ਤਾਜ਼ਾ ਖਬਰਾਂ


ਅਮਨ ਅਰੋੜਾ, ਅਸ਼ਵਨੀ ਸ਼ਰਮਾ ਅਤੇ ਪ੍ਰਤਾਪ ਸਿੰਘ ਬਾਜਵਾ ਵਲੋਂ ਸਦਨ ਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸ਼ਰਧਾਂਜਲੀ ਭੇਂਟ
. . .  1 minute ago
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਟ ਮੰਤਰੀ ਅਮਨ ਅਰੋੜਾ, ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਚ ਸ੍ਰੀ ਗੁਰੂ ਤੇਗ ਬਹਾਦੁਰ ਜੀ...
‘‘ਅੱਜ ਇਕ ਯੁੱਗ ਦਾ ਹੋ ਗਿਆ ਅੰਤ’’ ਧਰਮਿੰਦਰ ਦੇ ਦਿਹਾਂਤ ’ਤੇ ਕਰਨ ਜੌਹਰ ਦੀ ਪੋਸਟ
. . .  10 minutes ago
‘‘ਅੱਜ ਇਕ ਯੁੱਗ ਦਾ ਹੋ ਗਿਆ ਅੰਤ’’ ਧਰਮਿੰਦਰ ਦੇ ਦਿਹਾਂਤ ’ਤੇ ਕਰਨ ਜੌਹਰ ਦੀ ਪੋਸਟ
ਉੱਤਰਾਖੰਡ : ਬੱਸ ਡੂੰਘੀ ਖੱਡ ਵਿਚ ਡਿੱਗਣ ਕਾਰਨ ਪੰਜ ਯਾਤਰੀਆਂ ਦੀ ਮੌਤ
. . .  25 minutes ago
ਟੀਹਰੀ (ਉੱਤਰਾਖੰਡ), 24 ਨਵੰਬਰ - ਐਸਡੀਆਰਐਫ ਦਾ ਕਹਿਣਾ ਹੈ ਕਿ ਅੱਜ ਟੀਹਰੀ ਜ਼ਿਲ੍ਹੇ ਦੇ ਨਰਿੰਦਰ ਨਗਰ ਖੇਤਰ ਅਧੀਨ ਕੁੰਜਾਪੁਰੀ-ਹਿੰਡੋਲਾਖਲ ਨੇੜੇ ਯਾਤਰੀਆਂ ਨੂੰ ਲੈ ਜਾ ਰਹੀ ਇਕ ਬੱਸ ਡੂੰਘੀ ਖੱਡ ਵਿਚ ਡਿੱਗਣ ਕਾਰਨ...
ਧਰਮਿੰਦਰ ਦਾ ਦਿਹਾਂਤ, ਘਰ ਪੁੱਜੀ ਧੀ ਈਸ਼ਾ ਦਿਓਲ
. . .  28 minutes ago
ਧਰਮਿੰਦਰ ਦਾ ਦਿਹਾਂਤ, ਘਰ ਪੁੱਜੀ ਧੀ ਈਸ਼ਾ ਦਿਓਲ
 
ਸਾਡੀ ਜ਼ਿੰਦਗੀ 'ਚ ਜਿਹੜੇ ਪਲ ਅੱਜ ਆਏ ਹਨ, ਸਭ ਤੋਂ ਕੀਮਤੀ ਹਨ - ਕੁਲਦੀਪ ਸਿੰਘ ਧਾਲੀਵਾਲ
. . .  31 minutes ago
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - 'ਆਪ' ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਕਿਹਾ ਕਿ ਸਾਡੀ ਜ਼ਿੰਦਗੀ ਚ ਜਿਹੜੇ ਪਲ ਅੱਜ ਆਏ...
ਐਡਾ ਵੱਡਾ ਦਿਨ ਮਨਾ ਕੇ ਉਸ ਕੌਮ ਨੂੰ ਵੀ ਬਹੁਤ ਵੱਡਾ ਮਾਣ ਦਿੱਤਾ ਸਨਮਾਨ ਦਿੱਤਾ ਗਿਆ ਹੈ - ਮਨਵਿੰਦਰ ਸਿੰਘ ਗਿਆਸਪੁਰਾ
. . .  39 minutes ago
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - ਮਨਵਿੰਦਰ ਸਿੰਘ ਗਿਆਸਪੁਰਾ ਨੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਸਰਕਾਰ ਨੇ ਭਾਈ ਜੈਤਾ ਜੀ ਦੇ ਪਵਿੱਤਰ ਹਾਲ ਦੇ ਵਿਚ ਉਹ ਲੋਕ ਨੀਵੇਂ ਨਿਤਾਣੇ ਜਿਨ੍ਹਾਂ...
ਬਸਪਾ ਵਿਧਾਇਕ ਡਾ. ਨਛੱਤਰ ਪਾਲ ਵਲੋਂ ਸਦਨ ਚ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਲਾਸਾਨੀ ਦਸਦੇ ਹੋਏ ਸ਼ਰਧਾਂਜਲੀ ਭੇਂਟ
. . .  45 minutes ago
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - ਬਹੁਜਨ ਸਮਾਜ ਪਾਰਟੀ (ਬੀਐੱਸਪੀ) ਦੇ ਵਿਧਾਇਕ ਡਾ. ਨਛੱਤਰ ਪਾਲ ਵਲੋਂ ਸਦਨ ਚ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਲਾਸਾਨੀ ਦਸਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ...
ਮੁੱਖ ਮੰਤਰੀ ਪੰਜਾਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਪਹੁੰਚੇ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਕਰਨੈਲ ਸਿੰਘ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਭਾਈ ਜੈਤਾ ਜੀ ਯਾਦਗਾਰ ਵਿਖੇ ਪੰਜਾਬ ਵਿਧਾਨ ਸਭਾ...
ਨਹੀਂ ਰਹੇ ਧਰਮਿੰਦਰ
. . .  about 1 hour ago
ਨਹੀਂ ਰਹੇ ਧਰਮਿੰਦਰ
ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਹੋਈ ਸ਼ੁਰੂਆਤ
. . .  about 1 hour ago
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਵਲੋਂ ਅੱਜ ਦੀ ਕਾਰਵਾਈ ਸ਼ੁਰੂ ਕੀਤੀ ਗਈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ...
ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ
. . .  about 1 hour ago
ਅੰਮ੍ਰਿਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਗੁਰੂ ਸਾਹਿਬ ਦੇ ਅਨਿਨ ਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ...
ਭਾਰਤ-ਦੱਖਣੀ ਅਫ਼ਰੀਕਾ ਦੂਜਾ ਟੈਸਟ : ਤੀਜੇ ਦਿਨ ਦਾ ਪਹਿਲਾ ਸੈਸ਼ਨ ਸਮਾਪਤ ਹੋਣ ਤੱਕ ਪਹਿਲੀ ਪਾਰੀ 'ਚ ਭਾਰਤ 102/4
. . .  about 2 hours ago
ਮੁੱਖ ਮੰਤਰੀ ਪੰਜਾਬ ਵਲੋਂ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਨੂੰ ਸ਼ਰਧਾਂਜਲੀ ਭੇਟ
. . .  about 3 hours ago
ਸੀਓਏਐਸ ਉਪੇਂਦਰ ਦਿਵੇਦੀ ਨੇ ਆਈਐਨਐਸ ਮਾਹੇ ਨੂੰ ਭਾਰਤੀ ਜਲ ਸੈਨਾ ਵਿਚ ਕੀਤਾ ਸ਼ਾਮਲ
. . .  about 3 hours ago
ਪਾਕਿਸਤਾਨ : ਬੰਦੂਕਧਾਰੀਆਂ ਵਲੋਂ ਅਰਧ ਸੈਨਿਕ ਬਲ ਦੇ ਹੈੱਡਕੁਆਰਟਰ 'ਤੇ ਹਮਲਾ, 3 ਮੌਤਾਂ
. . .  about 3 hours ago
ਭਾਰਤ ਦੇ 53ਵੇਂ ਚੀਫ ਜਸਟਿਸ ਬਣੇ ਜਸਟਿਸ ਸੂਰਿਆਕਾਂਤ
. . .  about 3 hours ago
ਸ਼ੇਖ ਹਸੀਨਾ ਦੀ ਹਵਾਲਗੀ ਲਈ ਦਿੱਲੀ ਨੂੰ ਨਵੀਂ ਬੇਨਤੀ ਭੇਜੀ ਢਾਕਾ ਨੇ
. . .  about 4 hours ago
ਜਾਪਾਨ-ਭਾਰਤ ਸਾਂਝੇ ਦ੍ਰਿਸ਼ਟੀਕੋਣ ਦੇ ਆਧਾਰ 'ਤੇ ਠੋਸ ਸਹਿਯੋਗ ਨੂੰ ਅੱਗੇ ਵਧਾਉਣ ਲਈ ਸਹਿਮਤ - ਜਪਾਨ ਦੇ ਵਿਦੇਸ਼ ਮੰਤਰਾਲੇ ਦਾ ਟਵੀਟ
. . .  about 4 hours ago
ਜਸਟਿਸ ਸੂਰਿਆਕਾਂਤ ਅੱਜ ਭਾਰਤ ਦੇ 53ਵੇਂ ਚੀਫ ਜਸਟਿਸ ਵਜੋਂ ਚੁੱਕਣਗੇ ਸਹੁੰ
. . .  about 3 hours ago
ਦਿੱਲੀ : ਹਵਾ ਗੁਣਵੱਤਾ ਸੂਚਕ ਅੰਕ 'ਬਹੁਤ ਮਾੜੀ' ਸ਼੍ਰੇਣੀ ਵਿਚ
. . .  about 3 hours ago
ਹੋਰ ਖ਼ਬਰਾਂ..

Powered by REFLEX