ਤਾਜ਼ਾ ਖਬਰਾਂ


ਅੰਮ੍ਰਿਤਸਰ ਵਿਚ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
. . .  5 minutes ago
ਖੇਮਕਰਨ (ਅੰਮ੍ਰਿਤਸਰ), 4 ਜਨਵਰੀ (ਰੇਸ਼ਮ ਸਿੰਘ, ਭੱਟੀ)- ਅੰਮ੍ਰਿਤਸਰ ਦੇ ਇਕ ਰਿਜੋਰਟ ਵਿਚ ਵਿਆਹ ਸਮਾਗਮ ਵਿਚ ਸ਼ਾਮਿਲ ਹੋਏ ਸਰਪੰਚ ਦਾ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰਮਦਾਸ ਦੇ ਸ਼ਹੀਦ ਪਰਗਟ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ
. . .  23 minutes ago
ਅਜਨਾਲਾ, ਰਮਦਾਸ, ਗੱਗਮਾਹਲ, 4 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਸ੍ਰੀਨਗਰ ਦੇ ਅਨੰਤਨਾਗ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਕਸਬਾ ਰਮਦਾਸ...
ਪੰਨੂ ਵੱਲੋਂ ਪੇਸ਼ ਕੀਤੇ ਜਾ ਰਹੇ ਗ਼ਲਤ ਤੱਥਾਂ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਖੰਡਨ
. . .  44 minutes ago
ਅੰਮ੍ਰਿਤਸਰ, 4 ਜਨਵਰੀ (ਜੱਸ)- ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਵਲੋਂ ਪੇਸ਼ ਕੀਤੇ ਜਾ ਰਹੇ ਕਥਿਤ ਗਲਤ ਤੱਥਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਖੰਡਨ ਕੀਤਾ ਹੈ...
ਪੱਤਰਕਾਰਾਂ 'ਤੇ ਪਰਚੇ ਦਰਜ ਕਰਨਾ ਲੋਕਤੰਤਰ ਉਤੇ ਸਿੱਧਾ ਹਮਲਾ : ਗੁਰਪ੍ਰੀਤ ਸਿੰਘ ਚੀਦਾ
. . .  1 minute ago
ਭਲੱਥ, 4 ਜਨਵਰੀ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਗੱਲਬਾਤ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਬਣੇ ਪੱਤਰਕਾਰਾਂ...
 
ਭੁਲੱਥ 'ਚ ਦਸਮ ਪਿਤਾ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
. . .  about 1 hour ago
ਭੁਲੱਥ, 4 ਜਨਵਰੀ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ...
ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ
. . .  about 1 hour ago
ਚੋਗਾਵਾਂ/ਅੰਮ੍ਰਿਤਸਰ, 4 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਚੂਚਕਵਾਲ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ...
ਭਾਜਪਾ ਹੀ ਪੰਜਾਬ ਨੂੰ ਬਣਾ ਸਕਦੀ ਦੇਸ਼ ਦਾ ਨੰਬਰ ਇਕ ਸੂਬਾ- ਨਾਇਬ ਸਿੰਘ ਸੈਣੀ
. . .  about 1 hour ago
ਪਟਿਆਲਾ, 4 ਜਨਵਰੀ- ਰਾਜਪੁਰਾ ਦੇ ਕਸਬਾ ਘਨੌਰ ਵਿਚ ਭਾਜਪਾ ਵਰਕਰਾਂ ਨੂੰ ਮਿਲਣ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ, "ਪੰਜਾਬ ਦੇ ਲੋਕਾਂ ਨੂੰ ਸਰਕਾਰਾਂ ਤੋਂ ਬਹੁਤ ਉਮੀਦਾਂ ਸਨ...
ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਮਾ ਮੰਡੀ ਵਿਖੇ ਸਜਾਏ ਨਗਰ ਕੀਰਤਨ
. . .  about 2 hours ago
ਰਾਮਾ ਮੰਡੀ, 4 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਤੇ ਪਿੰਡ ਰਾਮਸਰਾ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ...
ਪੱਤਰਕਾਰਾਂ ਵਿਰੁੱਧ ਕੀਤੇ ਪਰਚਿਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ
. . .  about 2 hours ago
ਦਿੜ੍ਹਬਾ ਮੰਡੀ, 4 ਜਨਵਰੀ (ਜਸਵੀਰ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਵੱਲੋਂ ਪੱਤਰਕਾਰ ਮਨਿੰਦਰ ਸਿੰਘ ਸਿੱਧੂ, ਮਿੰਟੂ ਗੁਰੂਸਰੀਆ, ਆਰਟੀਆਈ ਐਕਟੀਵਿਸਟ ਮਨਿਕ ਗੋਇਲ...
ਲੁੱਟ ਦੀ ਨੀਅਤ ਨਾਲ ਘਰ ਵਿਚ ਵੜੇ ਨਕਾਬਪੋਸ਼ਾਂ ਨੇ ਨੌਜਵਾਨ ਦਾ ਕੀਤਾ ਕਤਲ
. . .  about 2 hours ago
ਲਹਿਰਾਗਾਗਾ, (ਸੰਗਰੂਰ), 4 ਜਨਵਰੀ (ਹਰਪਾਲ ਸਿੰਘ ਘਾਬਦਾਂ ਸੰਗਰੂਰ)- ਸੰਗਰੂਰ ਦੇ ਲਹਿਰਾਗਾਗ ਵਿਚ ਲੁੱਟ ਦੀ ਨੀਅਤ ਨਾਲ ਘਰ ਵਿਚ ਵੜੇ ਨਕਾਬਪੋਸ਼ਾਂ ਨੇ ਕ੍ਰਿਸ਼ਨ ਕੁਮਾਰ ਨਾਂ ਦੇ ਨੌਜਵਾਨ ਦਾ ਕਤਲ...
ਕੱਥੂਨੰਗਲ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
. . .  about 2 hours ago
ਜੈਂਤੀਪੁਰ, ਕੱਥੂਨੰਗਲ, (ਭੁਪਿੰਦਰ ਸਿੰਘ ਗਿੱਲ, ਦਲਵਿੰਦਰ ਸਿੰਘ ਰੰਧਾਵਾ)-ਪਿੰਡ ਕੱਥੂਨੰਗਲ ਵਿਖੇ ਸਥਿਤ ਗੁਰਦੁਆਰਾ ਸਾਹਿਬ ਦੀ ਲੋਕਲ ਕਮੇਟੀ ਵਲੋਂ...
ਜੱਜ ਹੀ ਕਾਨੂੰਨ ਦੇ ਖਿਲਾਫ ਕੰਮ ਕਰਨ, ਇਹ ਸਹੀ ਨਹੀਂ- ਮੇਨਕਾ ਗਾਂਧੀ
. . .  about 2 hours ago
ਭੁਵਨੇਸ਼ਵਰ (ਓਡੀਸ਼ਾ) (ਏਐਨਆਈ)- ਪਸ਼ੂ ਅਧਿਕਾਰ ਵਰਕਰ ਮੇਨਕਾ ਗਾਂਧੀ ਨੇ ਸੁਪਰੀਮ ਕੋਰਟ ਦੇ ਸਕੂਲਾਂ, ਹਸਪਤਾਲਾਂ ਅਤੇ ਹੋਰ ਜਨਤਕ ਸੰਸਥਾਵਾਂ ਤੋਂ ਆਵਾਰਾ ਕੁੱਤਿਆਂ ਨੂੰ ਹਟਾਉਣ ਦੇ ਹੁਕਮ....
ਮੇਅਰ ਵਿਨੀਤ ਧੀਰ ਦੇ ਪਿਤਾ ਦਾ ਦਿਹਾਂਤ
. . .  about 2 hours ago
ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਥਾਵਾਂ 'ਤੇ ਸਜਾਏ ਗਏ ਵਿਸ਼ਾਲ ਨਗਰ ਕੀਰਤਨ
. . .  about 3 hours ago
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਥਾਂਈ ਸਜਾਏ ਗਏ ਨਗਰ ਕੀਰਤਨ
. . .  about 3 hours ago
ਜਥੇਦਾਰ ਗੜਗੱਜ ਕੱਲ੍ਹ ਪੰਥਕ ਮਾਮਲਿਆਂ ਸੰਬੰਧੀ ਸੱਦੀਆਂ ਗਈਆਂ ਧਿਰਾਂ ਦਾ ਪੱਖ ਸੁਣਨਗੇ
. . .  about 4 hours ago
ਪਿਤਾ ਨੇ ਧੀ ਨੂੰ ਉਤਾਰਿਆ ਮੌਤ ਦੇ ਘਾਟ, ਮੁਲਜ਼ਮ ਫਰਾਰ
. . .  about 4 hours ago
ਕਿਸਾਨਾਂ ਵਲੋਂ ਕੇਂਦਰੀ ਕਾਨੂੰਨਾਂ ਦੇ ਵਿਰੋਧ 'ਚ ਝੰਡਾ ਮਾਰਚ 
. . .  about 4 hours ago
ਸ੍ਰੀਨਗਰ ਵਿਖੇ ਤਾਇਨਾਤ ਰਮਦਾਸ ਦੇ ਫ਼ੌਜੀ ਜਵਾਨ ਪਰਗਟ ਸਿੰਘ ਦਾ ਡਿਊਟੀ ਦੌਰਾਨ ਦਿਹਾਂਤ
. . .  about 5 hours ago
ਵੈਨੇਜ਼ੁਏਲਾ ਦੀ ਸੁਪਰੀਮ ਕੋਰਟ ਵਲੋਂ ਡੈਲਸੀ ਰੋਡਰਿਗਜ਼ ਕਾਰਜਕਾਰੀ ਰਾਸ਼ਟਰਪਤੀ ਨਾਮਜ਼ਦ
. . .  about 5 hours ago
ਹੋਰ ਖ਼ਬਰਾਂ..

Powered by REFLEX