ਤਾਜ਼ਾ ਖਬਰਾਂ


ਪੰਚਾਬ ਪੰਚਾਇਤੀ ਚੋਣਾਂ: ਦੁਪਹਿਰ ਦੇ ਖਾਣੇ ਤੋਂ ਬਾਅਦ ਮੁੜ ਸ਼ੁਰੂ ਹੋਵੇਗੀ ਚੋਣਾਂ ਸੰਬੰਧੀ ਪਟੀਸ਼ਨਾਂ ’ਤੇ ਸੁਣਵਾਈ
. . .  4 minutes ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਅੱਜ ਕਰੀਬ 700 ਪਟੀਸ਼ਨਾਂ ਸੁਣਵਾਈ ਲਈ ਲਗਾਈਆਂ...
ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫਤਰ ਅੱਗੇ ਪ੍ਰਾਪਰਟੀ ਡੀਲਰਾਂ ਵੱਲੋਂ ਨੰਗੇ ਧੜ ਰੋਸ ਪ੍ਰਦਰਸ਼ਨ
. . .  10 minutes ago
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਾਪਰਟੀ ਡੀਲਰਾਂ, ਕਾਲੋਨਾਈਜ਼ਰਾਂ ਅਤੇ ਅਰਜੀ ਨਵੀਸਾਂ ਦਾ ਸੰਘਰਸ਼ ਦਿਨੋਂ ਦਿਨ ਭੱਖਦਾ ਜਾ ਰਿਹਾ ਹੈ। ਅੱਜ ਪੰਜਾਬ...
ਚੋਣ ਕਮਿਸ਼ਨ ਨੂੰ ਮਿਲਿਆ ਕਾਂਗਰਸ ਦਾ ਵਫ਼ਦ
. . .  35 minutes ago
ਚੰਡੀਗੜ੍ਹ, 14 ਅਕਤੂਬਰ- ਅੱਜ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਵਫ਼ਦ ਨੇ ਸੂਬਾ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਅਤੇ ਚੋਣਾਂ 3 ਹਫ਼ਤੇ ਤੱਕ ਲਈ ਮੁਲਤਵੀ ਕਰਨ ਮੰਗ...
ਅਣਪਛਾਤੇ ਵਾਹਨ ਵਲੋਂ ਟੱਕਰ ਮਾਰ ਦੇਣ ਕਾਰਨ ਪ੍ਰਵਾਸੀ ਵਿਅਕਤੀ ਦੀ ਮੌਤ
. . .  55 minutes ago
ਭਵਾਨੀਗੜ੍ਹ, (ਸੰਗਰੂਰ), 14 ਅਕਤੂਬਰ (ਲਖਵਿੰਦਰ ਪਾਲ ਗਰਗ) – ਬੀਤੇ ਦਿਨੀਂ ਦੇਰ ਰਾਤ ਨੂੰ ਨੈਸ਼ਨਲ ਹਾਈਵੇ ਸੜਕ ’ਤੇ ਪਿੰਡ ਬਲਿਆਲ ਨੂੰ ਜਾਂਦੀ ਸੜਕ ਵਾਲੇ ਕੱਟ ਕੋਲ ਸਾਈਕਲ ’ਤੇ ਜਾਂਦੇ....
 
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ
. . .  58 minutes ago
ਅਜਨਾਲਾ, (ਅੰਮ੍ਰਿਤਸਰ), 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਐਨ.ਆਰ.ਆਈ ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵਿਧਾਨ.....
ਦੀਵਾਲੀ ਤੋਂ ਪਹਿਲਾਂ ਦਿੱਲੀ ਵਿਚ ਪਟਾਕਿਆਂ ’ਤੇ ਪਾਬੰਦੀ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਦਿੱਲੀ ਦੇ ਐਨ.ਸੀ.ਟੀ. ਖੇਤਰ ਵਿਚ 01.01.2025 ਤੱਕ ਆਨਲਾਈਨ ਮਾਰਕੀਟਿੰਗ ਪਲੇਟਫਾਰਮਾਂ ਰਾਹੀਂ ਡਿਲੀਵਰੀ ਸਮੇਤ ਸਾਰੇ....
ਤੇਜ਼ ਰਫ਼ਤਾਰ ਸਕੂਲ ਬੱਸ ਪਲਟੀ, ਬਜ਼ੁਰਗ ਔਰਤ ਨੂੰ ਦਰੜਿਆ
. . .  about 1 hour ago
ਸ਼ੁਤਰਾਣਾ,(ਪਟਿਆਲਾ) 14 ਅਕਤੂਬਰ (ਬਲਦੇਵ ਸਿੰਘ ਮਹਿਰੋਕ)- ਹਲਕਾ ਸ਼ੁਤਰਾਣਾ ਦੇ ਪਿੰਡ ਜੋਗੇਵਾਲ ਵਿਖੇ ਤੇਜ਼ ਰਫ਼ਤਾਰ ਸਕੂਲ ਬੱਸ ਬੇਕਾਬੂ ਹੋ ਕੇ ਪਲਟ ਗਈ ਤੇ ਉਸ ਦੇ ਹੇਠਾਂ ਆ ਕੇ ਇਕ ਬਜ਼ੁਰਗ ਔਰਤ ਦੀ ਮੌਤ....
ਰਾਜ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਵਿਚ ਭਲਕੇ ਛੁੱਟੀ ਕਾਰਨ 16 ਅਕਤੂਬਰ ਨੂੰ ਹੋਵੇਗੀ ਕੇਸਾਂ ਦੀ ਸੁਣਵਾਈ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਰਾਜ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਨੇ ਇਕ ਪੱਤਰ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ ਕਿ ਭਲਕੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਦੋਵਾਂ ਬੈਂਚਾਂ ਅੱਗੇ ਸੁਣਵਾਈ.....
ਸੀ.ਆਰ.ਪੀ.ਐਫ਼. ਸੰਭਾਲੇਗੀ ਚਿਰਾਗ ਪਾਸਵਾਨ ਦੀ ਸੁਰੱਖਿਆ- ਕੇਂਦਰ ਸਰਕਾਰ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਕੇਂਦਰ ਸਰਕਾਰ ਨੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ਼.) ਨੂੰ ਸੌਂਪ ਦਿੱਤੀ ਹੈ। ਦੱਸ ਦੇਈਏ ਕਿ...
ਪੰਚਾਇਤ ਚੋਣਾਂ ਲਈ ਚੋਣ ਸਮੱਗਰੀ ਸਮੇਤ ਅੱਜ ਹੋਣਗੀਆਂ ਪੋਲਿੰਗ ਪਾਰਟੀਆਂ ਰਵਾਨਾ
. . .  about 2 hours ago
ਅਜਨਾਲਾ, (ਅੰਮ੍ਰਿਤਸਰ), 14 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋ)-ਪੰਜਾਬ ਵਿੱਚ ਕੱਲ ਨੂੰ ਹੋਣ ਵਾਲੀਆਂ ਪੰਚਾਇਤ ਚੋਣਾਂ ਲਈ ਚੋਣ ਸਮਗਰੀ ਸਮੇਤ ਅੱਜ ਵੱਖ-ਵੱਖ ਥਾਵਾਂ ’ਤੋਂ ਪੋਲਿੰਗ ਪਾਰਟੀਆਂ....
ਸਾਰੇ ਟੋਲ ਬੂਥਾਂ ’ਤੇ ਹਲਕੇ ਵਾਹਨਾਂ ਨੂੰ ਟੋਲ ਵਿਚ ਮਿਲੇਗੀ ਛੋਟ- ਏਕਨਾਥ ਸ਼ਿੰਦੇ
. . .  about 2 hours ago
ਮੁੰਬਈ, 14 ਅਕਤੂਬਰ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕੈਬਨਿਟ ਮੀਟਿੰਗ ਵਿਚ ਐਲਾਨ ਕੀਤਾ ਕਿ ਮੁੰਬਈ ਵਿਚ ਦਾਖ਼ਲ ਹੋਣ ਵਾਲੇ ਸਾਰੇ 5 ਟੋਲ ਬੂਥਾਂ ’ਤੇ ਹਲਕੇ ਮੋਟਰ ਵਾਹਨਾਂ....
ਪਿੰਡ ਜਤਾਲਾ ਵਿਖੇ ਰਾਤ ਨੂੰ ਚੱਲੀਆਂ ਗੋਲੀਆਂ
. . .  about 3 hours ago
ਮਮਦੋਟ/ਫ਼ਿਰੋਜ਼ਪੁਰ 14 ਅਕਤੂਬਰ (ਸੁਖਦੇਵ ਸਿੰਘ ਸੰਗਮ) - ਮਮਦੋਟ ਨੇੜਲੇ ਪਿੰਡ ਜਤਾਲਾ ਵਿਖੇ ਬੀਤੀ ਰਾਤ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ 13 ਅਤੇ 14 ਅਕਤੂਬਰ ਦੀ ਦਰਮਿਆਨੀ...
ਢਾਈ ਸਾਲ ਦੇ ਬੀਤ ਜਾਣ ਦੇ ਬਾਅਦ ਪੰਜਾਬ ਸਰਕਾਰ ਨੂੰ ਹੁਣ ਯਾਦ ਆਇਆ ਕਿ ਸੂਬੇ ਦੇ ਹਾਲਾਤ ਖ਼ਰਾਬ ਹਨ - ਖਹਿਰਾ
. . .  about 3 hours ago
ਰਿਹਾਇਸ਼ੀ ਇਕਾਈਆਂ ਦੀ ਵਿਕਰੀ 17 ਫ਼ੀਸਦੀ ਵਧੀ, ਲਗਜ਼ਰੀ ਹਾਊਸਿੰਗ ਵਿਕਰੀ ਚ ਮਹੱਤਵਪੂਰਨ ਵਾਧਾ - ਰਿਪੋਰਟ
. . .  about 3 hours ago
ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਚ ਅੱਜ ਸੁਣਵਾਈ
. . .  about 3 hours ago
ਸ਼ੈਲਰ ਮਾਲਿਕਾਂ ਵਲੋਂ "ਨੋ ਸਪੇਸ ਨੋ ਐਗਰੀਮੈਂਟ" ਦੇ ਐਲਾਨ ਨੂੰ 20 ਅਕਤੂਬਰ ਤੱਕ ਵਧਾਓੁਣ ਦਾ ਫ਼ੈਸਲਾ
. . .  about 4 hours ago
ਫੇਮਾ ਵਲੋਂ ਸਿਲੀਗੁੜੀ ਦੇ ਸਰਕਾਰੀ-ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਚ ਦੋ ਦਿਨਾਂ ਦੀ ਕਲਮਬੰਦ ਹੜਤਾਲ ਦਾ ਸੱਦਾ
. . .  about 3 hours ago
ਅਮਰੀਕਾ ਨੂੰ ਆਪਣੀ ਪਹਿਲੀ ਮਹਿਲਾ ਰਾਸ਼ਟਰਪਤੀ ਮਿਲਣ ਜਾ ਰਹੀ ਹੈ - ਐਲਨ ਲਿਚਮੈਨ ਵਲੋਂ ਕਮਲਾ ਹੈਰਿਸ ਦੀ ਜਿੱਤ ਦੀ ਭਵਿੱਖਬਾਣੀ
. . .  about 4 hours ago
ਬੰਬ ਦੀ ਧਮਕੀ ਤੋਂ ਬਾਅਦ ਦਿੱਲੀ ਵੱਲ ਮੋੜ ਦਿੱਤਾ ਗਿਆ ਏਅਰ ਇੰਡੀਆ ਦੀ ਮੁੰਬਈ-ਨਿਊਯਾਰਕ ਉਡਾਣ ਨੂੰ
. . .  about 4 hours ago
ਮਹਿਲਾ ਟੀ-20 ਵਿਸ਼ਵ ਕੱਪ ਚ ਪਾਕਿਸਤਾਨ ਤੇ ਨਿਊਜ਼ੀਲੈਂਡ ਦਾ ਮੁਕਾਬਲਾ ਅੱਜ
. . .  about 5 hours ago
ਹੋਰ ਖ਼ਬਰਾਂ..

Powered by REFLEX