ਤਾਜ਼ਾ ਖਬਰਾਂ


ਸਨੌਰ ’ਚ 10 ਮਿੰਟ ਤੱਕ ਹੋਈ ਤੇਜ਼ ਗੜ੍ਹੇਮਾਰੀ, ਅਚਾਨਕ ਬਦਲਿਆ ਮੌਸਮ
. . .  16 minutes ago
ਸਨੌਰ (ਪਟਿਆਲਾ), 27 ਜਨਵਰੀ (ਗੀਤਵਿੰਦਰ ਸਿੰਘ ਸੋਖਲ)- ਸਨੌਰ ਅਤੇ ਨੇੜਲੇ ਇਲਾਕਿਆਂ ਵਿਚ ਅਚਾਨਕ ਮੌਸਮ ਨੇ ਕਰਵਟ ਲੈਂਦੇ ਹੋਏ ਤੇਜ਼ ਗੜੇਮਾਰੀ ਦਾ ਰੂਪ ਧਾਰ ਲਿਆ..
ਐਸ.ਵਾਈ.ਐਲ. ਮੁੱਦਾ: ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  25 minutes ago
ਚੰਡੀਗੜ੍ਹ, 27 ਜਨਵਰੀ (ਦਵਿੰਦਰ)- ਸਤਲੁਜ ਯਮੁਨਾ ਲਿੰਕ ਨਹਿਰ ਦੇ ਵਿਵਾਦ ਦਾ ਹੱਲ ਲੱਭਣ ਲਈ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਕਾਰ ਇਕ ਵਾਰ ਫਿਰ ਚੰਡੀਗੜ੍ਹ ਵਿਚ...
ਬਜਟ ਸੈਸ਼ਨ ਤੋਂ ਪਹਿਲਾਂ ਅੱਜ ਹੋਵੇਗੀ ਸਰਬ ਪਾਰਟੀ ਮੀਟਿੰਗ
. . .  43 minutes ago
ਨਵੀਂ ਦਿੱਲੀ, 27 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਨੇ ਅੱਜ ਵਿਧਾਨਕ ਅਤੇ ਹੋਰ ਮੁੱਦਿਆਂ 'ਤੇ ਚਰਚਾ ਕਰਨ ਲਈ ਇਕ ਸਰਬ-ਪਾਰਟੀ ਮੀਟਿੰਗ ਬੁਲਾਈ ਹੈ। ਸੰਸਦੀ ਮਾਮਲਿਆਂ ਦੇ ਮੰਤਰੀ...
ਮਾਣਹਾਨੀ ਮਾਮਲੇ ’ਚ ਅੱਜ ਹੋਵੇਗੀ ਵੀਡੀਓ ਕਾਨਫ਼ਰੰਸਿੰਗ ਕੰਗਨਾ ਰਣੌਤ ਦੀ ਮੁੜ ਪੇਸ਼ੀ
. . .  57 minutes ago
ਬਠਿੰਡਾ, 27 ਜਨਵਰੀ -ਸੰਸਦ ਮੈਂਬਰ ਅਤੇ ਫ਼ਿਲਮ ਅਦਾਕਾਰਾ ਕੰਗਨਾ ਰਣੌਤ ਅੱਜ ਬਠਿੰਡਾ ਦੀ ਇਕ ਵਿਸ਼ੇਸ਼ ਅਦਾਲਤ ਵਿਚ ਮਾਣਹਾਨੀ ਦੇ ਮਾਮਲੇ ਵਿਚ ਪੇਸ਼ ਹੋਵੇਗੀ। ਉਨ੍ਹਾਂ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ....
 
ਪੰਜਾਬੀ ਗਾਇਕ ਵੀਰ ਦਵਿੰਦਰ ਤੋਂ ਫਿਰੌਤੀ ਮੰਗਣ ਵਾਲਿਆਂ ਨੇ ਉਸ ਦੇ ਘਰ ’ਤੇ ਚਲਾਈਆਂ ਗੋਲੀਆਂ
. . .  about 1 hour ago
ਕੈਲਗਰੀ, 27 ਜਨਵਰੀ (ਜਸਜੀਤ ਸਿੰਘ ਧਾਮੀ)- ਕੈਲਗਰੀ ਵਿਚ ਪਿਛਲੇ ਸਾਲ ’ਤੋ ਫਿਰੌਤੀ ਮੰਗਣ ਵਾਲਿਆਂ ਨੇ ਪੰਜਾਬੀ ਕਾਰੋਬਾਰੀਆ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ। ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਰੈੱਡ ਸਟੋਨ ਕੋਮਨ ਨੌਰਥ ਈਸਟ ਕੈਲਗਰੀ ਵਿਚ ਰਹਿ....
ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਅੰਮ੍ਰਿਤਸਰ ਤੋਂ ਕਾਬੂ ਕੀਤੇ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ ਪਿਤਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਅਤੇ ਮਾਤਾ ਨੂੰ ਅੰਮ੍ਰਿਤਸਰ ਸਾਹਿਬ ਤੋਂ ਗ੍ਰਿਫਤਾਰ ਕੀਤਾ ਹੈ ਤੇ...
ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਦਾ ਅਲਰਟ ਜਾਰੀ
. . .  about 2 hours ago
ਚੰਡੀਗੜ੍ਹ, 27 ਜਨਵਰੀ- ਅੱਜ ਚੰਡੀਗੜ੍ਹ ਅਤੇ ਪੰਜਾਬ ਦੇ ਵਿਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਸਮੇਂ ਦੌਰਾਨ ਸੀਤ ਲਹਿਰ, ਗਰਜ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਭਾਰਤ ਤੇ ਯੂਰਪੀ ਸੰਘ ਵਲੋਂ ਇਤਿਹਾਸਕ ਮੁਕਤ ਵਪਾਰ ਸਮਝੌਤੇ ’ਤੇ ਮੋਹਰ
. . .  1 day ago
ਨਵੀਂ ਦਿੱਲੀ , 26 ਜਨਵਰੀ - ਭਾਰਤ ਅਤੇ ਯੂਰਪੀ ਯੂਨੀਅਨ (ਈਯੂ) ਨੇ ਪ੍ਰਸਤਾਵਿਤ ਮੁਕਤ ਵਪਾਰ ਸਮਝੌਤੇ ਲਈ ਗੱਲਬਾਤ ਦਾ ਗੇੜ ਸਫਲਤਾਪੂਰਵਕ ਮੁਕੰਮਲ ਕਰ ਲਿਆ ਹੈ ਜਿਸ ਨਾਲ ਦੋ-ਪੱਖੀ ਵਪਾਰ ਨੂੰ ...
ਰਾਸ਼ਟਰਪਤੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ
. . .  1 day ago
ਨਵੀਂ ਦਿੱਲੀ, 26 ਜਨਵਰੀ (ਏਐਨਆਈ): ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 77ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਰਾਸ਼ਟਰਪਤੀ ਭਵਨ ਵਿਖੇ ਰਵਾਇਤੀ "ਐਟ ਹੋਮ" ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ...
ਰਾਹੁਲ ਗਾਂਧੀ ਨੇ ਰਾਸ਼ਟਰਪਤੀ ਦੀ ਬੇਨਤੀ ਦੇ ਬਾਵਜੂਦ "ਉੱਤਰ-ਪੂਰਬੀ ਪਟਕਾ ਨਾ ਪਹਿਨਣ ਦੀ ਚੋਣ ਕੀਤੀ," -ਭਾਜਪਾ
. . .  1 day ago
ਨਵੀਂ ਦਿੱਲੀ, 26 ਜਨਵਰੀ (ਏਐਨਆਈ): ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਨੇ ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 'ਤੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਗਣਤੰਤਰ ਦਿਵਸ ਦੇ ਮੌਕੇ 'ਤੇ ਰਾਸ਼ਟਰਪਤੀ ਭਵਨ ...
ਇੰਡੀਅਨ ਗੈਸ ਦੇ ਗੋਦਾਮ ਦੇ ਮੁਲਾਜ਼ਮ ਦੀ ਮੌਤ ਦੇ ਮੁਆਵਜ਼ੇ ਲਈ ਧਰਨਾ
. . .  1 day ago
ਦੋਰਾਹਾ, 26 ਜਨਵਰੀ (ਮਨਜੀਤ ਸਿੰਘ ਗਿੱਲ)- ਪਿਛਲੇ ਦਿਨੀਂ ਪਿੰਡ ਮਲੀਪੁਰ ਵਿਖੇ ਇੰਡੀਅਨ ਗੈਸ ਗੋਦਾਮ ’ਚ ਕਾਫੀ ਲੰਬੇ ਸਮੇਂ ਤੋਂ ਕੰਮ ਕਰਦੇ ਪਿੰਡ ਦੋਰਾਹਾ ਦੇ ਵਸਨੀਕ ਸੁਖਦੇਵ ਸਿੰਘ ਮੰਗੂ ਦੀ...
ਕਿਸਾਨਾਂ ਨੇ ਟਰੈਕਟਰ ਮਾਰਚ ਕਰਕੇ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਈਆਂ
. . .  1 day ago
ਖਮਾਣੋਂ ਵਿਚ 16 ਸਾਲ ਦੇ ਲੜਕੇ ਦਾ ਕਿਰਚ ਮਾਰ ਕੇ ਕਤਲ
. . .  1 day ago
ਰਾਤ ਸਮੇਂ ਰੇਲਵੇ ਸਟੇਸ਼ਨ ਦੀ ਅਚਾਨਕ ਚੈਕਿੰਗ, ਸ਼ੱਕੀ ਵਿਅਕਤੀਆਂ ਦੇ ਸਾਮਾਨ ਦੀ ਲਈ ਤਲਾਸ਼ੀ
. . .  1 day ago
ਹਲਕਾ ਮਹਿਲ ਕਲਾਂ 'ਚ ਗਣਤੰਤਰ ਦਿਵਸ ਮੌਕੇ ਵਿਸ਼ਾਲ ਟਰੈਕਟਰ ਮਾਰਚ
. . .  1 day ago
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵਿਦੇਸ਼ੀ ਪਿਸਤੌਲ ਨਾਲ ਇਕ ਨੂੰ ਕੀਤਾ ਕਾਬੂ
. . .  1 day ago
ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਕੋਈ ਸਮਝੌਤਾ ਨਹੀਂ -ਬਾਪੂ ਤਰਸੇਮ ਸਿੰਘ
. . .  1 day ago
ਐਸ. ਡੀ. ਐਮ. ਮਜੀਠਾ ਨੇ ਦਾਣਾ ਮੰਡੀ ਮਜੀਠਾ ਵਿਚ ਤਿਰੰਗਾ ਝੰਡਾ ਲਹਿਰਾਇਆ
. . .  1 day ago
ਸੰਯੁਕਤ ਕਿਸਾਨ ਮੋਰਚੇ ਵੱਲੋਂ ਕੱਢਿਆ ਗਿਆ ਟਰੈਕਟਰ ਮਾਰਚ
. . .  1 day ago
ਹੋਰ ਖ਼ਬਰਾਂ..

Powered by REFLEX