ਤਾਜ਼ਾ ਖਬਰਾਂ


ਮਮਤਾ ਦੀ ਭਾਜਪਾ ਨੂੰ ਚੇਤਾਵਨੀ- ਮੇਰੇ ਨਾਲ ਖੇਡਣ ਦੀ ਕੋਸ਼ਿਸ਼ ਨਾ ਕਰੋ, ਮੁਕਾਬਲਾ ਨਹੀਂ ਕਰ ਸਕੋਗੇ
. . .  4 minutes ago
ਬੰਗਾਉਂ (ਪੱਛਮੀ ਬੰਗਾਲ), 25 ਨਵੰਬਰ (ਏਐਨਆਈ): ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕਰਦੇ ਹੋਏ ਦਾਅਵਾ ਕੀਤਾ ਕਿ...
ਟੀ-20 ਵਿਸ਼ਵ ਕੱਪ ਦਾ ਸ਼ਡਿਊਲ ਜਾਰੀ, 5 ਫਰਵਰੀ ਨੂੰ ਹੋਵੇਗਾ ਭਾਰਤ-ਪਾਕਿ ਮੁਕਾਬਲਾ
. . .  22 minutes ago
ਨਵੀਂ ਦਿੱਲੀ, 25 ਨਵੰਬਰ- ਅਗਲੇ ਸਾਲ ਹੋਣ ਵਾਲੇ ਆਈਸੀਸੀ ਟੀ-20 ਵਰਲਡ ਕੱਪ ਦੇ ਪੂਰੇ ਸ਼ਡਿਊਲ ਦਾ ਐਲਾਨ ਹੋ ਗਿਆ ਹੈ। ਪਹਿਲਾ ਮੈਚ 7 ਫਰਵਰੀ ਨੂੰ ਖੇਡਿਆ ਜਾਵੇਗਾ। ਫਾਈਨਲ ਮੈਚ 8 ਮਾਰਚ...
ਮਹਿਲਾ ਨੂੰ ਇਨਸਾਫ ਦਿਵਾਉਣ ਲਈ ਕੌਮਾਂਤਰੀ ਅਟਾਰੀ-ਵਾਹਗਾ ਹਾਈਵੇਅ ਕੀਤਾ ਜਾਮ
. . .  42 minutes ago
ਜਲੰਧਰ ਵਿਚ 13 ਸਾਲਾ ਲੜਕੀ ਦੇ ਕਤਲ ਮਾਮਲੇ ਦਾ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  about 1 hour ago
ਜਲੰਧਰ, 25 ਨਵੰਬਰ-ਪੰਜਾਬ ਰਾਜ ਮਹਿਲਾ ਕਮਿਸ਼ਨ ਨੇ 22 ਤਰੀਕ ਦੀ ਸ਼ਾਮ ਨੂੰ ਪੰਜਾਬ ਦੇ ਜਲੰਧਰ ਦੇ ਪਾਰਸ ਅਸਟੇਟ ਵਿਚ ਇਕ 13 ਸਾਲਾ ਨਾਬਾਲਗ ਲੜਕੀ ਦੇ ਕਤਲ ਦਾ ਨੋਟਿਸ ਲਿਆ ਹੈ...
 
ਸਰਹੱਦ ਤੋਂ ਡਰੋਨ ਤੇ ਪਿਸਤੌਲ ਦੇ ਪਾਰਟਸ ਬਰਾਮਦ
. . .  about 1 hour ago
ਚੋਗਾਵਾਂ/ਅੰਮ੍ਰਿਤਸਰ, 25 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਭਾਰਤ ਪਾਕਿਸਤਾਨ ਸਰਹੱਦੀ ਬੀ.ਓ.ਪੀ. ਰਾਮਕੋਟ ਦੇ ਪਿੰਡ ਚੱਕ ਅੱਲਾ ਬਖਸ਼ ਤੋਂ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਮਿਨੀ ਡਰੋਨ ਤੇ ਇਕ ਪੈਕੇਟ ਬਰਾਮਦ...
19 ਔਰਤਾਂ ਸਣੇ 28 ਨਕਸਲੀਆਂ ਨੇ ਕੀਤਾ ਆਤਮ ਸਮਰਪਣ
. . .  about 1 hour ago
ਨਾਰਾਇਣਪੁਰ (ਛੱਤੀਸਗੜ੍ਹ), 25 ਨਵੰਬਰ (ਪੀ.ਟੀ.ਆਈ.)- ਛੱਤੀਸਗੜ੍ਹ ਵਿਚ ਨਕਸਲੀਆਂ ਦੇ ਆਤਮ ਸਮਰਪਣ ਦਾ ਸਿਲਸਿਲਾ ਜਾਰੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਛੱਤੀਸਗੜ੍ਹ...
ਗੁਰੂ ਤੇਗ ਬਹਾਦਰ ਜੀ ਨੇ ਕਦੇ ਧਰਮ ਤੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕੀਤਾ- ਮੋਦੀ
. . .  about 1 hour ago
ਕੁਰੂਕਸ਼ੇਤਰ, (ਹਰਿਆਣਾ), 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਕਰਵਾਏ ਇਕ ਵਿਸ਼ੇਸ਼ ਸਮਾਗਮ...
ਸਾਰੇ ਨੌਜਵਾਨ ਗੁਰੂਆਂ ਦੇ ਜੀਵਨ ਤੋਂ ਲੈਣ ਸੇਧ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਕੁਰੂਕਸ਼ੇਤਰ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਮੈਂ ਨੌਜਵਾਨਾਂ ਨਾਲ ਸੰਬੰਧਿਤ ਇਕ ਵਿਸ਼ੇ 'ਤੇ ਗੱਲ ਕਰਨਾ ਚਾਹੁੰਦਾ ਹਾਂ। ਮੈਂ ਨਸ਼ੇ ਦੀ ਲਤ ਬਾਰੇ ਗੱਲ ਕਰਨਾ...
ਸੁਨਾਮ 'ਚ ਹੋਏ ਪੁਲਿਸ ਮੁਕਾਬਲੇ ਦੌਰਾਨ ਇਕ ਖਤਰਨਾਕ ਅਪਰਾਧੀ ਦੀ ਲੱਤ 'ਚ ਲੱਗੀ ਗੋਲੀ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ,(ਸੰਗਰੂਰ), 25 ਨਵੰਬਰ (ਭੁੱਲਰ,ਧਾਲੀਵਾਲ,ਦਮਨਜੀਤ ਸਿੰਘ)- ਸੁਨਾਮ ਵਿਖੇ ਪੁਲਿਸ ਨਾਲ ਹੋਏ ਇਕ ਮੁਕਾਬਲੇ 'ਚ ਕਰੀਬ ਇਕ ਦਰਜਨ ਮਾਮਲਿਆਂ ਵਿਚ ਲੋੜੀਂਦੇ ਇਕ ਖਤਰਨਾਕ ਅਪਰਾਧੀ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਮੌਕੇ 'ਤੇ ਪਹੁੰਚੇ ਐਸ....
350 ਸਾਲਾ ਸ਼ਹੀਦੀ ਸ਼ਤਾਬਦੀ, ਪ੍ਰਧਾਨ ਮੰਤਰੀ ਨੇ ਜਾਰੀ ਕੀਤਾ ਵਿਸ਼ੇਸ਼ ਸਿੱਕਾ ਤੇ ਯਾਦਗਾਰੀ ਟਿਕਟ
. . .  about 2 hours ago
ਕੁਰੂਕਸ਼ੇਤਰ, 25 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਇਕ ਵਿਸ਼ੇਸ਼ ਸਿੱਕਾ ਅਤੇ ਯਾਦਗਾਰੀ ਡਾਕ ਟਿਕਟ ਜਾਰੀ ਕੀਤੀ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ’ਤੇ ਹਰਿਆਣਾ ਦੇ ਮੁੱਖ ਮੰਤਰੀ ਨੇ ਨਿਭਾਈ ਪਵਿੱਤਰ ‘ਪਾਲਕੀ ਸੇਵਾ’
. . .  about 2 hours ago
ਕਰਨਾਲ,25 ਨਵੰਬਰ(ਗੁਰਮੀਤ ਸਿੰਘ ਸੱਗੂ)- ਕੁਰੂਕਸ਼ੇਤਰ ਦੀ ਪਵਿੱਤਰ ਧਰਤੀ ’ਤੇ ਅੱਜ ਆਯੋਜਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਰਾਜ ਪੱਧਰੀ ਸਮਾਗਮ ਵਿਚ ਇਕ ਇਤਿਹਾਸਕ....
ਗੁਰੂ ਤੇਗ ਬਹਾਦਰ ਜੀ ਵਲੋਂ ਅਨਿਆਂ ਵਿਰੁੱਧ ਲੜੀ ਲੜਾਈ ਹਰ ਭਾਰਤੀ ਲਈ ਪ੍ਰੇਰਣਾਦਾਇਕ : ਸ਼ਾਹ
. . .  about 2 hours ago
ਨਵੀਂ ਦਿੱਲੀ, 25 ਨਵੰਬਰ- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਸਿੱਖ ਧਰਮ ਦੇ ਨੌਵੇਂ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਮੌਕੇ 'ਤੇ ਸ਼ਰਧਾਂਜਲੀ ਅਤੇ ਸਤਿਕਾਰ ਭੇਟ ਕੀਤਾ...
ਨਬਾਲਗ ਲੜਕੀ ਦੇ ਕਤਲ ਮਾਮਲੇ ਦਾ ਮੁਲਜ਼ਮ 9 ਦਿਨ ਦੇ ਪੁਲਿਸ ਰਿਮਾਂਡ ਉਤੇ
. . .  about 2 hours ago
350ਵੇਂ ਸ਼ਹੀਦੀ ਦਿਵਸ ਸਮਾਗਮ ’ਚ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਭਾਰਤ-ਦੱਖਣੀ ਅਫ਼ਰੀਕਾ ਦੂਜਾ ਟੈਸਟ : ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਦੂਜੀ ਪਾਰੀ 'ਚ ਭਾਰਤ 27/2, ਜਿੱਤਣ ਲਈ 522 ਦੌੜਾਂ ਦੀ ਲੋੜ
. . .  about 3 hours ago
ਕੁਰੂਕਸ਼ੇਤਰ ਵਿਚ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਦੋ ਟਰੈਕਟਰ-ਟਰਾਲੀਆਂ ਦੀ ਜ਼ਬਰਦਸਤ ਟੱਕਰ, ਇਕ ਟਰੈਕਟਰ ਚਾਲਕ ਦੀ ਮੌਤ, ਦੂਜਾ ਗੰਭੀਰ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ 'ਚ ਭਲਕੇ ਹੋਵੇਗਾ ਵਿਸ਼ੇਸ਼ ਵਿਦਿਆਰਥੀ ਸੈਸ਼ਨ : ਕੁਲਤਾਰ ਸਿੰਘ ਸੰਧਵਾਂ
. . .  about 4 hours ago
5 ਕਿਲੋ 414 ਗ੍ਰਾਮ ਹੈਰੋਇਨ, ਇਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ
. . .  about 4 hours ago
ਦੂਜੇ ਟੈਸਟ 'ਚ ਦੱਖਣੀ ਅਫ਼ਰੀਕਾ ਵਲੋਂ 260/5 'ਤੇ ਦੂਜੀ ਪਾਰੀ ਘੋਸ਼ਿਤ, ਭਾਰਤ ਨੂੰ ਜਿੱਤਣ ਲਈ ਦਿੱਤਾ 549 ਦੌੜਾਂ ਦਾ ਟੀਚਾ
. . .  about 5 hours ago
ਹੋਰ ਖ਼ਬਰਾਂ..

Powered by REFLEX