ਤਾਜ਼ਾ ਖਬਰਾਂ


ਆਈ.ਏ.ਐਸ. ਅਧਿਕਾਰੀ ਵਰੁਣ ਰੂਜ਼ਮ ਦੇ ਘਰ ਈ.ਡੀ.ਵਲੋਂ ਛਾਪੇਮਾਰੀ
. . .  7 minutes ago
ਚੰਡੀਗੜ੍ਹ, 27 ਮਾਰਚ (ਪ੍ਰੋ. ਅਵਤਾਰ ਸਿੰਘ)- ਅੱਜ ਮੁਹਾਲੀ ਵਿਖੇ ਸੀਨੀਅਰ ਆਈ.ਏ.ਐਸ. ਅਧਿਕਾਰੀ ਵਰੁਣ ਰੂਜ਼ਮ ਦੀ ਰਿਹਾਇਸ਼ ’ਤੇ ਈ.ਡੀ.ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
‘ਆਪ’ ਨੇਤਾ ਦੀਪਕ ਸਿੰਗਲਾ ਦੀ ਰਿਹਾਇਸ਼ ’ਤੇ ਈ.ਡੀ. ਵਲੋਂ ਛਾਪੇਮਾਰੀ
. . .  23 minutes ago
ਨਵੀਂ ਦਿੱਲੀ, 27 ਮਾਰਚ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਦਿੱਲੀ ਅਤੇ ਐਨ.ਸੀ.ਆਰ. ਵਿਚ ‘ਆਪ’ ਨੇਤਾ ਦੀਪਕ ਸਿੰਗਲਾ ਦੀ ਰਿਹਾਇਸ਼ ਸਮੇਤ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਅਰਵਿੰਦ ਕੇਜਰੀਵਾਲ ਦੀ ਈ.ਡੀ. ਵਲੋਂ ਗਿ੍ਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ
. . .  27 minutes ago
ਨਵੀਂ ਦਿੱਲੀ, 27 ਮਾਰਚ- ਦਿੱਲੀ ਹਾਈ ਕੋਰਟ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਬਕਾਰੀ ਨੀਤੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ....
ਜੇ. ਪੀ. ਨੱਢਾ ਨੇ ਮਮਤਾ ਬੈਨਰਜੀ ’ਤੇ ਟਿੱਪਣੀ ਕਰਨ ਨੂੰ ਲੈ ਕੇ ਦਿਲੀਪ ਘੋਸ਼ ਨੂੰ ਕੀਤਾ ਨੋਟਿਸ ਜਾਰੀ
. . .  32 minutes ago
ਨਵੀਂ ਦਿੱਲੀ, 27 ਮਾਰਚ- ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਕੀਤੀ ਟਿੱਪਣੀ ’ਤੇ ਦਿਲੀਪ ਘੋਸ਼ ਤੋਂ ਸਪੱਸ਼ਟੀਕਰਨ ਮੰਗਣ ਲਈ ਨੋਟਿਸ ਜਾਰੀ ਕੀਤਾ ਹੈ। ਇਸ ਸੰਬੰਧੀ ਦਿਲੀਪ ਘੋਸ਼ ਨੇ....
 
ਆਈ.ਪੀ.ਐਸ. ਸਦਾਨੰਦ ਵਸੰਤ ਹੋਣਗੇ ਐਨ.ਆਈ.ਏ. ਦੇ ਡਾਇਰੈਕਟਰ ਜਨਰਲ
. . .  44 minutes ago
ਨਵੀਂ ਦਿੱਲੀ, 27 ਮਾਰਚ- ਆਈ.ਪੀ.ਐਸ. ਅਧਿਕਾਰੀ ਸਦਾਨੰਦ ਵਸੰਤ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਉਹ ਦਿਨਕਰ ਗੁਪਤਾ ਦੀ ਥਾਂ ਲੈਣਗੇ। ਦਿਨਕਰ...
ਬਿੱਗ ਬੌਸ 17 ਦੇ ਜੇਤੂ ਮੁਨੱਵਰ ਫਾਰੂਕੀ ਨੂੰ ਲਿਆ ਗਿਆ ਹਿਰਾਸਤ ਵਿਚ
. . .  about 1 hour ago
ਮਹਾਰਾਸ਼ਟਰ, 27 ਮਾਰਚ- ਬਿੱਗ ਬੌਸ 17 ਦੇ ਜੇਤੂ ਮੁਨੱਵਰ ਫਾਰੂਕੀ ਅਤੇ 13 ਹੋਰਾਂ ਨੂੰ ਬੀਤੀ ਰਾਤ ਫੋਰਟ ਇਲਾਕੇ ’ਚ ਹੁੱਕਾ ਬਾਰ ’ਤੇ ਛਾਪੇਮਾਰੀ ਦੌਰਾਨ ਹਿਰਾਸਤ ’ਚ ਲੈ ਲਿਆ ਗਿਆ ਅਤੇ ਉਨ੍ਹਾਂ ਖ਼ਿਲਾਫ਼ ਕੋਟਪਾ...
ਆਪ ਦੇ ਕਪੂਰਥਲਾ ਹਲਕਾ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਦਾ ਦਿਹਾਂਤ
. . .  about 1 hour ago
ਕਪੂਰਥਲਾ, 27 ਮਾਰਚ (ਅਮਨਜੋਤ ਸਿੰਘ ਵਾਲੀਆ)-ਆਮ ਆਦਮੀ ਪਾਰਟੀ ਦੇ ਕਪੂਰਥਲਾ ਤੋਂ ਹਲਕਾ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਦਾ ਬੀਤੀ ਦੇਰ ਰਾਤ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨਾਂ ਤੋਂ ਉਹ ਅਚਨਚੇਤ....
ਅੱਜ ਸਾਰੀਆਂ ਅਦਾਲਤਾਂ ਵਿਚ ਪ੍ਰਦਰਸ਼ਨ ਕਰੇਗੀ ‘ਆਪ’ ਦੀ ਕਾਨੂੰਨੀ ਟੀਮ
. . .  about 1 hour ago
ਨਵੀਂ ਦਿੱਲੀ, 27 ਮਾਰਚ- ‘ਆਪ’ ਦੀ ਕਾਨੂੰਨੀ ਟੀਮ ਦਿੱਲੀ ਦੀਆਂ ਸਾਰੀਆਂ ਅਦਾਲਤਾਂ ’ਚ ਅੱਜ ਰੋਸ ਪ੍ਰਦਰਸ਼ਨ ਕਰੇਗੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ‘ਆਪ’ ਪਾਰਟੀ ਦੇ ਕਾਨੂੰਨੀ ਮੁਖੀ ਸੰਜੀਵ ਨਸੀਅਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ....
ਭਾਜਪਾ ਨੇ ਮੱਧ ਪ੍ਰਦੇਸ਼ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  about 1 hour ago
ਨਵੀਂ ਦਿੱਲੀ, 27 ਮਾਰਚ- ਲੋਕ ਸਭਾ ਚੋਣਾਂ ਤੋਂ ਪਹਿਲਾਂ, ਭਾਰਤੀ ਜਨਤਾ ਪਾਰਟੀ ਨੇ ਨੇਤਾਵਾਂ ਦੀ ਇਕ ਸੂਚੀ ਜਾਰੀ ਕੀਤੀ ਹੈ ਜੋ ਮੱਧ ਪ੍ਰਦੇਸ਼ ਰਾਜ ਵਿਚ ਪਾਰਟੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ। ਇਸ ਸੂਚੀ ’ਚ 40 ਨੇਤਾਵਾਂ....
ਬਾਲਟੀਮੋਰ ਪੁਲ ਹਾਦਸਾ: ਲਾਪਤਾ ਹੋਏ 6 ਲੋਕਾਂ ਦੀ ਮੌਤ ਦਾ ਖਦਸ਼ਾ- ਅਧਿਕਾਰੀ
. . .  about 2 hours ago
ਸਾਨ ਫਰਾਂਸਿਸਕੋ, 27 ਮਾਰਚ- ਅਮਰੀਕਾ ਦੇ ਮੈਰੀਲੈਂਡ ਸੂਬੇ ਦੇ ਬਾਲਟੀਮੋਰ ਸ਼ਹਿਰ ’ਚ ਇਕ ਮਾਲਵਾਹਕ ਜਹਾਜ਼ ਨਾਲ ਟਕਰਾਉਣ ਕਾਰਨ ਪੁਲ ਦੇ ਢਹਿ ਜਾਣ ਕਾਰਨ ਲਾਪਤਾ ਹੋਏ ਸਾਰੇ 6 ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਜਤਾਇਆ....
⭐ਮਾਣਕ-ਮੋਤੀ ⭐
. . .  about 2 hours ago
⭐ਮਾਣਕ-ਮੋਤੀ ⭐
ਆਈ.ਪੀ.ਐਲ. -17 : ਚੇਨਈ ਨੇ ਗੁਜਰਾਤ ਨੂੰ ਦਿੱਤਾ 63 ਦੌੜਾਂ ਨਾਲ ਹਰਾਇਆ
. . .  1 day ago
ਲੋਕ ਸਭਾ ਚੋਣਾਂ 2024: ਟੀ.ਐਮ.ਸੀ. ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਸਿੱਕਮ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 9 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ
. . .  1 day ago
ਭਾਜਪਾ ਉਮੀਦਵਾਰ ਕੰਗਨਾ ਰਣੌਤ ਨੇ ਜੇ.ਪੀ. ਨੱਢਾ ਨਾਲ ਕੀਤੀ ਮੁਲਾਕਾਤ
. . .  1 day ago
ਯੂਟਿਊਬ ਨੇ ਭਾਰਤ 'ਚ ਅਕਤੂਬਰ-ਦਸੰਬਰ 'ਚ ਹਟਾਏ 22 ਲੱਖ ਤੋਂ ਜ਼ਿਆਦਾ ਵੀਡੀਓ
. . .  1 day ago
ਮਿਸ਼ਨ ਉਲੰਪਿਕ ਸੈੱਲ ਨੇ ਸ਼੍ਰੀਜਾ ਅਕੁਲਾ ਤੁਲਿਕਾ ਮਾਨ ਲਈ ਵਿਦੇਸ਼ੀ ਸਿਖਲਾਈ ਕੈਂਪਾਂ ਨੂੰ ਦਿੱਤੀ ਮਨਜ਼ੂਰੀ
. . .  1 day ago
ਮੱਧ ਪ੍ਰਦੇਸ਼: ਕਾਂਗਰਸ ਦੇ ਸਾਬਕਾ ਵਿਧਾਇਕ ਸ਼ਸ਼ਾਂਕ ਭਾਰਗਵ ਅਤੇ ਹੋਰ ਨੇਤਾ ਭਾਜਪਾ ਵਿਚ ਸ਼ਾਮਿਲ
. . .  1 day ago
ਆਈ.ਪੀ.ਐਲ. -17 : ਚੇਨਈ ਨੇ ਗੁਜਰਾਤ ਨੂੰ ਦਿੱਤਾ 207/5 ਦੌੜਾਂ ਦਾ ਟੀਚਾ
. . .  1 day ago
ਖਨੌਰੀ ਵਿਖੇ ਨਹਿਰ 'ਚੋਂ ਨਾਰੀਅਲ ਕੱਢਦੇ ਸਮੇਂ ਪੈਰ ਤਿਲਕਣ ਨਾਲ ਲੜਕਾ ਭਾਖੜਾ ਨਹਿਰ ਵਿਚ ਰੁੜ੍ਹਿਆ
. . .  1 day ago
ਹੋਰ ਖ਼ਬਰਾਂ..

Powered by REFLEX