ਤਾਜ਼ਾ ਖਬਰਾਂ


ਗੜ੍ਹਸ਼ੰਕਰ ਨੂੰ ਪ੍ਰਸਤਾਵਿਤ ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹੇ ’ਚ ਸ਼ਾਮਿਲ ਕਰਨ ਦੇ ਵਿਰੋਧ ’ਚ ਗੜ੍ਹਸ਼ੰਕਰ ਦੇ ਬਾਜ਼ਾਰ ਅੱਧਾ ਦਿਨ ਰਹੇ ਬੰਦ
. . .  3 minutes ago
ਗੜ੍ਹਸ਼ੰਕਰ, 20 ਨਵੰਬਰ (ਧਾਲੀਵਾਲ)- ਗੜ੍ਹਸ਼ੰਕਰ ਨੂੰ ਪ੍ਰਸਤਾਵਿਤ ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹੇ ’ਚ ਸ਼ਾਮਿਲ ਕਰਨ ਦੇ ਵਿਰੋਧ ਵਿਚ ਸਮੂਹ ਵਿਰੋਧੀ ਪਾਰਟੀਆਂ, ਵਪਾਰ ਮੰਡਲ ਅਤੇ ਬਾਰ ਐਸੋਸੀਏਸ਼ਨ...
ਜ਼ਿੰਦਗੀ ਵਿਚ ਕੁਝ ਪ੍ਰਾਪਤੀਆਂ ਤੁਹਾਨੂੰ ਨਿਮਰ ਬਣਾ ਦਿੰਦੀਆਂ ਹਨ : ਅਨੁਪਮ ਖੇਰ
. . .  34 minutes ago
ਪਣਜੀ, (ਗੋਆ) 20 ਨਵੰਬਰ : ਗੋਆ ਵਿਚ 56ਵਾਂ ਇੰਟਰ ਨੈਸ਼ਨਲ ਫਿਲਮ ਫੈਸਟੀਵਲ ਆਫ ਇੰਡੀਆ 2025 (ਆਈਫਾ)...
ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ 'ਤੇ 4 ਦਸੰਬਰ ਤੱਕ ਲਗਾਈ ਰੋਕ
. . .  37 minutes ago
ਨਵੀਂ ਦਿੱਲੀ, 20 ਨਵੰਬਰ - ਸੁਪਰੀਮ ਕੋਰਟ ਨੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਅੰਤਰਿਮ ਰੋਕ 4 ਦਸੰਬਰ ਤੱਕ ਵਧਾ ਦਿੱਤੀ ਹੈ। ਇਹ ਮਾਮਲਾ 2022 ਦੀ....
ਸ਼੍ਰੋਮਣੀ ਕਮੇਟੀ ਦਾ ਯੂਟਿਊਬ ਗੁਰਬਾਣੀ ਚੈਨਲ ਇਕ ਹਫ਼ਤੇ ਲਈ ਬੰਦ ਕਰਨਾ ਦੁਖਦਾਈ ਤੇ ਚਿੰਤਾਜਨਕ- ਗਿਆਨੀ ਹਰਪ੍ਰੀਤ ਸਿੰਘ
. . .  about 1 hour ago
ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ....
 
ਭਾਰਤ ਵਿਚ ਜਨਮੀ ਮਾਦਾ ਚੀਤਾ ਮੁਖੀ ਨੇ 5 ਬੱਚਿਆਂ ਨੂੰ ਦਿੱਤਾ ਜਨਮ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਭੁਪੇਂਦਰ ਯਾਦਵ ਨੇ ਟਵੀਟ ਕਰ ਕਿਹਾ ਕਿ ਇਤਿਹਾਸਕ ਮੀਲ ਪੱਥਰ ਵਿਚ ਭਾਰਤ ਵਿਚ ਜਨਮੀ ਚੀਤਾ ਮੁਖੀ ਨੇ....
ਰਾਜਪਾਲ ਵਿਧਾਨ ਸਭਾ ਤੋਂ ਪਾਸ ਬਿੱਲਾਂ ਨੂੰ ਨਾ ਲਟਕਾਉਣ- ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸੁਪਰੀਮ ਕੋਰਟ ਨੇ ਅੱਜ ਰਾਸ਼ਟਰਪਤੀ ਅਤੇ ਰਾਜਪਾਲਾਂ ਨੂੰ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਸਮਾਂ ਸੀਮਾ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਆਪਣਾ ਫੈਸਲਾ ਸੁਣਾਇਆ....
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਮੋਗਾ, 20 ਨਵੰਬਰ (ਸੰਦੀਪ ਕੁਮਾਰ ਮਾਹਨਾ)- ਪਿਤਾ ਦੀ ਰਿਵਾਲਵਰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਵਿਚ ਨੌਜਵਾਨ ਦੀ ਮੌਤ ਹੋ ਗਈ ਹੈ। ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਵਿਚ ਬੀਤੀ ਰਾਤ ਇਹ....
ਐਸ. ਸੀ. ਕਮਿਸ਼ਨ ਵਲੋਂ ਸ਼ੁਰੂ ਕੀਤੀ ਗਈ ਕਾਰਵਾਈ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ
. . .  about 2 hours ago
ਚੰਡੀਗੜ੍ਹ, 20 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਵੜਿੰਗ ਦਾ ਕਹਿਣਾ...
ਦਿੱਲੀ ਤੋਂ ਆਰੰਭ ਹੋਈ ਸਾਈਕਲ ਯਾਤਰਾ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪੁੱਜ ਕੇ ਸੰਪੂਰਨ
. . .  about 2 hours ago
ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਮੰਨਣ ਸਿੱਖਾਂ ਭਾਈ ਮਤੀ ਦਾਸ ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾਂ ਸ਼ਹੀਦੀ...
ਸਿੱਖ ਸਦਭਾਵਨਾ ਦਲ ਨੇ ਮਨੁੱਖੀ ਅਧਿਕਾਰ ਬਹਾਲੀ ਮਾਰਚ ਆਰੰਭ
. . .  about 2 hours ago
ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਸਿੱਖ ਸਦਭਾਵਨਾ ਦਲ ਵਲੋਂ ਹੋਰ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ...
ਹਰਮੀਤ ਸਿੰਘ ਸੰਧੂ ਨੇ ਚੌਥੀ ਵਾਰ ਐਮ.ਐਲ.ਏ. ਵਜੋਂ ਚੁੱਕੀ ਸਹੁੰ
. . .  about 2 hours ago
ਚੰਡੀਗੜ੍ਹ, 20 ਨਵੰਬਰ- ਹਰਮੀਤ ਸਿੰਘ ਸੰਧੂ ਨੇ ਅੱਜ ਵਿਧਾਇਕ ਵਜੋਂ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅਹੁਦੇ ਦਾ ਹਲਫ਼ ਦਵਾਇਆ...
ਬਿਹਾਰ ਦੇ ਮੁੱਖ ਮੰਤਰੀ ਬਣੇ ਨਿਤੀਸ਼ ਕੁਮਾਰ
. . .  about 3 hours ago
ਪਟਨਾ, 20 ਨਵੰਬਰ- ਨਿਤੀਸ਼ ਕੁਮਾਰ ਨੇ 10ਵੀਂ ਵਾਰ ਮੁੱਖ ਮੰਤਰੀ ਵਜੋਂ ਅੱਜ ਅਹੁਦੇ ਦੀ ਸਹੁੰ ਚੁੱਕੀ ਹੈ। ਰਾਜਪਾਲ ਆਰਿਫ਼ ਮੁਹੰਮਦ ਖਾਨ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਮੌਕੇ ਪ੍ਰਧਾਨ ਮੰਤਰੀ...
350 ਸਾਲਾ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਫਤਿਹਗੜ੍ਹ ਸਾਹਿਬ ਲਈ ਰਵਾਨਾ
. . .  about 4 hours ago
ਗੋਲੀ ਲੱਗਣ ਨਾਲ ਨੌਜਵਾਨ ਦੀ ਭੇਦ ਭਰੀ ਹਾਲਤ 'ਚ ਮੌਤ
. . .  about 4 hours ago
ਰਾਸ਼ਟਰੀ ਰਾਜਧਾਨੀ ’ਚ ਵਧ ਰਹੇ ਪ੍ਰਦੂਸ਼ਣ ਨੇ ਵਧਾਈ ਚਿੰਤਾ
. . .  about 4 hours ago
ਸੀਸੁ ਦੀਆ ਪਰ ਸਿਰਰੁ ਨ ਦੀਆ' ਸਾਈਕਲ ਯਾਤਰਾ ਗੋਲਡਨ ਗੇਟ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਲਈ ਹੋਈ ਰਵਾਨਾ
. . .  about 5 hours ago
ਸ਼ਹੀਦੀ ਸ਼ਤਾਬਦੀ ਸੰਬੰਧੀ ਨਗਰ ਕੀਰਤਨ ਦਮਦਮਾ ਸਾਹਿਬ ਤੋਂ ਹੋਇਆ ਰਵਾਨਾ
. . .  about 5 hours ago
ਨਿਤੀਸ਼ ਕੁਮਾਰ ਅੱਜ 10ਵੀਂ ਵਾਰ ਚੁੱਕਣਗੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ
. . .  about 6 hours ago
ਅੰਮ੍ਰਿਤਸਰ ’ਚ ਪੁਲਿਸ ਮੁਕਾਬਲੇ ’ਚ ਨੌਜਵਾਨ ਹਲਾਕ
. . .  about 6 hours ago
ਆਰ.ਐਸ.ਐਸ. ਨੇਤਾ ਨਵੀਨ ਅਰੋੜਾ ਹੱਤਿਆ ਦੇ ਮਾਸਟਰਮਾਈਂਡ ਜਤਿਨ ਕਾਲੀ ਦਾ ਪੁਲਿਸ ਵਲੋਂ ਐਨਕਾਊਂਟਰ
. . .  about 6 hours ago
ਹੋਰ ਖ਼ਬਰਾਂ..

Powered by REFLEX