ਤਾਜ਼ਾ ਖਬਰਾਂ


ਫਗਵਾੜਾ : ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਮਹਿਲਾ ਤੇ ਵਿਅਕਤੀ ਦੀ ਮੌਤ
. . .  8 minutes ago
ਫਗਵਾੜਾ, 4 ਅਕਤੂਬਰ (ਹਰਜੋਤ ਸਿੰਘ ਚਾਨਾ) - ਫਗਵਾੜਾ-ਹੁਸ਼ਿਆਰਪੁਰ ਸੜਕ ’ਤੇ ਸਥਿਤ ਪਿੰਡ ਖਾਟੀ ਲਾਗੇ ਅੱਜ ਸ਼ਾਮ ਹੋਏ ਸੜਕ ਹਾਦਸੇ ’ਚ ਮੋਟਰਸਾਈਕਲ 'ਤੇ ਸਵਾਰ ਇਕ ਮਹਿਲਾ ਤੇ ਵਿਅਕਤੀ ਦੀ ਮੌਤ ...
ਗੁਰੂ ਹਰ ਸਹਾਏ - ਪਿੰਡੀ ਕਲੱਸਟਰ 'ਚ ਨਾਮਜ਼ਦਗੀਆਂ ਦਾਖ਼ਲ ਕਰਨ ਮੌਕੇ ਗੱਡੀਆਂ ਦੀ ਕੀਤੀ ਗਈ ਭੰਨ ਤੋੜ
. . .  13 minutes ago
ਗੁਰੂ ਹਰ ਸਹਾਏ ( ਫ਼ਿਰੋਜ਼ਪੁਰ ) , 4 ਅਕਤੂਬਰ (ਹਰਚਰਨ ਸਿੰਘ ਸੰਧੂ) - ਪੰਜਾਬ ਅੰਦਰ 15 ਅਕਤੂਬਰ ਨੂੰ ਹੋਣ ਜਾਂ ਰਹੀਆਂ ਪੰਚਾਇਤੀ ਚੋਣਾਂ ਦਾ ਸਿਆਸੀ ਪਾਰਾ ਪੂਰੀ ਤਰ੍ਹਾਂ ਸਿਖ਼ਰਾਂ 'ਤੇ ਚੜ੍ਹਿਆ ਹੋਇਆ ...
ਹਰਪ੍ਰੀਤ ਸਿੰਘ ਸੂਦਨ ਪੰਚਾਇਤ ਚੋਣਾਂ ਲਈ ਜ਼ਿਲ੍ਹਾ ਅੰਮ੍ਰਿਤਸਰ ਵਾਸਤੇ ਚੋਣ ਅਬਜ਼ਰਵਰ ਨਿਯੁਕਤ
. . .  53 minutes ago
ਅੰਮ੍ਰਿਤਸਰ, 4 ਅਕਤੂਬਰ- ਪੰਜਾਬ ਰਾਜ ਚੋਣ ਕਮਿਸ਼ਨ ਨੇ ਆ ਰਹੀਆਂ ਪੰਚਾਇਤ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ. ਏ. ਐਸ. ਨੂੰ ਜ਼ਿਲ੍ਹਾ ਅੰਮ੍ਰਿਤਸਰ ਲਈ ਅਬਜ਼ਰਵਰ ਨਿਯੁਕਤ ਕੀਤਾ....
ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ’ਚ ਲੋਕਤੰਤਰ ਦਾ ਕਤਲੇਆਮ ਕਰਵਾਇਆ- ਤੇਜਿੰਦਰ ਸਿੰਘ ਮਿੱਡੂਖੇੜਾ
. . .  56 minutes ago
ਲੰਬੀ, 4 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਆਖਿਆ ਹੈ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਚਾਇਤ ਚੋਣਾਂ ਦੌਰਾਨ ਨਾਮਜ਼ਦਗੀ ਪੱਤਰ ਦਾਖਲ....
 
ਸ਼ਾਮ 6 ਵਜੇ ਤੱਕ ਵੀ ਹੋ ਰਹੇ ਨੇ ਨਾਮਜ਼ਦਗੀ ਪੱਤਰ ਦਾਖਲ/ ਪੁਲਿਸ ਪ੍ਰਸ਼ਾਸਨ ਪ੍ਰਬੰਧ ਰਿਹਾ ਨਾਕਾਮ
. . .  about 1 hour ago
ਰਾਜਾਸਾਂਸੀ, (ਅੰਮ੍ਰਿਤਸਰ), 4 ਅਕਤੂਬਰ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਬਲਾਕ ਚੋਗਾਵਾਂ ਦੇ ਰਾਜਾਸਾਂਸੀ ’ਚੋਂ ਦਫ਼ਤਰ ਡਿਪਟੀ ਡਾਇਰੈਕਟਰ ਮੱਛੀ ਪਾਲਣ ਵਿਭਾਗ ਰਾਜਾਸਾਂਸੀ ਬਣਾਏ ਗਏ ਕਲੱਸਟਰ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਪੁਲਿਸ ਪ੍ਰਸ਼ਾਸਨ ਨਾ-ਕਾਮਯਾਬ...
ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਕਾਰਨ ਕਿਸਾਨ ਯੂਨੀਅਨ ਅੱਜ ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਅਲਟੀਮੇਟਮ ਦੇਵੇਗੀ - ਰਾਜੇਵਾਲ
. . .  about 1 hour ago
ਸਮਰਾਲਾ, 4 ਅਕਤੂਬਰ (ਗੋਪਾਲ ਸੋਫਤ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕੱਲ੍ਹ ਪੰਜਾਬ ਭਰ ਵਿਚ ਵਿਧਾਇਕਾਂ ਅਤੇ ਵਜ਼ੀਰਾਂ ਦੇ ਘਰਾਂ ਅੱਗੇ ਧਰਨੇ ਦੇ ਕੇ ਅਲਟੀਮੇਟਮ ਦਿੱਤੇ ਜਾਣਗੇ ਕਿ ਜੇਕਰ ਝੋਨੇ ਦੀ...
ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਰਾਜ ਚੋਣ ਕਮਿਸ਼ਨ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ
. . .  about 1 hour ago
ਚੰਡੀਗੜ੍ਹ, 4 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਜ ਚੋਣ ਕਮਿਸ਼ਨ ਨੂੰ ਹਿੰਸਾ ਪ੍ਰਭਾਵਿਤ ਸਾਰੀਆਂ ਥਾਵਾਂ ’ਤੇ ਨਾਮਜ਼ਦਗੀ ਦਾਖਲ ਕਰਨ ਦੀ ਮਿਆਦ ਵਧਾਉਣ ਦੀ ਅਪੀਲ ਕੀਤੀ ਹੈ ਅਤੇ ਅਜਿਹੇ....
ਪਿੰਡ ਖੜੁੰਜ ਦੇ ਸਰਪੰਚੀ ਤੇ ਪੰਚ ਦੇ ਉਮੀਦਵਾਰਾਂ ਵਲੋਂ ਆਪਣੇ ਨਾਲ ਕੁੱਟਮਾਰ ਹੋਣ ਦੇ ਦੋਸ਼
. . .  about 1 hour ago
ਜਲਾਲਾਬਾਦ, (ਫ਼ਾਜ਼ਿਲਕਾ), 4 ਅਕਤੂਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਹਲਕੇ ਦੇ ਪਿੰਡ ਖੜੁੰਜ ਦੇ ਵਾਸੀ ਅਮਰਿੰਦਰ ਸਿੰਘ ਹੈਪੀ ਸਰਪੰਚ ਅਤੇ ਸਾਥੀਆਂ ਵਲੋਂ ਪੰਚਾਇਤੀ ਚੋਣਾਂ ਲਈ ਫਾਈਲ ਭਰਨ ਮੌਕੇ ਸਥਾਨਕ ਗਰਲਜ਼ ਕਾਲਜ ਅੰਦਰ ਪੁਲਿਸ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਕੁੱਟਮਾਰ ਹੋਣ....
ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਦਾ ਹਰਜਿੰਦਰ ਸਿੰਘ ਧਾਮੀ ਨੇ ਲਿਆ ਨੋਟਿਸ
. . .  about 1 hour ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)- ਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵਲੋਂ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ....
ਸੁਪਰੀਮ ਕੋਰਟ ਨੇ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਸੰਬੰਧੀ ਪਟੀਸ਼ਨਾਂ ਕੀਤੀਆਂ ਰੱਦ
. . .  about 2 hours ago
ਨਵੀਂ ਦਿੱਲੀ, 4 ਅਕਤੂਬਰ- ਸੁਪਰੀਮ ਕੋਰਟ ਨੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ (ਐਸਸੀ/ਐਸਟੀ) ਨੂੰ ਉਪ-ਵਰਗੀਕਰਨ ਕਰਨ ਲਈ ਰਾਜ ਨੂੰ ਸ਼ਕਤੀ ਪ੍ਰਦਾਨ ਕਰਨ ਵਾਲੇ....
ਪਾਕਿਸਤਾਨ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ
. . .  about 2 hours ago
ਨਵੀਂ ਦਿੱਲੀ, 4 ਅਕਤੂਬਰ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ 15 ਅਤੇ 16 ਅਕਤੂਬਰ ਨੂੰ ਪਾਕਿਸਤਾਨ....
ਨਾਮਜ਼ਦਗੀ ਕਾਗਜ਼ ਜਮਾਂ ਕਰਵਾਉਣ ਆਈ ਮਹਿਲਾ ਦੀ ਪਾੜੀ ਫਾਈਲ
. . .  about 2 hours ago
ਜਲਾਲਾਬਾਦ, (ਫ਼ਾਜ਼ਿਲਕਾ), 4 ਅਕਤੂਬਰ, (ਜਤਿੰਦਰ ਪਾਲ ਸਿੰਘ)- ਸਥਾਨਕ ਗਰਲਜ਼ ਕਾਲਜ ਵਿਖੇ ਪਿੰਡ ਮੋਹਕਮ ਅਰਾਈਆਂ ਤੋਂ ਆਪਣੇ ਨਾਮਜ਼ਦਗੀ ਕਾਗ਼ਜ਼ ਜਮਾਂ ਕਰਵਾਉਣ ਆਈ ਮਾਤਾ ਦੀ....
ਰਾਈਸ ਮਿਲਰਜ਼ ਐਸੋਸੀਏਸ਼ਨ ਅਤੇ ਪੰਜਾਬ ਸਰਕਾਰ ਦਰਮਿਆਨ ਮੀਟਿੰਗ ਰਹੀ ਬੇਸਿੱਟਾ
. . .  about 2 hours ago
ਪੰਜਾਬ ਭਾਜਪਾ ਨੇ ਉਪ-ਚੋਣਾਂ ਲਈ ਇੰਚਾਰਜਾਂ ਦੀ ਕੀਤੀ ਨਿਯੁਕਤੀ
. . .  about 2 hours ago
ਪੰਚਾਇਤੀ ਚੋਣਾਂ ਲਈ ਕਾਗਜ਼ ਭਰਨ ਦੇ ਸਮਾਂ ਖਤਮ ਹੋਣ ਬਾਅਦ ਵੀ ਲੱਗੀਆਂ ਲੰਬੀਆਂ ਲਾਈਨਾਂ
. . .  1 minute ago
ਸਕੂਲਾਂ ’ਚ ਚੱਲ ਰਹੀਆਂ ਘਰੇਲੂ ਪ੍ਰੀਖਿਆਵਾਂ (ਸਤੰਬਰ ਟੈਸਟ) ਦੀ ਡੇਟ ਸੀਟ ’ਚ ਹੋਈ ਤਬਦੀਲੀ
. . .  about 3 hours ago
ਪਿੰਡ ਸ਼ਹੀਦ ਉਦੇ ਭਾਨ ਸਿੰਘ ਨਗਰ ’ਚ ਸਰਪੰਚ ਲਈ ਬਣੀ ਗੋਬਿੰਦ ਸਿੰਘ ਲੌਂਗੋਵਾਲ ’ਤੇ ਸਰਬਸੰਮਤੀ
. . .  about 3 hours ago
ਸ਼ਰਾਰਤੀ ਅਨਸਰਾਂ ਵਲੋਂ ਗੱਡੀਆ ਦੀ ਭੰਨਤੋੜ
. . .  about 3 hours ago
ਪੰਚਾਇਤੀ ਚੋਣਾਂ ਦੇ ਉਮੀਦਵਾਰਾਂ ਲਈ 3 ਵਜੇ ਤੋਂ ਬਾਅਦ ‘ਦਰਵਾਜ਼ੇ ਬੰਦ’
. . .  about 3 hours ago
ਕਾਂਗਰਸ ਪਾਰਟੀ ਨੇ ਧੱਕਾਸ਼ਾਹੀ ਅਤੇ ਨਾਮਜ਼ਦਗੀ ਪੱਤਰ ਫਾੜਨ ਦੇ ਲਾਏ ਦੋਸ਼
. . .  about 3 hours ago
ਹੋਰ ਖ਼ਬਰਾਂ..

Powered by REFLEX