ਤਾਜ਼ਾ ਖਬਰਾਂ


ਜ਼ਮੂਹਰੀਅਤ ਦੀ ਸਭ ਤੋਂ ਅਹਿਮ ਸੰਸਥਾ ਰਾਜ ਸੂਚਨਾ ਕਮਿਸ਼ਨ ਨੂੰ ਕੀਤਾ ਜਾਵੇ ਮੁੜ ਸੁਰਜੀਤ- ਸੁਖਪਾਲ ਸਿੰਘ ਖਹਿਰਾ
. . .  5 minutes ago
ਚੰਡੀਗੜ੍ਹ, 27 ਜੁਲਾਈ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਤੋਂ ਰਾਜ ਸੂਚਨਾ ਕਮਿਸ਼ਨ ਨੂੰ ਮੁੜ ਸੁਰਜੀਤ ਕਰਨ ਦੀ ਮੰਗ ਕਰਦਿਆਂ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ...
ਅੱਤਵਾਦੀਆਂ ਨਾਲ ਹੋਈ ਮੁਠਭੇੜ ਵਿਚ ਇਕ ਜਵਾਨ ਸ਼ਹੀਦ
. . .  21 minutes ago
ਸ੍ਰੀਨਗਰ, 27 ਜੁਲਾਈ- ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚਕਾਰ ਹੋਈ ਮੁੱਠਭੇੜ ਵਿਚ ਇਕ ਜਵਾਨ ਸ਼ਹੀਦ ਹੋ ਗਿਆ। ਮੁਠਭੇੜ ਵਿਚ ਇਕ ਪਾਕਿਸਤਾਨੀ ਅੱਤਵਾਦੀ ਦੇ....
ਫ਼ੌਜੀ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
. . .  45 minutes ago
ਮੌੜ ਮੰਡੀ, 27 ਜੁਲਾਈ (ਗੁਰਜੀਤ ਸਿੰਘ ਕਮਾਲੂ)- ਸਬ ਡਵੀਜ਼ਨ ਮੌੜ ਦੇ ਪਿੰਡ ਮਾਨਸਾ ਕਲਾਂ ਦੇ ਫ਼ੌਜੀ ਜਵਾਨ ਨਿਰਭੈ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਜਾਣਕਾਰੀ ਅਨੁਸਾਰ ਸਿੱਖ....
ਹਰਿਆਣਾ ਸਰਕਾਰ ਨੇ ਮੰਗਾਂ ਮੰਨੀਆਂ, ਹੜਤਾਲੀ ਡਾਕਟਰ ਡਿਊਟੀ ’ਤੇ ਪਰਤੇ
. . .  about 1 hour ago
ਚੰਡੀਗੜ੍ਹ, 27 ਜੁਲਾਈ - ਹਰਿਆਣਾ ਸਰਕਾਰ ਵਲੋਂ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਸਰਕਾਰੀ ਡਾਕਟਰਾਂ ਨੇ ਅੱਜ ਆਪਣੀ ਅਣਮਿੱਥੇ ਸਮੇਂ ਲਈ ਕੀਤੀ ਹੜਤਾਲ ਖ਼ਤਮ ਕਰ ਦਿੱਤੀ ਹੈ ਤੇ ਮੁੜ ਡਿਊਟੀ ਸ਼ੁਰੂ ਕਰ.....
 
ਹਰਦੀਪ ਸਿੰਘ ਪੁਰੀ ਅੱਜ ਅਹਿਮਦਾਬਾਦ ਵਿਖੇ ਕੇਂਦਰੀ ਬਜਟ ਸੰਬੰਧੀ ਕਰਨਗੇ ਪ੍ਰੈਸ ਕਾਨਫ਼ਰੰਸ
. . .  about 1 hour ago
ਨਵੀਂ ਦਿੱਲੀ, 27 ਜੁਲਾਈ- ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅੱਜ ਅਹਿਮਦਾਬਾਦ....
ਭਾਰਤੀ ਫ਼ੌਜ ਨੇ ਪਾਕਿਸਤਾਨੀ ਬਾਰਡਰ ਐਕਸ਼ਨ ਟੀਮ ਦੇ ਹਮਲੇ ਨੂੰ ਕੀਤਾ ਨਾਕਾਮ
. . .  about 1 hour ago
ਸ੍ਰੀਨਗਰ, 27 ਜੁਲਾਈ- ਜੰਮੂ-ਕਸ਼ਮੀਰ ਦੇ ਮੱਛਲ ਵਿਚ ਹੋਈ ਮੁੱਠਭੇੜ ਦੌਰਾਨ ਭਾਰਤੀ ਫ਼ੌਜ ਦੇ ਜਵਾਨਾਂ ਨੇ ਭਾਰਤੀ ਫ਼ੌਜਾਂ ਵਿਰੁੱਧ ਕੰਟਰੋਲ ਰੇਖਾ ’ਤੇ ਪਾਕਿਸਤਾਨੀ ਬਾਰਡਰ ਐਕਸ਼ਨ ਟੀਮ (ਬੀ.ਏ.ਟੀ.) ਦੇ ਹਮਲੇ.....
ਸ਼ਮਸ਼ਾਨਘਾਟ ਵਿਚ ਰੁੱਖ਼ ਨਾਲ ਲਟਕਦੀ ਮਿਲੀ ਲਾਸ਼
. . .  about 2 hours ago
ਗੁਰਾਇਆ, 27 ਜੁਲਾਈ (ਬਲਵਿੰਦਰ ਸਿੰਘ)- ਥਾਣਾ ਨੂਰਮਹਿਲ ਅਧੀਨ ਪੈਂਦੇ ਪਿੰਡ ਪਾਸਲਾ ਜ਼ਿਲ੍ਹਾ ਜਲੰਧਰ ਦੇ ਸ਼ਮਸ਼ਾਨਘਾਟ ਵਿਖੇ ਅੱਜ ਤੜਕੇ ਇਕ ਰੁੱਖ ਨਾਲ ਲਟਕੀ ਹੋਈ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ....
ਤਿਹਾੜ ਜੇਲ੍ਹ ’ਚ ਇਕ ਕੈਦੀ ਵਲੋਂ ਕੀਤੇ ਗਏ ਹਮਲੇ ਵਿਚ ਦੋ ਕੈਦੀ ਜ਼ਖ਼ਮੀ
. . .  about 2 hours ago
ਨਵੀਂ ਦਿੱਲੀ, 27 ਜੁਲਾਈ- ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ ਦੱਸਿਆ ਕਿ ਜੇਲ੍ਹ ਵਿਚ ਬੰਦ ਦੋ ਕੈਦੀ ਆਪਣੇ ਵਾਰਡ ਵਿਚ ਕਿਸੇ ਹੋਰ ਕੈਦੀ ਵਲੋਂ ਕੀਤੇ ਗਏ ਤੇਜ਼ਧਾਰ ਹਥਿਆਰ ਨਾਲ ਹਮਲੇ ਵਿਚ ਜ਼ਖ਼ਮੀ ਹੋ ਗਏ। ਪੁਲਿਸ ਨੇ....
ਪੈਰਿਸ ਉਲੰਪਿਕ: ਅੱਜ 7 ਮੁਕਾਬਲਿਆਂ ਵਿਚ 18 ਭਾਰਤੀ ਖ਼ਿਡਾਰੀ ਕਰਨਗੇ ਚੁਣੌਤੀ ਪੇਸ਼
. . .  about 2 hours ago
ਪੈਰਿਸ, 27 ਜੁਲਾਈ- ਭਾਰਤੀ ਖਿਡਾਰੀ ਸ਼ੁੱਕਰਵਾਰ ਦੇਰ ਰਾਤ ਉਦਘਾਟਨੀ ਸਮਾਰੋਹ ਤੋਂ ਬਾਅਦ ਅੱਜ ਸੱਤ ਮੁਕਾਬਲਿਆਂ ਵਿਚ ਹਿੱਸਾ ਲੈਣਗੇ। ਭਾਰਤ ਬੈਡਮਿੰਟਨ, ਨਿਸ਼ਾਨੇਬਾਜ਼ੀ, ਮੁੱਕੇਬਾਜ਼ੀ, ਰੋਇੰਗ, ਹਾਕੀ, ਟੇਬਲ ਟੈਨਿਸ.....
ਜੰਮੂ ਕਸ਼ਮੀਰ: ਅੱਤਵਾਦੀਆਂ ਨਾਲ ਮੁਕਾਬਲੇ ’ਚ ਤਿੰਨ ਜਵਾਨ ਜ਼ਖ਼ਮੀ, ਇਕ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 27 ਜੁਲਾਈ- ਜੰਮੂ-ਕਸ਼ਮੀਰ ਦੇ ਕੁਪਵਾੜਾ ’ਚ ਅੱਜ ਸਵੇਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ’ਚ ਤਿੰਨ ਜਵਾਨ ਜ਼ਖ਼ਮੀ ਹੋ ਗਏ। ਸਾਰਿਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ.....
ਕਮਲਾ ਹੈਰਿਸ ਅਧਿਕਾਰਤ ਤੌਰ ’ਤੇ ਬਣੀ ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ
. . .  about 3 hours ago
ਵਾਸ਼ਿੰਗਟਨ, ਡੀ.ਸੀ. 27 ਜੁਲਾਈ- ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਧਿਕਾਰਤ ਤੌਰ ’ਤੇ ਅਮਰੀਕੀ ਚੋਣਾਂ 2024 ਲਈ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਬਣ ਗਈ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ....
ਪ੍ਰਧਾਨ ਮੰਤਰੀ ਅੱਜ ਕਰਨਗੇ ਨੀਤੀ ਆਯੋਗ ਦੀ ਮੀਟਿੰਗ ਦੀ ਪ੍ਰਧਾਨਗੀ
. . .  about 4 hours ago
ਨਵੀਂ ਦਿੱਲੀ, 27 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 10 ਵਜੇ ਨੀਤੀ ਆਯੋਗ ਦੀ 9ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਮੀਟਿੰਗ ਵਿਚ ਭਾਰਤ ਨੂੰ 2047 ਤੱਕ ਇਕ.....
⭐ਮਾਣਕ-ਮੋਤੀ ⭐
. . .  about 4 hours ago
ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ
. . .  1 day ago
ਚੰਗਰ ਦੇ ਪਿੰਡ ਲਖੇੜ ਦੇ ਭਾਰਤੀ ਫ਼ੌਜ ਵਿਚ ਤਾਇਨਾਤ ਨੌਜਵਾਨ ਚੌਧਰੀ ਮੋਹਨ ਲਾਲ ਨੇ ਉੱਚੇ ਪਰਬਤ ਮਾਊਂਟ ਐਲਬਰਸ 'ਤੇ ਲਹਿਰਾਇਆ ਤਿਰੰਗਾ
. . .  1 day ago
ਸਿੱਖਿਆ ਵਿਭਾਗ ਪੰਜਾਬ ਵਲੋਂ 24 ਜ਼ਿਲਾ ਸਿੱਖਿਆ ਅਫ਼ਸਰਾਂ ਦੀਆਂ ਕੀਤੀਆਂ ਬਦਲੀਆਂ
. . .  1 day ago
ਤੇਜ਼ੀ ਨਾਲ ਵਧ ਰਿਹਾ ਚਾਂਦੀਪੁਰਾ ਵਾਇਰਸ, 37 ਮਾਮਲੇ ਮਿਲੇ
. . .  1 day ago
ਰਾਹੁਲ ਗਾਂਧੀ ਨੇ ਸੁਲਤਾਨਪੁਰ ਵਿਚ ਲੋਕੋ ਪਾਇਲਟਾਂ ਨਾਲ ਕੀਤੀ ਗੱਲਬਾਤ
. . .  1 day ago
ਚੌਕਸ ਕਮਿਸ਼ਨਰੇਟ ਪੁਲਿਸ ਨੇ ਏ.ਟੀ.ਐਮ. ਲੁੱਟਣ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ, ਗੈਸ ਕਟਰ ਤੇ ਹੋਰ ਮਸ਼ੀਨਾਂ ਸਮੇਤ ਚਾਰ ਕਾਬੂ
. . .  1 day ago
ਮਾਛੀਵਾੜਾ ਦੀ ਮਾਡਲ ਟਾਊਨ ਕਲੋਨੀ 'ਚੋਂ ਦੋ ਨੌਜਵਾਨਾਂ ਦੀਆਂ ਇਤਰਾਜ਼ਯੋਗ ਹਾਲਤ 'ਚ ਮਿਲੀਆਂ ਮ੍ਰਿਤਕ ਦੇਹਾਂ
. . .  1 day ago
ਹੋਰ ਖ਼ਬਰਾਂ..

Powered by REFLEX