ਤਾਜ਼ਾ ਖਬਰਾਂ


ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ ਵਿਰੋਧ ਪ੍ਰਦਰਸ਼ਨ
. . .  6 minutes ago
ਲੁਧਿਆਣਾ (ਰੂਪੇਸ਼ ਕੁਮਾਰ) : ਬੱਸਾਂ ਦੇ ਕਿਲੋਮੀਟਰ ਸਕੀਮ ਦੇ ਟੈਂਡਰ ਖੋਲ੍ਹੇ ਜਾਣ ਅਤੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੂੰ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਭਾਰਤ ਪਾਕਿਸਤਾਨ ਸਰਹੱਦ ਦੇ ਨਾਲ ਨਾਲ 68 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨਹੀਂ ਪੱਥਰ
. . .  11 minutes ago
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਧਾਲੀਵਾਲ ਦੀ ਅਗਵਾਈ ਹੇਠ ਅੱਜ ਸਰਹੱਦੀ ਪਿੰਡ ਡੱਲਾ ਵਿਖੇ ਕਰਵਾਏ...
ਅੰਮ੍ਰਿਤਪਾਲ ਨੇ ਪੰਜਾਬ ਸਰਕਾਰ ਦੇ ਫੈਸਲੇ ਵਿਰੁੱਧ ਮੁੜ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ
. . .  27 minutes ago
ਚੰਡੀਗੜ੍ਹ, 28 ਨਵੰਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਸਰਕਾਰ ਵਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਦੇ ਸਰਦ ਰੁੱਤ ਇਜਲਾਸ ਵਿਚ ਹਿੱਸਾ ਲੈਣ ਲਈ ਅਸਥਾਈ ਰਿਹਾਈ ਦੀ ਪਟੀਸ਼ਨ....
ਪੰਜਾਬ ਕੈਬਨਿਟ ਦੀ ਹੋਈ ਅਹਿਮ ਮੀਟਿੰਗ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ
. . .  32 minutes ago
ਚੰਡੀਗੜ੍ਹ, 28 ਨਵੰਬਰ- ਪੰਜਾਬ ਵਿਚ ਕੰਮ ਕਰ ਰਹੀਆਂ ਸੁਸਾਇਟੀਆਂ ਅਤੇ ਟਰੱਸਟਾਂ ਦਾ ਸਾਲਾਨਾ ਆਡਿਟ ਹੋਵੇਗਾ। ਉਨ੍ਹਾਂ ਦੇ ਵਿੱਤ ਦੀ ਨਿਗਰਾਨੀ ਲਈ ਮੈਨੇਜਰ ਨਿਯੁਕਤ ਕੀਤੇ ਜਾਣਗੇ। ਇਸ ਲਈ...
 
24 ਘੰਟੇ ਪਾਣੀ ਸਪਲਾਈ ਨੂੰ ਲੈ ਕੇ ਚੰਡੀਗੜ੍ਹ ਨਿਗਮ ਹਾਊਸ ਮੀਟਿੰਗ 'ਚ ਭਾਰੀ ਹੰਗਾਮਾ
. . .  57 minutes ago
ਚੰਡੀਗੜ੍ਹ, 28 ਨਵੰਬਰ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਵਿਚ 24 ਘੰਟੇ ਪਾਣੀ ਸਪਲਾਈ ਨੂੰ ਲੈ ਕੇ ਹੋ ਰਿਹਾ ਭਾਰੀ ਵਿਰੌਧ, ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਇਸ ਪ੍ਰੋਜੈਕਟ ਨੂੰ...
ਪੇਸ਼ੀ ਲਈ ਮਜੀਠਾ ਥਾਣੇ ਪੁੱਜੀ ਕੰਚਨਪ੍ਰੀਤ ਕੌਰ
. . .  about 1 hour ago
ਮਜੀਠਾ, (ਅੰਮ੍ਰਿਤਸਰ), 28 ਨਵੰਬਰ (ਮਨਿੰਦਰ ਸਿੰਘ ਸੋਖੀ)-ਕੰਚਨਪ੍ਰੀਤ ਕੌਰ ਥਾਣਾ ਮਜੀਠਾ ਵਿਖੇ ਪੇਸ਼ੀ ਲਈ ਪਹੁੰਚੀ ਹੈ। ਪੁਲਿਸ ਨੇ ਇਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ ਤੇ ਮੀਡੀਆ ਨੂੰ ਵੀ ਦੂਰ ਰੱਖਿਆ ਗਿਆ ਹੈ।
ਰੋਡਵੇਜ਼ ਵਰਕਸ਼ਾਪ 'ਚ ਹੋਇਆ ਲਾਠੀਚਾਰਜ, ਡਿਪੂ ਪ੍ਰਧਾਨ ਨੇ ਖੁਦ 'ਤੇ ਪਾਇਆ ਤੇਲ
. . .  about 1 hour ago
ਅੰਮ੍ਰਿਤਸਰ, 28 ਨਵੰਬਰ (ਗਗਨਦੀਪ ਸ਼ਰਮਾ)-ਰੋਡਵੇਜ਼ ਵਰਕਸ਼ਾਪ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਪਨਬਸ ਮੁਲਾਜ਼ਮਾਂ 'ਤੇ ਲਾਠੀਚਾਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਦੇ ਡੀਪੂ ਪ੍ਰਧਾਨ ਕੇਵਲ ਸਿੰਘ....
ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ
. . .  about 1 hour ago
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ...
ਮੰਗਾਂ ਨੂੰ ਲੈ ਕੇ ਰੋਡਵੇਜ਼ ਕੰਟੈਕਟਰ ਯੂਨੀਅਨ ਵਲੋਂ ਚੱਕਾ ਜਾਮ
. . .  about 2 hours ago
ਪਠਾਨਕੋਟ, 28 ਨਵੰਬਰ (ਵਿਨੋਦ)-ਪੰਜਾਬ ਰੋਡਵੇਜ਼ ਪਨਬਸ ਕੰਟੈਕਟ ਯੂਨੀਅਨ ਵਲੋਂ ਪ੍ਰਧਾਨ ਜੋਗਿੰਦਰ ਪਾਲ ਲਵਲੀ ਦੀ ਅਗਵਾਈ ਵਿਚ ਪਠਾਨਕੋਟ ਡੀਪੂ ਵਿਚ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ...
ਰੋਡਵੇਜ਼ ਕੱਚੇ ਮੁਲਾਜ਼ਮਾਂ ਵਲੋਂ ਚੱਕਾ ਜਾਮ
. . .  about 2 hours ago
ਫ਼ਰੀਦਕੋਟ, 28 ਨਵੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਪੰਜਾਬ ਰੋਡਵੇਜ਼/ ਪਨਬਸ/ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਆਨ ਵਲੋਂ ਸਥਾਨਕ ਰੋਡਵੇਜ਼ ਡੀਪੂ, ਫ਼ਰੀਦਕੋਟ ਅੱਗੇ ਪੰਜਾਬ ਸਰਕਾਰ....
ਕਪਿਲ ਸ਼ਰਮਾ ਦੇ ਰੈਸਟੋਰੈਂਟ ’ਤੇ ਹਮਲਾ ਕਰਨ ਵਾਲਾ ਬਦਮਾਸ਼ ਕਾਬੂ
. . .  about 2 hours ago
ਨਵੀਂ ਦਿੱਲੀ, 28 ਨਵੰਬਰ -ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗੈਂਗਸਟਰ ਬੰਧੂ ਮਾਨ ਸਿੰਘ ਨੂੰ ਕੈਨੇਡਾ ਵਿਚ ਕਪਿਲ ਸ਼ਰਮਾ ਦੇ ਰੈਸਟੋਰੈਂਟ ਵਿਚ ਗੋਲੀਬਾਰੀ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ....
ਪੈਟਰੋਲ ਦੀਆਂ ਭਰੀਆਂ ਬੋਤਲਾਂ ਚੁੱਕ ਕੇ ਪਾਣੀ ਵਾਲੀ ਟੈਂਕੀ 'ਤੇ ਚੜੇ ਪੀ.ਆਰ.ਟੀ.ਸੀ. ਦੇ ਕੱਚੇ ਕਾਮੇ
. . .  about 2 hours ago
ਬਠਿੰਡਾ, 27 ਅਕਤੂਬਰ (ਅੰਮਿ੍ਤਪਾਲ ਸਿੰਘ ਵਲਾਣ)- ਕਿਲੋਮੀਟਰ ਸਕੀਮ ਬੱਸਾਂ ਦੇ ਟੈੰਡਰ ਖੁੱਲਣ ਅਤੇ ਸਾਥੀ ਕਰਮਚਾਰੀਆਂ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਦੇ ਕੱਚੇ ਕਾਮੇ ਪੈਟਰੋਲ...
ਕਪੂਰਥਲਾ ਬੱਸ ਸਟੈਂਡ ਤੇ ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮਾਂ ਨੇ ਤੇਲ ਪਾ ਕੇ ਕੀਤੀ ਅੱਗ ਲਗਾਉਣ ਦੀ ਕੋਸ਼ਿਸ਼
. . .  about 3 hours ago
ਪੀ.ਆਰ.ਟੀ.ਸੀ. ਮੁਲਾਜ਼ਮਾਂ ’ਤੇ ਪੁਲਿਸ ਵਲੋਂ ਲਾਠੀ ਚਾਰਜ
. . .  about 3 hours ago
ਰੋਡਵੇਜ਼ ਮੁਲਾਜ਼ਮਾਂ ਵਲੋਂ ਆਗੂਆਂ ਦੀ ਗ੍ਰਿਫ਼ਤਾਰੀ ਅਤੇ ਟੈਂਡਰ ਖੋਲ੍ਹਣ ਦੇ ਰੋਸ ਵਿਚ ਧਰਨਾ
. . .  about 3 hours ago
ਪੀ.ਆਰ.ਟੀ.ਸੀ., ਪਨਬਾਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਬਰਨਾਲਾ ਦੇ ਬੱਸ ਸਟੈਂਡ ਵਿਖੇ ਕੀਤਾ ਗਿਆ ਚੱਕਾ ਜਾਮ
. . .  about 3 hours ago
ਸੜਕ ਹਾਦਸੇ ਦਾ ਸ਼ਿਕਾਰ ਹੋਏ ਮੋਟਰਸਾਈਕਲ ਸਵਾਰ, ਇਕ ਦੀ ਮੌਤ
. . .  about 3 hours ago
ਟੈਂਡਰ ਖੋਲ੍ਹਣ ਤੋਂ ਪਹਿਲਾਂ ਯੂਨੀਅਨ ਆਗੂ ਗ੍ਰਿਫ਼ਤਾਰ, ਪੰਜਾਬ ਭਰ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ
. . .  about 4 hours ago
ਰਾਜਧਾਨੀ ’ਚ ਮੁੜ ਵਧਿਆ ਪ੍ਰਦੂਸ਼ਣ
. . .  about 5 hours ago
ਅਮਰੀਕਾ: ਨੈਸ਼ਨਲ ਗਾਰਡ ’ਤੇ ਹੋਏ ਹਮਲੇ ਵਿਚ ਜ਼ਖ਼ਮੀ ਇਕ ਜਵਾਨ ਦੀ ਮੌਤ
. . .  about 5 hours ago
ਹੋਰ ਖ਼ਬਰਾਂ..

Powered by REFLEX