about 4 hours ago
ਆਈ.ਪੀ.ਐਲ. 2024 'ਚ ਅੱਜ ਰਾਜਸਥਾਨ ਦਾ ਮੁਕਾਬਲਾ ਮੁੰਬਈ ਨਾਲ
. . .  about 4 hours ago
⭐ਮਾਣਕ-ਮੋਤੀ ⭐
. . .  about 4 hours ago
ਵਾਡਾ ਨੇ ਪਾਬੰਦੀਸ਼ੁਦਾ ਦਵਾਈਆਂ ਲਈ ਸਕਾਰਾਤਮਕ ਟੈਸਟ ਕਰਨ ਵਾਲੇ ਚੀਨੀ ਓਲੰਪਿਕ ਤਗ਼ਮਾ ਜੇਤੂਆਂ ਦੇ ਮਾਮਲੇ ਨੂੰ ਸੰਭਾਲਣ ਦਾ ਕੀਤਾ ਬਚਾਅ
. . .  1 day ago
ਹੋਰ ਖ਼ਬਰਾਂ..

Powered by REFLEX