ਤਾਜ਼ਾ ਖਬਰਾਂ


ਰਾਸ਼ਟਰਪਤੀ ਵਲੋਂ ਗੁਰਮੀਤ ਸਿੰਘ ਸੰਧਾਵਾਲੀਆ ਨੂੰ ਹਿਮਾਚਲ ਪ੍ਰਦੇਸ਼ ਹਾਈਕੋਰਟ ਦਾ ਚੀਫ ਜਸਟਿਸ ਕੀਤਾ ਨਿਯੁਕਤ
. . .  5 minutes ago
ਚੰਡੀਗੜ੍ਹ, 23 ਦਸੰਬਰ-ਰਾਸ਼ਟਰਪਤੀ ਵਲੋਂ ਗੁਰਮੀਤ ਸਿੰਘ ਸੰਧਾਵਾਲੀਆ ਨੂੰ ਹਿਮਾਚਲ ਪ੍ਰਦੇਸ਼ ਹਾਈਕੋਰਟ ਦਾ ਚੀਫ ਜਸਟਿਸ ਕੀਤਾ ਨਿਯੁਕਤ ਗਿਆ ਹੈ, ਜਿਸ ਦੀ ਲੈਟਰ ਵੀ ਜਾਰੀ...
ਦਿੱਗਜ਼ ਡਾਇਰੈਕਟਰ ਸ਼ਿਆਮ ਬੈਨੇਗਲ ਨੇ 90 ਸਾਲ ਦੀ ਉਮਰ 'ਚ ਲਿਆ ਆਖਰੀ ਸਾਹ
. . .  19 minutes ago
ਮੁੰਬਈ (ਮਹਾਰਾਸ਼ਟਰ), 23 ਦਸੰਬਰ-ਪ੍ਰਸਿੱਧ ਫਿਲਮਕਾਰ ਸ਼ਿਆਮ ਬੈਨੇਗਲ ਦਾ ਦਿਹਾਂਤ ਹੋ ਗਿਆ ਹੈ। ਉਹ 90 ਸਾਲ ਦੇ ਸਨ। ਬੈਨੇਗਲ ਦੀ ਪੁੱਤਰੀ ਪਿਯਾ ਨੇ ਇਹ ਜਾਣਕਾਰੀ ਦਿੱਤੀ। ਪਿਯਾ ਬੈਨੇਗਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦਾ...
ਕਿਸਾਨਾਂ ਨੇ ਡੱਲੇਵਾਲ ਦੇ ਹੱਕ 'ਚ ਰਾਸ਼ਟਰਪਤੀ ਨੂੰ ਭੇਜਿਆ ਮੰਗ-ਪੱਤਰ
. . .  15 minutes ago
ਕਰਨਾਲ (ਹਰਿਆਣਾ), 23 ਦਸੰਬਰ (ਗੁਰਮੀਤ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਮੰਗਾਂ ਦੀ ਹਮਾਇਤ ਵਿਚ ਅੱਜ ਰਾਸ਼ਟਰਪਤੀ ਦੇ ਨਾਂਅ...
ਛੇਹਰਟਾ ਵਾਸੀ ਸਾਹਿਲਦੀਪ ਸਿੰਘ ਸੰਧੂ ਭਾਰਤੀ ਫੌਜ 'ਚ ਕਮਿਸ਼ਨਡ ਅਫ਼ਸਰ ਬਣੇ
. . .  52 minutes ago
ਛੇਹਰਟਾ (ਅੰਮ੍ਰਿਤਸਰ), 23 ਦਸੰਬਰ (ਪੱਤਰ ਪ੍ਰੇਰਕ)-ਛੇਹਰਟਾ ਵਾਸੀ ਮੁੱਖ ਅਧਿਆਪਕ ਪ੍ਰਦੀਪ ਸਿੰਘ ਭਕਨਾ ਤੇ ਅਧਿਆਪਕਾ ਹਰਪ੍ਰੀਤ ਕੌਰ ਦੇ ਹੋਣਹਾਰ ਸਪੁੱਤਰ ਸਾਹਿਲਦੀਪ ਸਿੰਘ ਜੋ ਕਿ ਭਾਰਤੀ ਫੌਜ ਵਿਚ ਕਮਿਸ਼ਨਡ ਅਫ਼ਸਰ ਬਣ ਗਏ ਹਨ। ਉਨ੍ਹਾਂ ਦੀ ਇਸ ਪ੍ਰਾਪਤੀ ਉਤੇ ਇਲਾਕਾ...
 
ਸੁਨਿਆਰੇ ਨੂੰ ਲੁਟੇਰਿਆਂ ਨੇ ਲੁੱਟਿਆ
. . .  about 1 hour ago
ਕਲਾਨੌਰ, (ਗੁਰਦਾਸਪੁਰ) 23 ਦਸੰਬਰ (ਪੁਰੇਵਾਲ)-ਕਲਾਨੌਰ ਵਾਸੀ ਇਕ ਸੁਨਿਆਰੇ ਨੂੰ ਨੇੜਲੇ ਪਿੰਡ ਤੋਂ ਵਾਪਸ ਆਉਂਦਿਆਂ ਰਸਤੇ ਵਿਚ ਲੁਟੇਰਿਆਂ ਵਲੋਂ ਜ਼ਖਮੀ ਕਰਕੇ ਲੁੱਟਣ ਦੀ ਖਬਰ ਸਾਹਮਣੇ ਆਈ ਹੈ। ਜ਼ਖਮੀ ਸੁਨਿਆਰਾ ਕਲਾਨੌਰ...
ਕਪੂਰਥਲਾ : ਮਾਡਲ ਟਾਊਨ ਦੀ ਇਕ ਕੋਠੀ 'ਚੋਂ ਨੌਜਵਾਨ ਦੀ ਲਾਸ਼ ਬਰਾਮਦ
. . .  about 1 hour ago
ਕਪੂਰਥਲਾ, 23 ਦਸੰਬਰ (ਅਮਨਜੋਤ ਸਿੰਘ ਵਾਲੀਆ)-ਮਾਡਲ ਟਾਊਨ ਵਿਚ ਬੀਤੀ ਰਾਤ ਇਕ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਐਸ.ਐਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਮਾਡਲ ਟਾਊਨ ਵਿਚ ਇਕ...
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਸਟਿਸ ਵੀ ਰਾਮਸੁਬਰਾਮਨੀਅਨ ਨੂੰ ਚੇਅਰਪਰਸਨ ਵਜੋਂ ਕੀਤਾ ਨਿਯੁਕਤ
. . .  about 2 hours ago
ਨਵੀਂ ਦਿੱਲੀ, 23 ਦਸੰਬਰ-ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਸਟਿਸ ਵੀ ਰਾਮਸੁਬਰਾਮਨੀਅਨ (ਸੇਵਾ-ਮੁਕਤ) ਨੂੰ ਚੇਅਰਪਰਸਨ ਵਜੋਂ ਨਿਯੁਕਤ ਕੀਤਾ ਅਤੇ ਪ੍ਰਿਯਾਂਕ ਕਾਨੂੰਨਗੋ ਅਤੇ ਡਾ. ਜਸਟਿਸ ਬਿਦਯੁਤ ਰੰਜਨ ਸਾਰੰਗੀ (ਸੇਵਾ-ਮੁਕਤ) ਨੂੰ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ.), ਭਾਰਤ ਦੇ ਮੈਂਬਰ ਵਜੋਂ...
ਮੂਸੇਵਾਲਾ ਹੱਤਿਆ ਮਾਮਲੇ 'ਚ ਲਾਰੈਂਸ ਬਿਸ਼ਨੋਈ ਤੇ ਹੋਰਾਂ ਨੇ ਵੀ.ਸੀ. ਰਾਹੀਂ ਪੇਸ਼ੀ ਭੁਗਤੀ
. . .  about 2 hours ago
ਮਾਨਸਾ, 23 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮੁੱਖ ਸਾਜ਼ਿਸ਼ਘਾੜੇ ਲਾਰੈਂਸ ਬਿਸ਼ਨੋਈ, ਗੈਂਗਸਟਰ ਜੱਗੂ ਭਗਵਾਨਪੁਰੀਆ ਸਮੇਤ ਵੱਖ-ਵੱਖ ਜੇਲ੍ਹਾਂ ’ਚ ਬੰਦ ਮੁਲਜ਼ਮਾਂ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ...
ਜਾਰਜੀਆ ਹਾਦਸੇ 'ਚ ਮਰਨ ਵਾਲਿਆਂ 'ਚੋਂ 4 ਦੇ ਮ੍ਰਿਤਕ ਸਰੀਰ ਭਾਰਤ ਪੁੱਜੇ
. . .  about 2 hours ago
ਰਾਜਾਸਾਂਸੀ (ਅੰਮ੍ਰਿਤਸਰ), 23 ਦਸੰਬਰ (ਹਰਦੀਪ ਸਿੰਘ ਖੀਵਾ)-ਪਿਛਲੇ ਦਿਨੀਂ ਜਾਰਜੀਆ 'ਚ ਹੋਏ ਇਕ ਦਰਦਨਾਕ ਹਾਦਸੇ 'ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ 'ਚੋਂ 4 ਦੇ ਮ੍ਰਿਤਕ ਸਰੀਰ ਅੱਜ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ। ਜਿਨ੍ਹਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਉਬਰਾਏ ਵਲੋਂ ਭੇਜੀਆਂ ਗਈਆਂ...
ਜਲੰਧਰ 'ਚ ਬਣੇਗਾ 'ਆਪ' ਦਾ ਮੇਅਰ, ਨਗਰ ਨਿਗਮ 'ਚ ਮਿਲਿਆ ਬਹੁਮਤ
. . .  about 3 hours ago
ਜਲੰਧਰ/ਚੰਡੀਗੜ੍ਹ, 23 ਦਸੰਬਰ-ਆਮ ਆਦਮੀ ਪਾਰਟੀ (ਆਪ) ਲਈ ਜਲੰਧਰ ਨਗਰ ਨਿਗਮ ਦਾ ਮੇਅਰ ਬਣਨ ਦਾ ਰਸਤਾ ਸਾਫ਼ ਹੋ ਗਿਆ ਹੈ। ਸੋਮਵਾਰ ਨੂੰ ਕਾਂਗਰਸ, ਭਾਜਪਾ ਅਤੇ ਦੋ ਆਜ਼ਾਦ ਸਮੇਤ ਪੰਜ ਕੌਂਸਲਰ ਪਾਰਟੀ ਵਿਚ ਸ਼ਾਮਿਲ ਹੋ...
ਸੰਭਲ ਪੱਥਰਬਾਜ਼ੀ ਦੀ ਘਟਨਾ ਵਾਲੀ ਥਾਂ ਦਾ ਮੁਆਇਨਾ ਕਰਨ ਪੁੱਜੀ ਫੋਰੈਂਸਿਕ ਟੀਮ
. . .  about 3 hours ago
ਸੰਭਲ (ਉੱਤਰ ਪ੍ਰਦੇਸ਼), 23 ਦਸੰਬਰ-ਇਕ ਫੋਰੈਂਸਿਕ ਟੀਮ ਮਸਜਿਦ ਦੇ ਸਰਵੇਖਣ ਦੌਰਾਨ 24 ਨਵੰਬਰ ਨੂੰ ਪੱਥਰਬਾਜ਼ੀ ਦੀ ਘਟਨਾ ਵਾਲੀ ਥਾਂ ਦਾ ਮੁਆਇਨਾ ਕਰਨ ਲਈ...
ਵਿਦੇਸ਼ ਮੰਤਰੀ 24 ਤੇ 29 ਦਸੰਬਰ ਤੱਕ ਸੰਯੁਕਤ ਰਾਜ ਅਮਰੀਕਾ ਦਾ ਕਰਨਗੇ ਦੌਰਾ
. . .  about 3 hours ago
ਨਵੀਂ ਦਿੱਲੀ, 23 ਦਸੰਬਰ-ਵਿਦੇਸ਼ ਮੰਤਰੀ, ਡਾਕਟਰ ਐਸ. ਜੈਸ਼ੰਕਰ 24 ਤੇ 29 ਦਸੰਬਰ 2024 ਤੱਕ ਸੰਯੁਕਤ ਰਾਜ ਅਮਰੀਕਾ ਦਾ ਦੌਰਾ...
ਸ਼ਾਹੀ ਇਮਾਮ ਪੰਜਾਬ ਸ. ਡੱਲੇਵਾਲ ਨੂੰ ਮਿਲਣ ਪੁੱਜੇ
. . .  about 4 hours ago
ਸਿਰਸਾ (ਹਰਿਆਣਾ) ਤੋਂ ਲੋਕ ਸਭਾ ਮੈਂਬਰ ਕੁਮਾਰੀ ਸ਼ੈਲਜਾ ਸ. ਡੱਲੇਵਾਲ ਨੂੰ ਮਿਲਣ ਪੁੱਜੇ
. . .  about 4 hours ago
ਰੈਵੇਨਿਊ ਪਟਵਾਰ ਯੂਨੀਅਨ ਕਪੂਰਥਲਾ ਵਲੋਂ ਡੱਲੇਵਾਲ ਦੀ ਹਮਾਇਤ 'ਚ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ
. . .  about 4 hours ago
ਨਗਰ ਪੰਚਾਇਤ ਅਜਨਾਲਾ ਜ਼ਿਮਨੀ ਚੋਣ : ਜੇਤੂ 'ਆਪ' ਉਮੀਦਵਾਰਾਂ ਵਲੋਂ ਚੋਣ ਰਿਟਰਨਿੰਗ ਅਧਿਕਾਰੀ ਕੋਲੋਂ ਸਰਟੀਫਿਕੇਟ ਹਾਸਲ
. . .  1 minute ago
ਸੁਖਜਿੰਦਰ ਸਿੰਘ ਰੰਧਾਵਾ ਨੇ ਲਿਖਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ
. . .  about 5 hours ago
ਪੀਲੀਭੀਤ ਐਨਕਾਊਂਟਰ ਮਾਮਲਾ- ਮ੍ਰਿਤਕ ਜਸ਼ਨ ਤੇ ਗੁਰਵਿੰਦਰ ਦੇ ਪਰਿਵਾਰਕ ਮੈਂਬਰਾਂ ਬੱਚਿਆਂ ਦੇ ਕਿਸੇ ਜਥੇਬੰਦੀ ਨਾਲ ਸੰਬੰਧਾਂ ਨੂੰ ਨਕਾਰਿਆ
. . .  about 5 hours ago
ਭਾਰਤ ਭੂਸ਼ਣ ਆਸ਼ੂ ਨੂੰ ਲੈ ਕੇ ਅਦਾਲਤ ’ਚ ਹੋਈ ਸੁਣਵਾਈ
. . .  about 5 hours ago
ਅਜ਼ਾਦ ਉਮੀਦਵਾਰ ਬਲਜੀਤ ਸਿੰਘ ਨੇ ਆਪ ਨੂੰ ਦਿੱਤਾ ਸਮਰਥਨ
. . .  about 5 hours ago
ਹੋਰ ਖ਼ਬਰਾਂ..

Powered by REFLEX