ਤਾਜ਼ਾ ਖਬਰਾਂ


ਮਹੂਆ ਮੋਇਤਰਾ ’ਤੇ ਐਥਿਕਸ ਕਮੇਟੀ ਦੀ ਰਿਪੋਰਟ ਪੇਸ਼ ਕੀਤੇ ਜਾਣ ਤੋਂ ਤੁਰੰਤ ਬਾਅਦ ਲੋਕ ਸਭਾ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  2 minutes ago
ਨਵੀਂ ਦਿੱਲੀ, 8 ਦਸੰਬਰ- ਟੀ.ਐੱਮ.ਸੀ. ਸੰਸਦ ਮੈਂਬਰ ਮਹੂਆ ਮੋਇਤਰਾ ’ਤੇ ਐਥਿਕਸ ਕਮੇਟੀ ਦੀ ਰਿਪੋਰਟ ਪੇਸ਼ ਕੀਤੇ ਜਾਣ ਤੋਂ ਤੁਰੰਤ ਬਾਅਦ ਸਦਨ ’ਚ ਹੰਗਾਮੇ ਦਰਮਿਆਨ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਲਾਲਦੁਹੋਮਾ ਨੇ ਚੁੱਕੀ ਮਿਜ਼ੋਰਮ ਦੇ ਮੁੱਖ ਮੰਤਰੀ ਅਹੁਦੇ ਵਜੋਂ ਸਹੁੰ
. . .  27 minutes ago
ਮਿਜ਼ੋਰਮ, 8 ਦਸੰਬਰ-ਜ਼ੋਰਮ ਪੀਪਲਜ਼ ਮੂਵਮੈਂਟ ਦੇ ਨੇਤਾ ਲਾਲਦੁਹੋਮਾ ਨੇ ਸ਼ੁੱਕਰਵਾਰ ਨੂੰ ਮਿਜ਼ੋਰਮ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਹਰੀ ਬਾਬੂ ਕੰਭਮਪਤੀ ਨੇ ...
ਉਜ਼ਬੇਕਿਸਤਾਨ ਅਤੇ ਫਿਜ਼ੀ ਦੇ ਭਾਰਤ 'ਚ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  54 minutes ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)-ਭਾਰਤ 'ਚ ਉਜ਼ਬੇਕਿਸਤਾਨ ਦੇ ਰਾਜਦੂਤ ਮਿਸਟਰ ਖੁਰਸ਼ੀਦ ਬੇਕ ਅਤੇ ਫਿਜ਼ੀ ਦੇ ਰਾਜਦੂਤ ਸ੍ਰੀ ਦਲੇਸ਼ ਰੋਨੀਲ ਕੁਮਾਰ ਤੇ ਤੁਰਕੀਸਤਾਨ ਦੇ ਰਾਜਦੂਤ...
ਵੱਡੀ ਖ਼ਬਰ: ਭਾਈ ਬਲਵੰਤ ਸਿੰਘ ਰਾਜੋਆਣਾ ਨੇ ਕੀਤੀ ਭੁੱਖ ਹੜਤਾਲ ਖ਼ਤਮ
. . .  22 minutes ago
ਪਟਿਆਲਾ, 8 ਦਸੰਬਰ (ਅਮਨਦੀਪ ਸਿੰਘ)-ਪਟਿਆਲਾ ਜੇਲ੍ਹ ਵਿਚ ਲੰਬੇ ਸਮੇਂ ਤੋਂ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ...
 
ਸ਼ਹਿਰ 'ਚ ਤੇਂਦੂਆ ਦੇਖਣ ਨਾਲ ਦਹਿਸ਼ਤ ਦਾ ਮਾਹੌਲ
. . .  about 1 hour ago
ਫੁੱਲਾਂਵਾਲ, 8 ਦਸੰਬਰ (ਮਨਜੀਤ ਸਿੰਘ ਦੁੱਗਰੀ)- ਸਨਅਤੀ ਸ਼ਹਿਰ ਲੁਧਿਆਣਾ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਸੈਂਨਟਰਾ ਗਲੀਨ ਫਲੈਟਾਂ ਵਿਖੇ ਤੇਂਦੂਆ ਦੇਖਣ ਨਾਲ ਦਹਿਸ਼ਤ ਦਾ ਮਾਹੌਲ...
ਆਰ.ਬੀ.ਆਈ. ਵਲੋਂ ਨੀਤੀਗਤ ਰੇਪੋ ਦਰ 6.5 ਫ਼ੀਸਦੀ 'ਤੇ ਬਰਕਰਾਰ
. . .  about 1 hour ago
ਨਵੀਂ ਦਿੱਲੀ, 8 ਦਸੰਬਰ - ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੀ ਮੁਦਰਾ ਨੀਤੀ ਕਮੇਟੀ ਨੇ ਆਪਣੀ ਦਸੰਬਰ ਦੀ ਸਮੀਖਿਆ ਮੀਟਿੰਗ ਵਿਚ ਸਰਬਸੰਮਤੀ ਨਾਲ ਨੀਤੀ ਰੇਪੋ ਦਰ ਨੂੰ 6.5 ਫ਼ੀਸਦੀ 'ਤੇ ਬਰਕਰਾਰ...
2047 ਤੱਕ 4,500 ਵੰਦੇ ਭਾਰਤ ਟਰੇਨਾਂ ਚਲਾਉਣ ਦਾ ਟੀਚਾ - ਜੋਤੀਰਾਦਿੱਤਿਆ ਸਿੰਧੀਆ
. . .  about 1 hour ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਦਾ ਕਹਿਣਾ ਹੈ, "ਅੱਜ ਦੇਸ਼ ਵਿਚ 23 ਵੰਦੇ ਭਾਰਤ ਟਰੇਨਾਂ ਚੱਲ ਰਹੀਆਂ ਹਨ। ਸਾਡਾ ਮਿਸ਼ਨ 2047 ਤੱਕ 4,500 ਵੰਦੇ ਭਾਰਤ ਟਰੇਨਾਂ ਚਲਾਉਣ...
ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ.ਸੀ.ਆਰ. ਜ਼ਖਮੀ ਹੋਣ ਤੋਂ ਬਾਅਦ ਹਸਪਤਾਲ ਚ ਭਰਤੀ
. . .  about 1 hour ago
ਹੈਦਰਾਬਾਦ, 8 ਦਸੰਬਰ - ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੂੰ ਬੀਤੀ ਰਾਤ ਫਾਰਮ ਹਾਊਸ 'ਤੇ ਸੱਟ ਲੱਗਣ ਤੋਂ ਬਾਅਦ ਯਸ਼ੋਧਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ...
ਗੁਜਰਾਤ ਦੇ ਕੱਛ ਚ ਆਇਆ ਭੂਚਾਲ
. . .  about 2 hours ago
ਕੱਛ, 8 ਦਸੰਬਰ - ਗੁਜਰਾਤ ਦੇ ਕੱਛ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ...
ਕ੍ਰਾਈਮ ਬ੍ਰਾਂਚ ਵਲੋਂ ਗੈਂਗਸਟਰ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗਰੋਹ ਦੇ ਸ਼ੂਟਰ ਗ੍ਰਿਫਤਾਰ
. . .  about 2 hours ago
ਨਵੀਂ ਦਿੱਲੀ, 8 ਦਸੰਬਰ - ਗੈਂਗਸਟਰ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗਰੋਹ ਦੇ ਸ਼ੂਟਰ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕੀਤੇ ਹਨ। ਉਹ ਪੰਜਾਬ ਦੇ ਸਾਬਕਾ ਵਿਧਾਇਕ ਦੇ ਪੰਜਾਬੀ ਬਾਗ ਦੇ ਘਰ 3 ਦਸੰਬਰ...
ਲੁਧਿਆਣਾ : ਪੱਖੋਵਾਲ ਰੋਡ ਸਥਿਤ ਸੈਂਟਰਾ ਗ੍ਰੀਨ ਫਲੈਟ ਚ ਦੇਖਿਆ ਗਿਆ ਤੇਂਦੂਆ
. . .  about 2 hours ago
ਲੁਧਿਆਣਾ, 8 ਦਸੰਬਰ - (ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਹਾਈ ਪ੍ਰੋਫਾਈਲ ਰਿਹਾਇਸ਼ੀ ਅਪਾਰਟਮੈਂਟ ਸੈਂਟਰਾ ਗ੍ਰੀਨ ਵਿਚ ਤੇਂਦੂਆ ਦੇਖਿਆ ਗਿਆ ਹੈ, ਜਿਸ ਤੋਂ ਬਾਅਦ ਫਲੈਟ ਵਿਚ ਰਹਿਣ...
ਭਾਈ ਰਾਜੋਆਣਾ ਨੂੰ ਮਿਲਣ ਪਹੁੰਚੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਤੇ ਹੋਰ
. . .  about 2 hours ago
ਪਟਿਆਲਾ, 8 ਦਸੰਬਰ (ਅਮਨਦੀਪ ਸਿੰਘ) - ਪਟਿਆਲਾ ਜੇਲ੍ਹ ਵਿਚ ਲੰਬੇ ਸਮੇਂ ਤੋਂ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਐਸ.ਜੀ.ਪੀ.ਸੀ. ਮੈਂਬਰ ਪਟਿਆਲਾ ਜੇਲ੍ਹ ਪੁੱਜੇ ਹਨ।
ਗਾਜ਼ਾ ਚ ਲੜਾਈ ਦੌਰਾਨ ਮਾਰਿਆ ਗਿਆ ਇਜ਼ਰਾਈਲੀ ਮੰਤਰੀ ਦਾ ਪੁੱਤਰ
. . .  about 2 hours ago
ਭੂਚਾਲ ਨੇ ਮੈਕਸੀਕੋ ਸਿਟੀ ਚ ਹਿਲਾਈਆਂ ਇਮਾਰਤਾਂ
. . .  about 2 hours ago
ਤਾਮਿਲਨਾਡੂ ਆਈ.ਏ.ਐਸ. ਅਫ਼ਸਰਾਂ ਦੀ ਐਸੋਸੀਏਸ਼ਨ ਵਲੋਂ ਚੱਕਰਵਾਤ ਰਾਹਤ ਲਈ ਕਰਮਚਾਰੀਆਂ ਦੀ ਇਕ ਦਿਨ ਦੀ ਤਨਖਾਹ ਦੇ ਯੋਗਦਾਨ ਦਾ ਐਲਾਨ
. . .  about 3 hours ago
ਬਾਈਡਨ ਨੇ ਨੇਤਨਯਾਹੂ ਨਾਲ ਗੱਲਬਾਤ ਦੌਰਾਨ ਨਾਗਰਿਕਾਂ ਦੀ ਸੁਰੱਖਿਆ ਦੀ ਅਹਿਮ ਲੋੜ 'ਤੇ ਦਿੱਤਾ ਜ਼ੋਰ
. . .  about 3 hours ago
ਕਰਨਾਟਕ : ਖੇਤ ਚ ਮਿਲੇ ਚੀਤੇ ਦੇ ਤਿੰਨ ਬੱਚੇ
. . .  about 3 hours ago
ਜੂਨੀਅਰ ਮਹਿਮੂਦ ਦੇ ਨਾਂਅ ਨਾਲ ਮਸ਼ਹੂਰ ਅਦਾਕਾਰ ਨਈਮ ਸੱਯਦ ਦਾ ਦਿਹਾਂਤ
. . .  about 4 hours ago
ਫੈਡਰਲ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਆਮਦਨੀ ਦੀ ਲੋੜ ਨੂੰ ਵਧਾਇਆ
. . .  about 4 hours ago
ਰਾਸ਼ਟਰੀ ਰਾਜਧਾਨੀ ਚ ਹਵਾ ਗੁਣਵੱਤਾ ਸੂਚਕਅੰਕ 'ਬਹੁਤ ਮਾੜੀ' ਸ਼੍ਰੇਣੀ ਚ
. . .  about 4 hours ago
ਹੋਰ ਖ਼ਬਰਾਂ..

Powered by REFLEX