ਤਾਜ਼ਾ ਖਬਰਾਂ


ਪੰਜਾਬ ’ਚ ਸਸਤੀ ਹੋਈ ਬਿਜਲੀ
. . .  0 minutes ago
ਚੰਡੀਗੜ੍ਹ, 6 ਮਾਰਚ -ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਵਿਚ ਬਿਜਲੀ ਦਰਾਂ ਵਿੱਚ ਰਿਕਾਰਡ 1.5 ਰੁਪਏ ਪ੍ਰਤੀ ਯੂਨਿਟ ਦੀ ਕਮੀ....
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  45 minutes ago
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
ਬਾਘਾ ਪੁਰਾਣਾ ਵਿਖੇ ਇਕ ਵਿਅਕਤੀ ’ਤੇ ਪੰਜ ਛੇ ਵਿਅਕਤੀਆਂ ਵਲੋਂ ਗੋਲੀਬਾਰੀ
. . .  48 minutes ago
ਬਾਘਾ ਪੁਰਾਣਾ, (ਮੋਗਾ), 6 ਮਾਰਚ - ਅੱਜ ਦਿਨ ਦਿਹਾੜੇ ਸਥਾਨਕ ਸ਼ਹਿਰ ਅੰਦਰ ਕੋਟਪੂਰਾ ਰੋਡ ਬਾਘਾ ਪੁਰਾਣਾ ਨੇੜੇ ਪੈਟਰੋਲ ਪੰਪ ’ਤੇ ਕੁਝ ਅਣ-ਪਛਾਤੇ ਵਿਅਕਤੀਆਂ ਵਲੋਂ ਪਤੋ ਵਾਸੀ ਜਿਮ ਮਾਲਕ....
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਆਰੰਭ
. . .  56 minutes ago
ਅੰਮ੍ਰਿਤਸਰ, 6 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ....
 
ਪੰਜਾਬ ਕਾਂਗਰਸ ਦਾ ਸੂਬਾ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ
. . .  57 minutes ago
ਚੰਡੀਗੜ੍ਹ, 6 ਮਾਰਚ - ਪੰਜਾਬ ਕਾਂਗਰਸ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਵਿਰੁੱਧ ਪ੍ਰਦਰਸ਼ਨ ਕਰ ਰਹੀ ਹੈ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ...
ਕਾਂਗਰਸ ਨੇ ਭਗਵੰਤ ਮਾਨ ਸਰਕਾਰ ਦੀ ਅਸਫ਼ਲਤਾ ਦੇ ਵਿਰੋਧ ’ਚ ਕੀਤਾ ਬਾਈਕਾਟ- ਪ੍ਰਤਾਪ ਸਿੰਘ ਬਾਜਵਾ
. . .  about 1 hour ago
ਚੰਡੀਗੜ੍ਹ, 6 ਮਾਰਚ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਕਿਹਾ ਕਿ ਕਾਂਗਰਸ ਨੇ ਭਗਵੰਤ ਮਾਨ ਸਰਕਾਰ ਦੀ ਅਸਫ਼ਲਤਾ ਦੇ ਵਿਰੋਧ ਵਿਚ...
ਰਾਜਪਾਲ ਦੇ ਭਾਸ਼ਣ ਵਿਚਾਲੇ ਕਾਂਗਰਸ ਵਲੋਂ ਸਦਨ ’ਚੋਂ ਵਾਕ ਆਊਟ
. . .  about 1 hour ago
ਚੰਡੀਗੜ੍ਹ, 6 ਮਾਰਚ - ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਦੌਰਾਨ ਲਗਾਤਾਰ 17 ਮਿੰਟ ਤੱਕ...
ਪਹਿਲਾਂ ਇਲਾਜ ਲਈ ਜਾਣਾ ਪੈਂਦਾ ਸੀ ਦੂਰ, ਹੁਣ ਮੇਰੀ ਸਰਕਾਰ ਨੇ ਸਭ ਕੁਝ ਕੀਤਾ ਸੁਖਾਲਾ- ਰਾਜਪਾਲ
. . .  about 1 hour ago
ਚੰਡੀਗੜ੍ਹ, 6 ਮਾਰਚ - ਪੰਜਾਬ ਵਿਧਾਨ ਸਭਾ ਦੀ ਅੱਜ ਪਹਿਲੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਰਾਜਪਾਲ ਕਟਾਰੀਆ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਸਰਕਾਰ ਨੇ ਸਿਹਤ ਸੰਭਾਲ ਨੈੱਟਵਰਕ ਨੂੰ ਮਜ਼ਬੂਤ ​​ਕੀਤਾ ਹੈ। ਇਸ ਤਬਦੀਲੀ ਦਾ ਕੇਂਦਰ ਵਿਚ 881 ਆਮ ਆਦਮੀ....
ਪੰਜਾਬ ਵਿਧਾਨ ਦੀ ਕਾਰਵਾਈ ਹੋਈ ਸ਼ੁਰੂ, ਰਾਜਪਾਲ ਦੇ ਭਾਸ਼ਣ ਦੌਰਾਨ ਹੰਗਾਮਾ
. . .  about 1 hour ago
ਚੰਡੀਗੜ੍ਹ, 6 ਮਾਰਚ - ਪੰਜਾਬ ਵਿਧਾਨ ਸਭਾ ਦੀ ਅੱਜ ਪਹਿਲੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸੈਸ਼ਨ ਦੀ ਸ਼ੁਰੂਆਤ ਸਭ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਹੋਈ....
ਬਾਜਵਾ ਨੇ ‘ਆਪ’ ਵਲੋਂ ਬੈਂਡ ਬਾਜੇ ਨਾਲ ਪ੍ਰਦਰਸ਼ਨ ਸੰਬੰਧੀ ਕੀਤੀ ਸ਼ਿਕਾਇਤ
. . .  1 minute ago
ਚੰਡੀਗੜ੍ਹ, 6 ਮਾਰਚ - ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਬਾਹਰ ਆਮ ਆਦਮੀ ਪਾਰਟੀ ਦੇ ਬੈਂਡ ਬਾਜੇ ਬਾਰੇ ਚੰਡੀਗੜ੍ਹ ਪੁਲਿਸ ਅਤੇ ਰਾਜਪਾਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ
. . .  about 2 hours ago
ਅੰਮ੍ਰਿਤਸਰ, 6 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਸਥਾਨਕ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ....
ਜਦ ਵਿਧਾਨ ਸਭਾ ਹੀ ਸੁਰੱਖਿਅਤ ਨਹੀਂ ਤਾਂ ਆਮ ਵਿਅਕਤੀ ਕਿਵੇਂ ਸੁਰੱਖਿਅਤ ਹੋ ਸਕਦਾ ਹੈ- ਪ੍ਰਤਾਪ ਸਿੰਘ ਬਾਜਵਾ
. . .  about 2 hours ago
ਚੰਡੀਗੜ੍ਹ, 6 ਮਾਰਚ - ਕੈਬਨਿਟ ਮੰਤਰੀ ਹਰਭਜਨ ਸਿੰਘ ਵਲੋਂ ਵਿਧਾਨ ਸਭਾ ਦੇ ਬਾਹਰ ਬੈਂਡ ਬਾਜਿਆਂ ਨਾਲ ਕੀਤੇ ਗਏ ਪ੍ਰਦਰਸ਼ਨ ’ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ...
ਪੰਜਾਬ ਕੈਬਨਿਟ ਨੇ ਦਿੱਤੀ ਬਜਟ ਨੂੰ ਮਨਜ਼ੂਰੀ
. . .  about 2 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰਿਆਂ ਦੀ ਧੁਵਾਈ ਦੀ ਸੇਵਾ ਸ਼ੁਰੂ
. . .  about 2 hours ago
ਪੰਜਾਬ ਵਿਧਾਨ ਸਭਾ ਬਜਟ ਇਜਲਾਸ: ਬੈਂਡ ਬਾਜਾ ਲੈ ਕੇ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ.
. . .  about 2 hours ago
ਅਸਾਮ ਵਿਚ ਹਵਾਈ ਸੈਨਾ ਦਾ ਸੁਖੋਈ ਲੜਾਕੂ ਜਹਾਜ਼ ਹਾਦਸਾਗ੍ਰਸਤ
. . .  about 4 hours ago
ਥਾਣਾ ਤਲਵੰਡੀ ਸਾਬੋ ਦਾ ਐੱਸ. ਐਚ. ਓ. ਅਤੇ ਸਹਾਇਕ ਥਾਣੇਦਾਰ ਮੁਅੱਤਲ
. . .  about 4 hours ago
⭐ਮਾਣਕ-ਮੋਤੀ ⭐
. . .  about 4 hours ago
ਕੇਂਦਰ ਨੇ ਰਾਜਪਾਲ ਤੇ ਉਪ ਰਾਜਪਾਲ ਦੇ ਅਹੁਦਿਆਂ ਵਿਚ ਕੀਤੇ ਬਦਲਾਅ
. . .  about 13 hours ago
ਮੱਧ ਪੂਰਬ ਸੰਕਟ ਵਿਚਾਲੇ ਭਾਰਤੀ ਏਅਰਲਾਈਨਾਂ ਨੇ ਰੱਦ ਕੀਤੀਆਂ 281 ਉਡਾਣਾਂ
. . .  1 day ago
ਹੋਰ ਖ਼ਬਰਾਂ..

Powered by REFLEX