ਤਾਜ਼ਾ ਖਬਰਾਂ


ਮਨਪ੍ਰੀਤ ਸਿੰਘ ਬਾਦਲ ਦਾ ਤੀਜਾ ਸਾਥੀ ਅਦਾਲਤ ’ਚ ਪੇਸ਼, 28 ਤੱਕ ਮਿਲਿਆ ਰਿਮਾਂਡ
. . .  17 minutes ago
ਬਠਿੰਡਾ, 26 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਬਠਿੰਡਾ ਵਿਕਾਸ ਅਥਾਰਟੀ ਦੇ ਦੋ ਪਲਾਟਾਂ ਨੂੰ ਵਪਾਰਕ ਤੋਂ ਰਿਹਾਇਸ਼ੀ ਬਣਾ ਕੇ ਖਰੀਦਣ ਮਾਮਲੇ ’ਚ ਘਿਰੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਤੀਸਰੇ ਕਰੀਬੀ ਸਾਥੀ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ, ਜਿਸ ਨੂੰ ਲੰਘੇ ਦਿਨ ਵਿਜੀਲੈਂਸ....
ਐਸੋਸੀਏਸ਼ਨ ਜਨਰਲ ਹਾਊਸ ਨੇ ਸਰਕਾਰ ਨੂੰ ਦਿੱਤਾ ਤਿੰਨ ਦਿਨਾਂ ਅਲਟੀਮੇਟਮ- ਮੁਖੀ ਬਾਰ ਐਸੋਸੀਏਸ਼ਨ
. . .  18 minutes ago
ਚੰਡੀਗੜ੍ਹ, 26 ਸਤੰਬਰ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਜਨਰਲ ਹਾਊਸ ਦੀ ਮੀਟਿੰਗ ਬਾਰੇ ਪੰਜਾਬ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੁਖੀ ਜੀ.ਬੀ.ਐਸ. ਢਿੱਲੋਂ ਨੇ ਕਿਹਾ ਕਿ ਜਨਰਲ ਹਾਊਸ ਵਿਚ ਅਸੀਂ ਫ਼ੈਸਲਾ ਕੀਤਾ ਹੈ ਕਿ ਸਭ ਤੋਂ ਪਹਿਲਾਂ ਅਸੀਂ ਆਪਣੇ ਵਕੀਲ ਦੀ ਜ਼ਮਾਨਤ ਦੀ....
ਮੌਜੂਦਾ ਸਰਕਾਰ ’ਚੋਂ 32 ਲੋਕ ਮੇਰੇ ਸੰਪਰਕ ਵਿਚ- ਪ੍ਰਤਾਪ ਸਿੰਘ ਬਾਜਵਾ
. . .  23 minutes ago
ਚੰਡੀਗੜ੍ਹ, 26 ਸਤੰਬਰ- ਕਾਂਗਰਸ ਦੇ ਸਾਂਸਦ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਕਰਜ਼ਈ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੰਸਦ ਦੀਆਂ ਚੋਣਾਂ 7-8 ਮਹੀਨਿਆਂ ਵਿਚ ਆਉਣ ਵਾਲੀਆਂ ਹਨ। ਮੈਂ ਪੰਜਾਬੀਆਂ ਦੇ ਸਾਰੇ ਵਰਗਾਂ ਨੂੰ ਅਪੀਲ ਕਰਦਾ ਹਾਂ ਕਿ ਅਜੇ ਵੀ ਸਮਾਂ ਹੈ, ਕਾਂਗਰਸ ਸਾਰੀਆਂ 13 ਸੀਟਾਂ...
67ਵੀਆਂ ਅੰਤਰ ਜ਼ਿਲ੍ਹਾ ਸਕੂਲ ਖ਼ੇਡਾਂ ਹੈਂਡਬਾਲ ਦਾ ਸ਼ਾਨਦਾਰ ਆਗਾਜ਼
. . .  33 minutes ago
ਸੰਗਰੂਰ, 26 ਸਤੰਬਰ (ਧੀਰਜ ਪਸ਼ੌਰੀਆ)- 67ਵੀਆਂ ਅੰਤਰ ਜ਼ਿਲ੍ਹਾ ਸਕੂਲ ਖ਼ੇਡਾਂ ਹੈਂਡਬਾਲ ਅੰਡਰ-17 ਲੜਕੇ ਅਤੇ ਲੜਕੀਆ ਜੋ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਂ ਸੰਗਰੂਰ ਅਤੇ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਸੰਗਰੂਰ ਵਿਖੇ ਸ੍ਰੀ ਸੰਜੀਵ ਸ਼ਰਮਾ ਜ਼ਿਲ੍ਹਾ...
 
ਗਿਆਨਵਾਪੀ ਮਸਜਿਦ-ਕਾਸ਼ੀ ਵਿਸ਼ਵਨਾਥ ਮੰਦਰ ਨਾਲ ਸੰਬੰਧਿਤ ਪਟੀਸ਼ਨਾਂ ’ਤੇ ਦੋ ਹਫ਼ਤਿਆਂ ਬਾਅਦ ਹੋਵੇਗੀ ਸੁਣਵਾਈ- ਸੁਪਰੀਮ ਕੋਰਟ
. . .  38 minutes ago
ਨਵੀਂ ਦਿੱਲੀ, 26 ਸਤੰਬਰ- ਸੁਪਰੀਮ ਕੋਰਟ ਨੇ ਕਿਹਾ ਕਿ ਉਹ ਗਿਆਨਵਾਪੀ ਮਸਜਿਦ-ਕਾਸ਼ੀ ਵਿਸ਼ਵਨਾਥ ਮੰਦਰ ਨਾਲ ਸੰਬੰਧਿਤ ਪਟੀਸ਼ਨਾਂ ’ਤੇ ਦੋ ਹਫ਼ਤਿਆਂ ਬਾਅਦ ਸੁਣਵਾਈ ਕਰੇਗੀ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ....
ਐਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ ਨੇ ਪਟਵਾਰਖਾਨੇ ਦੀ ਕੀਤੀ ਅਚਨਚੇਤ ਚੈਕਿੰਗ
. . .  44 minutes ago
ਅਮਲੋਹ, 26 ਸਤੰਬਰ (ਕੇਵਲ ਸਿੰਘ)- ਅੱਜ ਪਟਵਾਰਖਾਨੇ ਅਮਲੋਹ ਦੀ ਐਸ. ਡੀ. ਐਮ. ਗੁਰਵਿੰਦਰ ਸਿੰਘ ਜੌਹਲ ਵਲੋਂ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਤਹਿਸੀਲਦਾਰ ਦਿਵਿਆ ਸਿੰਗਲਾ ਵੀ ਮੌਜੂਦ ਸਨ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ. ਨੇ ਦੱਸਿਆ ਕਿ ਇਹ ਚੈਕਿੰਗ ਉਨ੍ਹਾਂ ਵਲੋਂ ਡਿਪਟੀ...
ਏਸ਼ੀਆਈ ਖ਼ੇਡਾਂ: ਭਾਰਤ ਨੇ ਘੋੜ ਸਵਾਰੀ ’ਚ ਜਿੱਤਿਆ ਸੋਨ ਤਗਮਾ
. . .  47 minutes ago
ਹਾਂਗਜ਼ੂ, 26 ਸਤੰਬਰ- ਭਾਰਤ ਨੇ ਏਸ਼ੀਆਈ ਖ਼ੇਡਾਂ 2023 ਵਿਚ ਇਤਿਹਾਸ ਰਚ ਦਿੱਤਾ ਹੈ। ਭਾਰਤ ਲਈ ਅਨੁਸ਼ ਅਗਰਵਾਲਾ, ਹਿਰਦੇ ਵਿਪੁਲ ਚੇਡਾ ਅਤੇ ਦਿਵਿਆਕੀਰਤੀ ਸਿੰਘ ਦੀ ਟੀਮ ਨੇ ਘੋੜਸਵਾਰੀ ਡਰੈਸੇਜ ਈਵੈਂਟ ਵਿਚ ਸੋਨ...
ਡੀ.ਐਸ. ਪੀ. ਹਰਪਿੰਦਰ ਕੌਰ ਗਿੱਲ ਦੀ ਅਗਵਾਈ ਵਿਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  53 minutes ago
ਅਮਲੋਹ, 26 ਸਤੰਬਰ (ਕੇਵਲ ਸਿੰਘ)- ਇਲਾਕੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ. ਐਸ. ਪੀ. ਹਰਪਿੰਦਰ ਕੌਰ ਗਿੱਲ ਦੀ ਅਗਵਾਈ ਵਿਚ ਪੁਲਿਸ ਵਲੋਂ ਅਮਲੋਹ ਵਿਚ ਫਲੈਗ ਮਾਰਚ ਕੱਢਿਆ ਗਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ਰਾਰਤੀ ਅਨਸਰ ਦਿਖਾਈ ਦਿੰਦਾ ਹੈ....
2024 ਵਿਚ ਵੀ ਬਣੇਗੀ ਭਾਜਪਾ ਦੀ ਸਰਕਾਰ- ਅਨੁਰਾਗ ਠਾਕੁਰ
. . .  56 minutes ago
ਨਵੀਂ ਦਿੱਲੀ, 26 ਸਤੰਬਰ- ਏ.ਆਈ.ਡੀ.ਐਮ.ਕੇ. ਦੇ ਐਨ. ਡੀ. ਏ. ਨਾਲੋਂ ਗਠਜੋੜ ਤੋੜਨ ਨੂੰ ਲੈ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਭਾਜਪਾ ਦੇ ਨਾਲ ਗਠਜੋੜ ਕਰਨ ਵਾਲੀਆਂ ਸਾਰੀਆਂ ਪਾਰਟੀਆਂ ਨੂੰ ਅਹਿਮੀਅਤ ਦਿੱਤੀ ਗਈ ਹੈ ਅਤੇ ਪਰਿਵਾਰ ਦੀ ਤਰ੍ਹਾਂ ਨਾਲ ਲਿਆ ਗਿਆ ਹੈ। ਉਨ੍ਹਾਂ ਕਿਹਾ...
ਅਮਿਤ ਸ਼ਾਹ ਦਾ ਵਿਰੋਧ ਕਰਨ ਪੁੱਜੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ
. . .  about 1 hour ago
ਹਰਸਾ ਛੀਨਾ, 26 ਸਤੰਬਰ (ਕੜਿਆਲ)- ਅੰਮ੍ਰਿਤਸਰ ਦੀ ਧਰਤੀ ’ਤੇ ਹੋ ਰਹੀ 31ਵੀਂ ਉਤਰ ਭਾਰਤੀ ਅੰਤਰਰਾਜੀ ਕੌਂਸਲ ਦੀ ਬੈਠਕ ਵਿਚ ਹਿੱਸਾ ਲੈਣ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦਿੱਲੀ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਕਰਨ, ਲਖੀਮਪੁਰ ਖੀਰੀ ਦੇ ਦੋਸ਼ੀ ਵਿਅਕਤੀਆਂ ਖ਼ਿਲਾਫ਼....
ਅੰਮ੍ਰਿਤਸਰ ਵਿਖੇ ਹੋ ਰਹੀ ਨਾਰਦਰਨ ਜੋਨਲ ਕਾਨਫ਼ਰੰਸ ਵਿਚ ਸ਼ਾਮਿਲ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਹੋਰ ਸ਼ਖ਼ਸੀਅਤਾਂ
. . .  about 1 hour ago
ਅੰਮ੍ਰਿਤਸਰ ਵਿਖੇ ਹੋ ਰਹੀ ਨਾਰਦਰਨ ਜੋਨਲ ਕਾਨਫ਼ਰੰਸ ਵਿਚ ਸ਼ਾਮਿਲ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਹੋਰ ਸ਼ਖ਼ਸੀਅਤਾਂ
19ਵੀਂ ਏਸ਼ੀਅਨ ਖ਼ੇਡਾਂ ਵਿਚ ਸ਼ਾਮਿਲ ਹੋਣ‌ ਲਈ ਮਲੂਕਾ ਚੀਨ ਲਈ ਰਵਾਨਾ
. . .  31 minutes ago
ਭਗਤਾ ਭਾਈਕਾ, 26 ਸਤੰਬਰ (ਸੁਖਪਾਲ ਸਿੰਘ ਸੋਨੀ)- ਇੰਟਰਨੈਸ਼ਨਲ ਸਰਕਲ ਸਟਾਈਲ ਕਮੇਟੀ (ਇੰਟਰਨੈਸ਼ਨਲ ਕਬੱਡੀ ਫ਼ੈਡਰੇਸ਼ਨ) ਦੇ ਚੇਅਰਮੈਨ, ਪੰਜਾਬ ਉਲੰਪਿਕ ਐਸੋਸੀਏਸ਼ਨ ਦੇ ਮੀਤ ਪ੍ਰਧਾਨ, ਪੰਜਾਬ‌ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਸ. ਸਿਕੰਦਰ ਸਿੰਘ ਮਲੂਕਾ ਚੀਨ ਦੇ ਹਾਂਗਜ਼ੂ ਸ਼ਹਿਰ ਵਿਚ ਹੋ ਰਹੀਆਂ ਏਸ਼ੀਅਨ....
ਮੁੱਖ ਮੰਤਰੀ ਪੰਜਾਬ ਬਤੌਰ ਗ੍ਰਹਿ ਮੰਤਰੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ- ਡਾ. ਚੀਮਾ
. . .  about 1 hour ago
ਮੁੱਖ ਮੰਤਰੀ ਵਲੋਂ ਕੀਤੇ ਟਵੀਟ ਦਾ ਪ੍ਰਤਾਪ ਸਿੰਘ ਬਾਜਵਾ ਨੇ ਦਿੱਤਾ ਜਵਾਬ
. . .  about 1 hour ago
ਅੰਤਰਰਾਜੀ ਕੌਂਸਲ ਦੀ ਬੈਠਕ ਵਿਚ ਸ਼ਾਮਿਲ ਹੋਣ ਲਈ ਅਮਿਤ ਸ਼ਾਹ ਰਾਜਾਸਾਂਸੀ ਹਵਾਈ ਅੱਡਾ ਪੁੱਜੇ
. . .  1 minute ago
ਸਿਮਰਨਜੀਤ ਸਿੰਘ ਮਾਨ ਨੇ ਧਰਨਾਕਾਰੀਆਂ ਦੀ ਮੰਗ ਨੂੰ ਲੈ ਕੇ ਹਸਪਤਾਲ ਪ੍ਰਸ਼ਾਸਨ ਨਾਲ ਕੀਤੀ ਗੱਲਬਾਤ
. . .  about 2 hours ago
ਵਕੀਲਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ
. . .  about 2 hours ago
ਲਖ਼ੀਮਪੁਰ ਖੀਰੀ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ
. . .  about 2 hours ago
ਰਾਜਾਸਾਂਸੀ ਹਵਾਈ ਅੱਡਾ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸਵਾਗਤ ਦੀਆਂ ਤਸਵੀਰਾਂ
. . .  1 minute ago
ਮਜ਼ਦੂਰਾਂ ਵਲੋਂ ਰੋਸ ਰੈਲੀ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
. . .  about 3 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

Powered by REFLEX