ਤਾਜ਼ਾ ਖਬਰਾਂ


ਸਾਹਨੇਵਾਲ ਨਗਰ ਕੌਂਸਲ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  5 minutes ago
ਸਾਹਨੇਵਾਲ (ਖੰਨਾ), 10 ਦਸੰਬਰ (ਹਨੀ ਚਾਠਲੀ/ਅਮਰਜੀਤ ਸਿੰਘ ਮੰਗਲੀ)-21 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਸਾਹਨੇਵਾਲ ਕਸਬੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਦਾ ਇਕ ਭਰਵਾਂ ਇਕੱਠ ਹੋਇਆ...
12 ਸਾਲ ਪਹਿਲਾਂ ਲੜਕੀ ਦੀ ਮੌਤ ਦੇ ਮਾਮਲੇ 'ਚ ਢੱਡਰੀਆਂ ਵਾਲੇ ਖਿਲਾਫ ਮਾਮਲਾ ਦਰਜ
. . .  30 minutes ago
ਪਟਿਆਲਾ, 10 ਦਸੰਬਰ (ਮਨਦੀਪ ਸਿੰਘ ਖਰੌੜ)-12 ਸਾਲ ਪਹਿਲਾਂ ਲੜਕੀ ਦੀ ਮੌਤ ਦੇ ਮਾਮਲੇ 'ਚ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਲੜਕੀ ਦੇ ਭਰਾ ਨੇ 12 ਸਾਲ ਪਹਿਲਾਂ ਮਾਣਯੋਗ ਹਾਈਕੋਰਟ ਵਿਚ...
ਭਲਕੇ ਸਰਹੱਦ 'ਤੇ ਮੋਰਚੇ ਦੀ ਸਫਲਤਾ ਲਈ ਕਰਾਂਗੇ ਅਰਦਾਸ - ਕਿਸਾਨ ਆਗੂ ਸਰਵਣ ਸਿੰਘ ਪੰਧੇਰ
. . .  39 minutes ago
ਸ਼ੰਭੂ ਬਾਰਡਰ, 10 ਦਸੰਬਰ-ਕਿਸਾਨਾਂ ਦੇ ਵਿਰੋਧ 'ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਭਲਕੇ ਸਰਹੱਦ 'ਤੇ ਅਰਦਾਸ ਦਿਵਸ ਮਨਾ ਰਹੇ ਹਾਂ ਅਤੇ ਪੂਰੇ ਦੇਸ਼ ਨੂੰ ਇਸ ਮਾਰਚ ਦੀ ਸਫਲਤਾ ਲਈ ਅਰਦਾਸ ਕਰਨ...
ਭਾਜਪਾ ਵਲੋਂ ਨਗਰ ਪੰਚਾਇਤ ਭਿੱਖੀਵਿੰਡ, ਜ਼ਿਲ੍ਹਾ ਤਰਨਤਾਰਨ ਲਈ ਉਪ ਚੋਣ ਲਈ ਨਾਮ ਦਾ ਐਲਾਨ
. . .  56 minutes ago
ਚੰਡੀਗੜ੍ਹ, 10 ਦਸੰਬਰ-ਭਾਰਤੀ ਜਨਤਾ ਪਾਰਟੀ ਪੰਜਾਬ ਨੇ ਭਿੱਖੀਵਿੰਡ, ਜ਼ਿਲ੍ਹਾ ਤਰਨਤਾਰਨ ਲਈ ਉਪ ਚੋਣ ਲਈ ਨਾਮ ਜਾਰੀ ਕਰ ਦਿੱਤਾ...
 
ਭਾਜਪਾ ਵਲੋਂ ਨਗਰ ਪੰਚਾਇਤ ਖੇਮਕਰਨ, ਜ਼ਿਲ੍ਹਾ ਤਰਨਤਾਰਨ ਦੀ ਸੂਚੀ ਜਾਰੀ
. . .  about 1 hour ago
ਚੰਡੀਗੜ੍ਹ, 10 ਦਸੰਬਰ-ਭਾਰਤੀ ਜਨਤਾ ਪਾਰਟੀ ਪੰਜਾਬ ਨੇ ਨਗਰ ਪੰਚਾਇਤ ਖੇਮਕਰਨ, ਜ਼ਿਲ੍ਹਾ ਤਰਨਤਾਰਨ ਦੀਆਂ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ...
ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ
. . .  about 1 hour ago
ਕਪੂਰਥਲਾ, 10 ਦਸੰਬਰ (ਅਮਨਜੋਤ ਸਿੰਘ ਵਾਲੀਆ)-ਹਮੀਰਾ ਰੋਡ 'ਤੇ ਸੜਕ ਕਿਨਾਰੇ ਲਗਭਗ 75 ਸਾਲਾ ਇਕ ਬਜ਼ੁਰਗ ਡਿੱਗਾ ਸੀ, ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ। ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਮੋਇਨ ਮੁਹੰਮਦ ਨੇ ਦੱਸਿਆ ਕਿ ਸੁਭਾਨਪੁਰ...
ਭਾਜਪਾ ਵਲੋਂ ਨਗਰ ਪੰਚਾਇਤ ਬਰੀਵਾਲਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ
. . .  about 1 hour ago
ਚੰਡੀਗੜ੍ਹ, 10 ਦਸੰਬਰ-ਭਾਰਤੀ ਜਨਤਾ ਪਾਰਟੀ ਪੰਜਾਬ ਨੇ ਨਗਰ ਪੰਚਾਇਤ ਬਰੀਵਾਲਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ...
ਭਾਜਪਾ ਵਲੋਂ ਨਗਰ ਪੰਚਾਇਤ ਭੀਖੀ ਦੇ ਜ਼ਿਲ੍ਹਾ ਮਾਨਸਾ ਦੀਆਂ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ
. . .  about 1 hour ago
ਚੰਡੀਗੜ੍ਹ, 10 ਦਸੰਬਰ-ਭਾਰਤੀ ਜਨਤਾ ਪਾਰਟੀ ਪੰਜਾਬ ਨੇ ਨਗਰ ਪੰਚਾਇਤ ਭੀਖੀ ਦੇ ਜ਼ਿਲ੍ਹਾ ਮਾਨਸਾ ਦੀਆਂ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ...
ਭਾਜਪਾ ਵਲੋਂ ਨਗਰ ਪੰਚਾਇਤ ਸਰਦੂਲਗੜ੍ਹ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ
. . .  1 minute ago
ਚੰਡੀਗੜ੍ਹ, 10 ਦਸੰਬਰ-ਭਾਰਤੀ ਜਨਤਾ ਪਾਰਟੀ ਪੰਜਾਬ ਨੇ ਨਗਰ ਪੰਚਾਇਤ ਸਰਦੂਲਗੜ੍ਹ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ...
ਸਾਹਨੇਵਾਲ : ਨਾਮਜ਼ਦਗੀਆਂ ਭਰਨ ਦੇ ਅੱਜ ਦੂਜੇ ਦਿਨ ਵੀ ਕਿਸੇ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਨਹੀਂ ਕਰਵਾਏ ਦਾਖਲ
. . .  about 2 hours ago
ਸਾਹਨੇਵਾਲ (ਲੁਧਿਆਣਾ), 10 ਦਸੰਬਰ (ਹਨੀ ਚਾਠਲੀ)-ਸਾਹਨੇਵਾਲ ਨਗਰ ਕੌਂਸਲ ਦੇ 15 ਵਾਰਡਾਂ ’ਚ 21 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਦੇਖਦਿਆਂ ਚੋਣ ਲੜਨ ਵਾਲੇ ਉਮੀਦਵਾਰਾਂ ਵਲੋਂ ਅੱਜ ਦੂਜੇ ਦਿਨ ਵੀ ਕਿਸੇ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ। ਇਸ ਸੰਬੰਧੀ ਹੋਰ...
ਜੀ.ਟੀ. ਰੋਡ ਹਮੀਰਾ ਪੈਟਰੋਲ ਪੰਪ ਨੇੜੇ ਕਾਰ ਤੇ ਟਰੱਕ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ
. . .  about 2 hours ago
ਕਪੂਰਥਲਾ, 10 ਦਸੰਬਰ (ਅਮਨਜੋਤ ਸਿੰਘ ਵਾਲੀਆ)-ਜੀ.ਟੀ. ਰੋਡ 'ਤੇ ਹਮੀਰਾ ਪੈਟਰੋਲ ਪੰਪ ਨੇੜੇ ਕਾਰ ਤੇ ਟਰੱਕ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹਮੀਰਾ ਰੋਡ 'ਤੇ ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਕਾਰ ਸਵਾਰ ਵਿਅਕਤੀ ਹਰਵਿੰਦਰਜੀਤ ਸਿੰਘ...
ਮੋਟਰਸਾਈਕਲ ਚੋਰ ਗਰੋਹ ਦੇ 2 ਨੌਜਵਾਨ ਪੰਜ ਮੋਟਰਸਾਈਕਲਾਂ ਸਣੇ ਕਾਬੂ
. . .  about 2 hours ago
ਸੰਗਤ ਮੰਡੀ (ਬਠਿੰਡਾ), 10 ਦਸੰਬਰ (ਦੀਪਕ ਸ਼ਰਮਾ)ਜ਼ਿਲ੍ਹਾ ਬਠਿੰਡਾ ਦੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ 'ਚ ਕਾਬੂ ਕੀਤੇ ਦੋ ਵਿਅਕਤੀਆਂ ਤੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ...
ਭਾਜਪਾ ਵਲੋਂ ਐਮ.ਸੀ. ਸੰਗਰੂਰ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ
. . .  about 2 hours ago
ਭਾਜਪਾ ਵਲੋਂ ਨਗਰ ਪੰਚਾਇਤ ਹੰਡਿਆਇਆ ਦੀਆਂ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ
. . .  about 2 hours ago
ਗੁਰੂਹਰਸਹਾਏ ਦੇ ਵਾਰਡ ਨੰਬਰ 15 ਲਈ ਅਜੇ ਤੱਕ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ
. . .  about 2 hours ago
ਭਾਜਪਾ ਵਲੋਂ ਨਗਰ ਪੰਚਾਇਤ ਸਨੌਰ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  about 2 hours ago
ਭਾਜਪਾ ਵਲੋਂ ਨਗਰ ਪੰਚਾਇਤ ਘਨੌਰ ਦੀਆਂ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ
. . .  about 2 hours ago
ਭਾਜਪਾ ਵਲੋਂ ਨਗਰ ਪੰਚਾਇਤ ਦੇਵੀਗੜ੍ਹ ਦੀਆਂ ਚੋਣਾਂ ਲਈ ਨਾਵਾਂ ਦੀ ਸੂਚੀ ਜਾਰੀ
. . .  about 2 hours ago
ਕਾਂਗਰਸ ਵਲੋਂ ਨਗਰ ਨਿਗਮ ਚੋਣਾਂ ਦੇ ਉਮੀਦਵਾਰਾਂ ਦੇ 63 ਐਮ.ਸੀ. ਵਾਰਡਾਂ ਦੀ ਸੂਚੀ ਜਾਰੀ
. . .  about 2 hours ago
ਆਪ ਵਲੋਂ ਅੱਜ ਕੀਤਾ ਜਾਵੇਗਾ ਨਗਰ ਨਿਗਮ ਚੋਣਾਂ ਲਈ ਪਹਿਲੀ ਸੂਚੀ ਦਾ ਐਲਾਨ- ਅਮਨ ਅਰੋੜਾ
. . .  about 3 hours ago
ਹੋਰ ਖ਼ਬਰਾਂ..

Powered by REFLEX