ਤਾਜ਼ਾ ਖਬਰਾਂ


ਹੁਣ ਚੰਡੀਗੜ੍ਹ ਨੂੰ ਪ੍ਰਭਾਵਿਤ ਕਰ ਰਹੀ ਹੈ, ਪੰਜਾਬ ਵਿਚ ਵਿਗੜਦੀ ਕਾਨੂੰਨ ਵਿਵਸਥਾ - ਜਾਖੜ
. . .  1 minute ago
ਚੰਡੀਗੜ੍ਹ, 1 ਅਪ੍ਰੈਲ - ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਬਾਹਰ ਧਮਾਕਾ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰ ਕਿਹਾ, ਪਹਿਲਾਂ, ਪੰਜਾਬ ਵਿਚ ਪੁਲਿਸ ਥਾਣਿਆਂ 'ਤੇ ਵਾਰ-ਵਾਰ ਗ੍ਰਨੇਡ ਹਮਲੇ...
ਆਈ.ਪੀ.ਐੱਲ. 2026 : ਲਖਨਊ ਨੇ ਗਵਾਈ ਪਹਿਲੀ ਵਿਕਟ, ਕਪਤਾਨ ਰਿਸ਼ਭ ਪੰਤ 7 (9 ਗੇਂਦਾਂ) ਦੌੜਾਂ ਬਣਾ ਕੇ ਆਊਟ
. . .  5 minutes ago
ਆਈ.ਪੀ.ਐੱਲ. 2026 : ਲਖਨਊ ਦੀ ਬੱਲੇਬਾਜ਼ੀ ਸ਼ੁਰੁ
. . .  25 minutes ago
ਆਈ.ਪੀ.ਐੱਲ. 2026 : ਦਿੱਲੀ ਨੇ ਜਿੱਤਿਆ ਟਾਸ, ਲਖਨਊ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  44 minutes ago
ਲਖਨਊ, 1 ਅਪ੍ਰੈਲ - ਆਈ.ਪੀ.ਐੱਲ. 2026 ਦਾ 5ਵਾਂ ਮੈਚ ਅੱਜ ਦਿੱਲੀ ਕੈਪੀਟਲਸ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਲਖਨਊ ਵਿਖੇ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਦਿੱਲੀ ਦੇ ਕਪਤਾਨ ਅਕਸ਼ਰ...
 
ਅਟਾਰੀ ਵਾਹਗਾ ਸਰਹੱਦ 'ਤੇ ਹੋ ਰਹੀ ਰੀਟਰੀਟ ਸੈਰਾਮਨੀ ਦਾ ਸਮਾਂ ਤਬਦੀਲ
. . .  about 1 hour ago
ਅਟਾਰੀ, (ਅੰਮ੍ਰਿਤਸਰ) 1 ਅਪ੍ਰੈਲ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਭਾਰਤ-ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ 'ਤੇ...
ਦੋ ਨਕਾਬਪੋਸ਼ਾ ਨੇ ਨਕਲੀ ਪਿਸਤੌਲ ਦਿਖਾ ਕੇ ਖੋਹੇ 20 ਹਜਾਰ ਰੁਪਏ, ਇਕ ਮੁੰਦਰੀ
. . .  about 1 hour ago
ਫ਼ਤਹਿਗੜ੍ਹ ਚੂੜੀਆਂ (ਬਟਾਲਾ), 1 ਅਪ੍ਰੈਲ - (ਅਵਤਾਰ ਸਿੰਘ ਰੰਧਾਵਾ) - ਫ਼ਤਿਹਗੜ੍ਹ ਚੂੜੀਆਂ ਦੇ ਨਾਲ ਲੱਗਦੇ ਪਿੰਡ ਬੱਦੋਵਾਲ ਕੋਲ ਰੇਲਵੇ ਕਰਾਸਿੰਗ ਪੁਲ ਨੇੜੇ ਦੋ ਨਕਾਬਪੋਸ਼ ਮੋਟਰਸਾਈਕਲ...
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਤੋਂ ਬਾਅਦ ਚਾਹ ਬਾਗ਼ ਮਜ਼ਦੂਰ ਖੁਸ਼
. . .  about 1 hour ago
ਡਿਬਰੂਗੜ੍ਹ (ਅਸਾਮ), 1 ਅਪ੍ਰੈਲ - ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਤੋਂ ਬਾਅਦ, ਇਕ ਚਾਹ ਬਾਗ਼ ਦਾ ਮਜ਼ਦੂਰ ਕਹਿੰਦਾ ਹੈ, "ਸਾਨੂੰ ਬਹੁਤ ਖੁਸ਼ੀ ਹੋਈ ਕਿ ਪ੍ਰਧਾਨ ਮੰਤਰੀ ਸਾਨੂੰ ਮਿਲਣ ਆਏ। ਅਸੀਂ ਉਨ੍ਹਾਂ ਨੂੰ...
ਚੰਡੀਗੜ੍ਹ ਵਿਚ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ
. . .  about 1 hour ago
ਚੰਡੀਗੜ੍ਹ, 1 ਅਪ੍ਰੈਲ (ਅਮਿਤ ਸੇਠੀ/ਕਪਿਲ ਵਧਵਾ) - ਸ਼ਹਿਰ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਬਾਹਰ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ ਅਤੇ ਸੁਰੱਖਿਆ...
ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਨੇ 14 ਦਿਨ ਲਈ ਭੇਜਿਆ ਜੇਲ੍ਹ
. . .  about 2 hours ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ) - ਖੁਦਕੁਸ਼ੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਮੁੜ ਅਦਾਲਤ ਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਵਲੋਂ ਉਨ੍ਹਾਂ ਨੂੰ 14 ਦਿਨ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੜ੍ਹੇਮਾਰੀ ਨਾਲ ਨੁਕਸਾਨੀ ਕਣਕ ਦੀ ਫ਼ਸਲ ਦਾ ਲਿਆ ਜਾਇਜ਼ਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 1 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਪੱਕੀ...
ਮਾਣਹਾਨੀ ਮਾਮਲੇ ਵਿਚ ਅਦਾਲਤ ਵਲੋਂ ਨਿਰਮਲਾ ਸੀਤਾਰਮਨ ਵਿਰੁੱਧ ਸ਼ਿਕਾਇਤ ਦਾ ਨੋਟਿਸ ਲੈਣ ਤੋਂ ਇਨਕਾਰ
. . .  about 3 hours ago
ਨਵੀਂ ਦਿੱਲੀ, 1 ਅਪ੍ਰੈਲ - ਲਿਪਿਕਾ ਮਿੱਤਰਾ ਬਨਾਮ ਨਿਰਮਲਾ ਸੀਤਾਰਮਨ ਮਾਣਹਾਨੀ ਮਾਮਲੇ 'ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿਰੁੱਧ...
ਐਮਸੀਡੀ ਭ੍ਰਿਸ਼ਟਾਚਾਰ ਮਾਮਲਾ : ਡਿਪਟੀ ਕਮਿਸ਼ਨਰ ਅਭਿਸ਼ੇਕ ਕੁਮਾਰ ਮਿਸ਼ਰਾ ਅਤੇ ਦੇਵਾਂਸ਼ੂ ਗੌਤਮ ਨੂੰ ਭੇਜਿਆ ਨਿਆਂਇਕ ਹਿਰਾਸਤ ਵਿਚ
. . .  about 3 hours ago
ਨਵੀਂ ਦਿੱਲੀ, 1 ਅਪ੍ਰੈਲ - ਐਮਸੀਡੀ ਭ੍ਰਿਸ਼ਟਾਚਾਰ ਮਾਮਲੇ 'ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਐਮਸੀਡੀ ਦੇ ਡਿਪਟੀ ਕਮਿਸ਼ਨਰ ਅਭਿਸ਼ੇਕ ਕੁਮਾਰ ਮਿਸ਼ਰਾ ਅਤੇ ਦੇਵਾਂਸ਼ੂ ਗੌਤਮ ਨੂੰ ਇਕ ਦਿਨ ਦੇ ਸੀਬੀਆਈ ਰਿਮਾਂਡ ਤੋਂ ਬਾਅਦ ਨਿਆਂਇਕ...
ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
. . .  about 3 hours ago
ਗਾਇਕ ਕਮਲ ਖਾਨ ਨੇ ਆਪਣੀ ਗਾਇਕੀ ਨਾਲ ਕੀਤੀ 'ਆਪ' ਦੀ ਰੈਲੀ ਦੀ ਸ਼ਰੂਆਤ
. . .  about 3 hours ago
ਐਡਵੋਕੇਟ ਧਾਮੀ ਵਲੋਂ ਕੇਂਦਰ ਸਰਕਾਰ ਵਲੋਂ ਪਾਕਿਸਤਾਨ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਤੋਂ 200 ਰੁਪਏ ਸਰਹੱਦ ਐਂਟਰੀ ਫੀਸ ਵਾਪਿਸ ਲੈਣ ਦੀ ਅਪੀਲ
. . .  about 3 hours ago
ਬੱਚਿਆਂ ਦੀ ਲੜਾਈ ਨੂੰ ਸੁਲਝਾਉਣ ਗਏ ਵਿਅਕਤੀ ਦਾ ਕਤਲ
. . .  about 4 hours ago
ਖਾਲੀ ਪਲਾਟ ’ਚ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  about 4 hours ago
ਵਾਰਿਸ ਪੰਜਾਬ ਪਾਰਟੀ ਵਲੋਂ ਦਲਜੀਤ ਸਿੰਘ ਮਿਆਦੀਆਂ ਹਲਕਾ ਰਾਜਾਸਾਂਸੀ ਦਾ ਹਲਕਾ ਇੰਚਾਰਜ ਨਿਯੁਕਤ
. . .  about 5 hours ago
ਬਲਵੰਤ ਸਿੰਘ ਰਾਜੋਆਣਾ ਨੇ ਗਿਆਨੀ ਗੜਗੱਜ ਨੂੰ ਲਿਖੀ ਚਿੱਠੀ
. . .  about 4 hours ago
ਲੋਹੀਆਂ ਥਾਣਾ ਮੂਰੇ ਲੱਗਾ ਪੱਕਾ ਧਰਨਾ
. . .  about 5 hours ago
ਹੋਰ ਖ਼ਬਰਾਂ..

Powered by REFLEX