ਤਾਜ਼ਾ ਖਬਰਾਂ


ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ
. . .  17 minutes ago
ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)-ਪਿੰਡ ਚੋਟੀਆਂ ਦੇ ਇਕ ਨੌਜਵਾਨ ਕਿਸਾਨ ਵਲੋਂ ਕਰਜ਼ੇ ਦੀ ਪ੍ਰੇਸ਼ਾਨੀ ਕਾਰਨ...
ਸਰਕਾਰ ਵਲੋਂ ਡੀ. ਏ. ਦੀ ਕਿਸ਼ਤ ਜਾਰੀ ਨਾ ਕਰਨ 'ਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਵਲੋਂ ਨਾਅਰੇਬਾਜ਼ੀ
. . .  47 minutes ago
ਸੁਲਤਾਨਪੁਰ ਲੋਧੀ, 13 ਅਕਤੂਬਰ (ਥਿੰਦ)-ਸੂਬਾ ਸਰਕਾਰ ਵਲੋਂ ਦੀਵਾਲੀ ਤੋਂ ਪਹਿਲਾਂ ਬਕਾਇਆ ਰਹਿੰਦੀ 16 ਫੀਸਦੀ...
ਕੇਂਦਰੀ ਜੇਲ੍ਹ 'ਚ ਤਾਇਨਾਤ ਹੋਮਗਾਰਡ ਦੇ ਜਵਾਨ ਦੀ ਭੇਤਭਰੀ ਹਾਲਤ 'ਚ ਮੌਤ
. . .  about 1 hour ago
ਕਪੂਰਥਲਾ, 13 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਤਾਇਨਾਤ ਇਕ ਹੋਮਗਾਰਡ...
69ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ : ਕਬੱਡੀ ਨੈਸ਼ਨਲ ਸਟਾਈਲ 19 ਸਾਲ 'ਚ 12 ਟੀਮਾਂ ਨਾਕਆਊਟ ਦੌਰ 'ਚ ਪੁੱਜੀਆਂ
. . .  about 1 hour ago
ਨਵਾਂਸ਼ਹਿਰ/ਪੋਜੇਵਾਲ ਸਰਾਂ, 13 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਂ)-ਜ਼ਿਲ੍ਹਾ ਸ਼ਹੀਦ ਭਗਤ...
 
ਹਰਿਆਣਾ ਸਿੱਖ ਗੁ. ਪ੍ਰਬੰਧਕ ਕਮੇਟੀ ਦੀ 9 ਮੈਂਬਰੀ ਕਮੇਟੀ ਦਾ ਫੈਸਲਾ, ਕਮੇਟੀ ਦੇ ਮੁਖੀ ਜਥੇ. ਝੀਂਡਾ ਹੀ ਰਹਿਣਗੇ
. . .  about 1 hour ago
ਕਰਨਾਲ, 13 ਅਕਤੂਬਰ (ਗੁਰਮੀਤ ਸਿੰਘ ਸੱਗੂ)-ਜਥੇ. ਜਗਦੀਸ਼ ਸਿੰਘ ਝੀਂਡਾ ਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...
ਭਾਰਤ-ਪਾਕਿ ਸਰਹੱਦ ਨੇੜੇ ਹਥਿਆਰਾਂ ਦੀ ਵੱਡੀ ਖੇਪ ਬਰਾਮਦ - ਡੀ.ਜੀ.ਪੀ. ਪੰਜਾਬ
. . .  about 1 hour ago
ਚੰਡੀਗੜ੍ਹ, 13 ਅਕਤੂਬਰ-ਇਕ ਖੁਫੀਆ ਜਾਣਕਾਰੀ ਆਧਾਰਿਤ ਕਾਰਵਾਈ ਵਿਚ, ਸਟੇਟ ਸਪੈਸ਼ਲ ਆਪ੍ਰੇਸ਼ਨ...
ਭਾਰਤ-ਵੈਸਟਇੰਡੀਜ਼ ਦੂਜਾ ਟੈਸਟ : ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਦੂਜੀ ਪਾਰੀ 'ਚ ਭਾਰਤ 63/1, ਜਿੱਤਣ ਲਈ 58 ਦੌੜਾਂ ਦੀ ਲੋੜ
. . .  about 2 hours ago
ਕੈਬਨਿਟ ਮੰਤਰੀ ਹਰਪਾਲ ਚੀਮਾ ਵਲੋਂ ਵੱਡੇ ਫੈਸਲੇ
. . .  about 2 hours ago
ਚੰਡੀਗੜ੍ਹ, 13 ਅਕਤੂਬਰ-ਕੈਬਨਿਟ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਅਹਿਮ...
ਵਿਧਾਇਕਾ ਭਰਾਜ ਨੇ 5.29 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਰੱਖਿਆ ਨੀਂਹ-ਪੱਥਰ
. . .  about 2 hours ago
ਸੰਗਰੂਰ, 13 ਅਕਤੂਬਰ (ਧੀਰਜ ਪਸ਼ੋਰੀਆ)-ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਘਾਬਦਾਂ...
ਜਿੰਮੀ ਸ਼ੇਰਗਿੱਲ ਦੇ ਪਿਤਾ ਦਾ ਹੋਇਆ ਦਿਹਾਂਤ
. . .  about 2 hours ago
ਚੰਡੀਗੜ੍ਹ, 13 ਅਕਤੂਬਰ-ਜਿੰਮੀ ਸ਼ੇਰਗਿੱਲ ਦੇ ਪਿਤਾ ਸੱਤਿਆਜੀਤ ਸਿੰਘ ਸ਼ੇਰਗਿੱਲ ਦਾ 90 ਸਾਲ...
ਸੁਨਾਮ ਦੇ ਵਕੀਲਾਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 3 hours ago
ਸੁਨਾਮ, ਊਧਮ ਸਿੰਘ ਵਾਲਾ, 13 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਦਿੜ੍ਹਬਾ...
ਭਾਰਤ-ਵੈਸਟਇੰਡੀਜ਼ ਦੂਜਾ ਟੈਸਟ : ਦੂਜੀ ਪਾਰੀ 'ਚ ਵੈਸਟਇੰਡੀਜ਼ ਦੀ ਪੂਰੀ ਟੀਮ 390 ਦੌੜਾਂ ਬਣਾ ਕੇ ਆਊਟ
. . .  about 3 hours ago
ਗਾਇਕ ਖ਼ਾਨ ਸਾਬ੍ਹ ਦੇ ਪਿਤਾ ਦਾ ਹੋਇਆ ਦਿਹਾਂਤ
. . .  about 4 hours ago
ਜੰਮੂ ਕਸ਼ਮੀਰ: ਖੱਡ ਵਿਚ ਡਿਗਿਆ ਟੈਂਕਰ, ਚਾਲਕ ਦੀ ਮੌਤ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕੈਨੇਡਾ ਦੀ ਵਿਦੇਸ਼ ਮੰਤਰੀ ਨਾਲ ਮੁਲਾਕਾਤ
. . .  about 4 hours ago
ਛੱਤੀਸਗੜ੍ਹ: ਨਕਸਲੀਆਂ ਵਲੋਂ ਆਈ.ਈ.ਡੀ. ਧਮਾਕਾ, ਇਕ ਸਿਪਾਹੀ ਜ਼ਖ਼ਮੀ
. . .  about 5 hours ago
ਪ੍ਰਧਾਨ ਸਮੇਤ ਅਹੁਦੇਦਾਰਾਂ ਦੀ ਚੋਣ ਲਈ 3 ਨਵੰਬਰ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ
. . .  about 5 hours ago
ਤਾਮਿਲਨਾਡੂ ਸਰਕਾਰ ਨੇ ਸ਼੍ਰੀਸਨ ਫਾਰਮਾਸਿਊਟੀਕਲਜ਼ ਦੇ ਨਿਰਮਾਣ ਲਾਇਸੈਂਸ ਨੂੰ ਪੂਰੀ ਤਰ੍ਹਾਂ ਕੀਤਾ ਰੱਦ
. . .  about 6 hours ago
ਹਮਾਸ ਨੇ 7 ਇਜ਼ਰਾਈਲੀ ਬੰਧਕ ਕੀਤੇ ਰਿਹਾਅ
. . .  about 6 hours ago
ਮੁਆਵਜ਼ਾ ਰਾਸ਼ੀ ਵੰਡਣ ਖੰਡ ਮਿੱਲ ਭਲਾ ਪਿੰਡ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
. . .  about 6 hours ago
ਹੋਰ ਖ਼ਬਰਾਂ..

Powered by REFLEX