ਤਾਜ਼ਾ ਖਬਰਾਂ


ਕਿਸਾਨਾਂ ਜਥੇਬੰਦੀਆਂ ਵਲੋਂ ਟੋਲ ਪਲਾਜ਼ਾ ਢਿਲਵਾਂ ਵਿਖੇ ਧਰਨਾ ਲਗਾ ਕੇ ਜੀ.ਟੀ. ਰੋਡ ਜਾਮ
. . .  0 minutes ago
ਢਿਲਵਾਂ (ਕਪੂਰਥਲਾ), 13 ਅਕਤੂਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ) - ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਸੰਬੰਧ ਵਿਚ ਸਯੁੰਕਤ ਕਿਸਾਨ ਮੋਰਚੇ ਦੇ ਜੀ.ਟੀ. ਰੋਡ ਜਾਮ ਕਰਨ ਦੇ ਦਿੱਤੇ ਸੱਦੇ 'ਤੇ ਅੱਜ ਟੋਲ...
ਵਿਦੇਸ਼ ਮਾਮਲਿਆਂ ਅਤੇ ਕੱਪੜਾ ਰਾਜ ਮੰਤਰੀ ਪਵਿੱਤਰਾ ਮਾਰਗਰੀਟਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  16 minutes ago
ਅੰਮ੍ਰਿਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ) - ਵਿਦੇਸ਼ ਮਾਮਲਿਆਂ ਅਤੇ ਕੱਪੜਾ ਰਾਜ ਮੰਤਰੀ ਪਵਿੱਤਰਾ ਮਾਰਗਰੀਟਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਮੱਥਾ ਟੇਕਿਆ।ਇਸ ਦੌਰਾਨ...
ਕਿਸਾਨਾਂ ਨੇ ਬਠਿੰਡਾ-ਚੰਡੀਗੜ੍ਹ ਮੁੱਖ ਸੜਕ ਕੀਤੀ ਜਾਮ
. . .  32 minutes ago
ਭਵਾਨੀਗੜ੍ਹ, (ਸੰਗਰੂਰ) 13 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਕਿਸਾਨਾਂ ਨੇ ਝੋਨੇ ਦੀ ਖ਼ਰੀਦ ਅਤੇ ਸ਼ੈਲਰਾਂ ਵਿਚ ਪਏ ਝੋਨੇ ਦੇ ਸਟਾਕ ਨੂੰ ਖ਼ਾਲੀ ਕਰਵਾਉਣ...
ਬਾਬਾ ਸਿੱਦੀਕੀ ਹੱਤਿਆਕਾਂਡ ਦੇ ਤੀਜੇ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ - ਮੁੰਬਈ ਕ੍ਰਾਈਮ ਬ੍ਰਾਂਚ
. . .  42 minutes ago
ਮੁੰਬਈ, 13 ਅਕਤੂਬਰ - ਮੁੰਬਈ ਕ੍ਰਾਈਮ ਬ੍ਰਾਂਚ ਦਾ ਕਹਿਣਾ ਹੈ ਕਿ ਐਨ.ਸੀ.ਪੀ. ਨੇਤਾ ਬਾਬਾ ਸਿੱਦੀਕੀ 'ਤੇ ਕੁੱਲ 6 ਰਾਊਂਡ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ 'ਚੋਂ 3 ਗੋਲੀਆਂ ਬਾਬਾ ਸਿੱਦੀਕੀ...
 
ਤਿੰਨ ਦੇਸ਼ਾਂ ਦੀ ਯਾਤਰਾ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਅਲਜੀਰੀਆ ਵਾਸਤੇ ਰਵਾਨਾ
. . .  49 minutes ago
ਨਵੀਂ ਦਿੱਲੀ, 13 ਅਕਤੂਬਰ - ਰਾਸ਼ਟਰਪਤੀ ਦਰੋਪਦੀ ਮੁਰਮੂ ਦਿੱਲੀ ਤੋਂ ਅਲਜੀਰੀਆ ਲਈ ਰਵਾਨਾ ਹੋਏ। ਅਲਜੀਰੀਆ, ਮੌਰੀਤਾਨੀਆ ਅਤੇ ਮਲਾਵੀ ਦੀ ਇਕ ਹਫ਼ਤੇ ਲੰਬੀ ਤਿੰਨ ਦੇਸ਼ਾਂ ਦੀ ਯਾਤਰਾ ਦਾ ਉਨ੍ਹਾਂ ਦਾ ਇਹ ਪਹਿਲਾ ਪੜਾਅ ਹੈ। ਭਾਰਤ ਦੇ ਰਾਸ਼ਟਰਪਤੀ...
ਬਾਬਾ ਸਿੱਦੀਕੀ ਦੀ ਹੱਤਿਆ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ ਮੁੰਬਈ ਭੇਜੇਗੀ ਦਿੱਲੀ ਪੁਲਿਸ
. . .  55 minutes ago
ਨਵੀਂ ਦਿੱਲੀ, 13 ਅਕਤੂਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਸੂਤਰਾਂ ਅਨੁਸਾਰ ਮੁੰਬਈ ਵਿਚ ਐਨ.ਸੀ.ਪੀ. ਨੇਤਾ ਬਾਬਾ ਸਿੱਦੀਕੀ ਦੀ ਹੱਤਿਆ ਦੀ ਜਾਂਚ ਲਈ ਦਿੱਲੀ ਪੁਲਿਸ ਇਕ ਵਿਸ਼ੇਸ਼ ਜਾਂਚ ਟੀਮ...
ਤਿੰਨ ਘੰਟੇ ਬੀਤ ਜਾਣ ਦੇ ਬਾਵਜੂਦ ਵੀ ਧਰਨਾ ਲਗਾਤਾਰ ਜਾਰੀ
. . .  about 1 hour ago
ਫ਼ਿਰੋਜ਼ਪੁਰ, 13 ਅਕਤੂਬਰ (ਲਖਵਿੰਦਰ ਸਿੰਘ) - ਫ਼ਿਰੋਜ਼ਪੁਰ-ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਲੱਗਾ ਧਰਨਾ ਤਿੰਨ ਘੰਟੇ ਬੀਤ ਜਾਣ ਦੇ ਬਾਵਜੂਦ ਵੀ ਜਾਰੀ ਹੈ। ਹਾਲੇ ਤੱਕ ਪੁਲਿਸ ਵਲੋਂ ਕੋਈ ਕਾਰਵਾਈ ਕਰਨ...
ਝੋਨੇ ਦੀ ਖ਼ਰੀਦ ਸੰਬੰਧੀ ਰਾਜਾ ਵੜਿੰਗ ਵਲੋਂ ਸਰਕਾਰ ਨੂੰ ਚਾਰ ਦਿਨ ਦਾ ਅਲਟੀਮੇਟਮ
. . .  35 minutes ago
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਝੋਨੇ ਦੀ ਖ਼ਰੀਦ ਸੰਬੰਧੀ ਆਈਆਂ ਮੁਸ਼ਕਿਲਾਂ 'ਤੇ ਸਰਕਾਰ ਨੂੰ ਕਾਂਗਰਸ ਵਲੋਂ...
ਪਿਛਲੇ ਕੁਝ ਸਮੇਂ ਤੋਂ ਮੁੰਬਈ ਚ ਰਹਿ ਕੇ ਬਾਬਾ ਸਿੱਦੀਕੀ ਦੀ ਰੇਕੀ ਕਰ ਰਹੇ ਸਨ ਹਮਲਾਵਰ - ਮੁੰਬਈ ਪੁਲਿਸ
. . .  44 minutes ago
ਮੁੰਬਈ, 13 ਅਕਤੂਬਰ - ਮੁੰਬਈ ਪੁਲਿਸ ਨੇ ਐਨ.ਸੀ.ਪੀ. ਨੇਤਾ ਬਾਬਾ ਸਿੱਦੀਕੀ ਦੀ ਹੱਤਿਆ ਦੇ ਸੰਬੰਧ ਵਿਚ ਭਾਰਤੀ ਨਿਆ ਸੰਹਿਤਾ, ਆਰਮਜ਼ ਐਕਟ ਅਤੇ ਮਹਾਰਾਸ਼ਟਰ ਪੁਲਿਸ ਐਕਟ ਦੀਆਂ ਸੰਬੰਧਿਤ ਧਾਰਾਵਾਂ...
ਸੰਗਰੂਰ ਦੀ ਅਨਾਜ ਮੰਡੀ ਚ ਵੇਅਰਹਾਓੂਸ ਨੇ ਵੀ ਝੋਨੇ ਦੀ ਲਿਫਟਿੰਗ ਕੀਤੀ ਸ਼ੁਰੂ
. . .  about 1 hour ago
ਸੰਗਰੂਰ, 13 ਅਕਤੂਬਰ (ਧੀਰਜ ਪਸ਼ੋਰੀਆ) - ਸੰਗਰੂਰ ਦੀ ਅਨਾਜ ਮੰਡੀ ਵਿਚੋਂ ਪਨਗਰੇਨ, ਮਾਰਕਫੈਡ ਅਤੇ ਪਨਸਪ ਤੋਂ ਬਾਅਦ ਵੇਅਰਹਾਓੂਸ ਵਲੋਂ ਵੀ ਝੋਨੇ ਦੀ ਲਿਫਟਿੰਗ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨਾਲ...
ਅਸਾਮ ਦੇ ਉਦਲਗੁੜੀ ਚ ਆਇਆ ਭੂਚਾਲ
. . .  about 1 hour ago
ਉਦਲਗੁੜੀ (ਆਸਮ), 13 ਅਕਤੂਬਰ - ਅਸਾਮ ਦੇ ਉਦਲਗੁੜੀ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰੇ 07:47:33 'ਤੇ ਆਏ ਭੂਚਾਲ ਦੀ ਰਿਕਟਰ ਸਕੇਲ 'ਤੇ ਤੀਬਰਤਾ...
ਜੋ ਹੋਇਆ, ਬਹੁਤ ਮੰਦਭਾਗਾ ਤੇ ਨਿੰਦਣਯੋਗ - ਬਾਬਾ ਸਿੱਦੀਕੀ ਹੱਤਿਆਕਾਂਡ 'ਤੇ ਮਨੀਸ਼ ਤਿਵਾੜੀ
. . .  about 1 hour ago
ਚੰਡੀਗੜ੍ਹ, 13 ਅਕਤੂਬਰ - ਬਾਬਾ ਸਿੱਦੀਕੀ ਹੱਤਿਆਕਾਂਡ 'ਤੇ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ, "...ਜੋ ਹੋਇਆ ਉਹ ਬਹੁਤ ਮੰਦਭਾਗਾ ਅਤੇ ਨਿੰਦਣਯੋਗ ਹੈ। ਸਰਕਾਰ...
ਏਕਨਾਥ ਸ਼ਿੰਦੇ ਵਲੋਂ ਅਧਿਕਾਰੀਆਂ ਨੂੰ ਬਾਬਾ ਸਿੱਦੀਕੀ ਦਾ ਪੂਰੇ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਦਾ ਪ੍ਰਬੰਧ ਕਰਨ ਦੇ ਨਿਰਦੇਸ਼
. . .  about 1 hour ago
ਸੰਗਰੂਰ ਦੀ ਅਨਾਜ ਮੰਡੀ ਚ ਬਾਸਮਤੀ ਦੇ ਭਾਅ ਚ ਆਇਆ ਉਛਾਲ
. . .  about 2 hours ago
ਨਵਨਿਯੁਕਤ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
. . .  about 2 hours ago
ਹਰਿਆਣਾ ਅਤੇ ਯੂ.ਪੀ. ਦੇ ਰਹਿਣ ਵਾਲੇ ਹਨ ਬਾਬਾ ਸਿੱਦੀਕੀ ਹੱਤਿਆਕਾਂਡ ਚ ਫੜੇ ਗਏ 2 ਮੁਲਜ਼ਮ
. . .  about 1 hour ago
ਐਨਕਾਊਂਟਰ ਸਪੈਸ਼ਿਲਿਸਟ ਦਯਾ ਨਾਇਕ ਕਰ ਰਹੇ ਨੇ ਬਾਬਾ ਸਿੱਦੀਕੀ ਦੇ ਹਮਲਾਵਰਾਂ ਤੋਂ ਪੁੱਛਗਿੱਛ
. . .  about 2 hours ago
ਯੂ.ਪੀ. ਜ਼ਿਮਨੀ ਚੋਣਾਂ ਨੂੰ ਲੈ ਕੇ ਭਾਜਪਾ ਦੀ ਵੱਡੀ ਮੀਟਿੰਗ ਅੱਜ
. . .  about 3 hours ago
ਮਹਾਰਾਸ਼ਟਰ ਚ ਕਾਨੂੰਨ ਦੇ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦਾ ਖੁਲਾਸਾ ਕਰਦੀ ਹੈ ਬਾਬਾ ਸਿੱਦੀਕੀ ਦੀ ਹੱਤਿਆ - ਰਾਹੁਲ ਗਾਂਧੀ
. . .  about 3 hours ago
ਪੁਲਿਸ ਵਲੋਂ ਨੌਜਵਾਨਾਂ ਦੀ ਕੁੱਟਮਾਰ ਕਰਨ ਦੇ ਵਿਰੋਧ 'ਚ ਪਿੰਡ ਵਾਸੀਆਂ ਨੇ ਕੀਤਾ ਰੋਡ ਜਾਮ
. . .  about 4 hours ago
ਹੋਰ ਖ਼ਬਰਾਂ..

Powered by REFLEX