ਤਾਜ਼ਾ ਖਬਰਾਂ


12 ਕਿਸਾਨ ਆਗੂਆਂ ਦੇ ਵਫ਼ਦ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
. . .  1 minute ago
ਨਵੀਂ ਦਿੱਲੀ, 24 ਜੁਲਾਈ- ਦੇਸ਼ ਭਰ ਤੋਂ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਅਗਵਾਈ ਹੇਠ 12 ਕਿਸਾਨ ਆਗੂਆਂ ਦਾ ਇਕ ਵਫ਼ਦ ਅੱਜ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ....
ਸ਼ੰਭੂ ਬਾਰਡਰ ’ਤੇ ਫ਼ਿਲਹਾਲ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੋ- ਸੁਪਰੀਮ ਕੋਰਟ
. . .  5 minutes ago
ਨਵੀਂ ਦਿੱਲੀ, 24 ਜੁਲਾਈ- ਸ਼ੰਭੂ ਬਾਰਡਰ ਮਾਮਲੇ ਸੰਬੰਧੀ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਅਹਿਮ ਟਿੱਪਣੀਆਂ ਕਰਦੇ ਹੋਏ ਕਿਹਾ ਕਿ ਸ਼ੰਭੂ ਬਾਰਡਰ ’ਤੇ ਫਿਲਹਾਲ ਸਥਿਤੀ....
ਰਾਹੁਲ ਗਾਂਧੀ ਨੂੰ ਕਿਸਾਨਾਂ ਦਾ ਵਫ਼ਦ ਮਿਲਣ ਲਈ ਸੰਸਦ ਭਵਨ ਦੇ ਬਾਹਰ ਪੁੱਜਾ
. . .  10 minutes ago
ਨਵੀਂ ਦਿੱਲੀ, 24 ਜੁਲਾਈ-12 ਮੈਂਬਰੀ ਕਿਸਾਨ ਆਗੂਆਂ ਦਾ ਵਫ਼ਦ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੂੰ ਮਿਲਣ ਲਈ ਸੰਸਦ ਭਵਨ ਦੇ...
ਉੱਤਰਾਖ਼ੰਡ: ਜਲਦ ਬਣਾਈ ਜਾਵੇ ਰੇਲਵੇ ਜ਼ਮੀਨ ’ਤੇ ਰਹਿ ਰਹੇ ਪਰਿਵਾਰਾਂ ਲਈ ਮੁੜ ਵਸੇਬਾ ਯੋਜਨਾ- ਸੁਪਰੀਮ ਕੋਰਟ
. . .  19 minutes ago
ਨਵੀਂ ਦਿੱਲੀ, 24 ਜੁਲਾਈ- ਸੁਪਰੀਮ ਕੋਰਟ ਨੇ ਰੇਲਵੇ ਅਥਾਰਟੀ ਅਤੇ ਕੇਂਦਰ ਨੂੰ ਉੱਤਰਾਖ਼ੰਡ ਦੇ ਹਲਦਵਾਨੀ ਰੇਲਵੇ ਸਟੇਸ਼ਨ ਦੇ ਨਾਲ ਲੱਗਦੀ ਰੇਲਵੇ ਜ਼ਮੀਨ ’ਤੇ ਰਹਿ ਰਹੇ ਪਰਿਵਾਰਾਂ ਲਈ ਮੁੜ ਵਸੇਬਾ ਯੋਜਨਾ ਬਣਾਉਣ ਲਈ....
 
ਮੋਟਰਸਾਈਕਲ ਤੇ ਬੱਸ ਦੀ ਟੱਕਰ ਵਿਚ ਦੋ ਨੌਜਵਾਨ ਗੰਭੀਰ ਜ਼ਖ਼ਮੀ
. . .  37 minutes ago
ਕਪੂਰਥਲਾ, 24 ਜੁਲਾਈ (ਅਮਨਜੋਤ ਸਿੰਘ ਵਾਲੀਆ)- ਅੱਜ ਸਵੇਰੇ ਕਪੂਰਥਲਾ ਸੁਲਤਾਨਪੁਰ ਲੋਧੀ ਰੋਡ ’ਤੇ ਇਕ ਰਿਜ਼ੋਰਟ ਨੇੜੇ ਮੋਟਰਸਾਈਕਲ ਤੇ ਬੱਸ ਦੀ ਟੱਕਰ ਵਿਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ....
ਨਿਪਾਲ ਹਵਾਈ ਜਹਾਜ਼ ਹਾਦਸਾ: 18 ਲੋਕਾਂ ਦੀ ਮੌਤ
. . .  37 minutes ago
ਕਾਠਮੰਡੂ, 24 ਜੁਲਾਈ- ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਡਾਣ ਭਰਨ ਸਮੇਂ ਹਾਦਸਾਗ੍ਰਸਤ ਹੋਏ ਜਹਾਜ਼, ਜਿਸ ਵਿਚ 19 ਲੋਕ ਸਵਾਰ ਸਨ, ਵਿਚੋਂ 18 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਸੰਸਦ ਸਥਿਤ ਦਫ਼ਤਰ ਵਿਚ ਮਿਲਣਗੇ ਕਿਸਾਨ ਆਗੂ
. . .  57 minutes ago
ਨਵੀਂ ਦਿੱਲੀ, 24 ਜੁਲਾਈ- ਸੰਸਦ ’ਚ ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਅਸੀਂ ਕਿਸਾਨ ਨੇਤਾਵਾਂ ਨੂੰ ਇੱਥੇ ਮਿਲਣ ਲਈ ਬੁਲਾਇਆ ਸੀ ਪਰ ਉਹ ਉਨ੍ਹਾਂ ਨੂੰ ਇੱਥੇ....
ਐਡਵੋਕੇਟ ਧਾਮੀ ਵਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਬੰਦ ਕਮਰਾ ਮੁਲਾਕਾਤ ਦੀ ਚਰਚਾ
. . .  about 1 hour ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਬੰਦ ਕਮਰਾ....
ਕੁਰਸੀ ਬਚਾਉਣ ਲਈ ਕੀਤਾ ਗਿਆ ਹੈ ਸਭ ਕੁਝ- ਕਾਂਗਰਸ ਪ੍ਰਧਾਨ
. . .  about 1 hour ago
ਨਵੀਂ ਦਿੱਲੀ, 24 ਜੁਲਾਈ- ਬਜਟ ਨੂੰ ਲੈ ਕੇ ਵਿਰੋਧੀ ਧਿਰ ਦੇ ਰਾਜ ਸਭਾ ’ਚੋਂ ਵਾਕਆਊਟ ਕਰਨ ਤੋਂ ਪਹਿਲਾਂ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਕੁਰਸੀ ਬਚਾਉਣ ਲਈ ਇਹ ਸਭ ਕੁਝ....
ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਇਕ ਫੱਟੜ
. . .  about 1 hour ago
ਜੰਡਿਆਲਾ ਗੁਰੂ, 24 ਜੁਲਾਈ (ਹਰਜਿੰਦਰ ਸਿੰਘ ਕਲੇਰ)- ਜੀ.ਟੀ. ਰੋਡ ਜੰਡਿਆਲਾ ਗੁਰੂ ਦੇਵੀਦਾਸਪੁਰਾ ਮੋੜ ਲਾਗੇ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋਣ ਨਾਲ ਇਕ....
ਨਿਪਾਲ: ਉਡਾਣ ਭਰਦੇ ਸਮੇਂ ਜਹਾਜ਼ ਹੋਇਆ ਹਾਦਸਾਗ੍ਰਸਤ
. . .  about 1 hour ago
ਕਾਠਮੰਡੂ, 24 ਜੁਲਾਈ- ਕਾਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਅੱਜ ਸੌਰਯਾ ਏਅਰਲਾਈਨਜ਼ ਦਾ ਜਹਾਜ਼ ਉਡਾਣ ਭਰਨ ਦੌਰਾਨ ਹਾਦਸਾਗ੍ਰਸਤ ਹੋ ਗਿਆ। ਜਾਣਕਾਰੀ ਅਨੁਸਾਰ ਜਹਾਜ਼ ਪੋਖਰਾ ਜਾ...
ਜੰਮੂ ਕਸ਼ਮੀਰ: ਅੱਤਵਾਦੀਆਂ ਨਾਲ ਮੁਕਾਬਲੇ ’ਚ ਜ਼ਖ਼ਮੀ ਜਵਾਨ ਹੋਇਆ ਸ਼ਹੀਦ
. . .  about 1 hour ago
ਸ੍ਰੀਨਗਰ, 24 ਜੁਲਾਈ- ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਕੋਵਤ ਇਲਾਕੇ ’ਚ ਅੱਜ ਸਵੇਰੇ ਫ਼ੌਜ ਅਤੇ ਅੱਤਵਾਦੀਆਂ ਵਿਚਾਲੇ ਹੋਈ ਗੋਲੀਬਾਰੀ ’ਚ ਇਕ ਹੋਰ ਜਵਾਨ ਸ਼ਹੀਦ ਹੋ ਗਿਆ ਹੈ। ਨਾਨ-ਕਮਿਸ਼ਨਡ ਅਫ਼ਸਰ ਦਿਲਾਵਰ....
ਮੈਂ ਕਾਂਗਰਸ ਨੂੰ ਬਹਿਸ ਕਰਨ ਲਈ ਚੁਣੌਤੀ ਦਿੰਦੀ ਹਾਂ- ਵਿੱਤ ਮੰਤਰੀ
. . .  about 2 hours ago
ਸਰਕਾਰ ਨੇ ਬਜਟ ਵਿਚ ਸਿਰਫ਼ ਦੋ ਰਾਜਾਂ ’ਤੇ ਕੀਤਾ ਧਿਆਨ ਕੇਂਦਰਿਤ- ਰਾਜੀਵ ਸ਼ੁਕਲਾ
. . .  about 2 hours ago
ਲੋਕ ਸਭਾ ਵਿਚ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਨਾਅਰੇਬਾਜ਼ੀ
. . .  about 2 hours ago
ਸੰਸਦ ਦੀ ਕਾਰਵਾਈ ਹੋਈ ਸ਼ੁਰੂ
. . .  about 2 hours ago
ਸੰਸਦ ਭਵਨ ਦੇ ਬਾਹਰ ‘ਇੰਡੀਆ’ ਗਠਜੋੜ ਦਾ ਪ੍ਰਦਰਸ਼ਨ
. . .  about 2 hours ago
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਸਕਦੇ ਹਨ ਸੁਖਬੀਰ ਸਿੰਘ ਬਾਦਲ- ਸੂਤਰ
. . .  about 2 hours ago
ਗੁਜਰਾਤ: ਭਾਰੀ ਮੀਂਹ ਦੌਰਾਨ ਇਕ ਘਰ ਢਹਿਣ ਕਾਰਨ ਤਿੰਨ ਔਰਤਾਂ ਦੀ ਮੌਤ
. . .  about 3 hours ago
ਰਾਸ਼ਟਰੀ ਰਾਜਧਾਨੀ ਪੁੱਜੇ ਯੂ.ਕੇ. ਦੇ ਵਿਦੇਸ਼ ਸਕੱਤਰ ਡੇਵਿਡ ਲੈਮੀ
. . .  about 3 hours ago
ਹੋਰ ਖ਼ਬਰਾਂ..

Powered by REFLEX