ਤਾਜ਼ਾ ਖਬਰਾਂ


ਰਾਮੇਸ਼ਵਰਮ ਕੈਫ਼ੇ ਧਮਾਕਾ: ਐਨ.ਆਈ.ਏ. ਨੇ ਦੋ ਮੁਲਜ਼ਮਾਂ ’ਤੇ ਰੱਖਿਆ 10-10 ਲੱਖ ਰੁਪਏ ਇਨਾਮ
. . .  about 1 hour ago
ਨਵੀਂ ਦਿੱਲੀ, 29 ਮਾਰਚ- ਐਨ.ਆਈ.ਏ. ਨੇ 1 ਮਾਰਚ ਨੂੰ ਬੈਂਗਲੁਰੂ ਵਿਚ ਰਾਮੇਸ਼ਵਰਮ ਕੈਫ਼ੇ ਧਮਾਕੇ ਦੇ ਮਾਮਲੇ ਵਿਚ ਸ਼ਾਮਿਲ ਦੋ ਲੋੜੀਂਦੇ ਮੁਲਜ਼ਮਾਂ ਅਬਦੁਲ ਮਤੀਨ ਅਹਿਮਦ ਤਾਹਾ ਅਤੇ ਮੁਸਾਵੀਰ ਹੁਸੈਨ...
‘ਆਪ’ ਮੰਤਰੀ ਸਤੇਂਦਰ ਜੈਨ ਵਿਰੁੱਧ ਹੋਵੇਗੀ ਸੀ.ਬੀ.ਆਈ. ਜਾਂਚ- ਗ੍ਰਹਿ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 29 ਮਾਰਚ- ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਹਿ ਮੰਤਰਾਲੇ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ (ਪੀਓਸੀ) ਐਕਟ ਦੇ ਤਹਿਤ ਜੇਲ੍ਹ ਵਿਚ ਬੰਦ ‘ਆਪ’ ਮੰਤਰੀ ਸਤੇਂਦਰ ਜੈਨ ਵਿਰੁੱਧ ਸੀ.ਬੀ.ਆਈ. ਜਾਂਚ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਤੇਜ਼ ਰਫ਼ਤਾਰ ਗੱਡੀ ਦੀ ਸਾਈਡ ਲੱਗਣ ਕਰਕੇ 10 ਸਾਲਾਂ ਬੱਚੀ ਦੀ ਮੌਤ
. . .  about 1 hour ago
ਭੁਲੱਥ, 29 ਮਾਰਚ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਤੋਂ ਥੋੜੀ ਦੂਰੀ ’ਤੇ ਪੈਂਦੇ ਪਿੰਡ ਪੰਡੋਰੀ ਅਰਾਈਆਂ ਦੇ ਵਸਨੀਕ ਗੁਰਜੰਟ ਸਿੰਘ ਦੀ 10 ਸਾਲਾ ਬੱਚੀ ਨਵਜੋਤ ਕੌਰ ਦੀ ਤੇਜ਼ ਰਫ਼ਤਾਰ ਗੱਡੀ ਦੀ ਸਾਈਡ ਲੱਗਣ ਕਰਕੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੀ ਨਵਜੋਤ ਕੌਰ ਦੀ ਤਾਈ ਸੰਦੀਪ ਕੌਰ ਨੇ ਜਾਣਕਾਰੀ ਦਿੰਦਿਆਂ....
ਮੁਖ਼ਤਾਰ ਅੰਸਾਰੀ ਦੀ ਮੌਤ ’ਤੇ ਨਹੀਂ ਹੋਣੀ ਚਾਹੀਦੀ ਰਾਜਨੀਤੀ- ਅਨੁਰਾਗ ਠਾਕੁਰ
. . .  about 1 hour ago
ਲਖਨਊ, 29 ਮਾਰਚ- ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੀ ਮੌਤ ’ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਇਸ ਸੰਬੰਧੀ ਮੈਡੀਕਲ ਜਾਂਚ ਹੋ ਚੁੱਕੀ ਹੈ, ਜੇਕਰ ਨਿਆਂਇਕ ਜਾਂਚ ਦੀ ਮੰਗ ਕੀਤੀ ਗਈ ਹੈ...
 
ਲਾਲ ਸਿੰਘ ਵਲੋਂ ਪਟਿਆਲਾ ਸੀਟ ਤੋਂ ਚੋਣ ਲੜਨ ਦੀ ਇੱਛਾ ਪ੍ਰਗਟਾਈ
. . .  about 1 hour ago
ਪਟਿਆਲਾ, 29 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਸੰਸਦੀ ਸੀਟ ਤੋਂ ਕਾਂਗਰਸ ਟਿਕਟ ’ਤੇ ਚੋਣ ਲੜਨ ਲਈ ਤਿਆਰ ਹਾਂ ਅਤੇ ਪਾਰਟੀ ਹਾਈ ਕਮਾਂਡ ਮੇਰੀਆਂ ਵਫ਼ਾਦਾਰੀਆਂ ਨੂੰ ਦੇਖ ਕੇ ਇਹ ਟਿਕਟ ਮੈਨੂੰ ਦੇ...
ਸਿੱਖ ਸਰਬੱਤ ਦਾ ਭਲਾ ਮੰਗਣ ਵਾਲੀ ਨਿਆਰੀ ਕੌਮ ਹੈ- ਗਿਆਨੀ ਰਘਬੀਰ ਸਿੰਘ
. . .  about 2 hours ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਯੂ.ਕੇ. ਵਿਚ ਕੁਝ ਸਕੂਲਾਂ ਦੇ ਧਾਰਮਿਕ ਸਿੱਖਿਆ ਦੇ ਪਾਠਕ੍ਰਮ ਵਿਚ ਤਾਲਿਬਾਨ ਅਤੇ ਕੂ ਕਲੱਕਸ ਕਲੈਨ ਵਰਗੇ ਕੱਟੜਵਾਦੀ ਸਮੂਹਾਂ ਦੇ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਏ ਜਾਣ ਦੀ ਘਟਨਾ ....
ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੂਰਾਲ ਵਲੋਂ ਕੱਢਿਆ ਗਿਆ ਰੋਡ ਸ਼ੋਅ
. . .  about 2 hours ago
ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੂਰਾਲ ਵਲੋਂ ਕੱਢਿਆ ਗਿਆ ਰੋਡ ਸ਼ੋਅ
ਇਨਕਮ ਟੈਕਸ ਨੋਟਿਸ ’ਤੇ ਭਲਕੇ ਪ੍ਰਦਰਸ਼ਨ ਕਰੇਗੀ ਕਾਂਗਰਸ ਪਾਰਟੀ- ਕੇ.ਸੀ.ਵੇਣੂਗੋਪਾਲ
. . .  about 2 hours ago
ਨਵੀਂ ਦਿੱਲੀ, 29 ਮਾਰਚ- ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ.ਵੇਣੂਗੋਪਾਲ ਨੇ ਕਿਹਾ ਕਿ ਪਾਰਟੀ ਨੂੰ ਇਨਕਮ ਟੈਕਸ ਨੋਟਿਸ ਭੇਜਣ ’ਤੇ ਕਾਂਗਰਸ ਵਲੋਂ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਕੇ.ਸੀ. ਵੇਣੂਗੋਪਾਲ ਨੇ ਸਾਰੀਆਂ....
ਕੁਦਰਤੀ ਆਫ਼ਤ ਸਮੇਂ ਕੰਗਨਾ ਰਣੌਤ ਮੰਡੀ ਕਿਉਂ ਨਹੀਂ ਆਈ- ਵਿਕਰਮਾਦਿੱਤਿਆ
. . .  about 2 hours ago
ਸ਼ਿਮਲਾ, 29 ਮਾਰਚ- ਰਾਜ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਗੱਲ ਕਰਦਿਆਂ ਕਿਹਾ ਕਿ ਮੈਂ ਕੰਗਨਾ ਰਣੌਤ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਜਦੋਂ ਮੰਡੀ ਕੁਦਰਤੀ ਆਫ਼ਤ ਨਾਲ ਪ੍ਰਭਾਵਿਤ ਹੋਈ ਸੀ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ....
ਮੁਖ਼ਤਾਰ ਅੰਸਾਰੀ ਦੀ ਮੌਤ ਦੀ ਹੋਵੇਗੀ ਮੈਜਿਸਟਰੇਟ ਜਾਂਚ, ਹੁਕਮ ਜਾਰੀ
. . .  about 3 hours ago
ਲਖਨਊ, 29 ਮਾਰਚ- ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੀ ਮੌਤ ਦੀ ਤਿੰਨ ਮੈਂਬਰੀ ਟੀਮ ਮੈਜਿਸਟਰੇਟ ਜਾਂਚ ਕਰੇਗੀ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਬਾਂਦਾ ਨੇ ਨਿਆਂਇਕ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਦੋ ਡਾਕਟਰਾਂ ਦਾ ਪੈਨਲ ਪੋਸਟਮਾਰਟਮ ਕਰੇਗਾ, ਜਿਸ ਦੀ...
ਮੈਡੀਕਲ ਐਰਮਜੈਂਸੀ ਕਾਰਨ ਪਟਨਾ ਤੋਂ ਅਹਿਮਦਾਬਾਦ ਵੱਲ ਜਾ ਰਹੀ ਫਲਾਈਟ ਡਾਇਵਰਟ- ਇੰਡੀਗੋ
. . .  about 3 hours ago
ਨਵੀਂ ਦਿੱਲੀ, 29 ਮਾਰਚ- ਇੰਡੀਗੋ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਟਨਾ ਤੋਂ ਅਹਿਮਦਾਬਾਦ ਜਾ ਰਹੀ ਇੰਡੀਗੋ ਦੀ ਫਲਾਈਟ 6ਈ-178 ਨੂੰ ਮੈਡੀਕਲ ਐਮਰਜੈਂਸੀ ਕਾਰਨ ਇੰਦੌਰ ਵੱਲ ਮੋੜ ਦਿੱਤਾ ਗਿਆ। ਚਾਲਕ....
ਸ਼੍ਰੋਮਣੀ ਕਮੇਟੀ ਦਾ ਮੀਰੀ ਪੀਰ ਮੈਡੀਕਲ ਕਾਲਜ ਇਸ ਸਾਲ ਹੋ ਜਾਵੇਗਾ ਸ਼ੁਰੂ- ਹਰਜਿੰਦਰ ਸਿੰਘ ਧਾਮੀ
. . .  about 4 hours ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਕਿ ਵਿਸ਼ੇਸ਼ ਮਤਾ ਪਾਸ ਕਰਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵਿੱਦਿਅਕ....
ਵਾਟਰ ਕੈਨਨ ਵਾਲੇ ਨਵਦੀਪ ਦਾ ਪੁਲਿਸ ਨੂੰ ਮਿਲਿਆ 2 ਦਿਨ ਦਾ ਰਿਮਾਂਡ
. . .  about 4 hours ago
ਬੀ.ਐਸ.ਐਫ਼. ਨੇ ਕਰੋੜਾਂ ਦੀ ਹੈਰੋਇਨ ਕੀਤੀ ਜ਼ਬਤ
. . .  about 5 hours ago
ਪੰਜਾਬ ਬਚਾਓ ਯਾਤਰਾ ਦਾ ਹਲਕੇ ਵਿਚ ਪ੍ਰਭਾਵਸ਼ਾਲੀ ਸਵਾਗਤ
. . .  about 5 hours ago
ਪੁਲਿਸ ਵਲੋਂ ਅੰਨੇ ਕਤਲ ਦੀ ਗੁੱਥੀ ਦੇ 1 ਦੋਸ਼ੀ, ਲੁੱਟ ਦੀਆਂ ਵਾਰਦਾਤਾਂ ਦੇ 5 ਦੋਸ਼ੀਆਂ ਸਮੇਤ 7 ਕਾਬੂ
. . .  about 5 hours ago
ਲੋੜਵੰਦ ਲੋਕਾਂ ਲਈ ਇਕ ਲੈਬ ਅਤੇ ਇਕ ਦਵਾਖਾਨਾ ਖੋਲ੍ਹੇਗੀ ਸ਼੍ਰੋਮਣੀ ਕਮੇਟੀ
. . .  about 5 hours ago
5 ਅਪ੍ਰੈਲ ਨੂੰ ਕਾਂਗਰਸ ਜਾਰੀ ਕਰ ਸਕਦੀ ਹੈ ਆਪਣਾ ਚੋਣ ਮਨੋਰਥ ਪੱਤਰ- ਸੂਤਰ
. . .  about 5 hours ago
ਜੰਮੂ ਕਸ਼ਮੀਰ ਹਾਦਸਾ: ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ
. . .  about 5 hours ago
ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਵੇੜਾ ਨੂੰ ਪੁਲਿਸ ਨੇ ਕੀਤਾ ਕਾਬੂ
. . .  about 3 hours ago
ਹੋਰ ਖ਼ਬਰਾਂ..

Powered by REFLEX