ਤਾਜ਼ਾ ਖਬਰਾਂ


ਸਿੰਗਾਪੁਰ ਦੇ ਰਾਸ਼ਟਰਪਤੀ ਥਰਮਨ ਸ਼ਨਮੁਗਰਤਨਮ ਭਾਰਤ ਪਹੁੰਚੇ
. . .  1 day ago
ਨਵੀਂ ਦਿੱਲੀ, 14 ਜਨਵਰੀ (ਏਐਨਆਈ): ਸਿੰਗਾਪੁਰ ਦੇ ਰਾਸ਼ਟਰਪਤੀ ਥਰਮਨ ਸ਼ਨਮੁਗਰਤਨਮ ਭਾਰਤ ਦੇ ਸਰਕਾਰੀ ਦੌਰੇ 'ਤੇ ਪਹੁੰਚੇ। ਉਨ੍ਹਾਂ ਦਾ ਇਹ ਦੌਰਾ ਦੋਵਾਂ ਦੇਸ਼ਾਂ ਵਿਚਕਾਰ ਕੂਟਨੀਤਕ ਸੰਬੰਧਾਂ ਦੀ 60ਵੀਂ ਵਰ੍ਹੇਗੰਢ ...
ਹੀਰੋ ਹਾਕੀ ਇੰਡੀਆ ਲੀਗ 2025 (ਮਹਿਲਾ) : ਸ਼੍ਰਾਚੀ ਰਾੜ ਬੰਗਾਲ ਟਾਈਗਰਜ਼ ਨੇ ਦਿੱਲੀ ਐਸਜੀ ਪਾਈਪਰਜ਼ ਨੂੰ 1-0 ਨਾਲ ਹਰਾਇਆ
. . .  1 day ago
ਰਾਂਚੀ, ਝਾਰਖੰਡ, 13 ਜਨਵਰੀ - ਹੀਰੋ ਹਾਕੀ ਇੰਡੀਆ ਲੀਗ 2025 (ਮਹਿਲਾ) ਸ਼੍ਰਾਚੀ ਰਾੜ ਬੰਗਾਲ ਟਾਈਗਰਜ਼ ਨੇ ਦਿੱਲੀ ਐਸਜੀ ਪਾਈਪਰਜ਼ ਨੂੰ 1-0 ਨਾਲ ਹਰਾਇਆ ਹੈ। ਦਿੱਲੀ ਐਸਜੀ ਪਾਈਪਰਜ਼ ਦੀ ਕਪਤਾਨ ਨਵਨੀਤ ਕੌਰ ...
ਤਾਮਿਲਨਾਡੂ ਦੇ ਮਦੁਰਾਈ ਵਿਚ ਜਲੀਕੱਟੂ ਸਮਾਗਮ ਦੌਰਾਨ ਇਕ ਵਿਅਕਤੀ ਦੀ ਮੌਤ, 75 ਜ਼ਖ਼ਮੀ
. . .  1 day ago
ਚੇਨਈ (ਤਾਮਿਲਨਾਡੂ), 14 ਜਨਵਰੀ (ਏਐਨਆਈ): ਤਾਮਿਲਨਾਡੂ ਦੇ ਮਦੁਰਾਈ ਜ਼ਿਲ੍ਹੇ ਵਿਚ ਜਲੀਕੱਟੂ ਸਮਾਗਮ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ । ਇਕ ਅਧਿਕਾਰੀ ਨੇ ਦੱਸਿਆ ਕਿ 75 ਹੋਰ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ 30 ਨੂੰ ...
ਦਿੱਲੀ ਵਿਧਾਨ ਸਭਾ ਚੋਣਾਂ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਰਿਠਲਾ ਵਿਚ ਪ੍ਰਚਾਰ ਕੀਤਾ ਸ਼ੁਰੂ
. . .  1 day ago
ਨਵੀਂ ਦਿੱਲੀ, 14 ਜਨਵਰੀ (ਏਐਨਆਈ): ਦਿੱਲੀ ਵਿਧਾਨ ਸਭਾ ਚੋਣਾਂ ਦਾ ਪ੍ਰਚਾਰ ਤੇਜ਼ ਹੋਣ 'ਤੇ ਕਾਂਗਰਸ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ...
 
ਖੋ-ਖੋ ਵਿਸ਼ਵ ਕੱਪ 2025 : ਦੱਖਣੀ ਕੋਰੀਆ ਵਿਰੁੱਧ ਜਿੱਤ ਸਾਡੀ ਸਖਤ ਮਿਹਨਤ ਹੈ - ਪ੍ਰਿਯੰਕਾ ਇੰਗਲ
. . .  1 day ago
ਨਵੀਂ ਦਿੱਲੀ, 14 ਜਨਵਰੀ-ਭਾਰਤੀ ਮਹਿਲਾ ਟੀਮ ਨੇ ਅੱਜ ਦੇ ਮੈਚ ਵਿਚ ਦੱਖਣੀ ਕੋਰੀਆਈ ਮਹਿਲਾ ਟੀਮ ਨੂੰ 175-18 ਨਾਲ ਹਰਾਇਆ। ਟੀਮ ਇੰਡੀਆ ਦੀ ਕਪਤਾਨ ਪ੍ਰਿਯੰਕਾ ਇੰਗਲ ਨੇ ਕਿਹਾ ਕਿ...
ਦਿੱਲੀ ਵਿਧਾਨ ਸਭਾ ਚੋਣਾਂ : ਕਾਂਗਰਸ ਵਲੋਂ 16 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 14 ਜਨਵਰੀ-ਕਾਂਗਰਸ ਨੇ ਦਿੱਲੀ ਚੋਣਾਂ ਲਈ 16 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ...
ਵੀ ਨਾਰਾਇਣਨ ਨੇ ਇਸਰੋ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 14 ਜਨਵਰੀ-ਵੀ ਨਾਰਾਇਣਨ ਨੇ ਇਸਰੋ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਤੇ ਐਸ ਸੋਮਨਾਥ ਦੀ ਥਾਂ...
ਪਿੰਡ ਸੁਖਾਨੰਦ ਵਾਸੀ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਠੱਠੀ ਭਾਈ (ਮੋਗਾ), 14 ਜਨਵਰੀ (ਜਗਰੂਪ ਸਿੰਘ ਮਠਾੜੂ)-ਬਾਘਾਪੁਰਾਣਾ ਬਲਾਕ ਦੇ ਥਾਣਾ ਸਮਾਲਸਰ ਹੇਠਲੇ ਪਿੰਡ ਸੁਖਾਨੰਦ ਵਾਸੀ ਬੇਅੰਤ ਸਿੰਘ ਪੁੱਤਰ ਬਚਿੱਤਰ ਸਿੰਘ ਦੀ ਅੱਜ ਖੇਤ ਵਿਚ ਟਰਾਂਸਫਾਰਮਰ ਤੋਂ ਕਰੰਟ ਲੱਗਣ ਕਾਰਨ ਮੌਕੇ ਉਤੇ ਹੀ ਮੌਤ ਹੋ ਗਈ। ਇਸ ਅਚਾਨਕ ਘਟਨਾ ਨਾਲ ਪਿੰਡ ਵਿਚ ਸ਼ੋਕ ਦੀ ਲਹਿਰ...
ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਦਿੱਲੀ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਨਿਯੁਕਤ, ਨੋਟੀਫਿਕੇਸ਼ਨ ਜਾਰੀ
. . .  1 day ago
ਨਵੀਂ ਦਿੱਲੀ, 14 ਜਨਵਰੀ-ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਨੂੰ ਦਿੱਲੀ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਨਿਯੁਕਤ ਕਰਨ ਦਾ ਨੋਟੀਫਿਕੇਸ਼ਨ ਜਾਰੀ...
ਗਣਤੰਤਰ ਦਿਵਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸੰਗਰੂਰ 'ਚ ਲਹਿਰਾਉਣਗੇ ਤਿਰੰਗਾ
. . .  1 day ago
ਸੰਗਰੂਰ, 14 ਜਨਵਰੀ (ਧੀਰਜ ਪਸ਼ੋਰੀਆ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਚ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਸਲਾਮੀ...
ਐਮ.ਪੀ. ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਪਾਲ ਪੰਜਾਬ ਨਾਲ ਕੀਤੀ ਮੁਲਾਕਾਤ
. . .  1 day ago
ਪਠਾਨਕੋਟ, 14 ਜਨਵਰੀ (ਸੰਧੂ)-ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ...
ਪੀ.ਟੀ.ਆਈ. ਤੇ ਆਰਟ ਕਰਾਫਟ ਅਧਿਆਪਕਾਂ ਵਲੋਂ ਸੁਨਾਮ 'ਚ ਰੋਸ ਮਾਰਚ
. . .  1 day ago
ਸੁਨਾਮ, ਊਧਮ ਸਿੰਘ ਵਾਲਾ/ ਸੰਗਰੂਰ, 14 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)-ਸੰਗਰੂਰ, ਮਾਨਸਾ, ਬਰਨਾਲਾ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਪੀ.ਟੀ.ਆਈ. ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਨੇ...
ਮਾਘੀ ਮੇਲੇ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਨਵੀਂ ਪਾਰਟੀ ਬਣਾਈ
. . .  1 day ago
ਖਨੌਰੀ ਸਰਹੱਦ 'ਤੇ ਸੰਯੁਕਤ ਕਿਸਾਨ ਮੋਰਚੇ ਦਾ 101 ਕਿਸਾਨਾਂ ਦਾ ਜਥਾ ਕਾਲੇ ਚੋਲੇ ਪਾ‌ ਕੇ ਮਰਨ ਵਰਤ 'ਤੇ ਬੈਠੇਗਾ
. . .  1 day ago
ਪਤੰਗ ਲੁੱਟ ਰਹੇ 6 ਸਾਲਾ ਬੱਚੇ ਦੀ ਚਾਈਨਾ ਡੋਰ ਹਾਈਵੋਲਟੇਜ ਤਾਰਾਂ 'ਚ ਆਉਣ ਨਾਲ ਮੌਤ
. . .  1 day ago
ਕੱਲ੍ਹ ਨੂੰ ਖਨੌਰੀ ਬਾਰਡਰ 'ਤੇ 111 ਕਿਸਾਨਾਂ ਦਾ ਜਥਾ ਮਰਨ ਵਰਤ 'ਤੇ ਬੈਠੇਗਾ
. . .  1 day ago
ਪੰਜਾਬ ਸਰਕਾਰ ਵਲੋਂ ਗਣਤੰਤਰ ਦਿਵਸ ਦਾ ਪ੍ਰੋਗਰਾਮ ਜਾਰੀ
. . .  1 day ago
ਚਾਈਨਾ ਡੋਰ ਦੀ ਲਪੇਟ 'ਚ ਆਉਣ ਨਾਲ ਬਿਜਲੀ ਮੁਲਾਜ਼ਮ ਹੋਇਆ ਗੰਭੀਰ ਜ਼ਖਮੀ
. . .  1 day ago
ਮਾਘੀ ਮੌਕੇ ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ ਸਮੇਤ ਕਈ ਆਗੂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਨਤਮਸਤਕ
. . .  1 day ago
'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਸਮੇਤ ਹੋਰ ਕੈਬਨਿਟ ਮੰਤਰੀ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਨਤਮਸਤਕ
. . .  1 day ago
ਹੋਰ ਖ਼ਬਰਾਂ..

Powered by REFLEX