ਤਾਜ਼ਾ ਖਬਰਾਂ


ਫ਼ੌਜੀ ਜਵਾਨਾਂ ਨਾਲ ਵਾਪਰੇ ਹਾਦਸੇ ਤੋਂ ਹਾਂ ਦੁਖੀ- ਉਪ ਰਾਜਪਾਲ ਮਨੋਜ ਸਿਨ੍ਹਾ
. . .  1 minute ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨ੍ਹਾ ਨੇ ਫ਼ੌਜੀ ਜਵਾਨਾਂ ਨਾਲ ਵਾਪਰੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਡੋਡਾ ਵਿਚ ਇਕ ਮੰਦਭਾਗੀ ਸੜਕ ਹਾਦਸੇ ਵਿਚ...
ਸਰਕਾਰੀ ਸਕੂਲ ਦੀ ਪ੍ਰਿੰਸੀਪਲ ਨੂੰ ਮੁਅੱਤਲ ਕਰਨ ਦੇ ਹੁਕਮ
. . .  16 minutes ago
ਅੰਮ੍ਰਿਤਸਰ, 22 ਜਨਵਰੀ- ਅੰਮ੍ਰਿਤਸਰ ਦੇ ਸਰਕਾਰੀ ਸਕੂਲ ਦੀ ਪਿ੍ਰੰਸੀਪਲ ਨੂੰ ਸਸਪੈਂਡ ਕਰਨ ਦੇ ਹੁਕਮ ਹੋਏ ਹਨ। ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੇ ਆਪ
ਜੰਮੂ ਕਸ਼ਮੀਰ : ਫੌਜ ਦੀ ਗੱਡੀ ਖੱਡ ’ਚ ਡਿਗਣ ਨਾਲ 10 ਜਵਾਨਾਂ ਦੀ ਮੌਤ, 11 ਜ਼ਖਮੀ
. . .  15 minutes ago
ਜੰਮੂ ਕਸ਼ਮੀਰ , 22 ਜਨਵਰੀ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ’ਚ ਵੀਰਵਾਰ ਨੂੰ ਇਕ ਫੌਜ ਦੀ ਗੱਡੀ 200 ਫੁੱਟ ਡੂੰਘੀ ਖੱਡ ’ਚ ਡਿੱਗ ਗਈ, ਜਿਸ ਕਾਰਨ 10 ਜਵਾਨਾਂ ਦੀ ਮੌਤ, ਤੇ 11 ਦੇ ਜ਼ਖਮੀ ਹੋਣ ਦੀ ਜਾਣਕਾਰੀ...
ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨਾ ਪੀੜਤਾਂ ਨਾਲ ਬੇਇਨਸਾਫ਼ੀ- ਐਡਵੋਕੇਟ ਧਾਮੀ
. . .  41 minutes ago
ਅੰਮ੍ਰਿਤਸਰ, 22 ਜਨਵਰੀ (ਜਸਵੰਤ ਸਿੰਘ ਜੱਸ)-ਦਿੱਲੀ ਵਿਖੇ 1984 ’ਚ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਜਨਕਪੁਰੀ ਅਤੇ ਵਿਕਾਸਪੁਰੀ ਨਾਲ ਸੰਬੰਧਤ ਕਤਲੇਆਮ ਦੇ ਮਾਮਲਿਆਂ ’ਚ ਅਦਾਲਤ ਵਲੋਂ ਬਰੀ ਕੀਤੇ ਜਾਣਾ...
 
ਮੇਅਰ ਚੋਣਾਂ- ਕਾਂਗਰਸ ਪਾਰਟੀ ਵਲੋਂ ਤਿੰਨੇ ਅਹੁਦਿਆਂ ਲਈ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  56 minutes ago
ਚੰਡੀਗੜ੍ਹ, 22 ਜਨਵਰੀ- (ਸੰਦੀਪ ਕੁਮਾਰ ਮਾਹਨਾ) – ਅੱਜ ਕਾਂਗਰਸ ਦੇ ਉਮੀਦਵਾਰਾਂ ਨੇ ਮੇਅਰ, ਡਿਪਟੀ ਮੇਅਰ ਤੇ ਸੀਨੀਅਰ ਡਿਪਟੀ ਮੇਅਰ ਅਹੁਦਿਆਂ ਲਈ ਕਾਗਜ਼ ਭਰੇ...
ਚੋਣ ਅਧਿਕਾਰੀ ਪੰਜਾਬ ਵਲੋਂ ਬੀ. ਐਲ. ਓ. ਨੂੰ ਰਾਸ਼ਟਰੀ ਵੋਟਰ ਦਿਵਸ 23 ਨੂੰ ਮਨਾਉਣ ਦੇ ਨਿਰਦੇਸ਼
. . .  about 1 hour ago
ਸਠਿਆਲਾ, (ਅੰਮ੍ਰਿਤਸਰ), 22 ਜਨਵਰੀ (ਜਗੀਰ ਸਿੰਘ ਸਫਰੀ)- ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਨਿਰਦੇਸ਼ਾਂ ’ਤੇ 25 ਜਨਵਰੀ ਦੀ ਥਾਂ 23 ਜਨਵਰੀ ਨੂੰ ਰਾਸ਼ਟਰੀ...
ਹੁਣ ਕਿਸੇ ਨੂੰ ਇਲਾਜ ਲਈ ਜ਼ਮੀਨ ਨਹੀਂ ਵੇਚਣੀ ਪਵੇਗੀ- ਮੁੱਖ ਮੰਤਰੀ
. . .  50 minutes ago
ਮੋਹਾਲੀ, 22 ਜਨਵਰੀ- ਅੱਜ ਪੰਜਾਬ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਮੌਜੂਦ ਰਹੇ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ...
ਕਾਂਗਰਸ ’ਚ ਸਾਰੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ- ਕੇਜਰੀਵਾਲ
. . .  about 1 hour ago
ਮੋਹਾਲੀ, 22 ਜਨਵਰੀ- ਅੱਜ ਪੰਜਾਬ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਮੌਜੂਦ ਰਹੇ। ਇਸ ਮੌਕੇ ਬੋਲਦਿਆਂ...
ਨਿਊਜ਼ੀਲੈਂਡ: ਜ਼ਮੀਨ‌ ਖਿਸਕਣ ਕਾਰਨ ਅੱਧਾ ਦਰਜਨ ਤੋਂ ਵੱਧ ਲੋਕ ਲਾਪਤਾ
. . .  about 1 hour ago
ਨਿਊਜ਼ੀਲੈਂਡ, 22 ਜਨਵਰੀ- ਨਿਊਜ਼ੀਲੈਂਡ ਦੇ ਸ਼ਹਿਰ ਟੋਰੰਗਾ ਨਜ਼ਦੀਕ ਮਾਊਂਟ ਮਾਂਗਾ ਵਿਖੇ ਜ਼ਮੀਨ ਖਿਸਕਣ ਕਾਰਨ ਅੱਧਾ ਦਰਜਨ ਤੋਂ ਵੱਧ ਲੋਕ ਲਾਪਤਾ ਹੋ ਗਏ। ਅੱਜ ਸਵੇਰੇ 9.30 ਵਜੇ ਦੇ ਕਰੀਬ...
ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ- ਗਿਆਨੀ ਹਰਪ੍ਰੀਤ ਸਿੰਘ
. . .  about 1 hour ago
ਤਲਵੰਡੀ ਸਾਬੋ , (ਬਠਿੰਡਾ), 22 ਜਨਵਰੀ (ਰਣਜੀਤ ਸਿੰਘ ਰਾਜੂ)- ਨਵੰਬਰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕਥਿਤ ਦੋਸ਼ੀ ਤੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਅੱਜ ਦੋ ਕੇਸਾਂ...
ਚੰਡੀਗੜ੍ਹ ਮੇਅਰ ਚੋਣ:ਕਾਂਗਰਸ ਦਾਖ਼ਲ ਕਰੇਗੀ ਮੇਅਰ ਸਮੇਤ ਤਿੰਨਾਂ ਸੀਟਾਂ ’ਤੇ ਨਾਮਜ਼ਦਗੀ ਪੱਤਰ
. . .  about 1 hour ago
ਚੰਡੀਗੜ੍ਹ, 22 ਜਨਵਰੀ (ਸੰਦੀਪ ਕੁਮਾਰ ਮਾਹਨਾ) – ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਸਿਆਸੀ ਤਸਵੀਰ ਦਿਨੋਂ-ਦਿਨ ਹੋਰ ਦਿਲਚਸਪ ਹੁੰਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਨੂੰ ਸਮਰਥਨ ਦੇ...
ਪੰਜਾਬ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ
. . .  about 2 hours ago
ਚੰਡੀਗੜ੍ਹ, 22 ਜਨਵਰੀ - ਅੱਜ ਤੋਂ ਪੰਜਾਬ ਵਿਚ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ...
ਛੱਤੀਸਗੜ੍ਹ: ਸਟੀਲ ਪਲਾਂਟ ’ਚ ਧਮਾਕਾ, ਛੇ ਮਜ਼ਦੂਰਾਂ ਦੀ ਮੌਤ
. . .  about 2 hours ago
‘ਆਪ’ ਇਕੱਲੇ ਤੌਰ ’ਤੇ ਲੜੇਗੀ ਚੰਡੀਗੜ੍ਹ ਮੇਅਰ ਦੀ ਚੋਣ- ਪ੍ਰਭਾਰੀ ਜਰਨੈਲ ਸਿੰਘ
. . .  about 3 hours ago
ਗਾਇਕ ਪ੍ਰੇਮ ਢਿੱਲੋਂ ਵਿਰੁੱਧ ਐਫ.ਆਈ.ਆਰ.ਦਰਜ ਕਰਨ ਦੀ ਮੰਗ
. . .  about 3 hours ago
ਸਾਹਿਬ-ਏ-ਕਮਾਲ ਦਸ਼ਮੇਸ਼ ਪਾਤਸ਼ਾਹ ਦੇ ਵਿਆਹ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਤੋਂ ਰਵਾਨਾ
. . .  about 3 hours ago
ਅੱਜ ਸਿਹਤ ਖ਼ੇਤਰ ’ਚ ਪੰਜਾਬ ਲਈ ਹੈ ਇਤਿਹਾਸਕ ਦਿਨ- ਮੁੱਖ ਮੰਤਰੀ ਭਗਵੰਤ ਮਾਨ
. . .  about 4 hours ago
ਸੱਜਣ ਕੁਮਾਰ ਨੂੰ ਬਰੀ ਕਰਨਾ ਘੋਰ ਬੇਇਨਸਾਫ਼ੀ- ਨੀਲਕੰਠ ਬਖ਼ਸ਼ੀ
. . .  about 4 hours ago
ਜਲੰਧਰ ਦੇ ਰੀਜ਼ਨਲ ਪਾਸਪੋਰਰਟ ਅਫਸਰ ਵਿਰੁੱਧ ਦਰਜ ਡੀ. ਏ. ਕੇਸ ਵਿਚ ਕਲੋਜ਼ਰ ਰਿਪੋਰਟ ਹੋਈ ਮਨਜ਼ੂਰ
. . .  about 4 hours ago
ਸਾਨੂੰ ਕਿਉਂ ਨਹੀਂ ਮਿਲ ਰਿਹੈ ਇਨਸਾਫ਼- ਸੱਜਣ ਕੁਮਾਰ ਦੇ ਬਰੀ ਹੋਣ ਬਾਅਦ ਬੋਲੀ ਪੀੜਤਾ
. . .  about 4 hours ago
ਹੋਰ ਖ਼ਬਰਾਂ..

Powered by REFLEX