ਅਜੀਤ ਈ-ਪੇਪਰ
ਅਜੀਤ ਈ-ਪੇਪਰ
ਅਜੀਤ ਵੈਬਸਾਈਟ
ਅਜੀਤ ਟੀ ਵੀ
अजीत समाचार
ਬਰਨਾਲਾ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਅੰਮ੍ਰਿਤਸਰ / ਦਿਹਾਤੀ
ਅੰਮ੍ਰਿਤਸਰ
ਤਰਨ ਤਾਰਨ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਜਗਰਾਓਂ.
ਖੰਨਾ / ਸਮਰਾਲਾ
ਲੁਧਿਆਣਾ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਪਟਿਆਲਾ
ਫ਼ਤਹਿਗੜ੍ਹ ਸਾਹਿਬ
ਫਰੀਦਕੋਟ / ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ
ਮੋਗਾ
ਸੰਗਰੂਰ
ਬਰਨਾਲਾ
ਫਿਰੋਜ਼ਪੁਰ
ਬਠਿੰਡਾ / ਮਾਨਸਾ
ਮਾਨਸਾ
ਫਾਜ਼ਿਲਕਾ / ਅਬੋਹਰ
ਦਿੱਲੀ / ਹਰਿਆਣਾ
1
2
3
4
5
6
7
8
9
10
11
12
ਤਾਜ਼ਾ ਖਬਰਾਂ
ਪਾਵਰਕਮ ਅਤੇ ਟਰਾਂਸਕੋਂ ਦੇ ਠੇਕਾ ਮੁਲਜ਼ਮਾਂ ਵਲੋਂ ਮੁੱਖ ਮੰਤਰੀ ਮਾਨ ਦੀ ਕੋਠੀ ਦਾ ਘਿਰਾਓ
. . . 1 minute ago
ਸੰਗਰੂਰ, 7 ਫਰਵਰੀ ( ਦਮਨਜੀਤ ਸਿੰਘ )- ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਨੂੰ ਅੱਜ ਪਾਵਰਕਮ ਅਤੇ ਟਰਾਂਸਕੋ ਦੇ ਠੇਕਾ ਮੁਲਾਜਮਾਂ ਵਲੋਂ ਘੇਰਾ ਪਾਇਆ ਹੋਇਆ ਹੈ । ਸੈਂਕੜਿਆਂ ਦੀ ਤਾਦਾਦ ਵਿਚ ਇਕੱਤਰ ਹੋਏ ਠੇਕਾ ਮੁਲਾਜਮਾਂ ਵਲੋਂ ਪੰਜਾਬ ਸਰਕਾਰ ਉੱਤੇ ਵਾਅਦਾ ਖ਼ਿਲਾਫ਼ੀ....
ਰਿਸ਼ਵਤ ਲੈਂਦਾ ਪਾਵਰਕਾਮ ਦਾ ਜੇ. ਈ. ਵਿਜੀਲੈਂਸ ਵਲੋਂ ਕਾਬੂ
. . . 2 minutes ago
ਗੁਰੂ ਹਰ ਸਹਾਏ, 7 ਫਰਵਰੀ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਅੰਦਰ ਕੀਤੀ ਕਾਰਵਾਈ ਅਧੀਨ ਬਿਜਲੀ ਬੋਰਡ ਦੇ ਇਕ ਜੇ. ਈ. ਨੂੰ ਵਿਜੀਲੈਂਸ ਵਲੋਂ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਕਾਬੂ ਕੀਤਾ ਹੈ। ਪਿੰਡ ਕੁਟੀ ਵਾਸੀ ਦਲੀਪ ਸਿੰਘ ਪੁੱਤਰ ਮਾਹਣਾ ਸਿੰਘ ਦਾ ਦੋਸ਼ ਸੀ ਕਿ ਜੇ.ਈ. ਬਖ਼ਸ਼ੀਸ਼ ਸਿੰਘ ਨੇ ਉਸ ਕੋਲੋਂ ਰਿਸ਼ਵਤ ਵਜੋਂ 20...
ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਸੁਨੀਲ ਜੋਤੀ ਦਾ ਦਿਹਾਂਤ
. . . 6 minutes ago
ਜਲੰਧਰ, 7 ਫਰਵਰੀ- ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਅਤੇ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਜੋਤੀ ਦਾ ਅੱਜ ਦਿਹਾਂਤ ਹੋ ਗਿਆ। ਇਸ ਕਾਰਨ ਅੱਜ ਸ਼ਾਮ 3:15 ਵਜੇ ਸਰਕਟ ਹਾਊਸ ਜਲੰਧਰ ਵਿਖੇ ਹੋਣ ਵਾਲੀ ਪ੍ਰੈਸ ...
ਤੁਰਕੀ ਵਿਚ ਆਇਆ 5.4 ਤੀਬਰਤਾ ਦਾ ਪੰਜਵਾਂ ਭੂਚਾਲ, ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 5000
. . . 42 minutes ago
ਅੰਕਾਰਾ, 7 ਫਰਵਰੀ- ਯੂ.ਐਸ.ਜੀ.ਐਸ. ਦੇ ਅਨੁਸਾਰ ਪੂਰਬੀ ਤੁਰਕੀ ਵਿਚ 5.4 ਤੀਬਰਤਾ ਦਾ ਪੰਜਵਾਂ ਭੂਚਾਲ ਆਇਆ ਹੈ। ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ 5,000 ਤੱਕ ਪਹੁੰਚ ਗਈ ਹੈ।
ਰਾਖੀ ਸਾਵੰਤ ਨੇ ਪਤੀ ਵਿਰੁੱਧ ਦਰਜ ਕਰਵਾਈ ਸ਼ਿਕਾਇਤ
. . . 1 minute ago
ਮਹਾਰਾਸ਼ਟਰ, 7 ਫਰਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਅਦਾਕਾਰਾ ਰਾਖੀ ਸਾਵੰਤ ਨੇ ਆਪਣੇ ਪਤੀ ਆਦਿਲ ਦੁਰਾਨੀ ਦੇ ਖ਼ਿਲਾਫ਼ ਮੁੰਬਈ ਦੇ ਓਸ਼ੀਵਾਰਾ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੇ ਉਸ ਦੇ ਪੈਸੇ ਅਤੇ ਗਹਿਣੇ ਲੈ ਲਏ ਹਨ। ਪੁਲਿਸ ਨੇ ਆਦਿਲ ਦੁਰਾਨੀ ਵਿਰੁੱਧ ਆਈ.ਪੀ.ਸੀ. ਧਾਰਾ 406 ਅਤੇ 420 ਦੇ ਤਹਿਤ...
ਲੋਕ ਸਭਾ ਦੀ ਕਾਰਵਾਈ 1.30 ਵਜੇ ਤੱਕ ਮੁਲਤਵੀ
. . . about 1 hour ago
ਨਵੀਂ ਦਿੱਲੀ, 7 ਫਰਵਰੀ- ਲੋਕ ਸਭਾ ਵਿਚ ਹੰਗਾਮੇ ਦੌਰਾਨ ਸਦਨ ਦੀ ਕਾਰਵਾਈ 1.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
ਸਕੂਲ ਬੱਸ ਥੱਲੇ ਆਇਆ ਕੁੱਤਾ, ਕੁੱਤੇ ਦੇ ਮਾਲਕ ਨੇ ਕਿਰਪਾਨ ਨਾਲ ਕੀਤਾ ਹਮਲਾ
. . . about 1 hour ago
ਬਟਾਲਾ, 7 ਫਰਵਰੀ (ਕਾਹਲੋਂ)- ਪਿੰਡ ਹਰਚੋਵਾਲ ਵਿਖੇ ਇਕ ਸਕੂਲ ਦੀ ਬੱਸ ਹੇਠਾਂ ਅਚਾਨਕ ਪਾਲਤੂ ਕੁੱਤੇ ਦੇ ਆ ਜਾਣ ਨਾਲ ਉਸ ਦੀ ਮੌਤ ਹੋ ਗਈ। ਗੁੱਸੇ ਵਿਚ ਆਏ ਕੁੱਤੇ ਦੇ ਮਾਲਕ ਨੇ ਬੱਸ ਨੂੰ ਘੇਰ ਲਿਆ ਅਤੇ ਕਿਰਪਾਨ ਨਾਲ ਬੱਸ ਅੰਦਰ ਜਾ ਕੇ ਸਕੂਲੀ ਬੱਚਿਆਂ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਬੱਚੇ ਡਰ ਨਾਲ ਭੁੱਬਾਂ ਮਾਰ ਕੇ ਰੋਣ ਲੱਗ ਪਏ...
ਪਾਕਿਸਤਾਨੀ ਡਰੋਨ ਨੇ ਭਾਰਤ ਅੰਦਰ ਕੀਤੀ ਘੁਸਪੈਠ
. . . about 1 hour ago
ਖਾਲੜਾ,7 ਫਰਵਰੀ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ਼ ਦੀ ਸਰਹੱਦੀ ਚੌਕੀ ਬਾਬਾ ਪੀਰ ਦੇ ਅਧੀਨ ਆਉਂਦੇ ਏਰੀਏ ਅੰਦਰ 6 ਅਤੇ 7 ਫਰਵਰੀ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ ਕਰਨ ਦੀ ਖ਼ਬਰ ਹੈ। ਜਿਸ ਨੂੰ ਸੁੱਟਣ ਲਈ ਬੀ. ਐਸ. ਐਫ਼ ਜਵਾਨਾ ਵਲੋਂ ਫ਼ਾਇਰਿੰਗ...
ਦਿੱਲੀ ਨਗਰ ਨਿਗਮ ਚੋਣਾਂ: ਭਾਜਪਾ ਵਲੋਂ ਆਪ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . . about 1 hour ago
ਨਵੀਂ ਦਿੱਲੀ, 7 ਫਰਵਰੀ- ਦਿੱਲੀ ਨਗਰ ਨਿਗਮ ਦੇ ਮੇਅਰ ਦੇ ਅਹੁਦੇ ਦੀ ਚੋਣ ਨੂੰ ਲੈ ਕੇ ਦਿੱਲੀ ਭਾਜਪਾ ਨੇ ਆਮ ਆਦਮੀ ਪਾਰਟੀ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ...
ਕੇਂਦਰੀ ਰੱਖਿਆ ਮੰਤਰੀ ਪਹੁੰਚੇ ਤ੍ਰਿਪੁਰਾ, ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ
. . . about 1 hour ago
ਅਗਰਤਲਾ, 7 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਦੇ ਮੱਦੇਨਜ਼ਰ ਅੱਜ ਰੱਖਿਆ ਮੰਤਰੀ ਅਤੇ ਭਾਜਪਾ ਨੇਤਾ ਰਾਜਨਾਥ ਸਿੰਘ ਅਗਰਤਲਾ ਪਹੁੰਚੇ। ਉਹ ਅੱਜ ਚੋਣਾਂ ਵਾਲੇ ਸੂਬੇ ਦੇ ਉਨਾਕੋਟੀ ਅਤੇ ਪੱਛਮੀ ਤ੍ਰਿਪੁਰਾ ਜ਼ਿਲ੍ਹਿਆਂ ਵਿਚ ਭਾਜਪਾ ਦੀਆਂ ‘ਵਿਜੇ ਸੰਕਲਪ’ ਰੈਲੀਆਂ ਨੂੰ...
ਚੀਨ ਵਲੋਂ ਤੁਰਕੀ ਨੂੰ 6 ਮਿਲੀਅਨ ਡਾਲਰ ਮਦਦ ਦੀ ਪੇਸ਼ਕਸ਼
. . . about 1 hour ago
ਬੀਜਿੰਗ, 7 ਫਰਵਰੀ- ਚੀਨ ਦੇ ਸਰਕਾਰੀ ਪ੍ਰਸਾਰਕ ਸੀ.ਸੀ.ਟੀ.ਵੀ. ਦੇ ਅਨੁਸਾਰ ਚੀਨ ਨੇ ਭੂਚਾਲ ਰਾਹਤ ਲਈ ਤੁਰਕੀ ਨੂੰ 6 ਮਿਲੀਅਨ ਡਾਲਰ ਦੀ ਐਮਰਜੈਂਸੀ ਮਦਦ ਦੀ ਪੇਸ਼ਕਸ਼ ਕੀਤੀ ਹੈ। ਚੀਨ ਇੰਟਰਨੈਸ਼ਨਲ ਡਿਵੈਲਪਮੈਂਟ ਕੋਆਪ੍ਰੇਸ਼ਨ ਏਜੰਸੀ ਦੇ ਬੁਲਾਰੇ ਨੇ ਕਿਹਾ ਕਿ ਚੀਨ ਨੇ ਤੁਰਕੀ ਵਿਚ ਹੋਏ ਜਾਨ-ਮਾਲ ਦੇ ਨੁਕਸਾਨ ਲਈ ਸੰਵੇਦਨਾ...
ਰਾਹਤ ਸਮੱਗਰੀ ਲੈ ਤੁਰਕੀ ਪੁੱਜਿਆ ਭਾਰਤੀ ਹਵਾਈ ਸੈਨਾ ਦਾ ਪਹਿਲਾ ਜਹਾਜ਼
. . . about 2 hours ago
ਨਵੀਂ ਦਿੱਲੀ, 7 ਫਰਵਰੀ- ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਤੁਰਕੀ ਵਿਚ ਖ਼ੋਜ ਅਤੇ ਬਚਾਅ ਕਾਰਜਾਂ ਵਿਚ ਮਦਦ ਲਈ ਆਫ਼ਤ ਰਾਹਤ ਸਮੱਗਰੀ ਅਤੇ ਬਚਾਅ ਦਲ ਨੂੰ ਲੈ ਕੇ ਭਾਰਤੀ ਹਵਾਈ ਸੈਨਾ ਦਾ ਪਹਿਲਾ ਜਹਾਜ਼ ਭੂਚਾਲ ਪ੍ਰਭਾਵਿਤ...
ਆਰਮੀ ਫ਼ੀਲਡ ਹਸਪਤਾਲ ਨੇ ਤੁਰਕੀ ਲਈ 89 ਮੈਂਬਰੀ ਮੈਡੀਕਲ ਟੀਮ ਕੀਤੀ ਰਵਾਨਾ
. . . about 2 hours ago
ਦੱਖਣੀ ਰਾਜਾਂ ਦੇ ਵਿਰੋਧੀ ਸੰਸਦ ਮੈਂਬਰਾਂ ਵਲੋਂ ਬਜਟ ਵਿਰੁੱਧ ਰੋਸ ਪ੍ਰਦਰਸ਼ਨ
. . . about 2 hours ago
ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . . about 2 hours ago
ਆਸਟ੍ਰੇਲੀਆ ਤੇ ਨਿਊਜ਼ੀਲੈਂਡ ਵਲੋਂ ਤੁਰਕੀ ਤੇ ਸੀਰੀਆ ਲਈ 11 ਮਿਲੀਅਨ ਡਾਲਰ ਦੀ ਮਦਦ ਦਾ ਐਲਾਨ
. . . about 2 hours ago
ਲੁਧਿਆਣਾ ਅਦਾਲਤੀ ਕੰਪਲੈਕਸ ਦੇ ਬਾਹਰ ਗੋਲੀ ਚੱਲਣ ਕਾਰਨ ਇਕ ਜ਼ਖ਼ਮੀ
. . . about 2 hours ago
ਰਾਸ਼ਟਰੀ ਰਾਜਧਾਨੀ ਵਿਚ ਹਵਾ ਦੀ ਗੁਣਵੱਤਾ ਖ਼ਰਾਬ ਸ਼੍ਰੇਣੀ ਵਿਚ
. . . about 2 hours ago
ਸੁਪਰੀਮ ਕੋਰਟ ਵਲੋਂ ਮਦਰਾਸ ਹਾਈ ਕੋਰਟ ਦੇ ਐਡੀਸ਼ਨਲ ਜੱਜ ਵਜੋਂ ਐਡਵੋਕੇਟ ਲਕਸ਼ਮਣ ਚੰਦਰ ਵਿਕਟੋਰੀਆ ਦੀ ਨਿਯੁਕਤੀ ਵਿਰੁੱਧ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ
. . . about 3 hours ago
ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ
. . . about 3 hours ago
ਹੋਰ ਖ਼ਬਰਾਂ..
Your browser does not support inline frames or is currently configured not to display inline frames.
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ
ਐਡੀਸ਼ਨ ਚੁਣੋ
ਪੰਨੇ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਅੰਮ੍ਰਿਤਸਰ / ਦਿਹਾਤੀ
ਅੰਮ੍ਰਿਤਸਰ
ਤਰਨ ਤਾਰਨ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਜਗਰਾਓਂ.
ਖੰਨਾ / ਸਮਰਾਲਾ
ਲੁਧਿਆਣਾ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਪਟਿਆਲਾ
ਫ਼ਤਹਿਗੜ੍ਹ ਸਾਹਿਬ
ਫਰੀਦਕੋਟ / ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ
ਮੋਗਾ
ਸੰਗਰੂਰ
ਬਰਨਾਲਾ
ਫਿਰੋਜ਼ਪੁਰ
ਬਠਿੰਡਾ / ਮਾਨਸਾ
ਮਾਨਸਾ
ਫਾਜ਼ਿਲਕਾ / ਅਬੋਹਰ
ਦਿੱਲੀ / ਹਰਿਆਣਾ
Powered by REFLEX