ਤਾਜ਼ਾ ਖਬਰਾਂ


ਨਸ਼ਾ ਤਸਕਰੀ ਗਰੋਹ ਦੇ ਅੱਠ ਮੈਂਬਰ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  12 minutes ago
ਚੰਡੀਗੜ੍ਹ, 28 ਅਪ੍ਰੈਲ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ 312.7 ਗ੍ਰਾਮ ਹੈਰੋਇਨ ਅਤੇ 5 ਲੱਖ 12 ਹਜ਼ਾਰ ਡਰੱਗ ਮਨੀ ਸਮੇਤ ਨਸ਼ਾ ਤਸਕਰੀ ਗਰੋਹ ਦੇ ਅੱਠ ਮੈਂਬਰਾਂ ਨੂੰ ਕਾਬੂ ਕੀਤਾ ਹੈ।
ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਨੂੰ ਮਿਲ ਰਿਹੈ ਹਾਂ ਪੱਖੀ ਹੁੰਗਾਰਾ- ਸਿਹਤ ਮੰਤਰੀ
. . .  23 minutes ago
ਅੰਮ੍ਰਿਤਸਰ, 28 ਅਪ੍ਰੈਲ (ਜਸਵੰਤ ਸਿੰਘ ਜੱਸ)- ਸਿਹਤ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਜੋ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਬਣਾਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਵੀ...
ਦੇਸ਼ ਪਾਕਿ ਵਿਰੁੱਧ ਕਾਰਵਾਈ ਲਈ ਪ੍ਰਧਾਨ ਮੰਤਰੀ ਦੇ ਨਾਲ ਹੈ ਖੜਾ- ਸੁਖਜਿੰਦਰ ਸਿੰਘ ਰੰਧਾਵਾ
. . .  38 minutes ago
ਜੈਪੁਰ, 28 ਅਪ੍ਰੈਲ- ਪਾਰਟੀ ਵਲੋਂ ਸ਼ੁਰੂ ਕੀਤੀ ਸੰਵਿਧਾਨ ਬਚਾਓ ਰੈਲੀ ਵਿਚ ਹਿੱਸਾ ਲੈਣ ਪੁੱਜੇ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਸੰਵਿਧਾਨ ਅਤੇ ਦੇਸ਼ ਨੂੰ ਬਚਾਉਣ....
ਜੰਮੂ ਕਸ਼ਮੀਰ: ਵਿਧਾਨ ਸਭਾ ’ਚ ਵਿਧਾਇਕਾਂ ਨੇ ਪਹਿਲਗਾਮ ਪੀੜਤਾਂ ਲਈ ਰੱਖਿਆ ਮੌਨ
. . .  58 minutes ago
ਸ੍ਰੀਨਗਰ, 28 ਅਪ੍ਰੈਲ- ਜੰਮੂ-ਕਸ਼ਮੀਰ ਦੇ ਵਿਧਾਇਕਾਂ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਮੌਨ ਰੱਖਿਆ। ਜੰਮੂ-ਕਸ਼ਮੀਰ ਵਿਧਾਨ ਸਭਾ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ....
 
ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਖਾਕਾ ਪੂਰੀ ਤਰ੍ਹਾਂ ਤਿਆਰ- ਡੀ.ਜੀ.ਪੀ. ਪੰਜਾਬ
. . .  about 1 hour ago
ਚੰਡੀਗੜ੍ਹ, 28 ਅਪ੍ਰੈਲ- ਅੱਜ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ....
ਲਾਹੌਲ-ਸਪਿਤੀ ਬਣਿਆ ਭਾਰਤ ਦਾ ਪਹਿਲਾ ਸਿਰਫ਼ ਔਰਤਾਂ ਵਾਲਾ ਪ੍ਰਸ਼ਾਸਕੀ ਜ਼ਿਲ੍ਹਾ
. . .  about 1 hour ago
ਸ਼ਿਮਲਾ, 28 ਅਪ੍ਰੈਲ- ਇਕ ਇਤਿਹਾਸਕ ਕਦਮ ਵਿਚ, ਹਿਮਾਚਲ ਪ੍ਰਦੇਸ਼ ਦਾ ਲਾਹੌਲ-ਸਪਿਤੀ ਜ਼ਿਲ੍ਹਾ, ਜੋ ਆਪਣੀ ਚੁਣੌਤੀ ਪੂਰਨ ਧਰਤੀ ਲਈ ਜਾਣਿਆ ਜਾਂਦਾ ਹੈ, ਭਾਰਤ ਦਾ ਪਹਿਲਾ ਸਿਰਫ਼ ਔਰਤਾਂ....
ਬੀ.ਐਸ.ਐਫ਼. ਵਲੋਂ ਹਥਿਆਰਾਂ ਸਮੇਤ 2 ਕਾਬੂ
. . .  about 2 hours ago
ਚੋਗਾਵਾਂ, (ਅੰਮ੍ਰਿਤਸਰ), 28 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)- ਸਰਹੱਦੀ ਚੌਕੀ ਬੀ.ਐਸ.ਐਫ. ਦੇ ਜਵਾਨਾਂ ਵਲੋਂ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਖਿਲਾਫ਼ ਵੱਡੀ ਕਾਰਵਾਈ....
ਗੁਰਦੁਆਰਾ ਸ੍ਰੀ ਬਿਬੇਕ ਸਰ ਸਾਹਿਬ ਵਿਖੇ ਪੱਥਰ ਲਗਾਉਣ ਦੀ ਕਾਰ ਸੇਵਾ ਸ਼ੁਰੂ
. . .  about 2 hours ago
ਅੰਮ੍ਰਿਤਸਰ, 28 ਅਪ੍ਰੈਲ (ਜਸਵੰਤ ਸਿੰਘ ਜੱਸ)- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਪਰਿਕਰਮਾ ਵਿਖੇ ਨਵਾਂ ਪੱਥਰ ਲਗਾਉਣ....
ਪੀ.ਓ.ਕੇ. ਤੋਂ ਕੰਮ ਕਰ ਰਹੇ ਅੱਤਵਾਦੀਆਂ ਦੇ 15 ਟਿਕਾਣਿਆਂ ’ਤੇ ਛਾਪੇਮਾਰੀ
. . .  about 2 hours ago
ਸ੍ਰੀਨਗਰ, 28 ਅਪ੍ਰੈਲ- ਜੰਮੂ-ਕਸ਼ਮੀਰ ਪੁਲਿਸ ਨੇ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ ਅਤੇ ਰਾਜ ਭਰ ਵਿਚ 15 ਤੋਂ ਵੱਧ ਥਾਵਾਂ ’ਤੇ ਇਕੋ ਸਮੇਂ ਵਿਚ ਛਾਪੇਮਾਰੀ ਕੀਤੀ....
ਭਾਰਤ ਨੇ 16 ਪਾਕਿਸਤਾਨੀ ਯੂ.ਟਿਊਬ ਚੈਨਲਾਂ ’ਤੇ ਲਗਾਈ ਪਾਬੰਦੀ
. . .  about 2 hours ago
ਨਵੀਂ ਦਿੱਲੀ, 28 ਅਪ੍ਰੈਲ- ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਹਿ ਮੰਤਰਾਲੇ ਦੀਆਂ ਸਿਫ਼ਾਰਸ਼ਾਂ ’ਤੇ, ਭਾਰਤ ਸਰਕਾਰ ਨੇ ਜੰਮੂ-ਕਸ਼ਮੀਰ ਵਿਚ ਦੁਖਦਾਈ ਪਹਿਲਗਾਮ....
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ 3 ਕਿਲੋ ਹੈਰੋਇਨ ਸਮੇਤ ਇਕ ਗਿ੍ਫ਼ਤਾਰ
. . .  about 3 hours ago
ਚੰਡੀਗੜ੍ਹ, 28 ਅਪ੍ਰੈਲ- ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕਾਂ ਵਿਰੁੱਧ ਇਕ ਵੱਡੀ ਸਫ਼ਲਤਾ ਵਿਚ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅਟਾਰੀ ਨੇੜੇ ਇਕ ਖੁਫੀਆ ਜਾਣਕਾਰੀ ਦੇ ਆਧਾਰ....
ਪਹਿਲਗਾਮ ਹਮਲੇ ਤੋਂ ਬਾਅਦ ਅੱਜ ਹੋਵੇਗਾ ਜੰਮੂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
. . .  about 4 hours ago
ਸ੍ਰੀਨਗਰ, 28 ਅਪ੍ਰੈਲ- ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਅੱਜ ਜੰਮੂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਸੈਸ਼ਨ ਵਿਚ ਅੱਤਵਾਦੀ ਹਮਲੇ ਦੀ ਨਿੰਦਾ ਕਰਨ ਦੇ.....
ਪੰਜਾਬ ਵਿਚ ਲੂ ਦਾ ਯੈਲੋ ਅਲਰਟ ਜਾਰੀ
. . .  about 4 hours ago
ਸੋਸ਼ਲ ਮੀਡੀਆ ’ਤੇ ਅਸ਼ਲੀਲ ਸਮੱਗਰੀ ਖਿਲਾਫ਼ ਦਾਇਰ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਕਰੇਗੀ ਸੁਣਵਾਈ
. . .  about 4 hours ago
⭐ਮਾਣਕ-ਮੋਤੀ ⭐
. . .  about 5 hours ago
ਆਈ.ਪੀ.ਐੱਲ. 2025 : ਰਾਇਲ ਚੈਲੇਂਜਰਜ਼ ਬੰਗਲੌਰ ਦੀ ਸੱਤਵੀਂ ਜਿੱਤ, ਦਿੱਲੀ ਕੈਪੀਟਲਜ਼ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਲਖਨਊ ਸੁਪਰ ਜਾਇੰਟਸ ਦੇ ਕਪਤਾਨ ਰਿਸ਼ਭ ਪੰਤ ਨੂੰ ਜੁਰਮਾਨਾ, ਟੀਮ ਨੂੰ ਵੀ ਸਜ਼ਾ
. . .  1 day ago
ਕਾਂਗਰਸੀ ਆਗੂ ਉਹੀ ਭਾਸ਼ਾ ਬੋਲ ਰਹੇ ਹਨ ਜੋ ਪਾਕਿਸਤਾਨ ਬੋਲ ਰਿਹਾ ਹੈ - ਸੁਧਾਂਸ਼ੂ ਤ੍ਰਿਵੇਦੀ
. . .  1 day ago
ਪੰਜਾਬ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ਵੀ ਮੋਬਾਈਲ ਆਨ ਰੱਖਣ ਦੇ ਹੁਕਮ
. . .  1 day ago
ਆਈ.ਪੀ.ਐੱਲ. 2025 : 16 ਓਵਰਾਂ ਬਾਅਦ ਦਿੱਲੀ ਕੈਪੀਟਲਜ਼ 117/4
. . .  1 day ago
ਹੋਰ ਖ਼ਬਰਾਂ..

Powered by REFLEX