ਤਾਜ਼ਾ ਖਬਰਾਂ


ਆਈ.ਜੀ.ਆਈ. ਹਵਾਈ ਅੱਡੇ 'ਤੇ ਕਸਟਮ ਨੇ 10.96 ਕਰੋੜ ਰੁਪਏ ਮੁੱਲ ਦੀ 1096 ਗ੍ਰਾਮ ਕੋਕੀਨ ਕੀਤੀ ਜ਼ਬਤ
. . .  26 minutes ago
ਨਵੀਂ ਦਿੱਲੀ , 25 ਜੂਨ - ਖ਼ਾਸ ਖ਼ੁਫ਼ੀਆ ਜਾਣਕਾਰੀ ਦੇ ਆਧਾਰ 'ਤੇ, ਆਈ.ਜੀ.ਆਈ. ਹਵਾਈ ਅੱਡੇ 'ਤੇ ਕਸਟਮ ਨੇ 10.96 ਕਰੋੜ ਰੁਪਏ ਮੁੱਲ ਦੀ 1096 ਗ੍ਰਾਮ ਕੋਕੀਨ ਜ਼ਬਤ ਕੀਤੀ ਹੈ, ਜੋ ਕਿ ਅਦੀਸ ਅਬਾਬਾ ...
ਫ਼ਾਜ਼ਿਲਕਾ ਪੁਲਿਸ ਨੇ ਸਰਹੱਦੀ ਇਲਾਕੇ ਵਿਚ ਨਸ਼ੇ ਦੇ ਖ਼ਾਤਮੇ ਲਈ ਸ਼ੁਰੂ ਕੀਤਾ ਮਿਸ਼ਨ ਨਿਸ਼ਚੈ
. . .  47 minutes ago
ਫ਼ਾਜ਼ਿਲਕਾ,25 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਸਰਹੱਦੀ ਪਿੰਡਾਂ ਵਿਚੋਂ ਨਸ਼ੇ ਦੇ ਖਾਤਮੇ ਦੇ ਲਈ ਫਾਜ਼ਿਲਕਾ ਪੁਲਿਸ ਵਲੋਂ ਵੱਢੀ ਜੰਗ ਛੇੜ ਦਿਤੀ ਹੈ। ਫ਼ਾਜ਼ਿਲਕਾ ਪੁਲਿਸ ਨੇ ਇਕ ਨਵੇਕਲੀ ਪਹਿਲੀ ਕਦਮੀ ਕਰਦਿਆਂ ...
ਸਰਹੰਦ ਨਹਿਰ 'ਚ ਡੁੱਬੇ ਦੋ ਜਣਿਆ 'ਚੋਂ ਇਕ ਦੀ ਲਾਸ਼ ਬਰਾਮਦ
. . .  about 1 hour ago
ਬਠਿੰਡਾ, 25 ਜੂਨ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਦੀ ਸਰਹੰਦ ਨਹਿਰ ਵਿਚ ਨਹਾਉਦੇ ਸਮੇਂ ਡੁੱਬੇ ਦੋ ਜਣਿਆਂ ਵਿਚੋਂ ਇਕ ਦੀ ਲਾਸ਼ ਬਰਾਮਦ ਹੋ ਗਈ ਹੈ। ਸਮਾਜ ਸੇਵੀ ਸੰਸਥਾ ਸਹਾਰਾ ਦੇ ਮੁਖੀ ਵਿਜੇ ਗੋਇਲ ਨੇ ਦੱਸਿਆ ...
ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹੋਣਗੇ ਰਾਹੁਲ ਗਾਂਧੀ , ਕੇ.ਸੀ. ਵੇਣੂਗੋਪਾਲ ਨੇ ਕੀਤਾ ਐਲਾਨ
. . .  about 1 hour ago
ਨਵੀਂ ਦਿੱਲੀ,25 ਜੂਨ- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣਗੇ। ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਉਨ੍ਹਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ...
 
ਜੀ.ਐਸ.ਟੀ. ਸੁਤੰਤਰ ਭਾਰਤ ਦੇ ਸਭ ਤੋਂ ਵੱਡੇ ਢਾਂਚਾਗਤ ਸੁਧਾਰਾਂ ਵਿਚੋਂ ਇਕ ਰਿਹਾ ਹੈ - ਆਰ.ਬੀ.ਆਈ. ਗਵਰਨਰ
. . .  about 1 hour ago
ਮੁੰਬਈ,25 ਜੂਨ- ਬਾਂਬੇ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੀ 188ਵੀਂ ਏ.ਜੀ.ਐਮ. ਨੂੰ ਸੰਬੋਧਨ ਕਰਦੇ ਹੋਏ, ਆਰ.ਬੀ.ਆਈ. ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਇਸ ਵਿਕਾਸ ਦੇ ਕਈ ਪਹਿਲੂ ਹਨ ਜੋ ਅਸੀਂ ਪ੍ਰਾਪਤ ...
ਪ੍ਰਧਾਨ ਮੰਤਰੀ ਮੋਦੀ ਨੇ ਕਜ਼ਾਕਿਸਤਾਨ ਦੇ ਰਾਸ਼ਟਰਪਤੀ ਟੋਕਾਯੇਵ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 25 ਜੂਨ (ਏਐਨਆਈ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਜ਼ਾਕਿਸਤਾਨ ਦੇ ਰਾਸ਼ਟਰਪਤੀ ਕਾਸਿਮ-ਜੋਮਾਰਟ ਟੋਕਾਯੇਵ ਨਾਲ ਟੈਲੀਫੋਨ 'ਤੇ ਗੱਲਬਾਤ ਕਰਦਿਆਂ ਅਸਤਾਨਾ ਵਿਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਸੰਮੇਲਨ ...
ਘਾਟਕੋਪਰ ਹੋਰਡਿੰਗ ਮਾਮਲੇ 'ਚ ਆਈ.ਪੀ.ਐੱਸ. ਮੁਹੰਮਦ ਕਵੈਸਰ ਖ਼ਾਲਿਦ ਮੁਅੱਤਲ
. . .  about 1 hour ago
ਮੁੰਬਈ ,25 ਜੂਨ- ਮਹਾਰਾਸ਼ਟਰ ਰਾਜ ਦੇ ਪੀ.ਸੀ.ਆਰ. ਦੇ ਵਧੀਕ ਡਾਇਰੈਕਟਰ ਜਨਰਲ, ਆਈ.ਪੀ.ਐੱਸ., ਮੁਹੰਮਦ ਕਵੈਸਰ ਖ਼ਾਲਿਦ ਨੂੰ ਡੀ.ਜੀ.ਪੀ. ਦਫ਼ਤਰ ਦੀ ਪ੍ਰਵਾਨਗੀ ਤੋਂ ਬਿਨਾਂ ਆਪਣੇ ਤੌਰ 'ਤੇ ਹੋਰਡਿੰਗ ਨੂੰ ...
ਐਨ.ਡੀ.ਏ. ਦੇ ਉਮੀਦਵਾਰ ਓਮ ਬਿਰਲਾ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 25 ਜੂਨ - ਲੋਕ ਸਭਾ ਦੇ ਸਪੀਕਰ ਦੇ ਅਹੁਦੇ ਲਈ ਐਨ.ਡੀ.ਏ. ਦੇ ਉਮੀਦਵਾਰ ਓਮ ਬਿਰਲਾ ਨੇ ਅੱਜ ਸੰਸਦ ਭਵਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਦੀ ਰਿਹਾਇਸ਼ 'ਤੇ 'ਇੰਡੀਆ' ਗੱਠਜੋੜ ਦੇ ਨੇਤਾਵਾਂ ਦੀ ਬੈਠਕ ਜਾਰੀ
. . .  about 2 hours ago
ਨਵੀਂ ਦਿੱਲੀ, 25 ਜੂਨ - ਦਿੱਲੀ 'ਚ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਦੀ ਰਿਹਾਇਸ਼ 'ਤੇ 'ਇੰਡੀਆ' ਗੱਠਜੋੜ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ ਹੈ।
ਮੰਗੋਲਪੁਰੀ 'ਚ ਕਬਜ਼ਾ ਵਿਰੋਧੀ ਮੁਹਿੰਮ ਦਾ ਮਸਜਿਦ 'ਤੇ ਚੱਲਿਆ ਬੁਲਡੋਜ਼ਰ, ਭਾਰੀ ਵਿਰੋਧ ਤੋਂ ਬਾਅਦ ਐਮ.ਸੀ.ਡੀ ਨੇ ਰੋਕੀ ਕਾਰਵਾਈ
. . .  about 2 hours ago
ਨਵੀਂ ਦਿੱਲੀ,25 ਜੂਨ- ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀ ਭਾਰੀ ਤੈਨਾਤੀ ਦੇ ਵਿਚਕਾਰ ਉੱਤਰ-ਪੱਛਮੀ ਦਿੱਲੀ ਦੇ ਮੰਗੋਲਪੁਰੀ ਖੇਤਰ ਵਿਚ ਇਕ ਕਬਜ਼ੇ ਵਿਰੋਧੀ ਮੁਹਿੰਮ ਵਿਚ ਇਕ ਮਸਜਿਦ ਦੇ ਕੁਝ ਹਿੱਸਿਆਂ ਨੂੰ ਢਾਹ ਦਿੱਤਾ ...
ਲੋਕ ਸਭਾ ਸਪੀਕਰ ਦੀ ਚੋਣ ਨੂੰ ਲੈ ਕੇ ਕਾਂਗਰਸ ਨੇ ਜਾਰੀ ਕੀਤਾ ਵ੍ਹਿਪ, ਸਾਰੇ ਸੰਸਦ ਮੈਂਬਰਾਂ ਨੂੰ ਸਦਨ 'ਚ ਹਾਜ਼ਰ ਰਹਿਣ ਦੇ ਨਿਰਦੇਸ਼
. . .  about 3 hours ago
ਨਵੀਂ ਦਿੱਲੀ,25 ਜੂਨ- ਲੋਕ ਸਭਾ 'ਚ ਬੁੱਧਵਾਰ ਨੂੰ ਸਪੀਕਰ ਦੇ ਅਹੁਦੇ ਲਈ ਚੋਣ ਹੋਣੀ ਹੈ। ਇਸ ਦੇ ਲਈ ਕਾਂਗਰਸ ਨੇ ਤਿੰਨ ਲਾਈਨਾਂ ਵਾਲਾ ਵ੍ਹਿਪ ਜਾਰੀ ਕਰਕੇ ਸਾਰੇ ਸੰਸਦ ਮੈਂਬਰਾਂ ਨੂੰ 26 ਜੂਨ ਨੂੰ ਸਦਨ 'ਚ ਹਾਜ਼ਰ ਰਹਿਣ ਦੇ ਨਿਰਦੇਸ਼ ...
ਸਿੱਕਮ ਦੇ ਸੀ.ਐਮ. ਪ੍ਰੇਮ ਸਿੰਘ ਤਮਾਂਗ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਮਿਲੇ
. . .  about 3 hours ago
ਨਵੀਂ ਦਿੱਲੀ, 25 ਜੂਨ-ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ...
ਅਸਾਮ ਮਿਲਟਰੀ ਸਟੇਸ਼ਨ 'ਤੇ ਹਮਲੇ ਦੇ ਸੰਬੰਧ 'ਚ 4 ਮੁਲਜ਼ਮ ਚਾਰਜਸ਼ੀਟ
. . .  about 4 hours ago
ਡ੍ਰੋਨ ਵਲੋ ਸੁੱਟਿਆ ਅੱਧਾ ਕਿੱਲੋ ਹੈਰੋਇਨ ਦਾ ਪੈਕੇਟ ਮਿਲਿਆ
. . .  about 5 hours ago
ਡਿਬਰੂਗੜ੍ਹ ਜੇਲ੍ਹ 'ਚ ਬੰਦ ਪ੍ਰਧਾਨ ਮੰਤਰੀ ਬਾਜੇਕੇ ਗਿੱਦੜਬਾਹਾ ਤੋਂ ਲੜਨਗੇ ਜ਼ਿਮਨੀ ਚੋਣ
. . .  about 5 hours ago
ਕਾਂਗਰਸ ਨੇ ਆਪਣੇ ਕਾਰਜਕਾਲ 'ਚ ਲੋਕਾਂ ਦੇ ਖੋਹੇ ਅਧਿਕਾਰ - ਯੋਗੀ ਆਦਿਤਿਆਨਾਥ
. . .  about 6 hours ago
ਦਿੱਲੀ ਦੇ ਏ.ਆਈ.ਸੀ.ਸੀ. ਹੈੱਡ ਕੁਆਰਟਰ 'ਚ ਕਾਂਗਰਸ ਆਗੂਆਂ ਦੀ ਮੀਟਿੰਗ ਸ਼ੁਰੂ
. . .  about 6 hours ago
ਪ੍ਰੀਖਿਆ ਆਰ.ਓ-ਏ.ਆਰ.ਓ 2024 ਲਿਆਉਣ ਲਈ ਰਾਜ ਮੰਤਰੀ ਮੰਡਲ ਵਲੋਂ ਮਨਜ਼ੂਰੀ
. . .  about 6 hours ago
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ 'ਤੇ ਹਮਲਾ ਕਰਨ ਵਾਲਿਆਂ 'ਤੇ ਹੋਵੇ ਸਖ਼ਤ ਕਾਰਵਾਈ - ਐਡਵੋਕੇਟ ਧਾਮੀ
. . .  1 minute ago
ਫ਼ਾਜ਼ਿਲਕਾ 'ਚ ਇਨਸਾਫ਼ ਦੀ ਮੰਗ ਕਰਦਿਆਂ ਕਿਸਾਨ ਦੇ ਪਰਿਵਾਰ ਨੇ ਦਿਤਾ ਧਰਨਾ
. . .  about 7 hours ago
ਹੋਰ ਖ਼ਬਰਾਂ..

Powered by REFLEX