ਤਾਜ਼ਾ ਖਬਰਾਂ


ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  40 minutes ago
ਨਵੀਂ ਦਿੱਲੀ, 19 ਅਪ੍ਰੈਲ- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਜੇਲ੍ਹ ਅਧਿਕਾਰੀਆਂ ਨੂੰ ਇਨਸੁਲਿਨ ਦਾ ਪ੍ਰਬੰਧ ਕਰਨ ਅਤੇ ਉਸ ਦੀ ਗੰਭੀਰ ਸ਼ੂਗਰ ਅਤੇ ਬਲੱਡ ਸ਼ੂਗਰ....
ਆਗੂਆਂ ਨਾਲ ਮੀਟਿੰਗ ਕਰਨ ਲਈ ਸੁਖਬੀਰ ਸਿੰਘ ਬਾਦਲ ਪੁੱਜੇ ਲੁਧਿਆਣਾ
. . .  about 1 hour ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਗੂਆਂ ਨਾਲ ਮੀਟਿੰਗ ਕਰਨ ਲਈ ਲੁਧਿਆਣਾ ਪਹੁੰਚ ਗਏ....
ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤੀ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
. . .  about 1 hour ago
ਰਾਜਸਥਾਨ, 19 ਅਪ੍ਰੈਲ- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਮੁੱਦੇ ਵੱਲ ਉਨ੍ਹਾਂ ਦਾ ਧਿਆਨ ਦਿਵਾਇਆ ਹੈ।
ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਲਈ ਹੋਣ ਜਾ ਰਹੀਆਂ ਹਨ ਚੋਣਾਂ- ਅਨੁਰਾਗ ਠਾਕੁਰ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਿਚ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਅਸੀਂ ਸਭ ਤੋਂ ਪੁਰਾਣਾ ਲੋਕਤੰਤਰ ਵੀ ਹਾਂ। ਉਨ੍ਹਾਂ ਕਿਹਾ ਕਿ ਸਾਡੇ ਕੋਲ ਦੁਨੀਆ....
 
ਐਨ.ਆਈ.ਏ. ਨੇ ਫ਼ਾਜ਼ਿਲਕਾ ਦੇ ਸੂਰਤ ਸਿੰਘ ਦੀ ਜਾਇਦਾਦ ਕੀਤੀ ਜ਼ਬਤ- ਏਜੰਸੀ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ- ਐਨ.ਆਈ.ਏ. ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏਜੰਸੀ ਨੇ 2021 ਵਿਚ ਪੰਜਾਬ ਵਿਚ ਇਕ ਘਾਤਕ ਮੋਟਰਸਾਈਕਲ ਬੰਬ ਧਮਾਕੇ ਦੇ ਮਾਮਲੇ ਵਿਚ ਇਕ ਮੁੱਖ ਸੰਚਾਲਕ ਦੀ....
ਆਗਾਮੀ ਚੋਣਾਂ ਲਈ ਅਮਿਤ ਸ਼ਾਹ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  about 2 hours ago
ਗਾਂਧੀਨਗਰ, 19 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਗਾਂਧੀਨਗਰ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ...
ਕਣਕ ਦੀ ਬੋਲੀ ਨਾ ਹੋਣ ਕਾਰਨ ਨਿਰਾਸ਼ ਕਿਸਾਨਾਂ ਨੇ ਲਾਇਆ ਧਰਨ‍ਾ
. . .  about 2 hours ago
ਤਪਾ ਮੰਡੀ, 19 ਅਪ੍ਰੈਲ (ਪ੍ਰਵੀਨ ਗਰਗ)- ਤਪਾ ਤਾਜੋ ਲਿੰਕ ਰੋਡ ’ਤੇ ਸਥਿਤ ਬਾਹਰਲੀ ਅਨਾਜ ਮੰਡੀ ’ਚ ਪਿਛਲੇ ਕਈ ਦਿਨਾਂ ਤੋਂ ਕਣਕ ਦੀ ਬੋਲੀ ਦੀ ਉਡੀਕ ’ਚ ਬੈਠੇ ਕਿਸਾਨ ਉਸ ਸਮੇਂ ਰੋਹ ਵਿਚ ਆ ਗਏ ਜਦੋਂ ਉਨ੍ਹਾਂ...
ਖ਼ਰੀਦ ਨਾ ਹੋਣ ਤੋਂ ਅੱਕੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 2 hours ago
ਮਮਦੋਟ, 19 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਮਮਦੋਟ ਮੰਡੀਆਂ ਵਿਚ ਕਣਕ ਦੀ ਖਰੀਦ ਨਾ ਹੋਣ ਤੋਂ ਅੱਕੇ ਕਿਸਾਨਾਂ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਅਤੇ ਮਜ਼ਦੂਰ ਸੰਘਰਸ਼....
ਪੁਲਿਸ ਨੇ ਧੀਰੇਕੋਟ ਦੇ ਕਿਸਾਨ ਦੇ ਕਤਲ ਦੀ ਗੁੱਥੀ ਸੁਲਝਾਈ, 2 ਕਾਬੂ
. . .  about 3 hours ago
ਜੰਡਿਆਲਾ ਗੁਰੂ, 19 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)- ਜੰਡਿਆਲਾ ਗੁਰੂ ਦੇ ਨੇੜਲੇ ਪਿੰਡ ਧੀਰੇਕੋਟ ਦੇ ਕਿਸਾਨ ਸੁਖਦੇਵ ਸਿੰਘ ਲਾਡੀ (47) ਪੁੱਤਰ ਮੂਰਤਾ ਸਿੰਘ ਦੇ ਕੱਲ੍ਹ ਤੜਕੇ ਉਸ ਦੀ ਹੀ ਬੰਬੀ ’ਤੇ ਤੇਜ਼ਧਾਰ ਹਥਿਆਰਾਂ ਨਾਲ....
ਸੀਨੀਅਰ ਆਈ.ਪੀ.ਐਸ. ਅਧਿਕਾਰੀ ਨਲਿਨ ਪ੍ਰਭਾਤ ਐਨ.ਐਸ.ਜੀ. ਮੁਖੀ ਨਿਯੁਕਤ
. . .  about 3 hours ago
ਨਵੀਂ ਦਿੱਲੀ, 19 ਅਪ੍ਰੈਲ- ਸੀਨੀਅਰ ਆਈ.ਪੀ.ਐਸ. ਅਧਿਕਾਰੀ ਨਲਿਨ ਪ੍ਰਭਾਤ ਨੂੰ ਦੇਸ਼ ਦੀ ਅੱਤਵਾਦ ਰੋਕੂ ਫੋਰਸ (ਐਨਐਸਜੀ), ਰਾਸ਼ਟਰੀ ਸੁਰੱਖਿਆ ਗਾਰਡ (ਐਨ.ਐਸ.ਜੀ.) ਦਾ ਮੁਖੀ ਨਿਯੁਕਤ ਕੀਤਾ....
ਛੱਤ ਦੇ ਅਚਾਨਕ ਡਿੱਗਣ ਕਾਰਨ ਬਜ਼ੁਰਗ ਮਹਿਲਾ ਦੀ ਮੌਤ
. . .  about 3 hours ago
ਭਵਾਨੀਗੜ੍ਹ, 19 ਅਪ੍ਰੈਲ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਬੀਤੀ ਰਾਤ ਪਿੰਡ ਘਰਾਚੋਂ ਦੀ ਚਾਂਦ ਪੱਤੀ ਵਿਖੇ ਘਰ ’ਚ ਰੋਟੀ ਖਾ ਰਹੇ ਇਕ ਪਰਿਵਾਰ ਉਪਰ ਅਚਾਨਕ ਹੀ ਘਰ ਦੀ ਗਾਡਰ ਬਾਲਿਆਂ....
ਭਾਜਪਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਮੁੱਖ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
. . .  about 3 hours ago
ਅੰਮ੍ਰਿਤਸਰ, 19 ਅਪ੍ਰੈਲ (ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਪੁਰਵਾਂਚਲ ਸੈੱਲ ਦੇ ਪ੍ਰਧਾਨ ਡਾ. ਨੀਰਜ ਰਾਜਪੂਤ ਨੂੰ ਪੁਲਿਸ ਵਲੋਂ ਹਿਰਾਸਤ ’ਚ ਲਏ ਜਾਣ ਦਾ ਮਾਮਲਾ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ. ਜਗਮੋਹਨ....
ਅਰਵਿੰਦ ਕੇਜਰੀਵਾਲ ਨੇ ਇਨਸੁਲਿਨ ਮੁਹੱਈਆ ਕਰਵਾਉਣ ਲਈ ਕੀਤੀ ਪਟੀਸ਼ਨ ਦਾਇਰ
. . .  about 4 hours ago
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪਾਈ ਵੋਟ
. . .  about 4 hours ago
ਜੋਤੀ ਅਮਗੇ ਨੇ ਪਾਈ ਵੋਟ
. . .  about 4 hours ago
ਲੋਕ ਸਭਾ ਚੋਣਾਂ ਦੌਰਾਨ ਇਸ ਵਾਰ ਜਿੱਤ ਪੰਜਾਬੀਆਂ ਦੀ ਹੋਵੇਗੀ- ਹਰਸਿਮਰਤ ਕੌਰ ਬਾਦਲ
. . .  about 4 hours ago
ਚੋਣ ਡਿਊਟੀ ’ਤੇ ਤਾਇਨਾਤ ਜਵਾਨ ਜ਼ਖ਼ਮੀ
. . .  about 4 hours ago
ਪੁਲਿਸ ਨੇ ਬੰਬੀਹਾ ਗੈਂਗ ਦੇ ਦੋ ਗੈਂਗਸਟਰ ਕੀਤੇ ਕਾਬੂ
. . .  about 5 hours ago
ਸਾਡੀ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਲੋਕ ਭਲਾਈ ਲਈ ਕੀਤੇ ਵੱਡੇ ਕੰਮ- ਰਾਜਵਰਧਨ ਰਾਠੌਰ
. . .  about 5 hours ago
ਯੋਗ ਗੁਰੂ ਬਾਬਾ ਰਾਮਦੇਵ ਨੇ ਕੀਤੀ ਆਪਣੀ ਵੋਟ ਦੀ ਵਰਤੋਂ
. . .  about 5 hours ago
ਹੋਰ ਖ਼ਬਰਾਂ..

Powered by REFLEX